ਫ਼ਤਹਿਗੜ੍ਹ ਸਾਹਿਬ (ਬਿਪਨ ਭਾਰਦਵਾਜ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਇਸ ਮੌਕੇ ਗੱਲਬਾਤ ਕਰਦੇ ਹੋਏ ਮਾਲਵਾ ਸੈਂਟਰਲ ਦੇ ਜ਼ੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਦੇ ਲਈ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਉੱਥੇ ਹੀ ਨਸ਼ਾ ਮੁਕਤੀ ਮੋਰਚੇ ਦਾ ਵੀ ਗਠਨ ਕੀਤਾ ਗਿਆ ਹੈ, ਜੋ ਪਿੰਡ- ਪਿੰਡ ਹਰ ਵਾਰਡ ਵਿਚ ਜਾਕੇ ਨਸ਼ਾ ਕਰਨ ਵਾਲੇ ਨੌਜਵਾਨਾਂ ਬਾਰੇ ਪਤਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਸ਼ਾ ਛੁਡਵਾਉਣ ਦੇ ਲਈ ਉਪਰਾਲੇ ਕੀਤੇ ਜਾਣਗੇ। ਇਸ ਦੇ ਪਿੰਡ ਪੱਧਰ ਤੇ ਕਮੇਟੀਆਂ ਬਣਾਈਆਂ ਜਾਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਰੜ ਵਿਖੇ ਅਵਾਰਾ ਕੁੱਤਿਆਂ ਦਾ ਕਹਿਰ, ਵਿਅਕਤੀ ਨੂੰ 3 ਜਗ੍ਹਾ 'ਤੇ ਵੱਢਿਆ
NEXT STORY