Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    3:41:15 PM

  • aam aadmi party  tarun chugh  punjab bjp

    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ,...

  • cylinder available in 3 minutes

    3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ...

  • bjp protest against punjab government

    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ...

  • oil tankers turn towards india

    ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਸ਼ਿਆਂ ਖ਼ਿਲਾਫ਼ ਜੰਗ, ਪੰਜਾਬ ਪੁਲਸ ਵੱਲੋਂ ਇਕ ਹਫ਼ਤੇ ’ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੇ ਵਾਲੇ ਟੀਕੇ ਬਰਾਮਦ

PUNJAB News Punjabi(ਪੰਜਾਬ)

ਨਸ਼ਿਆਂ ਖ਼ਿਲਾਫ਼ ਜੰਗ, ਪੰਜਾਬ ਪੁਲਸ ਵੱਲੋਂ ਇਕ ਹਫ਼ਤੇ ’ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੇ ਵਾਲੇ ਟੀਕੇ ਬਰਾਮਦ

  • Updated: 25 Jul, 2022 10:09 PM
Chandigarh
war against drugs  punjab police seized 7 93 lakh pharma opioids
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ’ਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੇ ਵਾਲੀਆਂ ਗੋਲ਼ੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ’ਚ 6.82 ਲੱਖ ਨਸ਼ੇ ਵਾਲੀਆਂ ਗੋਲ਼ੀਆਂ, 17169 ਨਸ਼ੇ ਵਾਲੇ ਟੀਕੇ, 85442 ਨਸ਼ੇ ਵਾਲੇ ਕੈਪਸੂਲ ਅਤੇ 8648 ਨਸ਼ੇ ਵਾਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ। ਇੰਸਪੈਕਟਰ ਜਨਰਲ ਆਫ਼ ਪੁਲਸ ਸੁਖਚੈਨ ਸਿੰਘ ਗਿੱਲ ਨੇ ਅੱਜ ਇਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਿਹਗੜ੍ਹ ਸਾਹਿਬ ਪੁਲਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ’ਚ ਇਕ ਗ਼ੈਰ-ਕਾਨੂੰਨੀ ਸਟੋਰੇਜ ਗੋਦਾਮ ’ਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲ਼ੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ। ਆਈ. ਜੀ. ਪੀ. ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ’ਚ ਪੁਲਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ’ਚ ਫ਼ਤਿਹਗੜ੍ਹ ਸਾਹਿਬ ਪੁਲਸ ਨੂੰ ਮਦਦ ਮਿਲੀ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਕਾਰ ਦੇ ਉੱਡੇ ਪਰਖੱਚੇ, ਨੌਜਵਾਨ ਦੀ ਦਰਦਨਾਕ ਮੌਤ

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ. ਜੀ. ਪੀ.) ਗੌਰਵ ਯਾਦਵ ਨੇ ਸਾਰੇ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖ਼ਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲੇ ’ਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ ’ਚ ਨਸ਼ੇ ਵਾਲੇ ਪਦਾਰਥਾਂ ਦੀ ਬਰਾਮਦਗੀ ਹੋਵੇ। ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਪਿਛਲੇ ਇਕ ਹਫ਼ਤੇ ਦੌਰਾਨ ਸੂਬੇ ਭਰ ’ਚ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਅਧੀਨ 389 ਐੱਫ.ਆਈ.ਆਰਜ਼, ਜਿਨ੍ਹਾਂ ’ਚ 40 ਵਪਾਰਕ ਨਸ਼ਾ ਸਮੱਗਲਿੰਗ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਸਮੱਗਲਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਨੇ ਪਿਛਲੇ ਹਫ਼ਤੇ ਐੱਨ.ਡੀ.ਪੀ.ਐੱਸ. ਕੇਸਾਂ ’ਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਵੱਡੀ ਮਾਤਰਾ ’ਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਦੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਦੇ ਟਵੀਟ, CM ਮਾਨ ’ਤੇ ਲਾਏ ਤਿੱਖੇ ਨਿਸ਼ਾਨੇ

ਨਸ਼ਾ ਸਮੱਗਲਿੰਗ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈ. ਜੀ. ਪੀ. ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਸਮੱਗਲਿੰਗ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ ’ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ ’ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰ ਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਵੱਲੋਂ ਸਾਰੇ ਸੀ.ਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਨ੍ਹਾਂ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਤੋਂ ਨਾਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
 

  • Drugs
  • Punjab Police
  • Week
  • Pharma Opioids
  • Drug Injections Recovered
  • ਨਸ਼ੇ
  • ਪੰਜਾਬ ਪੁਲਸ
  • ਹਫ਼ਤਾ
  • ਫਾਰਮਾ ਓਪੀਔਡਜ਼
  • ਨਸ਼ੇ ਵਾਲੇ ਟੀਕੇ ਬਰਾਮਦ

ਚੰਡੀਗੜ੍ਹ ਨੇੜਲੇ ਸਿਸਵਾਂ ਪਿੰਡ ਦੀ 125 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਕਰਵਾਈ ਮੁਕਤ : ਕੁਲਦੀਪ ਧਾਲੀਵਾਲ

NEXT STORY

Stories You May Like

  • boy arrested for consuming drugs
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਆਇਆ ਪੁਲਸ ਅੜਿੱਕੇ
  • bsf kills pakistani smuggler on punjab border
    ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ ਵਿਰੁੱਧ ਜੰਗ' 'ਤੇ ਚੁੱਕੇ ਸਵਾਲ
  • israel loses about  3 billion every week
    ਜੰਗ ਦੀ ਭਾਰੀ ਕੀਮਤ: ਇਜ਼ਰਾਈਲ ਨੂੰ ਹਰ ਹਫ਼ਤੇ ਹੋ ਰਿਹਾ 3 ਅਰਬ ਡਾਲਰ ਦਾ ਨੁਕਸਾਨ
  • pm carney gave big statement
    Canada ਮਾਰਨ ਜਾ ਰਿਹਾ ਈਰਾਨ ਖ਼ਿਲਾਫ਼ ਜੰਗ 'ਚ Entry ! PM ਕਾਰਨੀ ਨੇ ਦੇ 'ਤਾ ਵੱਡਾ ਬਿਆਨ
  • holi festival alcohol 1200 people case registered
    ਹੋਲੀ 'ਤੇ ਨਸ਼ੇ 'ਚ ਟੱਲੀ ਹੋ ਕੇ ਗੱਡੀ ਚਲਾਉਣਾ ਪਿਆ ਮਹਿੰਗਾ, 1200 ਤੋਂ ਵੱਧ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • disclosure in the case of theft of lakhs in a jewellery shop in pratap nagar
    ਚੋਰੀ ਕਾਂਡ 'ਚ ਵੱਡਾ ਖੁਲਾਸਾ: ਨਿਕਲੀ ਨਕਲੀ ਪੁਲਸ ਵੱਲੋਂ ਬਰਾਮਦ ਕੀਤੀ ਚਾਂਦੀ, ਹੁਣ ਜਿਊਲਰ ਹੀ...
  • sunil jakhar  s attack on mann government
    ‘ਮੀਡੀਆ ਦੀ ਜ਼ੁਬਾਨਬੰਦੀ ਦੀ ਬਜਾਏ ਨਸ਼ਿਆਂ ’ਤੇ ਦਿਖਾਉਂਦੇ ਫੁਰਤੀ ਤਾਂ ਬਿਹਤਰ ਹੁੰਦਾ ਪੰਜਾਬ’: ਸੁਨੀਲ ਜਾਖੜ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
Trending
Ek Nazar
aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party government  farmer leaders
      19 ਮਾਰਚ ਨੂੰ ਸਾੜੇ ਜਾਣਗੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਤਲੇ : ਕਿਸਾਨ ਆਗੂ
    • projects in punjab government buses
      ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ...
    • protest against aap
      'ਆਪ' ਸਰਕਾਰ ਖ਼ਿਲਾਫ਼ ਵੱਡੇ ਮੋਰਚੇ ਦੀ ਤਿਆਰੀ! CM ਮਾਨ ਦੇ ਘਿਰਾਓ ਦਾ ਐਲਾਨ
    • anmol gagan mann  aam aadmi party mla
      'ਆਪ' ਵਿਧਾਇਕਾ ਅਨਮੋਲ ਗਗਨ ਮਾਨ ਖਿਲਾਫ ਪ੍ਰਦਰਸ਼ਨ, ਔਰਤਾਂ ਦਾ 48 ਹਜ਼ਾਰ ਬਕਾਇਆ...
    • aap government failed to maintain law and order
      ਅੱਤਵਾਦ ਮਗਰੋਂ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਪੰਜਾਬ! ਕਾਨੂੰਨ ਵਿਵਸਥਾ...
    • mother son punjab
      ਪੰਜਾਬ: ਪੁੱਤਰ ਨੇ ਕਰ'ਤਾ ਮਾਂ ਦਾ ਕਤਲ! ਹੈਰਾਨ ਕਰੇਗੀ ਵਜ੍ਹਾ
    • health officer of jalandhar corporation dr srikrishna sharma suspended
      ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
    • bjp leaders protest against punjab government
      ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
    • sacrilege in samana
      ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ 'ਚ ਭਾਰੀ ਰੋਸ
    • punjab bjp protest
      ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +