Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:29:22 PM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • sp major statement following the meeting

    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ

PUNJAB News Punjabi(ਪੰਜਾਬ)

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ

  • Edited By Shivani Bassan,
  • Updated: 04 Oct, 2025 06:22 PM
Amritsar
water released in ravi river again people warned
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਰਾਵੀ ਦਰਿਆ ਵਿਚ ਹੜ੍ਹ ਦੇ ਪਾਣੀ ਕਾਰਨ 20 ਤੋਂ ਵੱਧ ਥਾਵਾਂ ’ਤੇ ਟੁੱਟੇ ਧੁੱਸੀ ਬੰਨ੍ਹ ਦੀ ਮੁਰੰਮਤ ਅਜੇ ਪੂਰੀ ਨਹੀਂ ਹੋਈ ਹੈ ਅਤੇ 5 ਤੋਂ 7 ਅਕਤੂਬਰ ਤੱਕ ਜੰਮੂ-ਕਸ਼ਮੀਰ ਵਿਚ ਇੱਕ ਵਾਰ ਫਿਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਵੀ ਆਉਣ ਵਾਲੇ ਦਿਨਾਂ ਵਿਚ ਮੀਂਹ ਦੀ ਚਿਤਾਵਨੀ ਅਧੀਨ ਹਨ। ਇਸ ਦੇ ਮੱਦੇਨਜ਼ਰ ਡੀ. ਸੀ. ਸਾਕਸ਼ੀ ਸਾਹਨੀ ਨੇ ਇਕ ਵਾਰ ਫਿਰ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਲੋਕਾਂ ਨੂੰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਅਤੇ ਉੱਚੀਆਂ ਥਾਂਵਾਂ ’ਤੇ ਜਾਣ ਦੀ ਕੀਤੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ

ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਰਾਵੀ ਦਰਿਆ ਵਿਚ 28000 ਕਿਊਸਿਕ ਪਾਣੀ ਛੱਡਿਆ ਗਿਆ ਸੀ ਪਰ ਇੰਨੇ ਪਾਣੀ ਨਾਲ ਰਾਵੀ ਦਰਿਆ ਨੂੰ ਕੋਈ ਫਰਕ ਨਹੀਂ ਪੈਦਾ ਹੈ। ਰਾਵੀ ਦਰਿਆ ਦੀ ਸਮਰੱਥਾ 4 ਲੱਖ ਕਿਊਸਿਕ ਤੋਂ ਵੀ ਵੱਧ ਹੈ ਪਰ ਦਰਜਨਾਂ ਥਾਵਾਂ ’ਤੇ ਟੁੱਟੇ ਹੋਏ ਕੰਢਿਆਂ ਕਾਰਨ ਹੋਰ ਪਾਣੀ ਆਉਣ ਨਾਲ ਸਥਿਤੀ ਵਿਗੜ ਸਕਦੀ ਹੈ। ਬਾਕੀ ਹੁਣ ਆਉਣ ਵਾਲੇ ਇਕ ਦੋ ਦਿਨ ਵਿਚ ਪਤਾ ਚੱਲ ਜਾਵੇਗਾ ਕਿ ਰਾਵੀ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਆਉਂਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਰਾਵੀ ਦਰਿਆ ਦੇ ਟੁੱਟੇ ਹੋਏ ਕੰਢਿਆਂ ਬਾਰੇ ਹੁਣ ਤੱਕ ਘੋਨੇਵਾਲਾ ਸਮੇਤ ਸਿਰਫ਼ ਤਿੰਨ ਥਾਵਾਂ ’ਤੇ ਬੰਨ੍ਹ ਦੀ ਮੁਰੰਮਤ ਫੌਜ, ਧਾਰਮਿਕ ਸੰਗਠਨਾਂ, ਸਥਾਨਕ ਨਿਵਾਸੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਦੀ ਮਦਦ ਨਾਲ ਕੀਤੀ ਗਈ ਹੈ। ਹੜ੍ਹ ਪੀੜਤ, ਜਿਨ੍ਹਾਂ ਵਿੱਚ ਪੰਜਾਬ ਭਰ ਦੇ ਲੋਕ ਸ਼ਾਮਲ ਹਨ, ਇਕ ਵਾਰ ਫਿਰ ਆਮ ਸਥਿਤੀ ਲਈ ਅਰਦਾਸਾਂ ਕਰ ਰਹੇ ਹਨ, ਕਿਉਂਕਿ 196 ਪਿੰਡ ਪਹਿਲਾਂ ਹੀ ਹੜ੍ਹ ਦੇ ਪਾਣੀ ਨਾਲ ਬਰਬਾਤ ਹੋ ਚੁੱਕੇ ਹਨ ਅਤੇ ਝੋਨੇ ਦੀ ਫਸਲ ਤਬਾਹ ਹੋ ਚੁੱਕੀ ਹੈ।

ਇਹ ਵੀ ਪੜ੍ਹੋ-  ਤਰਨਤਾਰਨ ਦੌਰੇ 'ਤੇ ਆਏ CM ਭਗਵੰਤ ਮਾਨ, ਕੀਤੇ ਵੱਡੇ ਐਲਾਨ

ਜੰਗੀ ਪੱਧਰ ’ਤੇ ਚੱਲ ਰਿਹੈ ਗਿਰਦਾਵਰੀ ਅਤੇ ਰਾਹਤ ਸਮੱਗਰੀ ਵੰਡਣ ਦਾ ਕੰਮ

ਜ਼ਿਲਾ ਪ੍ਰਸ਼ਾਸਨ ਅਜਨਾਲਾ ਅਤੇ ਰਾਮਦਾਸ ਖੇਤਰਾਂ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਜੰਗੀ ਪੱਧਰ ’ਤੇ ਕੰਮ ਕਰ ਰਿਹਾ ਹੈ। ਸਾਰੇ 196 ਹੜ੍ਹ ਪ੍ਰਭਾਵਿਤ ਪਿੰਡਾਂ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਰਾਹਤ ਵੰਡ ਵੀ ਜਾਰੀ ਹੈ। ਜੇ. ਸੀ. ਬੀ. ਮਸ਼ੀਨਾਂ ਦੀ ਵਰਤੋਂ ਕਰ ਕੇ ਕਿਸਾਨਾਂ ਦੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਕੰਮ ਜਾਰੀ ਹੈ, ਜਿਨ੍ਹਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਲਈ ਨਵੇਂ ਘਰ ਬਣਾਏ ਜਾ ਰਹੇ ਹਨ। ਜ਼ਰੂਰੀ ਘਰੇਲੂ ਸਮਾਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।

ਸਥਿਤੀ ਕਾਬੂ ਹੇਠ : ਡੀ. ਸੀ. ਸਾਕਸ਼ੀ ਸਾਹਨੀ

ਡੀ. ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਵਧਾਨੀਆਂ ਵਰਤ ਰਿਹਾ ਹੈ। ਲੋਕਾਂ ਨੂੰ ਦਰਿਆ ਦੇ ਕੰਢਿਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਦਰਿਆ ਦੇ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਦਰਿਆ ਪਾਰ ਨਾ ਕਰਨ। ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • water
  • Ravi river
  • people warned
  • ਪੰਜਾਬ
  • ਪਾਣੀ
  • ਰਾਵੀ ਦਰਿਆ
  • ਲੋਕਾਂ ਨੂੰ ਚੇਤਾਵਨੀ

ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ! ਮੋਹਾਲੀ ਦੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

NEXT STORY

Stories You May Like

  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • turkiye  s market in turmoil due to cash crunch
    ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ ਰੋਕ, ਕਈ ਅਧਿਕਾਰੀ ਹਿਰਾਸਤ 'ਚ
  • motorists traffic police punjab vehicles
    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • monkey creates panic in moonak kalan village
    ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • breach in canal near amritsar s chatiwind village
    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
  • punjab  colonies  glada
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • rmp doctor goes missing under suspicious circumstances
      ਅਬੋਹਰ: ਘਰੋਂ ਕਿਸੇ ਨੂੰ ਦਵਾਈ ਦੇਣ ਗਿਆ ਡਾਕਟਰ ਸ਼ੱਕੀ ਹਾਲਾਤ ’ਚ ਲਾਪਤਾ
    • vacant plot becomes a den for drug addicts video viral
      ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ...
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +