Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    1:21:38 PM

  • famous film actor vijay cases registered

    ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ...

  • diesel kerosene prices jump

    ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ 'ਚ 30...

  • fire ajnala city

    ਵੀਰਵਾਰ ਵਾਲੇ ਦਿਨ ਪੀਰਾਂ ਦੀ ਜਗ੍ਹਾ 'ਤੇ ਵਾਪਰਿਆ...

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਸ ਵੱਲੋਂ 567 ਥਾਵਾਂ ’ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਸ ਵੱਲੋਂ 567 ਥਾਵਾਂ ’ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ

  • Edited By Shivani Attri,
  • Updated: 20 Mar, 2025 11:24 AM
Jalandhar
war on drugs punjab police raids 567 places
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਦੇ 19ਵੇਂ ਦਿਨ ਪੰਜਾਬ ਪੁਲਸ ਵੱਲੋਂ 567 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਤਹਿਤ 111 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 74 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹੁਣ ਤਕ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 2366 ਹੋ ਗਈ ਹੈ। ਪੁਲਸ ਟੀਮਾਂ ਨੇ ਫੜੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 3.5 ਕਿੱਲੋਗ੍ਰਾਮ ਹੈਰੋਇਨ, 1.6 ਕਿੱਲੋ ਅਫ਼ੀਮ, 2050 ਨਸ਼ੀਲੀਆਂ ਗੋਲ਼ੀਆਂ/ਕੈਪਸੂਲ/ਟੀਕੇ ਅਤੇ 52310 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ ਹੈਰਾਨ, ਪੁੱਤ ਦੀ ਪ੍ਰੇਮਿਕਾ ਵੀ...

ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਸ ਟੀਮਾਂ ਵੱਲੋਂ ਸੂਬੇ ਭਰ ’ਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 652 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। 'ਡੀ-ਅਡਿਕਸ਼ਨ' ਹਿੱਸੇ ਵਜੋਂ 1 ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਸੂਬੇ ਭਰ ’ਚ 122 ਜਾਗਰੂਕਤਾ ਸਮਾਗਮ ਕਰਵਾਏ ਗਏ।

ਇਹ ਵੀ ਪੜ੍ਹੋ : ਵੱਡੀ ਮੁਸੀਬਤ 'ਚ ਘਿਰਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ! ਅਗਲੇ 6 ਮਹੀਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • War on Drugs
  • Punjab Police
  • raids
  • ਯੁੱਧ ਨਸ਼ਿਆਂ ਵਿਰੁੱਧ
  • ਛਾਪੇਮਾਰੀ
  • ਨਸ਼ਾ ਸਮੱਗਲਰ
  • ਗ੍ਰਿਫ਼ਤਾਰ

ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ

NEXT STORY

Stories You May Like

  • police arrested 3 drug addicts
    ਨਸ਼ਾ ਕਰਦੇ 3 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • excise department raids several places
    ਆਬਕਾਰੀ ਵਿਭਾਗ ਵੱਲੋਂ ਕਈ ਥਾਵਾਂ ’ਤੇ ਛਾਪੇਮਾਰੀ, 600 ਕਿਲੋ ਲਾਹਣ ਬਰਾਮਦ
  • heroin  smuggler arrested  heroin worth crores seized
    2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
  • batala police arrest accused with 6 5 kg heroin and weapons
    ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ
  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • smuggler arrested with heroin
    ਹੈਰੋਇਨ ਸਮੇਤ ਸਮੱਗਲਰ ਕਾਬੂ
  • ferozepur police arrest drug smuggler with heroin worth crores
    ਫਿਰੋਜ਼ਪੁਰ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
  • phagwara police takes major action against drug smugglers
    ਫਗਵਾੜਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ: 40 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
Trending
Ek Nazar
punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • cbse result saksham mittal
      CBSE Result: ਲੁਧਿਆਣਾ ਦੇ ਸਕਸ਼ਮ ਮਿੱਤਲ ਅਤੇ ਦਿਵਿਆਂਸ਼ ਜਜੂ 99.8% ਅੰਕਾਂ ਦੇ...
    • attention to those applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
    • those who eat in restaurants beware
      ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ...
    • central government punjab farmers wheat crop
      ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
    • domestic gas cylinders being sold for rs 3500 to 3800
      3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...
    • fir in ludhiana
      ਨਗਰ ਨਿਗਮ ਮੁਲਾਜ਼ਮਾਂ ਨਾਲ ਵਿਵਾਦ ਨੂੰ ਲੈ ਕੇ ਆਸ਼ੂ ਗਰੁੱਪ ਦੇ ਕੌਂਸਲਰ ਪਤੀ ’ਤੇ FIR...
    • warning bell for the elderly and young
      ਬਜ਼ੁਰਗਾਂ ਤੇ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, PGI 'ਚ ਹਰ...
    • big weather alert in punjab on april 17 and 18
      17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
    • body of unidentified person found near railway lines
      ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • new twist in kharar kidney transplant racket case
      ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +