Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    3:47:29 PM

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੋਨਾ ਆਫ਼ਤ: ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ, ਮੁੜ ਕੀਤੀ ਜਾ ਸਕਦੀ ਹੈ 'ਤਾਲਾਬੰਦੀ'

PUNJAB News Punjabi(ਪੰਜਾਬ)

ਕੋਰੋਨਾ ਆਫ਼ਤ: ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ, ਮੁੜ ਕੀਤੀ ਜਾ ਸਕਦੀ ਹੈ 'ਤਾਲਾਬੰਦੀ'

  • Edited By Babita,
  • Updated: 11 Jul, 2020 11:45 AM
Chandigarh
vp singh badnore
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਕੇਸਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਹਿਰ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਇਸ ਬਾਰੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਲੋਕਾਂ ਦਾ ਰਵੱਈਆ ਅਜਿਹਾ ਹੀ ਰਿਹਾ ਤਾਂ ਸ਼ਹਿਰ 'ਚ ਮੁੜ ਤੋਂ ਤਾਲਾਬੰਦੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਦੇ IAS ਪਤੀ-ਪਤਨੀ ਨੂੰ 'ਕੋਰੋਨਾ', ਇਸ ਮੰਤਰੀ ਨੇ ਖੁਦ ਨੂੰ ਕੀਤਾ ਇਕਾਂਤਵਾਸ

PunjabKesari

ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਸਬੰਧੀ ਨਿਯਮਾਂ ਦਾ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਪਾਉਣ ਜਾਂ ਸਮਾਜਿਕ ਦੂਰੀ ਦਾ ਵੀ ਧਿਆਨ ਨਹੀਂ ਰੱਖ ਰਹੇ। ਅਜਿਹੇ 'ਚ ਜੇਕਰ ਜ਼ਰੂਰੀ ਲੱਗਾ ਤਾਂ ਦੁਬਾਰਾ ਸ਼ਹਿਰ 'ਚ ਤਾਲਾਬੰਦੀ ਲਗਾ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪ੍ਰਸ਼ਾਸਕ ਨੇ ਡੀ. ਜੀ. ਪੀ. ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਿਹੜੇ ਲੋਕ ਕਰਫ਼ਿਊ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇ ਅਤੇ ਰਾਤ ਦੇ ਸਮੇਂ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਪਾਰਕਾਂ ਅਤੇ ਬਜ਼ਾਰਾਂ 'ਚ ਜਾ ਕੇ ਅਚਨਚੇਤ ਜਾਂਚ ਕੀਤੀ ਜਾਵੇ ਅਤੇ ਜਿਹੜੇ ਲੋਕ ਸਮਾਜਿਕ ਦੂਰੀ ਦੀ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਨਹੀਂ ਲਾ ਰਹੇ, ਉਨ੍ਹਾਂ ਨੂੰ ਤੁਰੰਤ ਜੁਰਮਾਨਾ ਲਾਇਆ ਜਾਵੇ।

ਇਹ ਵੀ ਪੜ੍ਹੋ : 'ਪੰਜਾਬ ਭਾਜਪਾ' ਦੀ ਇਕੱਲੇ ਹੀ ਵਿਧਾਨ ਸਭਾ ਚੋਣਾਂ ਲੜਨ ਦੀ ਇੱਛਾ!
ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ 'ਚ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ 'ਚ ਇਕ ਮਹੀਨੇ ਦੀ ਬੱਚੀ ਵੀ ਸ਼ਾਮਲ ਸੀ। ਇਹ ਕੇਸ ਪੀ. ਜੀ. ਆਈ., ਮਨੀਮਾਜਰਾ, ਖੁੱਡਾ ਲਾਹੌਰਾ, ਸੈਕਟਰ-21, ਰਾਮ ਦਰਬਾਰ, ਸੈਕਟਰ-55, ਸੈਕਟਰ-41 ਅਤੇ ਸੈਕਟਰ-45 ਤੋਂ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 536 ਤੱਕ ਪਹੁੰਚ ਗਈ ਹੈ ਅਤੇ ਇਸ ਸਮੇਂ ਸ਼ਹਿਰ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 121 ਹੈ। 
ਇਹ ਵੀ ਪੜ੍ਹੋ : ਚੰਡੀਗੜ੍ਹ : PGI 'ਚ ਕੋਰੋਨਾ ਪੀੜਤ ਬੱਚੇ ਦੀ 'ਰੇਅਰ ਹਾਰਟ ਸਰਜਰੀ', ਹਾਲਤ ਨਾਜ਼ੁਕ

  • Chandigarh
  • Corona Virus
  • Lockdown
  • VP Singh Badnore
  • ਚੰਡੀਗੜ੍ਹ
  • ਕੋਰੋਨਾ ਵਾਇਰਸ
  • ਲਾਕਡਾਊਨ
  • ਵੀਪੀ ਸਿੰਘ ਬਦਨੌਰ

ਰਾਡ ਅਤੇ ਇੱਟਾਂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਨਾਲ ਵੀ ਕੀਤੀ ਦਰਿੰਦਗੀ

NEXT STORY

Stories You May Like

  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • pensioner  pensioner of punjab
    ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • congress     plan   ready for 2027
    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • indians  canada visa
    ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ
  • credit card users  indusind bank has changed the rules for transactions
    Credit Card ਯੂਜ਼ਰਸ ਲਈ ਅਹਿਮ ਖ਼ਬਰ, IndusInd Bank  ਨੇ ਆਨਲਾਈਨ ਟਰਾਂਜੈਕਸ਼ਨ ਦੇ ਬਦਲੇ ਨਿਯਮ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ ਬਦਲਾਅ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc demands investigation against accused who attempted sacrilege
      ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼,...
    • firing in ludhiana
      ਲੁਧਿਆਣਾ 'ਚ ਫ਼ਾਇਰਿੰਗ! ਲੋਕਾਂ ਨੇ ਕਾਬੂ ਕੀਤੇ ਦੋ ਮੁਲਜ਼ਮ
    • darbar sahib complex  sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in muktsar
      ਅੱਧੀ ਰਾਤ ਨੂੰ ਠੇਕੇ 'ਚੋਂ 1.30 ਲੱਖ ਰੁਪਏ ਦੀ ਸ਼ਰਾਬ ਚੋਰੀ!
    • rp singh  sacrilege case  grief  security
      ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
    • fire in ludhiana
      ਕਲਯੁਗੀ ਪੁੱਤ ਨੇ ਅੱਗ ਲਾ ਕੇ ਫ਼ੂਕ'ਤਾ ਘਰ! ਧਾਰਮਿਕ ਗ੍ਰੰਥ ਵੀ ਅਗਨ ਭੇਟ
    • fir in punjab
      ਪੰਜਾਬ: ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਦਰਜ ਹੋਇਆ ਕੇਸ! ਹੈਰਾਨ ਕਰੇਗਾ ਪੂਰਾ ਮਾਮਲਾ
    • summer vacations orders for schools
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20...
    • punjabi in england khemkarn
      ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
    • pre monsoon in jalandhar
      ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +