Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:45:23 PM

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ,...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਘਰਾਂ ’ਚ ਵਡ਼ਿਆ ਪਾਣੀ; ਲੋਕਾਂ ਘੇਰੀ ਡੀ. ਸੀ. ਦੀ ਰਿਹਾਇਸ਼

PUNJAB News Punjabi(ਪੰਜਾਬਂ)

ਘਰਾਂ ’ਚ ਵਡ਼ਿਆ ਪਾਣੀ; ਲੋਕਾਂ ਘੇਰੀ ਡੀ. ਸੀ. ਦੀ ਰਿਹਾਇਸ਼

  • Updated: 10 Jun, 2018 12:13 AM
Punjab
water in the house
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ)- ਜਿਸ ਸਮੇਂ ਸ਼ਹਿਰ ਵਾਸੀ ਚੈਨ ਦੀ ਨੀਂਦ ਸੌਂ ਰਹੇ ਸੀ ਅਤੇ ਉਸ ਦੌਰਾਨ  ਮੀਂਹ ਨੇ ਸ਼ਹਿਰ ਵਾਸੀਆਂ ਨੂੰ ਚਿੰਤਾ ’ਚ ਪਾ ਦਿੱਤਾ। ਦਰਿਆਵਾਂ ਅਤੇ ਨਹਿਰਾਂ ’ਚ ਟਾਪੂ ਦੀ ਤਰ੍ਹਾਂ ਘਿਰੇ ਰੂਪਨਗਰ ਸ਼ਹਿਰ ਨੂੰ ਬਰਸਾਤ ਦੇ ਦਿਨਾਂ ’ਚ ਸਭ ਤੋਂ ਵੱਧ ਖਤਰਾ ਰਹਿੰਦਾ ਹੈ। 
ਅੱਜ ਤਡ਼ਕੇ ਤੇਜ਼ ਮੀਂਹ ਨਾਲ ਸ਼ਹਿਰ ’ਚ ਜਿੱਥੇ ਜਲ-ਥਲ ਹੋ ਗਿਆ ਉਥੇ ਵੱਖ-ਵੱਖ ਮੁਹੱਲਿਆਂ ’ਚ ਲੋਕ ਸਾਰਾ ਦਿਨ ਘਰਾਂ ’ਚ ਵੜੇ ਬਰਸਾਤੀ ਪਾਣੀ ਨੂੰ ਬਾਲਟੀਆਂ ਦੀ ਮਦਦ ਨਾਲ ਬਾਹਰ ਕੱਢਦੇ ਰਹੇ। ਸਥਾਨਕ ਦਸਮੇਸ਼ ਕਾਲੋਨੀ ’ਚ ਹਾਲਤ ਬਦ ਤੋਂ ਬਦਤਰ ਦੇਖੇ ਗਏ। ਇਥੇ ਲੋਕਾਂ ਦੇ ਘਰ ’ਚ ਪਾਣੀ ਵਡ਼ਨ ਨਾਲ ਘਰਾਂ ’ਚ ਰੱਖਿਆ ਕੀਮਤੀ ਸਾਮਾਨ ਬਰਬਾਦ ਹੋ ਗਿਆ। ਦਸਮੇਸ਼  ਕਾਲੋਨੀ ਨਿਵਾਸੀਆਂ ਨੇ ਦੱਸਿਆ ਕਿ ਮਲਹੋਤਰਾ ਕਾਲੋਨੀ ਮੁੱਖ ਮਾਰਗ ਦੇ ਜ਼ਰੀਏ ਸ਼ਹਿਰ ਦਾ ਸਾਰਾ ਪਾਣੀ ਅੱਗੇ ਸਥਿਤ ਕਾਲੋਨੀਆਂ ’ਚ ਮਾਰ ਕਰਦਾ ਹੈ। ਦਸਮੇਸ਼ ਕਾਲੋਨੀ ਦੀ ਗਲੀ ਨੰ. 1 ਨੂੰ ਹਾਲ ਹੀ ’ਚ ਉੱਚਾ ਕੀਤਾ ਗਿਆ ਕਿਉਂਕਿ ਇਸ ’ਚ ਬਰਸਾਤੀ ਪਾਣੀ ਜਮ੍ਹਾ ਹੋ ਜਾਂਦਾ ਸੀ। ਪਰ ਹੁਣ ਉਕਤ ਗਲੀ ਨੂੰ ਉੱਚਾ ਕਰ ਦਿੱਤੇ ਜਾਣ ਕਾਰਨ ਕਾਲੋਨੀ ਦੇ ਘਰਾਂ ਦੇ ਲੈਵਲ ਡਾਊਨ ਹੋ ਜਾਣ ਕਾਰਨ ਪਾਣੀ ਸਿੱਧਾ ਘਰਾਂ ’ਚ ਮਾਰ ਕਰ ਰਿਹਾ ਹੈ। 
PunjabKesari
ਜਦੋਂ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਗਲੀਆਂ ’ਚ ਟਾਈਲਾਂ ਲਾਏ ਜਾਣ ਦੇ ਬਾਅਦ ਨਾਲੀਆਂ ਬੰਦ ਕਰ ਦਿੱਤੀਆਂ ਗਈਆਂ।  ਬਰਸਾਤ ਦੇ ਕਾਰਨ ਸਥਿਤੀ ਨੂੰ ਵਿਗਡ਼ਦਾ ਦੇਖ ਮੌਕੇ ’ਤੇ ਵਾਰਡ ਕੌਂਸਲਰ ਸੰਦੀਪ ਕੌਰ ਜੱਗੀ ਅਤੇ ਉਨ੍ਹਾਂ ਦੇ ਪਤੀ ਗੁਰਵਿੰਦਰ ਸਿੰਘ ਜੱਗੀ ਨੂੰ ਬੁਲਾਇਆ ਗਿਆ। ਕਾਲੋਨੀ ਨਿਵਾਸੀਆਂ ਨੇ ਦੱਸਿਆ ਕਿ ਟਾਈਲਾਂ ਲਾਏ ਜਾਣ ਦੇ ਬਾਅਦ ਨਾਲੀਆਂ ਬੰਦ ਕੀਤੇ ਜਾਣ ਦੇ ਸਬੰਧ ’ਚ ਉਹ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ। ਪਰ ਬਾਵਜੂਦ ਇਸ ਦੇ ਕੌਂਸਲ ਵੱਲੋਂ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਮੀਂਹ ਨਾਲ ਹੋਏ ਨੁਕਸਾਨ ਦੇ ਸਬੰਧ ’ਚ ਕੌਂਸਲ ’ਚ ਸੰਪਰਕ ਕੀਤਾ ਗਿਆ ਤਾਂ ਕੌਂਸਲ ਪ੍ਰਧਾਨ ਤੋਂ ਲੈ ਕੇ ਹੋਰ ਅਧਿਕਾਰੀ ਇਕ ਦੂਸਰੇ ’ਤੇ ਜ਼ਿੰਮੇਵਾਰੀ ਦਾ ਪੱਲਾ ਝਾਡ਼ਦੇ ਰਹੇ। ਜਿਸ ਦੇ ਬਾਅਦ ਗੁੱਸੇ ’ਚ ਆਏ ਲੋਕਾਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਲਾਇਆ ਅਤੇ ਡੀ. ਸੀ. ਦੇ ਨਾ ਮਿਲਣ ਕਾਰਨ ਪ੍ਰਸ਼ਾਸਨ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
PunjabKesari
 ਘਰਾਂ ’ਚ ਪਾਣੀ ਵਡ਼ਨ  ਕਾਰਨ ਹੋਇਆ ਭਾਰੀ ਨੁਕਸਾਨ
 ਦਸਮੇਸ਼ ਕਾਲੋਨੀ ਦੇ ਮਕਾਨ ਨੰ. 45 ’ਚ ਰਹਿੰਦੇ ਕਮਲ ਸੈਣੀ ਨੇ ਦੱਸਿਆ ਕਿ ਤਡ਼ਕੇ  ਪਏ ਭਾਰੀ ਮੀਂਹ ਨਾਲ ਉਨ੍ਹਾਂ ਦੇ ਘਰ ’ਚ ਪਾਣੀ ਵਡ਼ਨ ਨਾਲ ਘਰ ’ਚ ਰੱਖਿਆ ਘਰੇਲੂ ਸਾਮਾਨ ਅਤੇ ਫਰਨੀਚਰ ਬਰਬਾਦ ਹੋ ਗਿਆ। ਇਸ ਦੇ ਇਲਾਵਾ ਬੈੱਡ, ਸੋਫੇ, ਅਲਮਾਰੀ, ਫਰਿੱਜ ਤੱਕ ਬਰਸਾਤੀ ਪਾਣੀ ਦੀ ਭੇਟ ਚਡ਼੍ਹ ਗਏ। ਜਦੋਂ ਕਿ ਘਰ ’ਚ ਤਿੰਨ-ਤਿੰਨ ਫੁੱਟ ਪਾਣੀ ਪਹੁੰਚਣ ਨਾਲ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਮਕਾਨ ਨੰ. 41 ਦੇ ਨਿਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਲੀ ਦਾ ਲੈਵਲ ਉੱਚਾ ਹੋਣ ਅਤੇ ਨਾਲੀਆਂ ਬੰਦ ਕੀਤੇ ਜਾਣ ਕਾਰਨ ਘਰ ’ਚ ਪਾਣੀ ਵਡ਼ ਗਿਆ ਅਤੇ ਘਰ ਦੇ ਸਾਰੇ ਮੈਂਬਰ ਬਰਸਾਤੀ ਪਾਣੀ ਨੂੰ ਕੱਢਦੇ ਹੋਏ ਮੁਸ਼ੱਕਤ ਕਰਦੇ ਦੇਖੇ ਗਏ।  ਮਕਾਨ ਨੰ. 38 ਦੇ ਨਿਵਾਸੀ ਜਸਪਾਲ ਸਿੰਘ ਨੇ ਦੱਸਿਆ ਕਿ ਤੇਜ਼ ਮੀਂਹ ਦਾ ਪਾਣੀ ਉਨ੍ਹਾਂ ਦੇ ਘਰਾਂ ’ਚ ਮਾਰ ਕਰ ਗਿਆ। ਜਿਸ ਦੇ ਬਾਅਦ ਉਨ੍ਹਾਂ ਨੇ ਇੱਟਾਂ ਅਤੇ ਰੇਤ ਦੀਆਂ ਬੋਰੀਆਂ ਲਾ ਕੇ ਥੋੜ੍ਹਾ ਬਹੁਤਾ ਬਚਾਅ ਕੀਤਾ। ਇਸੇ ਤਰ੍ਹਾਂ ਕਾਲੋਨੀ ਨਿਵਾਸੀ ਨਾਇਰ ਵਕੀਲ ਦੇ ਘਰ ’ਚ ਬਰਸਾਤੀ ਪਾਣੀ  ਜਮ੍ਹਾ ਹੋ ਗਿਆ।
PunjabKesari
 ਹਰ ਸਾਲ ਬਰਸਾਤ ਦੌਰਾਨ ਹੋਣਾ ਪੈਂਦੈ ਪ੍ਰੇਸ਼ਾਨ : ਧਰਨਾਕਾਰੀ
 ਡੀ. ਸੀ. ਦਫਤਰ ਦੇ ਸਾਹਮਣੇ ਧਰਨਾਕਾਰੀਅਾਂ  ’ਚ ਸੁਖਦੇਵ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਬੀ. ਕੇ. ਜੋਸ਼ੀ, ਕ੍ਰਿਪਾਲ ਸਿੰਘ, ਪ੍ਰੇਮਲਤਾ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਰਿੰਦਰ ਸਿੰਘ, ਹਰਪ੍ਰੀਤ ਕੌਰ, ਸੁਰਜੀਤ ਕੌਰ, ਦਰਸ਼ਨਾ ਦੇਵੀ, ਰਜਿੰਦਰ ਸਿੰਘ, ਕਰਮ ਸਿੰਘ, ਮਹਿੰਦਰ ਕੌਰ, ਰਾਜ ਕੁਮਾਰ ਆਦਿ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਬਰਸਾਤ ਦੇ ਦਿਨਾਂ ’ਚ  ਉਨ੍ਹਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।   ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਬਰਸਾਤੀ ਪਾਣੀ ਦੀ ਮਾਰ ਨਾਲ ਲੋਕਾਂ ਦੇ ਘਰਾਂ ਨੂੰ ਖਤਰਾ ਪੈਦਾ ਹੋ ਗਿਆ ਹੈ।
ਕਾਲੋਨੀ ਦੇ ਪਾਣੀ ਦੇ ਲੈਵਲ ਦਾ ਪਤਾ ਲਾਇਆ ਜਾਵੇਗਾ : ਰਜਨੀਸ਼ ਸੂਦ
ਦਸਮੇਸ਼ ਕਾਲੋਨੀ ’ਚ ਬਰਸਾਤੀ ਪਾਣੀ ਦੇ ਕਹਿਰ ਦਾ ਪਤਾ ਚੱਲਣ ’ਤੇ ਮੌਕੇ ’ਤੇ ਈ. ਓ. ਰਜਨੀਸ਼ ਸੂਦ ਨੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਜਲਦ ਹੀ ਆਰਕੀਟੈਕਚਰ ਤੋਂ ਉਕਤ ਕਾਲੋਨੀ ਦੇ ਪਾਣੀ ਦੇ ਲੈਵਲ ਦਾ ਪਤਾ ਲਾਇਆ ਜਾਵੇਗਾ। ਇਸ ਦੇ ਇਲਾਵਾ ਜਿਨ੍ਹਾਂ ਨਾਲੀਆਂ ਅਤੇ ਨਾਲਿਆਂ ਨੂੰ ਬੰਦ ਕੀਤਾ ਗਿਆ ਹੈ, ਦੇ ਬਾਰੇ ’ਚ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਕ ਦੂਜੇ ’ਤੇ ਸੁੱਟਦੇ ਰਹੇ ਚਿੱਕੜ
ਅੱਜ ਬਰਸਾਤੀ ਪਾਣੀ ਦੇ ਕਹਿਰ ਨੂੰ ਲੈ ਕੇ ਕਾਲੋਨੀ ਨਿਵਾਸੀਆਂ ਨੇ ਪਹਿਲਾਂ ਵਾਰਡ ਕੌਂਸਲਰ ਨੂੰ ਇਸ ਦੀ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੇ ਵਾਰਡ ਕੌਂਸਲਰ ਦੇ ਪਤੀ ਗੁਰਵਿੰਦਰ ਸਿੰਘ ਜੱਗੀ ਨੇ ਜਦੋਂ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮਾਕਡ਼ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਪੱਲਾ ਝਾਡ਼ਦੇ ਹੋਏ ਈ. ਓ. ਨਾਲ ਗੱਲ ਕਰਨ ਨੂੰ ਕਿਹਾ। ਜਿਸ ਦੇ ਬਾਅਦ ਈ. ਓ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸੈਨੇਟਰੀ ਇੰਸਪੈਕਟਰ ਨਾਲ ਸੰਪਰਕ ਕਰਨ ਨੂੰ ਕਿਹਾ, ਜਿਸ ’ਤੇ ਸੈਨੇਟਰੀ ਇੰਸਪੈਕਟਰ ਨੇ ਵੀ ਕਾਰਵਾਈ ਨੂੰ ਲੈ ਕੇ ਪੱਲਾ ਝਾਡ਼ ਦਿੱਤਾ।

  • ਮਲਹੋਤਰਾ ਕਾਲੋਨੀ
  • ਮੀਂਹ
  • Water in the house

ਗਲੀ ਦਾ ਕੰਮ ਰੋਕਣ ਨੂੰ ਲੈ ਕੇ ਸੋਢੀਆਂ ਵਾਸੀਆਂ ਦਾ ਗੁੱਸਾ ਸੱਤਵੇਂ ਅਾਸਮਾਨ ’ਤੇ

NEXT STORY

Stories You May Like

  • pahalgam  cloudburst  hotel  house  water
    ਪਹਿਲਗਾਮ 'ਚ ਫਟ ਗਿਆ ਬੱਦਲ ! ਹੋਟਲਾਂ ਤੇ ਘਰਾਂ 'ਚ ਹੋ ਗਿਆ ਪਾਣੀ-ਪਾਣੀ
  • ravi river due to heavy rains has again raised concerns among people
    ਭਾਰੀ ਮੀਂਹ ਕਾਰਨ ਰਾਵੀ ਦਰਿਆ ’ਚ ਵਧੇ ਪਾਣੀ ਨੇ ਫਿਰ ਵਧਾਈ ਲੋਕਾਂ ’ਚ ਚਿੰਤਾ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • terrorism era  punjab  fake encounters
    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ ਬੁਝੇ ਚਿਰਾਗ
  • rahul gandhi priyanka gandhi pm s residence dharna
    PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • molasses flood occurred here
    ਇਥੇ ਆਇਆ ਸੀ ਗੁੜ ਦਾ ਹੜ੍ਹ, 21 ਲੋਕਾਂ ਦੀ ਹੋਈ ਸੀ ਮੌਤ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +