Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:20:54 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਸੀਂ ਕੋਵਿਡ-19 ਖਿਲਾਫ਼ ਜੰਗ ਲੜ ਰਹੇ ਹਾਂ, ਇਹ ਸਮਾਂ ਸਿਆਸੀ ਲਾਹਾ ਲੈਣ ਦਾ ਨਹੀਂ : ਕੈਪਟਨ

PUNJAB News Punjabi(ਪੰਜਾਬ)

ਅਸੀਂ ਕੋਵਿਡ-19 ਖਿਲਾਫ਼ ਜੰਗ ਲੜ ਰਹੇ ਹਾਂ, ਇਹ ਸਮਾਂ ਸਿਆਸੀ ਲਾਹਾ ਲੈਣ ਦਾ ਨਹੀਂ : ਕੈਪਟਨ

  • Updated: 01 May, 2020 08:25 PM
Chandigarh
we are fighting against covid 19  this is not time for political gain
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਨੂੰ ਤੰਗਦਿਲ ਰਾਜਨੀਤੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੂਬੇ 'ਚ ਕੋਵਿਡ-19 ਮਹਾਮਾਰੀ ਬਾਰੇ ਗਲਤ ਜਾਣਕਾਰੀ ਫੈਲਾਅ ਕੇ ਲੋਕਾਂ 'ਚ ਘਬਰਾਹਟ ਦਾ ਮਾਹੌਲ ਨਾ ਪੈਦਾ ਕਰਨ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਇਸ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਨਾਲ ਇਕਜੁੱਟ ਹੋ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ। ਪੰਜਾਬ ਦੇ ਲੋਕਾਂ ਦੇ ਨਾਂ ਟੈਲੀਵੀਜ਼ਨ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਕੋਵਿਡ-19 ਸੰਕਟ ਬਾਰੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਗਲਤ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਸਾਹਮਣੇ ਆਏ ਕੇਸਾਂ 'ਚੋਂ ਬਹੁਤੇ ਉਹ ਹਨ, ਜਿਹੜੇ ਦੂਜੇ ਸੂਬਿਆਂ ਤੋਂ ਆਏ ਹਨ। ਨਵੇਂ ਕੇਸਾਂ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ 7 ਕੇਸ ਸਥਾਨਕ ਸਾਹਮਣੇ ਆਏ ਹਨ ਜਦੋਂ ਕਿ 93 ਕੇਸ ਦੂਜੇ ਸੂਬਿਆਂ ਤੋਂ ਆਉਣ ਵਾਲੇ ਪੰਜਾਬੀਆਂ ਦੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅਚਾਨਕ ਵਧੇ ਕੇਸਾਂ ਬਾਰੇ ਚਿੰਤਤ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ 'ਚੋਂ ਦੂਜੇ ਸੂਬਿਆਂ ਤੋਂ ਹੋਰ ਲੋਕਾਂ ਦੇ ਆਪਣੇ ਘਰ ਆਉਣ ਨਾਲ ਇਹ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਭਾਰਤ ਸਰਕਾਰ ਨੇ ਫੈਸਲਾ ਕਰਦਿਆਂ ਫਸੇ ਹੋਏ ਲੋਕਾਂ ਨੂੰ ਆਪਣੇ ਘਰ ਜਾਣ ਦੀ ਆਗਿਆ ਦਿੱਤੀ ਹੈ।

ਮੁੱਖ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਵਿਰੋਧੀ ਪਾਰਟੀਆਂ ਨੂੰ ਹੱਥ ਮਿਲਾਉਣ ਅਤੇ ਸੂਬਾ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਇਸ ਵੇਲੇ ਲੜਾਈ ਲੜ ਰਹੇ ਹਾਂ ਅਤੇ ਇਹ ਸਮਾਂ ਰਾਜਸੀ ਲਾਹਾ ਲੈਣ ਦਾ ਨਹੀਂ ਬਲਿਕ ਇਕਜੁੱਟਤਾ ਦਿਖਾਉਣ ਦਾ ਹੈ। ਕੈਪਟਨ ਨੇ ਬਰਤਾਨਵੀ ਇਤਿਹਾਸ ਦੀ ਇਕ ਉਦਾਹਰਨ ਸਾਂਝੀ ਕਰਦਿਆਂ ਦੱਸਿਆ ਕਿ ਜਦੋਂ ਬਰਤਾਨੀਆ ਜਰਮਨੀ ਖਿਲਾਫ ਜੰਗ ਲੜ ਰਿਹਾ ਸੀ ਤਾਂ ਕੰਜ਼ਰਵੇਟਿਵ ਪਾਰਟੀ ਦੇ ਤੱਤਕਾਲੀ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਨੇ ਲੇਬਰ ਪਾਰਟੀ ਦੇ ਕਲੈਮਿਟ ਐਟਲੀ ਨੂੰ ਆਪਣਾ ਡਿਪਟੀ ਪ੍ਰਧਾਨ ਮੰਤਰੀ ਨਿਯੁਕਤ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਜੰਗ ਸਿਰਫ ਇਕਜੁੱਟਤਾ ਨਾਲ ਹੀ ਲੜ ਕੇ ਜਿੱਤੀ ਜਾ ਸਕਦੀ ਹੈ। ਕੈ. ਅਮਰਿੰਦਰ ਨੇ ਕਿਹਾ ਕਿ ਪੰਜਾਬ ਮੁਸ਼ਕਲ ਸਮੇਂ 'ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਲੜਾਈ ਹੈ ਜੋ ਲੋਕਾਂ ਲਈ ਲੜੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਵਲੋਂ ਸੂਬਾ ਸਰਕਾਰ ਦੀ ਕੋਵਿਡ ਸਥਿਤੀ ਨਾਲ ਨਜਿੱਠਣ ਬਾਰੇ ਕੀਤੀ ਜਾ ਰਹੀ ਆਲੋਚਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਇਸ ਨਾਜ਼ੁਕ ਸਮੇਂ 'ਚ ਨਕਰਾਤਮਕ ਗੱਲਾਂ ਨਹੀਂ ਸੁਣਨੀਆਂ ਚਾਹੇਗਾ। ਉਨ੍ਹਾਂ ਕਿਹਾ ਕਿ ਲੋਕ ਪਹਿਲਾ ਹੀ ਨਕਰਾਤਮਕ ਦੌਰ 'ਚੋਂ ਗੁਜ਼ਰ ਰਹੇ ਹਨ ਅਤੇ ਉਹ ਚੰਗੀਆਂ ਤੇ ਖੁਸ਼ੀ ਵਾਲੀਆਂ ਖਬਰਾਂ ਸੁਣਨਾ ਚਾਹੁੰਦੇ ਹਨ।

ਕੇਂਦਰ ਸਰਕਾਰ ਵਲੋਂ ਮਾਪਦੰਡਾਂ 'ਚ ਢਿੱਲ ਦੇਣ ਨਾਲ ਬਾਹਰੀ ਸੂਬਿਆਂ 'ਚ ਫਸੇ ਹੋਰ ਪੰਜਾਬੀਆਂ ਦੇ ਵਾਪਸ ਪਰਤਣ ਨਾਲ ਕੋਵਿਡ ਦੇ ਕੇਸਾਂ ਦੀ ਗਿਣਤੀ 'ਚ ਸੰਭਾਵੀ ਵਾਧੇ ਬਾਰੇ ਸੁਚੇਤ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਏਕਾਂਤਵਾਸ ਤੋਂ ਖੌਫਜ਼ਦਾ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਵਾਪਸ ਪਰਤਣ ਵਾਲੇ ਇਸ ਰੋਗ ਦਾ ਫੈਲਾਅ ਆਪਣੇ ਪਰਿਵਾਰਾਂ, ਗੁਆਂਢੀਆਂ ਅਤੇ ਹੋਰਾਂ ਦਰਮਿਆਨ ਨਾ ਫੈਲਾਉਣ। ਕੈਪਟਨ ਕਿਹਾ ਕਿ ਏਕਤਾਂਵਾਸ ਕੁਝ ਨਹੀਂ ਸਗੋਂ ਪੰਜਾਬ 'ਚ ਆਉਣ ਵਾਲੇ ਲੋਕਾਂ ਨੂੰ ਅਲਹਿਦਾ ਰੱਖਣਾ ਹੈ ਜਦਕਿ ਡਾਕਟਰਾਂ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਕਲੀਨ ਚਿੱਟ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹਤਿਆਦੀ ਕਦਮ ਦੇ ਤੌਰ 'ਤੇ ਸੂਬੇ 'ਚ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਨੂੰ ਸੰਸਥਾਗਤ ਏਕਾਂਤਵਾਸ 'ਚ ਰੱਖਿਆ ਜਾਵੇਗਾ।

ਕੁਝ ਲੋਕਾਂ ਵਲੋਂ ਸਰਹੱਦਾਂ ਤੋਂ ਲੁਕਵੇਂ ਢੰਗ ਰਾਹੀਂ ਘਰ ਪਰਤਣ ਦੀਆਂ ਰਿਪੋਰਟਾਂ ਦੇ ਸੰਦਰਭ 'ਚ ਮੁੱਖ ਮੰਤਰੀ ਨੇ ਸਾਰਿਆਂ ਨੂੰ ਅਜਿਹੇ ਖਤਰਨਾਕ ਕਦਮ ਨਾ ਚੁੱਕਣ ਦੀ ਅਪੀਲ ਕਰਦਿਆਂ ਜਾਂਚ, ਟੈਸਟਿੰਗ ਅਤੇ ਏਕਾਂਤਵਾਸ ਦੀ ਸਹੀ ਪ੍ਰਕਿਰਿਆ ਰਾਹੀਂ ਹੀ ਵਾਪਸ ਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਕਿਉਂ ਜੋ ਸੂਬੇ 'ਚ ਵੇਲੇ ਸਿਰ ਕਰਫਿਊ ਲਾ ਦੇਣ ਕਰਕੇ ਹੀ ਵੱਡੀ ਪੱਧਰ 'ਤੇ ਸਥਿਤੀ ਕਾਬੂ ਹੇਠ ਬਣੀ ਹੋਈ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਨਿਰਧਾਰਤ ਸਮੇਂ ਦੇ ਏਕਾਂਤਵਾਸ ਅਤੇ ਡਾਕਟਰੀ ਦੀ ਪ੍ਰਵਾਨਗੀ ਤੋਂ ਬਿਨਾਂ ਘਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਘਰ ਵਾਪਸ ਆਉਣ ਵਾਲੇ ਹਰੇਕ ਪੰਜਾਬੀ ਦਾ ਸਵਾਗਤ ਹੈ ਅਤੇ ਇਥੋਂ ਆਪਣੇ ਸੂਬਿਆਂ ਨੂੰ ਵਾਪਸ ਜਾਣ ਵਾਲਿਆਂ ਨੂੰ ਵੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਪਰ ਇਹ ਸਭ ਕੁਝ ਸਹੀ ਢੰਗ ਨਾਲ ਕੀਤਾ ਜਾਣਾ ਜ਼ਰੂਰੀ ਹੈ ਤਾਂ ਕਿ ਕੋਰੋਨਾਵਾਇਰਸ ਦਾ ਅੱਗੇ ਹੋਰ ਫੈਲਾਅ ਨਾ ਹੋਵੇ। ਪੰਜਾਬ 'ਚ ਫਸੇ ਬਾਹਰੀ ਸੂਬਿਆਂ ਦੇ ਲੋਕਾਂ ਦੀ ਵਾਪਸੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਪ੍ਰਬੰਧ ਕਰਨੇ ਹੋਣਗੇ ਜਾਂ ਫਿਰ ਅਜਿਹੇ ਲੋਕਾਂ ਦੀ ਵੱਡੀ ਗਿਣਤੀ ਹੋਣ ਕਰਕੇ ਭਾਰਤ ਸਰਕਾਰ ਨੂੰ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨਾ ਪਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਸਰਕਾਰ ਵਲੋਂ ਦੋ ਦਿਨਾਂ ਪਹਿਲਾਂ ਕਰਫਿਊ 'ਚ ਦਿੱਤੀ ਢਿੱਲ ਦੇ ਸਮੇਂ ਦੌਰਾਨ ਬਾਹਰ ਨਿਕਲਣ ਮੌਕੇ ਮਾਸਕ ਪਹਿਨਣ, ਹੱਥਾਂ ਦੀ ਸਫਾਈ ਅਤੇ ਸਮਾਜਿਕ ਦੂਰੀ ਸਮੇਤ ਸਾਰੇ ਇਹਤਿਆਦੀ ਕਦਮਾਂ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ। ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਕਰਫਿਊ 'ਚ ਦਿੱਤੀ ਢਿੱਲ ਅਗਲੇ ਕੁਝ ਦਿਨਾਂ 'ਚ ਸਹੀ ਢੰਗ ਨਾਲ ਸ਼ੁਰੂ ਹੋ ਜਾਵੇਗੀ ਕਿਉਂਕਿ ਸਬੰਧਤ ਡਿਪਟੀ ਕਮਿਸ਼ਨਰ ਵਾਰੋ-ਵਾਰੀ ਚੋਣਵੀਆਂ ਦੁਕਾਨਾਂ ਖੋਲ੍ਹਣ ਲਈ ਇਲਾਕੇ ਅਨੁਸਾਰ ਆਪਣੀਆਂ ਯੋਜਨਾਵਾਂ ਤਿਆਰ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਡਾਕਟਰਾਂ ਅਤੇ ਮਾਹਿਰਾਂ ਵਲੋਂ ਦਿੱਤੀ ਸਲਾਹ/ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਲਾਗ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

  • ਕੋਵਿਡ-19 ਜੰਗ
  • ਸਿਆਸੀ
  • ਕੈਪਟਨ
  • Covid-19 Fight
  • Politician
  • Captain

ਰਈਆਂ ਨਜ਼ਦੀਕ ਪਤੀ-ਪਤਨੀ ਕੋਰੋਨਾ ਪਾਜ਼ੇਟਿਵ, ਕੁੱਲ ਅੰਕੜਾ ਪੁੱਜਾ 16 ਤੱਕ

NEXT STORY

Stories You May Like

  • trump on iran
    'ਅਸੀਂ ਬ੍ਰਿਟੇਨ ਤੇ ਯੂਰੋਪ ਨੂੰ ਪ੍ਰਮਾਣੂ ਖ਼ਤਰੇ ਤੋਂ ਬਚਾ ਰਹੇ ਹਾਂ..!', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਕੀਤਾ...
  • we are always one step ahead of pakistan  deepti
    ਅਸੀਂ ਪਾਕਿਸਤਾਨ ਤੋਂ ਹਮੇਸ਼ਾ ਇੱਕ ਕਦਮ ਅੱਗੇ ਰਹਿੰਦੇ ਹਾਂ: ਦੀਪਤੀ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • civil hospital s emergency ward two parties clashed
    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • major incident in tanda
    ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +