Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    2:29:37 PM

  • rahul gandhi opposition dispute

    ਰਵਨੀਤ ਬਿੱਟੂ ਦਾ ਰਾਹੁਲ ਤੇ ਪ੍ਰਿਅੰਕਾ ਗਾਂਧੀ 'ਤੇ...

  • heartbreaking incident in jalandhar

    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ...

  • supreme court orders payment of 25  da

    ਲੱਖਾਂ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ ! ਸੁਪਰੀਮ...

  • ngt shocks punjab government department shivalik case

    ਸ਼ਿਵਾਲਿਕ ਹਿਲਜ਼ ਮਾਮਲੇ 'ਚ ਪੰਜਾਬ ਸਰਕਾਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਭਾਖੜਾ ਡੈਮ ’ਚ ਪਾਣੀ ਦਾ ਪੱਧਰ ਅਚਾਨਕ ਵਧਿਆ, 26,840 ਕਿਊਸਿਕ ਪਾਣੀ ਛੱਡਿਆ

PUNJAB News Punjabi(ਪੰਜਾਬ)

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਅਚਾਨਕ ਵਧਿਆ, 26,840 ਕਿਊਸਿਕ ਪਾਣੀ ਛੱਡਿਆ

  • Updated: 24 Jun, 2023 01:04 AM
Patiala
water level in bhakra dam increased
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਜੋਸਨ) : ਭਾਖੜਾ ਡੈਮ ’ਚ ਪਾਣੀ ਦਾ ਪੱਧਰ 1580.06 ਫੁੱਟ ਤੱਕ ਪੁੱਜ ਗਿਆ, ਜੋ ਕਿ ਪਿਛਲੇ ਸਾਲ ਤੋਂ ਤਕਰੀਬਨ 18 ਫੁੱਟ ਵੱਧ ਹੈ। ਪਿਛਲੇ ਸਾਲ ਇਹ ਪੱਧਰ 1562.34 ਫੁੱਟ ਸੀ। ਪਾਣੀ ਦਾ ਪੱਧਰ ਵਧਣ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 26840 ਕਿਊਸਿਕ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਡਾਇਰੈਕਟਰ ਵਾਟਰ ਰੈਗੂਲੇਸ਼ਨ ਨੇ ਪੰਜਾਬ ਰਾਜ ਦੇ ਸਿੰਚਾਈ, ਡਰੇਨੇਜ਼ ਵਿਭਾਗ ਨੂੰ ਇਕ ਪੱਤਰ ਜਾਰੀ ਕੀਤਾ ਹੈ, ਜਿਸ ਦੀ ਕਾਪੀ ਰੋਪੜ, ਲੁਧਿਆਣਾ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਖੇਤਰਾਂ ਦੇ ਐੱਸਡੀਐੱਮਜ਼ ਨੂੰ ਲੋੜੀਂਦੀ ਤਿਆਰੀ ਕਰਨ ਲਈ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, ਇਕੋ ਪਰਿਵਾਰ ਦੇ 4 ਮੈਂਬਰ ਝੁਲਸੇ

ਪੱਤਰ ਅਨੁਸਾਰ ਬੀਬੀਐੱਮਬੀ ਨੇ ਅੱਜ ਦੁਪਹਿਰ 2 ਵਜੇ ਭਾਖੜਾ ਤੋਂ 26,840 ਕਿਊਸਿਕ ਪਾਣੀ ਛੱਡਿਆ ਹੈ, ਜਿਸ ’ਚੋਂ 5000 ਕਿਊਸਿਕ ਪਾਣੀ ਨੰਗਲ ਡੈਮ ਤੋਂ ਸਤਲੁਜ ਦਰਿਆ ’ਚ ਛੱਡਣਾ ਪੈ ਸਕਦਾ ਹੈ। ਨੰਗਲ ਡੈਮ, ਖੱਡਾਂ, ਨੱਕੀਆਂ, ਲੋਹੰਦ ਐਸਕੇਪਸ ਅਤੇ ਰੋਪੜ ਥਰਮਲ ਪਲਾਂਟ ਸਮੇਤ ਸਤਲੁਜ ਦਰਿਆ ’ਚ ਕੁਲ ਰਿਹਾਈ 20,000 ਕਿਊਸਿਕ ਤੱਕ ਜਾ ਸਕਦੀ ਹੈ। ਸਤਲੁਜ ਦਰਿਆ ਲੋਹੰਦ ’ਚ ਪਾਣੀ ਦਾ ਪੱਧਰ ਨਿਸ਼ਚਿਤ ਸਮੇਂ ਲਈ 28000 ਕਿਊਸਿਕ ਵੱਧ ਸਕਦਾ ਹੈ। ਦਿਲਚਸਪ ਗੱਲ ਇਹ ਹੈ ਕਿ ਸਤਲੁਜ ਦਰਿਆ ’ਚ ਵਾਧੂ ਛੱਡੇ ਗਏ ਪਾਣੀ ਦਾ ਵਹਾਅ ਵਧੇਗਾ ਅਤੇ ਇਹ ਪਾਣੀ ਹਰੀਕੇ ਵੱਲ ਵਹਿ ਜਾਵੇਗਾ।

PunjabKesari

ਬੀਬੀਐੱਮਬੀ ਦੇ ਪੱਤਰ ਅਨੁਸਾਰ ਉਹ ਇਹ ਅਜਿਹਾ ਇਸ ਕਰਕੇ ਕਰ ਰਹੇ ਹਨ ਕਿਉਂਕਿ ਭਾਈਵਾਲ ਰਾਜਾਂ ਨੇ ਸਿੰਚਾਈ ਲਈ ਪਾਣੀ ਦੀ ਮੰਗ ਕੀਤੀ ਹੈ ਕਿਉਂਕਿ ਬਿਜਾਈ ਦਾ ਸੀਜ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਪੱਤਰ ਅਨੁਸਾਰ 31 ਮਈ 2023 ਨੂੰ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ’ਚ ਭਾਈਵਾਲ ਰਾਜਾਂ ਦੀਆਂ ਜ਼ਰੂਰਤਾਂ ਅਨੁਸਾਰ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਿਸਰ ਦੌਰੇ ਦੌਰਾਨ PM ਮੋਦੀ ਪਹਿਲੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਭੇਟ ਕਰਨਗੇ ਸ਼ਰਧਾਂਜਲੀ

ਬਿਜਲੀ ਸਪਲਾਈ ਦੀ ਮੰਗ ਹੋਰ ਵਧੀ

ਪਾਵਰਕਾਮ ਨੇ 15325 ਮੈਗਾਵਾਟ ਦੀ ਬਿਜਲੀ ਸਪਲਾਈ ਕਰਕੇ ਪੰਜਾਬ 'ਚ ਨਵਾਂ ਰਿਕਾਰਡ ਸਿਰਜਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਨੂੰ 1000 ਮੈਗਾਵਾਟ ਬਿਜਲੀ ਵਾਧੂ ਦਿੱਤੇ ਜਾਣ ਬਾਰੇ ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਲਿਖੀ ਚਿੱਠੀ ਬਾਰੇ ਅਜੇ ਤੱਕ ਕੇਂਦਰ ਨੇ ਕੋਈ ਵੀ ਫ਼ੈਸਲਾ ਨਹੀਂ ਕੀਤਾ। ਪਾਵਰਕਾਮ ਨੇ ਸ਼ੁੱਕਰਵਾਰ ਆਪਣੀ ਸਮਰੱਥਾ ਅਨੁਸਾਰ ਬਿਜਲੀ ਦੀ ਸਪਲਾਈ ਕਰ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Bhakra Dam
  • Water
  • Level Rise
  • Cusik Water
  • ਭਾਖੜਾ ਡੈਮ
  • ਪਾਣੀ
  • ਪੱਧਰ ਵਧਣਾ
  • ਕਿਊਸਿਕ ਪਾਣੀ

ਬੱਚੀ ਨੂੰ ਜਨਮ ਦੇਣ ਮਗਰੋਂ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਾਏ ਇਹ ਇਲਜ਼ਾਮ

NEXT STORY

Stories You May Like

  • contaminated water  person  death  indore  hospital
    ਦੂਸ਼ਿਤ ਪਾਣੀ ਦਾ ਕਹਿਰ: ਇਕ ਹੋਰ ਵਿਅਕਤੀ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 29 ਹੋਣ ਦਾ ਦਾਅਵਾ
  • villagers angered by dirty water standing on the road
    ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਪਿੰਡ ਵਾਸੀਆਂ ਦਾ ਫੁੱਟਿਆ ਗੁੱਸਾ, ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ
  • robbers snatch woman  s earrings on the pretext of drinking water and escape
    ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ ’ਚ ਕੈਦ
  • this bridge has now collapsed due to rising water in the ravi river
    ਰਾਵੀ ਦਰਿਆ 'ਚ ਪਾਣੀ ਵੱਧਣ ਕਾਰਨ ਹੁਣ ਇਹ ਪੁਲ ਟੁੱਟਿਆ, 7 ਪਿੰਡਾਂ ਦੇ ਲੋਕ ਭਾਰੀ ਮੁਸੀਬਤ 'ਚ
  • crisis in copper increased
    ਖਦਾਨਾਂ ਰੁਕੀਆਂ, ਸਪਲਾਈ ਘਟੀ, ਕਾਪਰ ’ਚ ਵਧਿਆ ਸੰਕਟ
  • sikander singh maluka termed punjab government s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • water pipeline  ditch  child  fallen
    ਜ਼ੀਰਕਪੁਰ 'ਚ ਵਾਪਰੀ ਘਟਨਾ: ਪਾਣੀ ਦੀ ਪਾਈਪ ਲਾਈਨ ਦੀ ਮੁਰਮੰਤ ਲਈ ਪੁੱਟੇ ਖੱਡੇ ’ਚ ਡਿੱਗਿਆ 12 ਸਾਲਾ ਬੱਚਾ
  • surface water project for canal water supply in amritsar accelerates
    ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86 ਫ਼ੀਸਦੀ ਟ੍ਰੀਟਮੈਂਟ ਪਲਾਂਟ ਤਿਆਰ
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
Trending
Ek Nazar
mrinal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dubai return boy in punjab
      ਵਿਆਹ ਕਰਵਾਉਣ ਲਈ ਵਿਦੇਸ਼ ਤੋਂ ਪੰਜਾਬ ਆਇਆ ਸੀ ਮੁੰਡਾ, ਫ਼ਿਰ ਜੋ ਹੋਇਆ...
    • lawyers across punjab on 3 day strike
      ਪੰਜਾਬ ਭਰ ਦੇ ਵਕੀਲ 3 ਦਿਨਾਂ ਦੀ ਹੜਤਾਲ 'ਤੇ, ਕੰਮ ਕੀਤਾ ਬੰਦ, ਪੜ੍ਹੋ ਕੀ ਹੈ...
    • fraud case
      ਕਾਗਜ਼ਾਂ ’ਚ ਟਰੱਕ, ਹਕੀਕਤ ’ਚ ਸਕੂਟਰ : 1.75 ਕਰੋੜ ਦੀ ਠੱਗੀ ਦਾ ਹੈਰਾਨੀਜਨਕ...
    • punjab police  father and son arrested  drug smugglers
      ਪੁਲਸ ਨੇ ਨਾਕੇ 'ਤੇ ਗ੍ਰਿਫ਼ਤਾਰ ਕੀਤੇ ਪਿਓ-ਪੁੱਤ, ਕਰਤੂਤ ਜਾਣ ਉਡਣਗੇ ਹੋਸ਼
    • important news for those registering in punjab
      ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • punjab and haryana highcourt big decision
      ਸਹਿਮਤੀ ਨਾਲ ਸਬੰਧ ਬਣਾਉਣ ਤੋਂ ਬਾਅਦ ਰਿਸ਼ਤਾ ਟੁੱਟਣਾ ਬਲਾਤਕਾਰ ਨਹੀਂ : ਹਾਈਕੋਰਟ
    • rahul gandhi alone is enough to destroy congress ashwani sharma
      ਕਾਂਗਰਸ ਨੂੰ ਖ਼ਤਮ ਕਰਨ ਲਈ ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ : ਅਸ਼ਵਨੀ ਸ਼ਰਮਾ
    • pension  high court  job
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • illegal liquor factory busted in jalandhar
      ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
    • family attacked for opposing drug trade
      ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +