Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:49:48 PM

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

  • indian youth in usa

    ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ...

  • water level of ravi river rises

    ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ...

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਭਲਕੇ 'ਦੀਨਾਨਗਰ' ਨਗਰ ਕੌਂਸਲ ਦੇ ਵਾਰਡ ਨੰਬਰ 6 'ਚ ਫਿਰ ਪੈਣਗੀਆਂ ਵੋਟਾਂ ! ਜਾਣੋ ਵਜ੍ਹਾ

PUNJAB News Punjabi(ਪੰਜਾਬ)

ਭਲਕੇ 'ਦੀਨਾਨਗਰ' ਨਗਰ ਕੌਂਸਲ ਦੇ ਵਾਰਡ ਨੰਬਰ 6 'ਚ ਫਿਰ ਪੈਣਗੀਆਂ ਵੋਟਾਂ ! ਜਾਣੋ ਵਜ੍ਹਾ

  • Edited By Shivani Bassan,
  • Updated: 14 Jun, 2026 04:29 PM
Pathankot
ward number 6 of dinanagar municipal council tomorrow
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਗੋਰਾਇਆ)- ਬੀਤੇ ਦਿਨ ਦੀਨਾਨਗਰ ਨਗਰ ਕੌਂਸਲ ਦੇ ਵਾਰਡ ਨੰਬਰ 6 ਦੇ ਬੂਥ ਨੰਬਰ 9 'ਤੇ ਈਵੀਐਮ EVM ਮਸ਼ੀਨ 'ਚ ਤਕਨੀਕੀ ਖਰਾਬੀ ਕਾਰਨ ਵੋਟਾਂ ਦਾ ਨਤੀਜਾ ਐਲਾਨ ਨਹੀਂ ਹੋ ਸਕਿਆ। ਹੁਣ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਵਾਰਡ ਨੰਬਰ 6 ਦੇ ਬੂਥ ਨੰਬਰ 9 'ਤੇ ਕੱਲ੍ਹ 15 ਜੂਨ 2026 ਨੂੰ ਮੁੜ ਵੋਟਿੰਗ ਕਰਵਾਈ ਜਾਵੇਗੀ। ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।

ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਜਾਣਕਾਰੀ ਮੁਤਾਬਕ ਬੀਤੇ ਦਿਨ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਮਸ਼ੀਨ ਖਰਾਬ ਹੋ ਗਈ ਸੀ। ਪ੍ਰਸ਼ਾਸਨ ਵੱਲੋਂ ਤੁਰੰਤ ਉਥੇ ਨਵੀਂ ਮਸ਼ੀਨ ਲਗਾ ਕੇ ਵੋਟਿੰਗ ਮੁੜ ਸ਼ੁਰੂ ਕਰਵਾਈ ਗਈ ਸੀ। ਇਸ ਦੌਰਾਨ ਸ਼ਾਮ ਨੂੰ ਵੋਟਿੰਗ ਮੁਕੰਮਲ ਹੋਣ 'ਤੇ ਦੋਵੇਂ ਮਸ਼ੀਨਾਂ ਦੀ ਗਿਣਤੀ ਜੋੜ ਕੇ ਨਤੀਜਾ ਐਲਾਨ ਕਰਨਾ ਸੀ, ਪਰ ਪਹਿਲੀ ਮਸ਼ੀਨ ਦੀ ਡਿਸਪਲੇ ਖਰਾਬ ਹੋਣ ਕਾਰਨ ਉਸ 'ਚ ਪਈਆਂ ਵੋਟਾਂ ਦੀ ਗਿਣਤੀ ਨਾ ਮਿਲ ਸਕੀ। ਇਸ ਕਾਰਨ ਟੀਮਾਂ ਬਿਨਾਂ ਗਿਣਤੀ ਕੀਤੇ ਦੋਵੇਂ ਮਸ਼ੀਨਾਂ ਲੈ ਕੇ ਗੁਰਦਾਸਪੁਰ ਚਲ ਗਈਆਂ। ਜਿਸ ਤੋਂ ਬਾਅਦ ਅੱਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜੂਨ ਨੂੰ  ਵਾਰਡ ਨੰਬਰ 6 ਦੇ ਬੂਥ ਨੰਬਰ 9 'ਤੇ ਵੋਟਿੰਗ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Voting
  • ward number 6
  • Dinanagar Municipal Council
  • ਵੋਟਿੰਗ
  • ਵਾਰਡ ਨੰਬਰ 6
  • ਦੀਨਾਨਗਰ ਨਗਰ ਕੌਂਸਲ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

NEXT STORY

Stories You May Like

  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • the problem of stray dogs in gurdaspur will be solved
    ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +