Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    7:23:08 AM

  • pralhad joshi becomes the new education minister

    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ ਚੋਣ ਲੜ ਰਹੇ 237 ਉਮੀਦਵਾਰ

PUNJAB News Punjabi(ਪੰਜਾਬ)

ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ ਚੋਣ ਲੜ ਰਹੇ 237 ਉਮੀਦਵਾਰ

  • Edited By Shivani Bassan,
  • Updated: 12 Jun, 2026 06:09 PM
Gurdaspur
voting will be held in three municipal councils of gurdaspur tomorrow
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਗੋਰਾਇਆ): ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀਆਂ ਚੋਣਾਂ 13 ਜੂਨ ਨੂੰ ਕਰਵਾਈਆਂ ਜਾਣਗੀਆਂ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਸਬੰਧੀ ਜਿੱਥੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਪੋਲਿੰਗ ਪਾਰਟੀਆਂ ਪਹੁੰਚ ਚੁੱਕੀਆਂ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ ਹਨ, ਜਦਕਿ ਦੀਨਾਨਗਰ ਅਤੇ ਕਾਦੀਆਂ ਦੇ 15-15 ਵਾਰਡ ਹਨ, ਜਿਨ੍ਹਾਂ ਦੇ ਕੌਂਸਲਰਾਂ ਦੀ ਚੋਣ ਲਈ ਇਹ ਵੋਟਿੰਗ ਕਰਵਾਈ ਜਾ ਰਹੀ ਹੈ। ਇਨ੍ਹਾਂ ਵਿੱਚੋਂ ਨਗਰ ਕੌਂਸਲ ਕਾਦੀਆਂ ਦੇ ਵਾਰਡ ਨੰਬਰ 6 ਵਿੱਚ ਇੱਕ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਜਾ ਚੁੱਕਾ ਹੈ, ਜਿਸ ਕਾਰਨ ਹੁਣ ਕੁੱਲ 58 ਵਾਰਡਾਂ ਲਈ ਚੋਣ ਹੋਵੇਗੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼, 1 ਦਿਨ ਦਾ ਮਿਲਿਆ ਰਿਮਾਂਡ

ਇਸ ਵਾਰ ਚੋਣਾਂ ਦੀ ਖ਼ਾਸ ਗੱਲ ਇਹ ਰਹੇਗੀ ਕਿ ਸਾਰੇ ਪੋਲਿੰਗ ਬੂਥਾਂ ’ਤੇ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਵੋਟਾਂ ਬੈਲਟ ਪੇਪਰ ਰਾਹੀਂ ਪਵਾਉਣ ਦੀ ਬਜਾਏ ਈਵੀਐਮ ਮਸ਼ੀਨਾਂ ਰਾਹੀਂ ਪਵਾਈਆਂ ਜਾਣਗੀਆਂ। ਦੱਸਣਯੋਗ ਹੈ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਹਨ। ਹਾਈਕੋਰਟ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਚੋਣ ਪ੍ਰਕਿਰਿਆ ਦੌਰਾਨ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇ ਅਤੇ ਹੋਰ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਵੇਗਾ ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਸੰਬੰਧਿਤ ਥਾਵਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਕੌਂਸਲ ਗੁਰਦਾਸਪੁਰ ਦੀਆਂ 29 ਵਾਰਡਾਂ ਲਈ 70 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇੱਥੇ 69,801 ਵੋਟਰ ਆਪਣੇ ਮਤ ਦਾ ਇਸਤੇਮਾਲ ਕਰ ਸਕਣਗੇ। ਗੁਰਦਾਸਪੁਰ ਦੀਆਂ 29 ਵਾਰਡਾਂ ਵਿੱਚ 120 ਉਮੀਦਵਾਰ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਕਾਦੀਆਂ ਨਗਰ ਕੌਂਸਲ ਦੇ 15 ਵਾਰਡਾਂ ਲਈ 18 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਵਾਰਡ ’ਤੇ ਚੋਣ ਨਹੀਂ ਹੋਵੇਗੀ ਅਤੇ ਬਾਕੀ 14 ਵਾਰਡਾਂ ਵਿੱਚ 55 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਦੀਨਾਨਗਰ ਦੀਆਂ 15 ਵਾਰਡਾਂ ਲਈ 21 ਪੋਲਿੰਗ ਬੂਥ ਬਣਾਏ ਗਏ ਹਨ ਅਤੇ 62 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਇੱਥੇ 19,599 ਵੋਟਰ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।

ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਵੋਟਿੰਗ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐੱਸਐੱਸਪੀ ਅਦਿਤਿਆ ਨੇ ਦੱਸਿਆ ਕਿ ਪੁਲਸ ਪਾਰਟੀਆਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਬਕਾਇਦਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੂਰੀ ਮੁਸਤੈਦੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੋਲਿੰਗ ਬੂਥ ’ਤੇ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਹੁਲੜਬਾਜ਼ੀ ਕਰਦਾ ਹੈ ਜਾਂ ਵੋਟਿੰਗ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਹਰੇਕ ਬੂਥ ਨੂੰ ਸੰਵੇਦਨਸ਼ੀਲ ਮੰਨ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Voting
  • three municipal councils
  • Gurdaspur
  • 58 wards
  • ਵੋਟਾਂ
  • ਤਿੰਨ ਨਗਰ ਕੌਂਸਲਾਂ
  • ਗੁਰਦਾਸਪੁਰ
  • 58 ਵਾਰਡ

ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ

NEXT STORY

Stories You May Like

  • big malls are opening in gurdaspur
    ਗੁਰਦਾਸਪੁਰ ’ਚ ਖੁੱਲ੍ਹ ਰਹੇ ਵੱਡੇ ਮਾਲ, Online ਕਾਰੋਬਾਰ ਦੇ ਸ਼ਿਕਾਰ ਹੋ ਰਹੇ ਹਨ ਛੋਟੇ ਦੁਕਾਨਦਾਰ
  • huge uproar ahead of qadian municipal council president election
    ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ ਹੋਏ ਪਾਰਟੀ ਵਰਕਰ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • three language policy  cbse  supreme court
    ਤਿੰਨ ਭਾਸ਼ਾ ਨੀਤੀ 'ਤੇ CBSE ਦਾ ਸੁਪਰੀਮ ਕੋਰਟ 'ਚ ਵੱਡਾ ਦਾਅਵਾ; 47 ਫ਼ੀਸਦੀ ਸਕੂਲ ਪਹਿਲਾਂ ਹੀ ਕਰ ਰਹੇ ਪਾਲਣਾ
  • passengers fought on a flying plane
    ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...
  • gunshots fired at a house in the middle of the night
    ਗੁਰਦਾਸਪੁਰ: ਅੱਧੀ ਰਾਤ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਪੂਰੇ ਇਲਾਕੇ 'ਚ ਫੈਲੀ ਦਹਿਸ਼ਤ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +