Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    10:26:08 AM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • pm mark carney in gurughar

    'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ...

  • tensions between america and iran have increased again

    ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ...

  • journalists 5000 rupees allowance every month

    ਪੱਤਰਕਾਰਾਂ ਨੂੰ ਹਰ ਮਹੀਨੇ ਮਿਲੇਗਾ 5000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਜਲਦ ਕਰ ਲੈਣ ਆਹ ਕੰਮ ਨਹੀਂ ਤਾਂ ਪਾਵਰਕਾਮ ਵਲੋਂ...

PUNJAB News Punjabi(ਪੰਜਾਬ)

ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਜਲਦ ਕਰ ਲੈਣ ਆਹ ਕੰਮ ਨਹੀਂ ਤਾਂ ਪਾਵਰਕਾਮ ਵਲੋਂ...

  • Edited By Babita,
  • Updated: 08 Mar, 2026 10:06 AM
Chandigarh
warning bell for electricity consumers
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਖੇਤਰ ’ਚ ਪਾਵਰਕਾਮ ਵੱਲੋਂ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਵਸੂਲਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਇਕ ਮਹੀਨੇ ਦੇ ਅੰਦਰ ਡਿਫ਼ਾਲਟਰ ਖ਼ਪਤਕਾਰਾਂ ਤੋਂ ਕਰੀਬ 6 ਕਰੋੜ 68 ਲੱਖ ਰੁਪਏ ਦੀ ਵਸੂਲੀ ਕੀਤੀ ਹੈ। ਵਿਭਾਗੀ ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਕਾਰਨ ਬਕਾਇਆ ਰਕਮ ’ਚ ਕਾਫ਼ੀ ਘਟਾਓ ਆਇਆ ਹੈ ਅਤੇ ਖ਼ਪਤਕਾਰ ਵੀ ਆਪਣੀਆਂ ਬਕਾਇਆ ਰਕਮਾਂ ਜਮ੍ਹਾਂ ਕਰਵਾਉਣ ਲਈ ਅੱਗੇ ਆ ਰਹੇ ਹਨ। ਜਾਣਕਾਰੀ ਮੁਤਾਬਕ 31 ਜਨਵਰੀ ਤੱਕ ਜ਼ੀਰਕਪੁਰ ਖੇਤਰ ’ਚ ਬਿਜਲੀ ਬਿੱਲਾਂ ਦੀ ਕੁੱਲ ਬਕਾਇਆ ਰਕਮ ਕਰੀਬ ਸਾਢੇ 62 ਕਰੋੜ ਰੁਪਏ ਸੀ। ਪਾਵਰਕਾਮ ਵੱਲੋਂ ਸ਼ੁਰੂ ਕੀਤੀ ਗਈ ਸਖ਼ਤ ਰਿਕਵਰੀ ਮੁਹਿੰਮ ਤੋਂ ਬਾਅਦ ਹੁਣ ਇਹ ਰਕਮ ਘੱਟ ਕੇ ਲਗਭਗ 55 ਕਰੋੜ ਰੁਪਏ ਦੇ ਕਰੀਬ ਰਹਿ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਪਾਵਰਕਾਮ ਦੇ ਐੱਸ. ਡੀ. ਓ. ਕਮਰਸ਼ੀਅਲ ਹੇਮੰਤ ਕੁਮਾਰ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਖੇਤਰ ਦੇ ਡਿਫ਼ਾਲਟਰ ਖ਼ਪਤਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਬਕਾਇਆ ਬਿੱਲਾਂ ਦੀ ਰਿਕਵਰੀ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖ਼ਪਤਕਾਰਾਂ ਵੱਲੋਂ ਲੰਬੇ ਸਮੇਂ ਤੋਂ ਬਿਜਲੀ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ ਸਨ, ਉਨ੍ਹਾਂ ਖ਼ਿਲਾਫ਼ ਹੁਣ ਵਿਭਾਗ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਰਿਕਵਰੀ ਮੁਹਿੰਮ ਦੇ ਤਹਿਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਖੇਤਰਾਂ ’ਚ ਜਾ ਕੇ ਡਿਫ਼ਾਲਟਰ ਖ਼ਪਤਕਾਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਆਪਣੀ ਬਕਾਇਆ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਜਿਨ੍ਹਾਂ ਖ਼ਪਤਕਾਰਾਂ ਵੱਲੋਂ ਵਾਰ-ਵਾਰ ਨੋਟਿਸ ਦੇ ਬਾਵਜੂਦ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਉਨ੍ਹਾਂ ਦੇ ਬਿਜਲੀ ਕਨੈਕਸ਼ਨ ਕੱਟਣ ਵਰਗੀਆਂ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : 'ਪੰਜਾਬ 'ਚ 35 ਲੱਖ ਪੈਨਸ਼ਨ ਧਾਰਕਾਂ ਦੀ ਰੁਕੀ ਪੈਨਸ਼ਨ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
ਬਿਜਲੀ ਸੇਵਾਵਾਂ ਜਾਰੀ ਰੱਖਣ ਲਈ ਬਿੱਲ ਅਦਾਇਗੀ ਜ਼ਰੂਰੀ
ਐੱਸ. ਡੀ. ਓ. ਹੇਮੰਤ ਕੁਮਾਰ ਨੇ ਕਿਹਾ ਕਿ ਵਿਭਾਗ ਦੀ ਖ਼ਪਤਕਾਰਾਂ ਵੱਲੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਮੁਤਾਬਕ ਰੋਜ਼ਾਨਾ ਲੱਖਾਂ ਰੁਪਏ ਦੀ ਰਕਮ ਵਿਭਾਗ ਦੇ ਖ਼ਾਤੇ ’ਚ ਜਮ੍ਹਾਂ ਹੋ ਰਹੀ ਹੈ, ਜਿਸ ਨਾਲ ਬਕਾਇਆ ਰਕਮ ’ਚ ਲਗਾਤਾਰ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਖ਼ਪਤਕਾਰ ਪੁਰਾਣੇ ਬਕਾਇਆ ਬਿੱਲਾਂ ਨੂੰ ਨਿਪਟਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਕਾਇਆ ਰਕਮ ਸਿਰਫ਼ ਘਰੇਲੂ ਖ਼ਪਤਕਾਰਾਂ ਵੱਲੋਂ ਹੀ ਨਹੀਂ, ਸਗੋਂ ਵੱਡੇ ਵਪਾਰਕ ਅਤੇ ਹੋਰ ਕਈ ਕਿਸਮ ਦੇ ਕੁਨੈਕਸ਼ਨਾਂ ਵੱਲੋਂ ਵੀ ਬਕਾਇਆ ਪਈ ਹੋਈ ਹੈ। ਵਿਭਾਗ ਵੱਲੋਂ ਵੱਡੇ ਅਤੇ ਛੋਟੇ ਦੋਵੇਂ ਕਿਸਮ ਦੇ ਡਿਫ਼ਾਲਟਰਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਵਿਭਾਗ ਦੀ ਆਮਦਨ ਨੂੰ ਨੁਕਸਾਨ ਨਾ ਹੋਵੇ।
ਰਿਕਵਰੀ ਮੁਹਿੰਮ ਤੇਜ਼ ਕੀਤੀ ਜਾਵੇਗੀ
ਵਿਭਾਗੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਬਹੁਤ ਜ਼ਰੂਰੀ ਹੈ। ਇਸ ਲਈ ਖ਼ਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬਿਜਲੀ ਬਿਲ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚਿਆ ਜਾ ਸਕੇ। ਪਾਵਰਕਾਮ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ’ਚ ਵੀ ਰਿਕਵਰੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਬਕਾਇਆ ਰਕਮ ਵਸੂਲਣ ਲਈ ਵੱਖ-ਵੱਖ ਖੇਤਰਾਂ ’ਚ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਵਿਭਾਗ ਦਾ ਮਕਸਦ ਹੈ ਕਿ ਬਕਾਇਆ ਬਿਜਲੀ ਬਿੱਲਾਂ ਦੀ ਰਕਮ ਨੂੰ ਘੱਟ ਕਰਕੇ ਬਿਜਲੀ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 

  • Powercom
  • electricity consumer
  • electricity bill
  • connection
  • recovery
  • defaulter
  • ਪਾਵਰਕਾਮ
  • ਬਿਜਲੀ ਖ਼ਪਤਕਾਰ
  • ਬਿਜਲੀ ਬਿੱਲ
  • ਕੁਨੈਕਸ਼ਨ
  • ਰਿਕਵਰੀ
  • ਡਿਫਾਲਟਰ

ਬੰਦ ਨਹੀਂ ਹੋਇਆ ਨਿਗਮ ਕਮਿਸ਼ਨਰ ਦੇ ਨਾਂ 'ਤੇ ਠੱਗੀ ਵਾਲਾ ਨੰਬਰ, ਹੁਣ ਸੁਪਰਡੈਂਟ ਨੂੰ ਆਇਆ ਮੈਸੇਜ

NEXT STORY

Stories You May Like

  • a big danger bell for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...
  • warning bell for patiala residents
    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡੇ ਸੰਕਟ
  • big relief from powercom to thousands of families in punjab
    ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ ਵੱਡੀ ਰਾਹਤ, ਹੁਣ ਮਿਲਣਗੇ ਸਿੱਧੇ ਬਿਜਲੀ ਕੁਨੈਕਸ਼ਨ
  • powercom provides big relief to these families
    ਪਾਵਰਕਾਮ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ, ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
  • warning bell for smart tv users
    Smart TV ਯੂਜ਼ਰਸ ਲਈ ਖ਼ਤਰੇ ਦੀ ਘੰਟੀ! ਹੈਕਰਸ ਕਰ ਰਹੇ ਤੁਹਾਡੇ ਟੀਵੀ ਦੇ ਕੈਮਰੇ ਅਤੇ ਮਾਈਕ ਦੀ ਗਲਤ ਵਰਤੋਂ
  • zelensky statement
    ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ ਵੱਡਾ ਖੁਲਾਸਾ
  • warning bell in gold loan market  huge increase in default rate
    Gold Loan Market 'ਚ ਖ਼ਤਰੇ ਦੀ ਘੰਟੀ: ਵੱਡੇ ਕਰਜ਼ੇ ਲੈਣ ਵਾਲੇ ਫਸੇ ਮੁਸੀਬਤ 'ਚ, ਡਿਫਾਲਟ ਦਰ 'ਚ ਭਾਰੀ ਵਾਧਾ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • after strict action by chief vigilance officer
    ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big weather forecast for punjab till april 22 yellow alert some districts
      ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
    • amritsar two accused arrested with 64 62 kg heroin
      ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
    • tarn taran body of person who jumped into lake recovered
      ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
    • tractor trolley punjab fields
      ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਇਕਲੌਤਾ ਪੁੱਤ
    • p tet paper will be held on april 26
      ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ
    • punjabi boy dies under suspicious circumstances in lebanon
      ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...
    • new ban imposed in gurdaspur
      ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ
    • first took blessings and then robbed
      ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ...
    • jaito police mother and son punjab
      ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼
    • big relief for train travelers
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +