Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    7:39:35 PM

  • terror gangster

    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • csk vs srh  chennai won the toss and invited hyderabad to bowl

    CSK vs SRH : ਚੇਨਈ ਨੇ ਟਾਸ ਜਿੱਤ ਕੇ ਹੈਦਰਾਬਾਦ...

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

  • mp amritpal singh s father big statement regarding breakup of the alliance

    ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ : ਪੀਰ ਮੁਹੰਮਦ

PUNJAB News Punjabi(ਪੰਜਾਬ)

ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ : ਪੀਰ ਮੁਹੰਮਦ

  • Edited By Gurminder Singh,
  • Updated: 18 May, 2026 06:15 PM
Faridkot-Muktsar
water issue  colonel peer mohammad  water tribunal
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਵੱਲੋਂ ਹਰੀਕੇ ਹੈੱਡਵਰਕਸ ਅਤੇ ਲੂਥਰ ਪ੍ਰਣਾਲੀ ਦੇ ਕੀਤੇ ਗਏ ਜਾਇਜ਼ੇ ਤੋਂ ਬਾਅਦ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦੇ ਗੰਭੀਰ ਮੁੱਦੇ 'ਤੇ ਅਹਿਮ ਪ੍ਰੈਸ ਬਿਆਨ ਜਾਰੀ ਕੀਤਾ ਹੈ। ਪੀਰ ਮੁਹੰਮਦ ਨੇ ਸਵਾਲ ਉਠਾਇਆ ਕਿ ਕੀ ਇਹ ਟ੍ਰਿਬਿਊਨਲ ਪੰਜਾਬ ਦੇ ਪਾਣੀਆਂ ਦੀ ਵੰਡ ਦਾ ਕੋਈ ਸਦੀਵੀ ਅਤੇ ਇਨਸਾਫ਼-ਪਸੰਦ ਹੱਲ ਕੱਢ ਸਕੇਗਾ? ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ 1966 ਤੋਂ ਹੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚਾਲੇ ਇਹ ਰੇੜਕਾ ਲਗਾਤਾਰ ਚੱਲ ਰਿਹਾ ਹੈ, ਜਿਸ ਕਾਰਨ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਹੁੰਦੀ ਆਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਦੀ ਮੌਜੂਦਾ ਸਥਿਤੀ ਮੁਤਾਬਕ ਪੰਜਾਬ ਕੋਲ ਕਿਸੇ ਦੂਜੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ। ਪੀਰ ਮੁਹੰਮਦ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਖੁਦ ਨਹਿਰੀ ਪਾਣੀ ਦੀ ਭਾਰੀ ਕਿੱਲਤ ਨਾਲ ਜੂਝ ਰਿਹਾ ਹੈ, ਇਸ ਲਈ ਰਾਵੀ-ਬਿਆਸ ਅਤੇ ਸਤਲੁਜ ਦਰਿਆਵਾਂ ਵਿਚ ਪਾਣੀ ਦੀ ਅਸਲ ਉਪਲੱਬਧਤਾ ਦਾ ਅੱਜ ਦੇ ਸਮੇਂ ਮੁਤਾਬਕ ਮੁੜ-ਮੁਲਾਂਕਣ ਕੀਤਾ ਜਾਣਾ ਲਾਜ਼ਮੀ ਹੈ ਕਿਉਂਕਿ ਪਹਿਲਾਂ ਦੇ ਮੁਕਾਬਲੇ ਦਰਿਆਵਾਂ ਵਿਚ ਪਾਣੀ ਦਾ ਵਹਾਅ ਬਹੁਤ ਘਟ ਚੁੱਕਾ ਹੈ। 

ਰਿਪੇਰੀਅਨ ਸਿਧਾਂਤਾਂ ਮੁਤਾਬਕ ਯਮੁਨਾ ਦੇ ਪਾਣੀਆਂ 'ਤੇ ਵੀ ਪੰਜਾਬ ਦਾ ਪੂਰਾ ਹੱਕ ਬਣਦਾ ਹੈ, ਜਿਸ ਦਾ ਜ਼ਿਕਰ ਪੰਜਾਬ ਪਹਿਲਾਂ ਵੀ ਕਈ ਵਾਰ ਕਰ ਚੁੱਕਾ ਹੈ। ਅਕਾਲੀ ਆਗੂ ਨੇ ਪੰਜਾਬ ਹਿਤੈਸ਼ੀ ਧਿਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀਆਂ ਦਾ ਇਹ ਮੁੱਦਾ ਪੰਜਾਬ ਦੀ ਹੋਂਦ ਦੀ ਲੜਾਈ ਹੈ, ਇਸ ਲਈ ਇਸ ਅਹਿਮ ਮੁੱਦੇ 'ਤੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਾਰੇ ਮੱਤਭੇਦ ਭੁਲਾ ਕੇ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾ ਸਕੇ। ਉਨ੍ਹਾਂ ਇਸ ਮਸਲੇ ਦੇ ਸਥਾਈ ਹੱਲ ਲਈ ਸੁਝਾਅ ਦਿੰਦਿਆਂ ਕਿਹਾ ਕਿ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਖ਼ਤਮ ਕਰਨ ਲਈ ਸਰਕਾਰਾਂ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾਣ ਅਤੇ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ 'ਤੇ ਲਾਹੇਵੰਦ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਇਸ ਦੇ ਨਾਲ ਹੀ ਸੂਬੇ ਵਿਚ ਪਾਣੀ ਦੀ ਵਰਤੋਂ ਵਿੱਚ ਸੁਧਾਰ ਲਿਆਉਣ ਅਤੇ ਬੂੰਦ-ਬੂੰਦ ਪਾਣੀ ਬਚਾਉਣ ਲਈ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਬਾਰੇ ਗੰਭੀਰਤਾ ਨਾਲ ਗੱਲ ਕਰਨੀ ਹੋਵੇਗੀ। ਸ. ਪੀਰ ਮੁਹੰਮਦ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਇੱਕਮੁੱਠ ਹੋ ਕੇ ਲੜੇਗਾ, ਤਾਂ ਹੀ ਸਾਡੇ ਦਰਿਆਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇਗਾ।

  • Water issue
  • Colonel Peer Mohammad
  • Water Tribunal
  • ਪਾਣੀਆਂ ਦਾ ਮੁੱਦਾ
  • ਕਰਨੈਲ ਪੀਰ ਮੁਹੰਮਦ
  • ਜਲ ਟ੍ਰਿਬਿਊਨਲ

ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ ਦੋਸ਼

NEXT STORY

Stories You May Like

  • complete ban on liquor and meat shops in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
  • devastation caused by strong thunderstorm  fallen trees and electricity poles
    ਤੇਜ਼ ਹਨ੍ਹੇਰੀ ਨਾਲ ਮਚੀ ਤਬਾਹੀ! ਡਿੱਗੇ ਦਰੱਖ਼ਤ ਤੇ ਬਿਜਲੀ ਦੇ ਪੋਲ, ਇਕ ਵਿਅਕਤੀ ਜ਼ਖ਼ਮੀ
  • bjp on regional parties
    ਖੇਤਰੀ ਪਾਰਟੀਆਂ ’ਤੇ ਭਾਰੀ ਪੈ ਰਹੀ ਭਾਜਪਾ
  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • punjab schools  summer vacations
    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • punjab jails  prisoners in jails
    ਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ 5ਵੇਂ ਨੰਬਰ 'ਤੇ
  • family makes serious allegations over death of inmate during treatment
    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • tarun chugh attacks punjab government on serious issues
    ਤਰੁਣ ਚੁੱਘ ਨੇ ਗੰਭੀਰ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਦਿੱਤਾ ਬਿਆਨ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • water issue  colonel peer mohammad  water tribunal
      ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ...
    • gujral immigration travel agent assault  kidnapping charges in jalandhar
      ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
    • suicide by wife  husband and wife
      ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
    • fir case
      ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • terrible situation in this district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ...
    • ferozepur  a policeman on duty was attacked
      ਫਿਰੋਜ਼ਪੁਰ : ਡਿਊਟੀ ਕਰਦੇ ਪੁਲਸ ਮੁਲਾਜ਼ਮ ਨਾਲ ਲੈ ਲਿਆ ਪੰਗਾ! ਮੌਕੇ 'ਤੇ ਇਕੱਠੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +