Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:14:14 PM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਮਾਰਚ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ

PUNJAB News Punjabi(ਪੰਜਾਬ)

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਮਾਰਚ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ

  • Edited By Shivani Bassan,
  • Updated: 08 Apr, 2025 04:34 PM
Amritsar
war on drugs   foot march concludes at jallianwala bagh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਗੁਰੂ ਨਾਨਕ ਸਾਹਿਬ ਦੇ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕੀਤਾ ਗਿਆ ਜਾਗਰੂਕਤਾ ਮਾਰਚ ਅੱਜ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ ਹੋਇਆ। ਰਾਜਪਾਲ ਪੰਜਾਬ ਨੇ ਸ਼ਹੀਦਾਂ ਦੀ ਖੂਨ ਨਾਲ ਰੰਗੀ ਧਰਤੀ ਜਲਿਆਂਵਾਲਾ ਬਾਗ਼ ਤੋਂ ਪੰਜਾਬੀਆਂ ਨੂੰ ਮੁਖਾਤਿਬ ਹੁੰਦੇ ਦੇਸ਼ ਅਤੇ ਧਰਮ ਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ ਵਡੇਰਿਆਂ ਦਾ ਹਵਾਲਾ ਦੇ ਕੇ ਜਮੀਰ ਨੂੰ ਹਲੂਣਾ ਦਿੱਤਾ ਅਤੇ ਪੰਜਾਬ ਚੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਅਪੀਲ ਕੀਤੀ।

PunjabKesari

ਉਹਨਾਂ ਕਿਹਾ ਕਿ ਦੇਸ਼ ਅਤੇ ਧਰਮ ਦੀ ਖ਼ਾਤਰ ਸਬ ਤੋਂ ਵੱਧ ਸ਼ਹੀਦੀਆਂ ਪਾਉਣ ਵਾਲੇ ਪੰਜਾਬ ਸੂਬੇ ਵਿੱਚ ਨਸ਼ੇ ਦੀ ਬੁਰੀ ਆਦਤ ਲਈ ਕੋਈ ਜਗ੍ਹਾ ਨਹੀਂ। ਪਦ ਯਾਤਰਾ ਦੇ ਆਖਰੀ ਦਿਨ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਨਅੰਦੋਲਨ ਖੜਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਬਿਮਾਰੀ ਕੇਵਲ ਮੈਂ ਜਾਂ ਸਰਕਾਰਾਂ ਖਤਮ ਨਹੀਂ ਕਰ ਸਕਦੀਆਂ, ਜਿੰਨਾ ਚਿਰ ਆਮ ਲੋਕਾਂ ਦਾ ਸਾਥ ਇਸ ਮੁਹਿੰਮ ਨੂੰ ਨਹੀਂ ਮਿਲ ਜਾਂਦਾ । ਉਨਾਂ ਮੰਚ ਉੱਤੇ ਹਾਜ਼ਰ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਉੱਤੇ ਰਾਜਨੀਤੀ ਨਾ ਕਰਨ ਬਲਕਿ ਸਾਰੇ ਸੁਹਿਰਦ ਹੋ ਕੇ ਇਸ ਨੂੰ ਖਤਮ ਕਰਨ ਲਈ ਅੱਗੇ ਆਉਣ। 

PunjabKesari

ਉਹਨਾਂ ਕਿਹਾ ਇਹ ਨਸ਼ਿਆਂ ਵਿਰੁੱਧ ਪਦ ਯਾਤਰਾ ਸਿਰਫ ਰਾਜਪਾਲ ਦੀ ਯਾਤਰਾ ਨਹੀਂ ਸਗੋਂ ਜਨ ਜਨ ਦਾ ਅੰਦੋਲਨ ਬਣ ਕੇ ਤਿਆਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਇਹ ਅਭਿਆਨ ਕਿਸੇ ਸਰਕਾਰ ਦਾ ਨਹੀਂ ਸਗੋਂ ਲੋਕਾਂ ਦਾ ਮੁਹਿੰਮ ਹੋਣੀ ਚਾਹੀਦੀ ਹੈ ਤਾਂ ਜੋ ਹਰ ਪਿੰਡ, ਮੁਹੱਲੇ ਵਿੱਚ ਲੋਕ ਅੱਗੇ ਆ ਕੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ। ਉਹਨਾਂ ਕਿਹਾ ਕਿ ਸਰਹੱਦ ਉੱਤੇ ਪਿੰਡਾਂ ਦੀ ਸੁਰੱਖਿਆ ਲਈ ਬਣਾਈਆਂ ਗਈਆਂ ਸੁਰੱਖਿਆ ਕਮੇਟੀਆਂ ਜੋ ਕਿ ਨਸ਼ੇ ਦੀ ਤਸਕਰੀ ਰੋਕਣ ਲਈ ਵਧੀਆ ਕੰਮ ਕਰ ਰਹੀਆਂ ਹਨ,  ਨੂੰ ਉਹਨਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਪਿੰਡਾਂ ਦੇ ਵਿਕਾਸ ਲਈ ਹੋਰ ਫੰਡ ਦਿੱਤੇ ਜਾਣੇ ਚਾਹੀਦੇ ਹਨ। ਰਾਜਪਾਲ ਪੰਜਾਬ ਨੇ ਯਾਤਰਾ ਲਈ ਹਰੇਕ ਵਰਗ ਜਿਸ ਵਿੱਚ ਸਕੂਲਾਂ ਦੇ ਬੱਚੇ, ਅਧਿਆਪਕ, ਪੰਚਾਇਤਾਂ, ਕਿਸਾਨ, ਵਪਾਰੀ, ਖਿਡਾਰੀ, ਰਾਜਸੀ ਪਾਰਟੀਆਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਨਤਕਾਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਇਹ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਮੇਰੇ ਵੱਲੋਂ ਵੀ ਇਹ ਜਾਗਰੂਕਤਾ ਮੁਹਿੰਮ ਨਿਰੰਤਰ ਜਾਰੀ ਰਹੇਗੀ।  ਇਸ ਤੋਂ ਪਹਿਲਾਂ ਰਾਜਪਾਲ ਪੰਜਾਬ ਨੇ ਸਵੇਰੇ ਤੜਕੇ 4 ਵਜੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਾਹਿਗੁਰੂ ਦੀ ਓਟ ਆਸਰਾ ਲਿਆ। ਉਹਨਾਂ ਪਾਲਕੀ ਸਾਹਿਬ ਨੂੰ ਮੋਢਾ ਦਿੱਤਾ ਤੇ ਸੇਵਾ ਕੀਤੀ। 

PunjabKesari

 ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆਂ ਨੇ ਭੰਡਾਰੀ ਪੁਲ ਤੋਂ ਪਦ ਯਾਤਰਾ ਸ਼ੁਰੂ ਕੀਤੀ ਜੋ ਕਿ ਹਾਲ ਬਾਜ਼ਾਰ ਰਾਹੀਂ ਹੁੰਦੇ ਹੋਏ ਜਲਿਆਂਵਾਲਾ ਬਾਗ਼ ਵਿਖੇ ਆਕੇ ਸਮਾਪਤ ਹੋਈ। ਇਸ ਮੌਕੇ ਸ਼ਹਿਰ ਦੀਆਂ ਨਾਮੀ ਹਸਤੀਆਂ ਤੋਂ ਇਲਾਵਾ, ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ,  ਰਾਜ ਸਭਾ ਸਾਂਸਦ ਸ. ਵਿਕਰਮਜੀਤ ਸਿੰਘ ਸਾਹਨੀ, ਸ੍ਰੀ ਸੁਨੀਲ ਜਾਖੜ, ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸੈਕਟਰੀ, ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ, ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਸ੍ਰੀ ਗੁਰਮੀਤ ਸਿੰਘ ਰਾਣਾ ਸੋਢੀ, ਜ਼ਿਲ੍ਹਿਆਂ ਵਾਲੇ ਬਾਗ ਦੇ ਸੈਕਟਰੀ ਸ੍ਰੀ ਮੁਖਰਜੀ , ਲੇਖਕ ਖੁਸ਼ਵੰਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

PunjabKesari

  • War on Drugs
  • pedal march
  • Jallianwala Bagh
  • Punjab Governer
  • ਨਸ਼ਿਆਂ ਵਿਰੁੱਧ ਜੰਗ
  • ਪੈਦਲ ਮਾਰਚ
  • ਜਲ੍ਹਿਆਂਵਾਲਾ ਬਾਗ
  • ਰਾਜਪਾਲ ਪੰਜਾਬ

ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ

NEXT STORY

Stories You May Like

  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • 10th grade student from dera baba nanak missing for four days
    ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਸਕੂਲ ਪਹੁੰਚ ਕੇ ਕੀਤਾ ਰੋਸ ਪ੍ਰਦਰਸ਼ਨ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • amb sahib colony  drug menace  death of youth
    ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ ਲੋੜ: ਗੁਲਾਬ ਚੰਦ ਕਟਾਰੀਆ
  • youth committing rape  violence and theft because of drugs
    ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +