Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    4:27:28 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਅਸੀਂ ਆਪਣੀ ਨਹੀਂ, ਪੰਜਾਬ ਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ ਮਾਨ

PUNJAB News Punjabi(ਪੰਜਾਬ)

ਅਸੀਂ ਆਪਣੀ ਨਹੀਂ, ਪੰਜਾਬ ਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ ਮਾਨ

  • Updated: 05 Feb, 2022 08:05 PM
Rupnagar
we have to protect punjab punjabi  not ours  bhagwant mann
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਆਨੰਦਪੁਰ ਸਾਹਿਬ (ਰੋਪੜ) (ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ‘ਮਿਸ਼ਨ ਪੰਜਾਬ 2022’ ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ’ਚ ਵੱਖ-ਵੱਖ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ। ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਨ ਨੇ ਵੱਖ-ਵੱਖ ਜਨ-ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਪੰਜਾਬ ਬਣਾਉਣ ਲਈ 20 ਫਰਵਰੀ ਦੇ ਦਿਨ 'ਝਾੜੂ' ਵਾਲਾ ਬਟਨ ਦਬਾ ਕੇ ਆਪਣੀ ਸਰਕਾਰ ਆਪ ਬਣਾਉਣ। ਇਸ ਸਮੇਂ ਲੋਕਾਂ ਨੇ ਭਾਰੀ ਉਤਸ਼ਾਹ ਪ੍ਰਗਟ ਕੀਤਾ। ਲੋਕ ਫੁੱਲ ਬਰਸਾ ਕੇ ਅਤੇ ਹਾਰ ਪਾ ਕੇ ਮਾਨ ਦਾ ਸਵਾਗਤ ਕਰ ਰਹੇ ਸਨ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਭਰਤਗੜ੍ਹ, ਨੰਗਲ ਟਰੱਕ ਯੂਨੀਅਨ ਚੌਕ ਅਤੇ ਗੋਹਾਲਨੀ ਇਲਾਕੇ ’ਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਹਰਜੋਤ ਬੈਂਸ ਦੇ ਹੱਕ ’ਚ ਵੋਟ ਪਾਉਣ ਅਤੇ 'ਆਪ' ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ‘ਆਪ’ ਵਿਚ ਸ਼ਾਮਲ

ਮਾਨ ਨੇ ਕਿਹਾ ਕਿ ਅੱਜ ਪੰਜਾਬ ’ਚ ਨਾ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਧਾਰਮਿਕ ਗ੍ਰੰਥ ਸੁਰੱਖਿਅਤ ਹਨ। ਪਿਛਲੀਆਂ ਕਮਜ਼ੋਰ ਸਰਕਾਰਾਂ ਕਾਰਨ ਪੰਜਾਬ ’ਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਕੁਰਸੀ ਦੀ ਲੜਾਈ ਦੇ ਚੱਲਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ। ਕਾਂਗਰਸ ਦੇ ਆਗੂ ਅਤੇ ਮੰਤਰੀ ਲੋਕਾਂ ਲਈ ਕੰਮ ਕਰਨ ਦੀ ਥਾਂ ਪੰਜ ਸਾਲ ਤੱਕ ਸੱਤਾ ਲਈ ਆਪਸ ’ਚ ਹੀ ਲੜਦੇ ਰਹੇ ਅਤੇ ਇਕ-ਦੂਜੇ ਦੀਆਂ ਲੱਤਾਂ ਖਿੱਚਦੇ ਰਹੇ। ਮਾਨ ਨੇ ਕਿਹਾ ਕਿ ਜੇ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਕਿਸੇ ਦੀ ਮੁੜ ਬੇਅਦਬੀ ਕਰਨ ਦੀ ਹਿੰਮਤ ਨਹੀਂ ਸੀ ਪੈਣੀ ਪਰ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਦੀ ਤਰ੍ਹਾਂ ਕਾਂਗਰਸ ਸਰਕਾਰ ਨੇ ਵੀ ਬੇਅਦਬੀ ਦੇ ਮਾਮਲੇ ’ਚ ਦੋਸ਼ੀਆਂ ਨੂੰ ਕੋਈ ਸਜ਼ਾ ਦੇਣ ਦੀ ਥਾਂ ਉਸ ਦਾ ਸਿਆਸੀ ਲਾਹਾ ਖੱਟਿਆ। ਉਨ੍ਹਾਂ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕੇ ਜਿਹੇ ਮਾਮਲਿਆਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਦੇਵੇਗੀ ਅਤੇ ਪੰਜਾਬ ’ਚ ਅਮਨ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖੇਗੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਇਸ ਵਾਰ ਚੋਣ ਦੰਗਲ ’ਚ ਕਿਸਮਤ ਅਜ਼ਮਾਉਣ ਉਤਰਨਗੇ 1304 ਉਮੀਦਵਾਰ

ਇਕ ਸਵਾਲ ਦੇ ਜਵਾਬ ’ਚ ਭਗਵੰਤ ਮਾਨ ਨੇ ਕਿਹਾ ਕਿ ਉਸ ਨੂੰ ਕਿਸੇ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ। ਸਾਨੂੰ ਆਪਣੀ ਸੁਰੱਖਿਆ ਦੀ ਚਿੰਤਾ ਨਹੀਂ, ਸਗੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦਾ ਫਿਕਰ ਹੈ। ਜਦੋਂ ਤੱਕ ਪੰਜਾਬ ਦੇ ਤਿੰਨ ਕਰੋੜ ਲੋਕ ਅਤੇ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥ ਸੁਰੱਖਿਅਤ ਨਹੀਂ ਹੋ ਜਾਂਦੇ, ਉਨ੍ਹਾਂ ਨੂੰ ਕੋਈ ਵਿਸ਼ੇਸ਼ ਸੁਰੱਖਿਆ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਇਸ ਲਈ 'ਆਪ' ਦੀ ਜ਼ਿੰਮੇਵਾਰੀ ਸੁਰੱਖਿਆ ਵਿਵਸਥਾ ਨੂੰ ਸੁਧਾਰਨਾ ਹੈ, ਪੰਜਾਬ ਅਤੇ ਪੰਜਾਬੀਆਂ ਨੂੰ ਸੁਰੱਖਿਅਤ ਕਰਨਾ ਹੈ ਤਾਂ ਜੋ ਆਮ ਲੋਕ ਸੁਰੱਖਿਅਤ ਮਹਿਸੂਸ ਕਰਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਥਾਣਿਆਂ ਅਤੇ ਨਾਕਿਆਂ ’ਤੇ ਪੁਲਸ ਦੀ ਭਾਰੀ ਕਮੀ ਹੈ ਪਰ ਆਗੂਆਂ ਅਤੇ ਮੰਤਰੀਆਂ ਦੀ ਸੁਰੱਖਿਆ ’ਚ ਪੁਲਸ ਦੀ ਵੱਡੀ ਗਿਣਤੀ ’ਚ ਲਾਈ ਹੋਈ ਹੈ। ਪੁਲਸ ਦੇ ਜਵਾਨ ਵਿਧਾਇਕਾਂ, ਮੰਤਰੀਆਂ ਦੀਆਂ ਕੋਠੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸੁਰੱਖਿਆ ’ਚ ਲੱਗੇ ਹੋਏ ਸਨ। ਇਥੋਂ ਤੱਕ ਕਿ ਬੱਚਿਆਂ ਨੂੰ ਸਕੂਲ ਛੱਡਣ, ਲੈ ਕੇ ਆਉਣ ਅਤੇ ਸੈਰ ਕਰਨ ਲਈ ਵੀ ਪੁਲਸ ਮੁਲਾਜ਼ਮਾਂ ਨੂੰ ਜਾਣਾ ਪੈਂਦਾ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ ਕਰਕੇ ਆਪਣੀ ਸੁਰੱਖਿਆਂ ਨੂੰ ਹੀ ਪਹਿਲ ਦਿੱਤੀ ਹੈ।

ਇਹ ਵੀ ਪੜ੍ਹੋ : CM ਚੰਨੀ ਵੱਲੋਂ ਪੰਜਾਬ ’ਚ ਧਰਮ ਪਰਿਵਰਤਨ ਬਾਰੇ ਦਿੱਤਾ ਗਿਆ ਬਿਆਨ ਬੇਹੱਦ ਸ਼ਰਮਨਾਕ : ਸਿਰਸਾ

ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਪੁਲਸ ਜਵਾਨਾਂ ਤੋਂ ਸਿਰਫ ਪੁਲਸ ਦਾ ਕੰਮ ਕਰਵਾਏਗੀ ਅਤੇ ਪੁਲਸ ਪ੍ਰਸ਼ਾਸਨ ’ਚ ਸਿਆਸੀ ਦਖ਼ਲਅੰਦਾਜ਼ੀ ਪੂਰੀ ਤਰ੍ਹਾਂ ਬੰਦ ਕਰ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹਨ। ਸਰਕਾਰੀ ਛੱਤਰੀ ’ਚ ਚੱਲ ਰਹੇ ਰੇਤ ਮਾਫ਼ੀਆ, ਨਸ਼ਾ ਮਾਫ਼ੀਆ ਅਤੇ ਕੇਬਲ ਮਾਫ਼ੀਆ ਨੇ ਲੋਕਾਂ ਦਾ ਜੀਵਨ ਬਰਬਾਦ ਕਰ ਦਿੱਤਾ ਹੈ। ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ’ਚ ਮਾਫ਼ੀਆ ਦਾ ਬੋਲਬਾਲਾ ਰਿਹਾ ਅਤੇ ਮਾਫ਼ੀਆ ਆਗੂਆਂ ਨੇ ਮਿਲ ਕੇ ਗੈਰ-ਕਾਨੂੰਨੀ ਕਾਰੋਬਾਰ ਚਲਾਇਆ। ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ’ਚ ਮਾਫ਼ੀਆ ਦੇ ਸਰਪ੍ਰਸਤ ਮੰਤਰੀਆਂ ਦੀ ਕੁਰਸੀਆਂ ’ਤੇ ਬੈਠੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਸਨ ਵਿਵਸਥਾ ’ਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਸਾਰੇ ਤਰ੍ਹਾਂ ਦੇ ਮਾਫ਼ੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰੇਗੀ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਲੈ ਕੇ ਜਾਵੇਗੀ।

  • Bhagwant Mann
  • Aam Aadmi Party
  • Punjab
  • Punjabi
  • Harjot Bains
  • Sri Anandpur Sahib
  • ਭਗਵੰਤ ਮਾਨ
  • ਆਮ ਆਦਮੀ ਪਾਰਟੀ
  • ਪੰਜਾਬ
  • ਪੰਜਾਬੀ
  • ਹਰਜੋਤ ਬੈਂਸ
  • ਸ੍ਰੀ ਆਨੰਦਪੁਰ ਸਾਹਿਬ

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ‘ਆਪ’ ਵਿਚ ਸ਼ਾਮਲ

NEXT STORY

Stories You May Like

  • punjabi is not a nation  but a living idea of   service   chugh
    ਪੰਜਾਬੀ ਕੋਈ ਕੌਮ ਨਹੀਂ, ਸਗੋਂ ਸੇਵਾ, ਸੰਘਰਸ਼ ਤੇ ਰਾਸ਼ਟਰ ਭਗਤੀ ਦਾ ਜੀਵੰਤ ਵਿਚਾਰ ਹੈ : ਚੁੱਘ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • government  defense deals  52 thousand crores  rajnath singh
    52 ਹਜ਼ਾਰ ਕਰੋੜ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ, ਫ਼ੌਜਾਂ ਨੂੰ ਮਿਲਣਗੇ UAV, ਐਂਟੀ-ਟੈਂਕ ਮਿਜ਼ਾਈਲ ਤੇ ਹਵਾਈ ਰੱਖਿਆ...
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • we can  t believe it  we failed to adapt to the conditions  doeschate
    ਸਾਨੂੰ ਵਿਸ਼ਵਾਸ ਨਹੀਂ ਹੋ ਰਿਹਾ, ਅਸੀਂ ਹਾਲਾਤਾਂ ਦੇ ਅਨੁਕੂਲ ਹੋਣ ਵਿੱਚ ਅਸਫਲ ਰਹੇ:  ਡੋਏਸ਼ੇ
  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • punjabi youth in canada
    ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ
  • india on khwaja asif
    ''ਖਵਾਜਾ ਆਸਿਫ਼ ਦੀ ਦਿਮਾਗੀ ਹਾਲਤ ਠੀਕ ਨਹੀਂ..!'', ਪਾਕਿ ਦੇ ਰੱਖਿਆ ਮੰਤਰੀ ਨੂੰ ਭਾਰਤ ਦਾ ਕਰਾਰਾ ਜਵਾਬ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +