Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    6:29:18 PM

  • tvs are going to be shut down cable and dth charges will increase

    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ...

  • firing between the sheller owner and the attackers

    ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ...

  • congress high command punjab meeting calls tomorrow

    ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ...

  • punjab youth congress president

    ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਕੱਲ

PUNJAB News Punjabi(ਪੰਜਾਬ)

ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ ਕੱਲ

  • Edited By Anuradha,
  • Updated: 13 Feb, 2021 06:07 PM
Chandigarh
voting will take place tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੈਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਮਿਤੀ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤਕ ਵੋਟਾਂ ਪੈਣਗੀਆਂ, ਜਿਸ ਸਬੰਧੀ ਪ੍ਰਸ਼ਾਸਨ ਵਲੋੇਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ. ਏ. ਐੱਸ./ਪੀ. ਸੀ. ਐੱਸ. ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ  ਤੋ ਇਲਾਵਾ ਪੰਜਾਬ ਪੁਲਸ ਦੇ ਆਈ. ਜੀ./ਡੀ. ਆਈ. ਜੀ ਰੈਂਕ ਦੇ ਪੁਲਸ ਆਬਜਰਵਰ ਵੀ ਤੈਨਾਤ ਕੀਤੇ ਹਨ, ਜਿਨ੍ਹਾਂ ’ਚ ਮੋਹਾਲੀ, ਰੋਪੜ ਅਤੇ ਫਤਿਹਗੜ੍ਹ ਸਾਹਿਬ ਲਈ ਸ੍ਰੀ ਮੁੱਖਵਿੰਦਰ ਸਿੰਘ ਛੀਨਾ, ਆਈ. ਪੀ. ਐੱਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸ੍ਰੀ ਸੁਰਜੀਤ ਸਿੰਘ, ਆਈ. ਪੀ. ਐੱਸ., ਬਠਿੰਡਾ, ਮਾਨਸਾ, ਫਰੀਦਕੋਟ ਲਈ ਸ੍ਰੀ ਬਲਜੋਤ ਸਿੰਘ ਰਾਠੌਰ, ਆਈ. ਪੀ.ਐੱਸ., ਹੁਸਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਲਈ ਸ੍ਰੀ ਸੁਰਿੰਦਰ ਕੁਮਾਰ ਕਾਲੀਆ, ਆਈ. ਪੀ. ਐੱਸ., ਫਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਫਾਜ਼ਿਲਕਾ ਲਈ ਹਰਬਾਜ ਸਿੰਘ, ਆਈ.ਪੀ.ਐੱਸ. ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਸ੍ਰੀ ਗੁਰਿੰਦਰ ਸਿੰਘ ਢਿਲੋਂ, ਆਈ. ਪੀ. ਐੱਸ. ਨੂੰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਸੰਘਣੀ ਧੁੰਦ ''ਚ ਅਣਪਛਾਤੇ ਵਾਹਨ ਨੇ ਕੁਚਲਿਆ ਵਿਅਕਤੀ, ਲਾਸ਼ ''ਤੋਂ ਲੰਘੀਆਂ ਕਈ ਗੱਡੀਆਂ

ਵੋਟਾਂ ਪੈਣ ਦਾ ਕਾਰਜ ਵੋਟਿੰਗ ਮਸ਼ੀਨਾਂ ਰਾਹੀਂ ਹੋਵੇਗਾ, ਜਿਸ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਦੇ ਕਾਰਜ ਨਿਰਵਿਘਨ ਨੇਪਰੇ ਚਾੜਨ ਲਈ 20,510 ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਤੋਂਤੋ ਇਲਾਵਾ ਲਗਭਗ 19,000 ਪੁਲਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਕੁਲ 2,302 ਵਾਰਡਾਂ ਲਈ 9,222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਾਜ ਵਿੱਚ ਕੁਲ 4,102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ’ਚੋਂ  1,708 ਸੈਂਸਟਿਵ ਬੂਥ ਅਤੇ 161 ਹਾਈਪਰ-ਸੈਂਸਟਿਵ ਬੂਥ ਹਨ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥਾਂ ਵਿਚ ਦਾਖਲ ਹੋ ਜਾਣਗੇ, ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮਿਤੀ 14 ਫਰਵਰੀ 2021 ਅਤੇ 17 ਫਰਵਰੀ 2021 ਨੂੰ ਡਰਾਈ ਡੇਜ਼ ਘੋਸ਼ਿਤ ਕੀਤੇ ਗਏ ਹਨ। ਵੋਟਾਂ ਦੀ ਗਿਣਤੀ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਆਰੰਭ ਹੋਵੇਗੀ।   

ਇਹ ਵੀ ਪੜ੍ਹੋ : ਜੰਗਲੀ ਜੀਵ ਮਹਿਕਮੇ ਵਲੋਂ ਬਿਆਸ ਦਰਿਆ ’ਚ ਛੱਡੇ ਗਏ ਲੁਪਤ ਹੋ ਰਹੀ ਪ੍ਰਜਾਤੀ ਦੇ ਘੜਿਆਲ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Municipal Corporations
  • Municipal Councils
  • Nagar Panchayats
  • Elections
  • Votes
  • ਨਗਰ ਨਿਗਮ
  • ਨਗਰ ਕੌਂਸਲ
  • ਨਗਰ ਪੰਚਾਇਤਾਂ
  • ਚੋਣਾਂ
  • ਵੋਟਾਂ

ਜ਼ੀਰਾ ਵਿਚ ਦਿਨ-ਦਿਹਾੜੇ ਧੋਬੀ ਦੀ ਦੁਕਾਨ 'ਤੇ ਸ਼ਰੇਆਮ ਚਲਾਈਆਂ ਗੋਲੀਆਂ

NEXT STORY

Stories You May Like

  • municipal council elections held peacefully after a decade
    ਦਹਾਕੇ ਬਾਅਦ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • huge uproar ahead of qadian municipal council president election
    ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ ਹੋਏ ਪਾਰਟੀ ਵਰਕਰ
  • 2 lakh  bribe  municipal corporation engineer  arrested
    ਤੇਲੰਗਾਨਾ : 2 ਲੱਖ ਦੀ ਰਿਸ਼ਵਤਖੋਰੀ ਦੇ ਮਾਮਲੇ 'ਚ ਨਗਰ ਨਿਗਮ ਇੰਜੀਨੀਅਰ ਗ੍ਰਿਫ਼ਤਾਰ
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ ਰੁਪਏ ਫਸੇ
  • municipal corporation barnala
    ਬਰਨਾਲਾ ਨਗਰ ਨਿਗਮ ’ਚ ‘ਜਗ ਬਾਣੀ’ ਦਾ ‘ਰੀਅਲਿਟੀ ਚੈੱਕ’: ਸਿਰਫ 7 ਕਰਮਚਾਰੀ ਮਿਲੇ ਹਾਜ਼ਰ!
  • action in ludhiana
    ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ ਦੀ 'ਡਰਾਮੇਬਾਜ਼ੀ'
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in sangrur
      ਮਨਿਆਰੀ ਦੀ ਦੁਕਾਨ ’ਚੋਂ ਚੋਰੀ, ਨੋਟਾਂ ਦੇ ਹਾਰ ਤੇ ਦਾਨ ਦੀ ਰਕਮ ਵੀ ਚੁੱਕ ਕੇ ਲੈ...
    • miri piri khalsa march to begin from july 24
      24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ...
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • amritpal singh cm face
      ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
    • snake byte woman
      ਸੱਪ ਦੇ ਡੰਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ!
    • strike in muktsar
      ਸਫ਼ਾਈ ਸੇਵਕਾਂ ਦੀ ਹੜਤਾਲ 13ਵੇਂ ਦਿਨ 'ਚ ਦਾਖ਼ਲ; ਕੂੜੇ ਦੇ ਢੇਰਾਂ ਤੋਂ ਪਰੇਸ਼ਾਨ...
    • 3 accused arrested with heroin and capsules
      ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • senior leader  akali dal  youth president
      ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • nayab singh saini in punjab
      2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ
    • sacrilege in ludhiana
      ਲੁਧਿਆਣਾ 'ਚ ਭਗਵਾਨ ਸ਼ਿਵ ਦੇ ਮੰਦਰ 'ਚ ਬੇਅਦਬੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +