Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:57:32 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਪਾਣੀ ਬਚਾਉਣ ਦੇ ਯਤਨ ਕਰਨ ਲਈ ਪੰਜਾਬ ਦਾ ਇਹ ਸ਼ਹਿਰ ਦੇਸ਼ ਭਰ 'ਚੋਂ 10 ਵੇਂ ਸਥਾਨ 'ਤੇ

PUNJAB News Punjabi(ਪੰਜਾਬ)

ਪਾਣੀ ਬਚਾਉਣ ਦੇ ਯਤਨ ਕਰਨ ਲਈ ਪੰਜਾਬ ਦਾ ਇਹ ਸ਼ਹਿਰ ਦੇਸ਼ ਭਰ 'ਚੋਂ 10 ਵੇਂ ਸਥਾਨ 'ਤੇ

  • Updated: 11 Jul, 2019 07:14 PM
Firozpur
water rescue fazilka water power campaign
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ,(ਸੇਤੀਆ): ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਸ਼ੁਰੂ ਕੀਤੇ ਗਏ 'ਜਲ ਸ਼ਕਤੀ ਅਭਿਆਨ' ਤਹਿਤ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਵਾਤਾਵਰਣ ਨੂੰ ਬਚਾਉਣ ਸਬੰਧੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਦੇਸ਼ 'ਚੋਂ 10ਵਾਂ ਸਥਾਨ ਮਿਲਿਆ ਹੈ। ਇਸ ਅਭਿਆਨ ਤਹਿਤ 15 ਸਤੰਬਰ ਤੱਕ ਚਲਣ ਵਾਲੇ ਪਹਿਲੇ ਪੜਾਅ ਸਬੰਧੀ ਕੇਂਦਰੀ ਜਲ ਸ਼ਕਤੀ ਵਿਭਾਗ ਵਲੋਂ ਆਪਣੀ ਵੈੱਬਸਾਈਟ 'ਤੇ ਦਰਸਾਈ ਗਈ 'ਵਿਸਥਾਰਤ ਜ਼ਿਲ੍ਹਾਵਾਰ ਰੈਂਕਿੰਗ' 'ਚ ਫ਼ਾਜ਼ਿਲਕਾ ਨੂੰ ਇਹ ਪ੍ਰਾਪਤੀ ਮਿਲੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਪਾਣੀ ਦੀ ਥੁੜ੍ਹ ਵਾਲੇ ਦੇਸ਼ ਦੇ 255 ਜ਼ਿਲ੍ਹਿਆਂ 'ਚ ਸ਼ੁਰੂ ਕੀਤੇ ਗਏ ਇਸ ਅਭਿਆਨ ਵਿੱਚ ਫ਼ਾਜ਼ਿਲਕਾ ਨੂੰ 10ਵਾਂ ਸਥਾਨ ਮਿਲਿਆ ਹੈ, ਜਿਸ ਨਾਲ ਵਾਤਾਵਰਣ ਅਤੇ ਪਾਣੀ ਬਚਾਉਣ ਦੇ ਸਾਡੇ ਉੱਦਮਾਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਰਾਜਾਂ ਅਤੇ ਜ਼ਿਲ੍ਹਿਆਂ ਨੂੰ ਪਾਣੀ ਬਚਾਉਣ ਲਈ ਹੋਰ ਉਤਸ਼ਾਹਤ ਕਰਨ ਵਾਸਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਜਾਰੀ ਜ਼ਿਲ੍ਹਾਵਾਰ ਰੈਂਕਿੰਗ ਲਈ ਅਭਿਆਨ ਦੌਰਾਨ ਜ਼ਿਲ੍ਹਿਆਂ ਵੱਲੋਂ ਕੀਤੀ ਗਈ ਪ੍ਰਗਤੀ ਨੂੰ ਆਧਾਰ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਰੈਂਕਿੰਗ ਲਈ ਪੰਜ ਮੁੱਖ ਖੇਤਰਾਂ ਜਿਵੇਂ ਪਾਣੀ ਸੰਭਾਲ ਤੇ ਬਰਸਾਤੀ ਪਾਣੀ ਸਾਂਭਣਾ, ਰਵਾਇਤੀ ਛੱਪੜਾਂ ਅਤੇ ਅਜਿਹੇ ਹੋਰ ਟੋਭਿਆਂ ਦਾ ਨਵੀਨੀਕਰਨ, ਵਾਟਰਸ਼ੈੱਡ ਜਾਂ ਟ੍ਰੇਂਚਿਜ਼ (ਖਾਈਆਂ) ਦਾ ਨਿਰਮਾਣ ਕਰਨਾ, ਧਰਤੀ ਹੇਠ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਰੀਚਾਰਜ ਖੂਹ ਪ੍ਰਣਾਲੀ ਵਿਕਸਿਤ ਕਰਨਾ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਵੱਲ ਉਚੇਚਾ ਧਿਆਨ ਕੇਂਦਰਤ ਕਰਨਾ ਆਦਿ ਤੋਂ ਇਲਾਵਾ, ਵਿਸ਼ੇਸ਼ ਧਿਆਨਦੇਣ ਯੋਗ ਖੇਤਰ ਅਤੇ ਲੋਕਾਂ ਦੀ ਭਾਗੀਦਾਰੀ ਆਦਿ ਵਿੱਚ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਹੈ। ਸ. ਛੱਤਵਾਲ ਨੇ ਦੱਸਿਆ ਕਿ ਜ਼ਿਲ੍ਹਿਆਂ ਦੀ ਮੁੱਖ ਤਿੰਨ ਵਰਗਾਂ ਵਿੱਚ ਰੈਂਕਿੰਗ ਕੀਤੀ ਗਈ ਹੈ ਜਿਸ ਵਿੱਚ ਸਰਕਾਰੀ ਯੋਜਨਾ ਨਾਲ ਸਬੰਧਤ ਕਾਰਜਾਂ ਲਈ 60 ਫ਼ੀਸਦੀ, ਵਿਸ਼ੇਸ਼ ਧਿਆਨਦੇਣ ਯੋਗ ਖੇਤਰਾਂ ਲਈ 20 ਫ਼ੀਸਦੀ ਅਤੇ ਲੋਕਾਂ ਦੀ ਸ਼ਮੂਲੀਅਤ ਲਈ 20 ਫ਼ੀਸਦੀ ਅੰਕ ਮਿੱਥੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਪੜਾਵਾਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਨੂੰ 10.95 ਫ਼ੀਸਦੀ ਅੰਕ ਪ੍ਰਾਪਤ ਹੋਏ ਹਨ ਜਦਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਵਾਰਾਣਸੀ ਨੂੰ 17.65 ਅੰਕ ਮਿਲੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਦਾ ਜ਼ਿਲ੍ਹਾ ਸੰਗਰੂਰ 10.19 ਫ਼ੀਸਦੀ ਅੰਕਾਂ ਨਾਲ 13ਵੇਂ ਸਥਾਨ 'ਤੇ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 'ਜਲ ਸ਼ਕਤੀ ਅਭਿਆਨ' ਤਹਿਤ 255 ਜ਼ਿਲ੍ਹਿਆਂ 'ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ, ਪਾਣੀ ਦੀ ਬਰਬਾਦੀ ਰੋਕਣ, ਲੋੜ ਅਨੁਸਾਰ ਪੀਣਯੋਗ ਪਾਣੀ ਮੁਹੱਈਆ ਕਰਾਉਣ ਲਈ ਰਾਹ ਪੱਧਰਾ ਕਰਨ ਦੇ ਨਾਲ-ਨਾਲ ਪਾਣੀ ਦੀ ਗੁਣਵੱਤਾ ਨੂੰ ਸੁਧਾਰਨ ਆਦਿ ਦੇ ਟੀਚਿਆਂ ਦੀ ਪ੍ਰਾਪਤੀ ਕੀਤੀ ਜਾਣੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦਿਸ਼ਾ ਵਿੱਚ ਹੋਰ ਹੰਭਲਾ ਮਾਰੇਗਾ ਅਤੇ ਸੌ ਫ਼ੀਸਦੀ ਅੰਕਾਂ ਦਾ ਟੀਚਾ ਹਾਸਲ ਕਰਨ ਲਈ ਜੀਅ ਜਾਨ ਨਾਲ ਕੰਮ ਕਰੇਗਾ। ਉਨ੍ਹਾਂ ਸਰਕਾਰ ਹੰਭਲਿਆਂ ਦੇ ਨਾਲ-ਨਾਲ ਲੋਕਾਂ ਤੋਂ ਵੀ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।

  • Water Rescue
  • Fazilka
  • Water power campaign
  • ਪਾਣੀ ਬਚਾਓ
  • ਫਾਜ਼ਿਲਕਾਂ
  • ਜਲ ਸ਼ਕਤੀ ਅਭਿਆਨ

ਮੋਟਰਸਾਈਕਲ ਦੇ ਪਟਾਕੇ ਵਜਾਉਣ 'ਤੇ ਨੌਜਵਾਨ ਦਾ ਕਤਲ

NEXT STORY

Stories You May Like

  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • shiromani committee to honor onkar singh
    ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ
  • exclusion of punjab and sikh history from the syllabus
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • jhiram valley  naxalites  10 convicts  punishment
    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ
  • drug free punjab  bjp  kewal singh dhillon
    ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +