Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:40:59 PM

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਾਂਗੇ : ਮੁੱਖ ਮੰਤਰੀ

PUNJAB News Punjabi(ਪੰਜਾਬ)

ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਾਂਗੇ : ਮੁੱਖ ਮੰਤਰੀ

  • Author Tarsem Singh,
  • Updated: 16 Aug, 2023 07:32 PM
Ludhiana-Khanna
we will end the problems faced by the previous governments chief minister
  • Share
    • Facebook
    • Tumblr
    • Linkedin
    • Twitter
  • Comment

ਈਸੜੂ (ਲੁਧਿਆਣਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ਤਾਂ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ।

ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮਾਫੀਆ ਅਤੇ ਸਮਗਲਰਾਂ ਦੀ ਪੁਸ਼ਤਪਨਾਹੀ ਕਰਦੀਆਂ ਸਨ ਜਿਸ ਕਰਕੇ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੇ ਪੈਰ ਪਸਾਰੇ ਹੋਏ ਸਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬਰਬਾਦ ਕਰ ਦੇਣ ਵਾਲੀਆਂ ਅਜਿਹੀਆਂ ਸਮੱਸਿਆਵਾਂ ਪ੍ਰਤੀ ਸਾਡੀ ਸਰਕਾਰ ਨੇ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟ ਲੋਕਾਂ ਉਤੇ ਪਹਿਲਾਂ ਹੀ ਸ਼ਿੰਕਜਾ ਕੱਸਿਆ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋ ਮੁਕਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਨ ਲਈ ਨਵੀਂ ਰਣਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸਾ ਵੱਲ ਲਿਜਾਣ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕਰਨ ਵਾਸਤੇ ਜੋਰਦਾਰ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸਿੱਟੇ ਛੇਤੀ ਹੀ ਆਮ ਲੋਕਾਂ ਨੂੰ ਦਿਖਾਈ ਦੇਣਗੇ ਅਤੇ ਨਸ਼ਾ ਮੁਕਤ ਪਿੰਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਲੁਧਿਆਣਾ ’ਚ ਵਾਪਰੇ ਹਾਦਸੇ ਨੇ ਪਰਿਵਾਰ ’ਚ ਪੁਆਏ ਕੀਰਣੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦਾ ਮਤਾ ਪਾਸ ਕਰ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨਾਇਕਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਹੈ। 

ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਕਰਨ ਵਾਲੇ ਇਨ੍ਹਾਂ ਨਾਇਕਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਪ੍ਰਦਾਨ ਕਰਨ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਹੀ ਸਹੀ ਮਾਅਨਿਆਂ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕੌਮੀ ਅਜਾਦੀ ਦੀ ਲਹਿਰ ਵਿੱਚ ਇਸ ਮਹਾਨ ਸ਼ਹੀਦ ਦੀ ਸਾਨਦਾਰ ਭੂਮਿਕਾ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜਾਦੀ ਸੰਘਰਸ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸੀਆ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਵੀ ਐਕਸ-ਗ੍ਰੇਸੀਆ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਜਿਸ ਨੂੰ ਉਸ ਸਮੇਂ ਦੀ ਸਰਕਾਰ ਨੇ ਅਣਗੌਲਿਆ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੁਲਾਜਮਾਂ ਨੂੰ ਵੀ ਰੈਗੂਲਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਜੋ ਕਰੋਨਾ ਦੇ ਦੌਰ ਵਿਚ ਭਰਤੀ ਕੀਤੇ ਗਏ ਸਨ ਪਰ ਬਾਅਦ ਵਿੱਚ ਬਰਖਾਸਤ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਜਿੱਥੇ ਮਨੁੱਖੀ ਸ਼ਕਤੀ ਦੀ ਲੋੜ ਹੈ, ਉੱਥੇ ਇਨ੍ਹਾਂ ਲੋਕਾਂ ਨੂੰ ਨਿਯਮਤ ਤੌਰ ‘ਤੇ ਭਰਤੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬੇਗਾਨੇ ਮਰਦ ਨਾਲ ਘੁੰਮਦਿਆਂ ਦੇਖ ਲਈ ਪਤਨੀ, ਮਗਰੋਂ ਪਤੀ ਨਾਲ ਹੋ ਗਈ ਵਾਰਦਾਤ, ਜਾਣੋ ਪੂਰਾ ਮਾਜਰਾ

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੀ ਕੁਰਬਾਨੀ ਲਈ ਹਮੇਸ਼ਾ ਰਿਣੀ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਤੋਂ ਪਹਿਲਾਂ ਦੇ ਕਿਸੇ ਮੁੱਖ ਮੰਤਰੀ ਨੇ ਕਦੇ ਵੀ ਮਹਾਨ ਸ਼ਹੀਦ ਨਾਲ ਸਬੰਧਤ ਇਸ ਸਥਾਨ ‘ਤੇ ਜਾਣ ਦੀ ਖੇਚਲ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਆਗੂਆਂ ਨੂੰ ਇਨ੍ਹਾਂ ਸ਼ਹੀਦਾਂ ਨਾਲ ਕੋਈ ਸਰੋਕਾਰ ਨਹੀਂ ਸੀ ਜਿਨ੍ਹਾਂ ਨੇ ਪ੍ਰਭੂਸੱਤਾ ਸੰਪੰਨ ਅਤੇ ਆਜਾਦ ਰਾਸ਼ਟਰ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਨਿਰਪੱਖ ਅਤੇ ਦੇਸ਼ ਭਗਤ ਪਾਰਟੀ ਹੈ ਜੋ ਸੂਬੇ ਦੀ ਭਲਾਈ ਲਈ ਵਚਨਬੱਧ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਸਗੋਂ ਇਨ੍ਹਾਂ ਨੇ ਆਪਣੇ ਫਾਇਦੇ ਲਈ ਕਦੇ ਮੁਗਲਾਂ ਜਾਂ ਅੰਗਰੇਜਾਂ ਜਾਂ ਕਾਂਗਰਸ ਨਾਲ ਲਿਹਾਜ਼ਾਂ ਪੂਰੀਆਂ ਅਤੇ ਹੁਣ ਭਾਜਪਾ ਦਾ ਸਾਥ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜਾਂ ਦੀ ਖੁਸ਼ਾਮਦੀ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਸੀ, ਇਸ ਲਈ ਅਜਿਹੇ ਲੋਕਾਂ ਤੋਂ ਇਹ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਕਿਸੇ ਮਹਾਨ ਨਾਇਕ ਨੂੰ ਸ਼ਰਧਾਂਜਲੀ ਦੇਣ ਲਈ ਅਜਿਹੇ ਪਵਿੱਤਰ ਸਥਾਨ ’ਤੇ ਆਉਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ ਹੈ।

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 

  • Bhagwant Singh Maan
  • state government
  • martyrs and patriots
  • dreams
  • excited
  • ਭਗਵੰਤ ਸਿੰਘ ਮਾਨ
  • ਸੂਬਾ ਸਰਕਾਰ
  • ਸ਼ਹੀਦਾਂ ਅਤੇ ਦੇਸ਼ ਭਗਤਾਂ
  • ਸੁਪਨੇ
  • ਉਤਸ਼ਾਹਿਤ

ਮੰਤਰੀ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਕਿਹਾ- ਸੂਬਾ ਸਰਕਾਰ ਵੱਲੋਂ ਕੀਤੀ ਜਾਵੇਗੀ ਹਰ ਸੰਭਵ ਮਦਦ

NEXT STORY

Stories You May Like

  • jammu and kashmir chief minister lays foundation stone of projects
    ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ 140 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • new banking law will make digital and electronic records admissible in court
    ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ...
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • unemployment  country  population  april june
    ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • shopping friends barnala
      ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
    • sajjan kumar  congress  kewal singh dhillon
      ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ...
    • suman bansal won 4 madels
      ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • food delivery boy clash
      ਫ਼ੂਡ ਡਿਲੀਵਰੀ ਬੁਆਏ ਨੇ ਸਾਥੀਆਂ ਨਾਲ ਰਲ਼ ਕੇ ਮਾਰਿਆ 'ਡਾਕਾ'! ਲੁੱਟ ਕੇ ਲੈ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +