Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:38:10 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਆ ਰਿਹਾ ਸ਼ਕਤੀਸ਼ਾਲੀ ਤੂਫਾਨ, ਚੱਲਣਗੀਆਂ ਤੇਜ਼ ਹਵਾਵਾਂ, ਪੰਜਾਬ 'ਚ ਵੀ ਮੀਂਹ ਦਾ ਅਲਰਟ

PUNJAB News Punjabi(ਪੰਜਾਬ)

ਆ ਰਿਹਾ ਸ਼ਕਤੀਸ਼ਾਲੀ ਤੂਫਾਨ, ਚੱਲਣਗੀਆਂ ਤੇਜ਼ ਹਵਾਵਾਂ, ਪੰਜਾਬ 'ਚ ਵੀ ਮੀਂਹ ਦਾ ਅਲਰਟ

  • Edited By DILSHER,
  • Updated: 04 Oct, 2025 12:10 PM
Punjab
warning issued for punjab and north india
  • Share
    • Facebook
    • Tumblr
    • Linkedin
    • Twitter
  • Comment

ਮੁੰਬਈ / ਨਵੀਂ ਦਿੱਲੀ: ਦੇਸ਼ ਭਰ ਵਿੱਚ ਮੌਸਮ ਤਬਦੀਲੀ ਕਾਰਨ ਇਸ ਵੇਲੇ ਮੀਂਹ ਤੇ ਤੂਫਾਨ ਦਾ ਖਤਰਾ ਮੰਡਰਾ ਰਿਹਾ ਹੈ। ਮੁੰਬਈ, ਗੁਜਰਾਤ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਜਿਥੇ ਇਸ ਵੇਲੇ ਇਕ ਸ਼ਕਤੀਸ਼ਾਲੀ ਤੂਫਾਨ ਨੂੰ ਲੈ ਕੇ ਸਰਕਾਰਾਂ ਅਲਰਟ ਉੱਤੇ ਹਨ, ਉਥੇ ਹੀ ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਨਾਲ ਸੂਬੇ ਅੰਦਰ ਫਿਰ ਤੋਂ ਇਕ ਵਾਰ ਹੜ੍ਹਾ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।

ਗੁਜਰਾਤ ਦੇ ਕੱਛ ਦੀ ਖਾੜੀ ਅਤੇ ਉਸ ਦੇ ਆਸ-ਪਾਸ ਅਰਬ ਸਾਗਰ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਹੁਣ ਚੱਕਰਵਾਤ ਵਿੱਚ ਬਦਲ ਗਿਆ ਹੈ। ਇਸ ਚੱਕਰਵਾਤ ਨੂੰ ਸ਼੍ਰੀਲੰਕਾ ਨੇ ‘ਸ਼ਕਤੀ’ ਨਾਮ ਦਿੱਤਾ ਹੈ। ਮਹਾਰਾਸ਼ਟਰ ਵਿੱਚ 3 ਅਕਤੂਬਰ ਤੋਂ 7 ਅਕਤੂਬਰ ਦੇ ਵਿਚਕਾਰ ਇਸ ਚੱਕਰਵਾਤ ਸ਼ਕਤੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਚੱਕਰਵਾਤ ਦਾ ਅਸਰ ਮੁੰਬਈ, ਠਾਣੇ, ਪਾਲਘਰ, ਰਾਏਗੜ੍ਹ, ਰਤਨਾਗਿਰੀ, ਅਤੇ ਸਿੰਧੂਦੁਰਗ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ। ਇੱਥੇ ਹਵਾਵਾਂ ਦੀ ਰਫ਼ਤਾਰ 45-55 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ, ਜੋ ਕਿ 65 ਕਿਲੋਮੀਟਰ ਪ੍ਰਤੀ ਘੰਟਾ ਜਾਂ ਇਸ ਤੋਂ ਵੱਧ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 5 ਅਕਤੂਬਰ ਤੱਕ ਮਹਾਰਾਸ਼ਟਰ ਦੇ ਤੱਟਾਂ 'ਤੇ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠਣ ਦਾ ਖ਼ਦਸ਼ਾ ਹੈ।

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, 'ਸ਼ਕਤੀ' ਮਾਨਸੂਨ ਤੋਂ ਬਾਅਦ ਅਰਬ ਸਾਗਰ ਵਿੱਚ ਉੱਠਣ ਵਾਲਾ ਪਹਿਲਾ ਚੱਕਰਵਾਤੀ ਤੂਫ਼ਾਨ ਹੈ। ਭਾਵੇਂ ਕਿ ਇਸਦਾ ਲੈਂਡਫਾਲ ਭਾਰਤ ਵਿੱਚ ਨਹੀਂ ਹੋਵੇਗਾ, ਪਰ 7 ਅਕਤੂਬਰ ਤੱਕ ਗੁਜਰਾਤ ਅਤੇ ਉੱਤਰੀ ਮਹਾਰਾਸ਼ਟਰ ਵਿੱਚ ਸਮੁੰਦਰੀ ਲਹਿਰਾਂ ਉੱਚੀਆਂ ਹੋਣ, ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਚੱਕਰਵਾਤ ਸ਼ਕਤੀ ਗੁਜਰਾਤ ਤੱਟ ਤੋਂ ਦੂਰ ਦੁਆਰਕਾ ਵੱਲ 8 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਵਧ ਰਿਹਾ ਸੀ। ਇਸਦੇ ਸ਼ਨੀਵਾਰ ਤੱਕ ਇੱਕ ਭਿਆਨਕ ਚੱਕਰਵਾਤੀ ਤੂਫ਼ਾਨ ਵਿੱਚ ਬਦਲਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਮੁਤਾਬਕ, 6 ਅਕਤੂਬਰ ਦੀ ਸਵੇਰ ਤੋਂ ਇਸਦੀ ਗਤੀ ਕਮਜ਼ੋਰ ਪੈਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ 7 ਅਕਤੂਬਰ ਤੱਕ ਗੁਜਰਾਤ ਅਤੇ ਮਹਾਰਾਸ਼ਟਰ ਦੇ ਤੱਟਾਂ 'ਤੇ ਅਰਬ ਸਾਗਰ ਵਿੱਚ ਨਾ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।

ਪ੍ਰਸ਼ਾਸਨ ਨੂੰ ਹਦਾਇਤਾਂ

IMD ਨੇ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ, ਖਾਸ ਕਰਕੇ ਵਿਦਰਭ ਅਤੇ ਮਰਾਠਵਾੜਾ ਦੇ ਕੁਝ ਹਿੱਸਿਆਂ ਵਿੱਚ 7 ਅਕਤੂਬਰ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਉੱਤਰੀ ਕੋਂਕਣ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਆਫ਼ਤ ਪ੍ਰਬੰਧਨ ਪ੍ਰਣਾਲੀ (Disaster Management System) ਨੂੰ ਸਰਗਰਮ ਕਰਨ। ਇਸ ਤੋਂ ਇਲਾਵਾ, ਤੱਟੀ ਅਤੇ ਨੀਵੇਂ ਇਲਾਕਿਆਂ ਵਿੱਚ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਲਈ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਆਂਧਰਾ ਅਤੇ ਓਡੀਸ਼ਾ ਵਿੱਚ ਜਾਨੀ ਨੁਕਸਾਨ

ਦੂਜੇ ਪਾਸੇ, ਬੰਗਾਲ ਦੀ ਖਾੜੀ ਉੱਪਰ ਡੂੰਘੇ ਦਬਾਅ ਦਾ ਖੇਤਰ ਬਣਨ ਕਾਰਨ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹ ਆ ਗਏ। ਆਂਧਰਾ ਪ੍ਰਦੇਸ਼ ਵਿੱਚ ਸ਼ੁੱਕਰਵਾਰ ਨੂੰ ਬਾਰਿਸ਼ ਨਾਲ ਸਬੰਧਤ ਤਿੰਨ ਘਟਨਾਵਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਓਡੀਸ਼ਾ ਦੇ ਗਜਪਤੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ (ਲੈਂਡਸਲਾਈਡ) ਕਾਰਨ ਦੋ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲਾਪਤਾ ਹਨ। ਸ਼ਨੀਵਾਰ ਨੂੰ ਗਜਪਤੀ ਜ਼ਿਲ੍ਹੇ ਵਿੱਚ ਬਚਾਅ ਕਾਰਜ ਜਾਰੀ ਰਿਹਾ।

ਪੰਜਾਬ ਵਿੱਚ ਵੀ ਬਾਰਿਸ਼ ਦਾ ਅਲਰਟ

ਪੰਜਾਬ ਵਿੱਚ ਸ਼ਨੀਵਾਰ ਨੂੰ ਮੌਸਮ ਆਮ ਰਹੇਗਾ, ਪਰ 5 ਤੋਂ 7 ਅਕਤੂਬਰ ਦੌਰਾਨ ਬਾਰਿਸ਼ ਦੀ ਸੰਭਾਵਨਾ ਹੈ। ਬਾਰਿਸ਼ ਦੇ ਅਲਰਟ ਕਾਰਨ ਡੈਮਾਂ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਵਧਣ ਲੱਗਾ ਹੈ।

ਮੌਸਮ ਵਿਭਾਗ ਅਨੁਸਾਰ, 6 ਅਕਤੂਬਰ ਨੂੰ ਜ਼ਿਆਦਾਤਰ ਥਾਵਾਂ 'ਤੇ ਅਤੇ 5 ਤੇ 7 ਅਕਤੂਬਰ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ/ਚਮਕ ਦੇ ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦੇ ਡੈਮਾ ਵਿੱਚ ਪਾਣੀ ਦੀ ਸਥਿਤੀ

  • ਰਣਜੀਤ ਸਾਗਰ ਡੈਮ : ਸ਼ਨੀਵਾਰ ਸਵੇਰੇ 6 ਵਜੇ ਤੱਕ ਇਸ ਡੈਮ, ਜੋ ਕਿ ਰਾਵੀ ਨਦੀ 'ਤੇ ਸਥਿਤ ਹੈ, ਤੋਂ ਲਗਭਗ 35,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਡੈਮ ਦਾ ਆਊਟਗੋਇੰਗ ਫਲੋ 34,739 ਕਿਊਸਿਕ ਦਰਜ ਕੀਤਾ ਗਿਆ ਹੈ, ਜੋ ਇਨਕਮਿੰਗ ਫਲੋ (3,570 ਕਿਊਸਿਕ) ਤੋਂ ਕਾਫੀ ਜ਼ਿਆਦਾ ਹੈ।
  • ਭਾਖੜਾ ਡੈਮ: ਭਾਖੜਾ ਦੇ ਗੇਟ 2 ਫੁੱਟ ਤੱਕ ਖੋਲ੍ਹੇ ਜਾ ਰਹੇ ਹਨ, ਜਿੱਥੋਂ ਤਕਰੀਬਨ 7,000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਡੈਮ ਦਾ ਆਊਟਗੋਇੰਗ ਫਲੋ 32,925 ਕਿਊਸਿਕ ਦਰਜ ਕੀਤਾ ਗਿਆ।
  • ਪੋਂਗ ਡੈਮ: ਇਸ ਡੈਮ ਤੋਂ ਵੀ 17,173 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਗੁਰਦਾਸਪੁਰ, ਅੰਮ੍ਰਿਤਸਰ, ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਖ਼ਤਰਾ ਮੰਡਰਾਉਣ ਲੱਗਾ ਹੈ।

ਲੋਕਾਂ ਲਈ ਅਲਰਟ

ਅੰਮ੍ਰਿਤਸਰ ਦੇ ਡੀਸੀ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਰਾਖਵੇਂ ਬੰਨ੍ਹਾਂ ਤੋਂ ਪਾਣੀ ਛੱਡੇ ਜਾਣ ਅਤੇ ਬਾਰਿਸ਼ ਕਾਰਨ ਰਾਵੀ ਅਤੇ ਬਿਆਸ ਨਦੀਆਂ ਦੇ ਜਲ ਪੱਧਰ ਵਿੱਚ ਉਤਰਾਅ-ਚੜ੍ਹਾਅ ਹੋ ਸਕਦਾ ਹੈ।

  • ਨਾਗਰਿਕਾਂ ਨੂੰ 10 ਅਕਤੂਬਰ ਤੱਕ ਨਦੀ ਪਾਰ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ।
  • ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਨਦੀ ਦੇ ਕਿਨਾਰੇ ਜਾਂ ਅੰਦਰ ਨਾ ਲਿਜਾਣ ਦੀ ਸਲਾਹ ਦਿੱਤੀ ਗਈ ਹੈ।
  • ਮੌਸਮ ਮਾਹਿਰਾਂ ਨੇ ਲੋਕਾਂ ਨੂੰ ਗਰਜ-ਚਮਕ ਜਾਂ ਤੇਜ਼ ਹਵਾ ਦੀ ਸਥਿਤੀ ਵਿੱਚ ਘਰਾਂ ਵਿੱਚ ਰਹਿਣ, ਦਰੱਖਤਾਂ ਹੇਠ ਸ਼ਰਨ ਨਾ ਲੈਣ, ਅਤੇ ਪਾਣੀ ਭਰੇ ਖੇਤਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਤਾਪਮਾਨ ਵਿੱਚ ਗਿਰਾਵਟ

ਇਸ ਮੌਸਮੀ ਬਦਲਾਅ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਆਉਣ ਵਾਲੇ ਤਿੰਨ ਦਿਨਾਂ ਵਿੱਚ ਰਾਜ ਦਾ ਤਾਪਮਾਨ ਲਗਭਗ 3 ਡਿਗਰੀ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੀਤੇ 24 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 1.1 ਡਿਗਰੀ ਦੀ ਕਮੀ ਆਈ ਹੈ। ਅੰਮ੍ਰਿਤਸਰ ਵਿੱਚ ਸ਼ਨੀਵਾਰ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਇਸ ਤੋਂ ਇਲਾਵਾ, ਫਗਵਾੜਾ ਵਿੱਚ ਸੀਜ਼ਨ ਦੀ ਪਹਿਲੀ ਧੁੰਦ (Fog) ਵੀ ਦੇਖਣ ਨੂੰ ਮਿਲੀ ਹੈ

 

  • Cyclone Shakti
  • Weather Alert
  • Heavy Rain Punjab
  • Western Disturbance
  • Flood Risk
  • Bhakra Dam
  • Ravi River
  • Beas River
  • IMD Warning

ਜਲੰਧਰ 'ਚ ਵਧਿਆ ਧਾਰਮਿਕ ਵਿਵਾਦ, ਮਸ਼ਹੂਰ ਚੌਕ 'ਚ ਹਿੰਦੂ ਜਥੇਬੰਦੀਆਂ ਨੇ ਲਗਾਇਆ ਧਰਨਾ

NEXT STORY

Stories You May Like

  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • weather update  rain  imd  alert  thunderstorm
    1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ ਹਨ੍ਹੇਰੀ ਤੂਫਾਨ ਦਾ Alert
  • punjab weather forcast
    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ ਛੁੱਟੀ ਦਾ ਐਲਾਨ
  • imd  weather update  thunderstorm  alert
    ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ, IMD ਨੇ ਕੀਤੀ ਭਵਿੱਖਬਾਣੀ
  • it will rain for five days in punjab
    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ
  • heavy rain  next 4 days  weather
    28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • heavy rain next 14 hours monsoon
    Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police took prisoner to hotel after checkup at hospital
      ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ...
    • senior assistant of dc office mohali arrested for taking bribe of rs 1 00 000
      DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ...
    • fir case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
    • blackout in ludhiana
      ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ...
    • visa fraud in ludhiana
      ਵਰਕ ਵੀਜ਼ਾ ਲਗਵਾਉਣ ਦੇ ਨਾਂ ਤੇ 1.50 ਲੱਖ ਰੁਪਏ ਦੀ ਠੱਗੀ
    • robber gang busted  4 arrested with weapons
      ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
    • terrible accident  death of a young man
      ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
    • shocking incident in ludhiana
      ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
    • avtar henry junior punjab vidhan sabha
      65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +