Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:07:27 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਚੋਂ ਨਸ਼ੇ ਦਾ ਹਰ ਹੀਲੇ ਖਾਤਮਾ ਕਰਾਂਗੇ : ਸ਼ਮਸ਼ੇਰ ਸਿੰਘ

PUNJAB News Punjabi(ਪੰਜਾਬ)

ਪੰਜਾਬ ਚੋਂ ਨਸ਼ੇ ਦਾ ਹਰ ਹੀਲੇ ਖਾਤਮਾ ਕਰਾਂਗੇ : ਸ਼ਮਸ਼ੇਰ ਸਿੰਘ

  • Edited By Baljit Singh,
  • Updated: 03 Jun, 2025 07:12 PM
Punjab
we will eradicate drugs from punjab by all means  shamsher singh
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਹਲਕੇ ਦੇ ਪਿੰਡਾਂ ਮੰਝ ਅਤੇ ਕੈਰੇ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚੋਂ ਹਰ ਕੀਮਤ `ਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 12 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ 8600 ਤੋਂ ਵੱਧ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ, ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰ ਕੇ ਬਣਾਏ ਗਏ ਘਰ ਢਾਹੇ ਜਾ ਰਹੇ ਹਨ। ਨਸ਼ਿਆਂ ਵਿਰੁੱਧ ਯੁੱਧ ਲਗਾਤਾਰ ਜਾਰੀ ਰਹੇਗਾ ਅਤੇ ਨਸ਼ਿਆਂ ਦੇ ਖਾਤਮੇ ਹਿਤ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੁੰਦੀ ਰਹੇਗੀ। ਸ਼ਮਸ਼ੇਰ ਸਿੰਘ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਪੀੜਤ ਹਨ, ਸਰਕਾਰ ਵੱਲੋਂ ਉਹਨਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਇਖਲਾਕੀ ਫ਼ਰਜ਼ ਸਮਝਦੇ ਹੋਏ ਨਸ਼ਿਆਂ ਵਿਰੁੱਧ ਇਸ ਯੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਕਿਉਂਕਿ ਇਹ ਲੜਾਈ ਸਿਰਫ ਨਸ਼ਿਆਂ ਖਿਲਾਫ ਹੀ ਨਹੀਂ ਸਗੋਂ ਪੰਜਾਬ ਦੇ ਭਵਿੱਖ ਦੀ ਲੜਾਈ ਹੈ। 

ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕਾਰਤਿਕ ਦੋਆਬਾ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਜੰਜੂਆ, ਬਲਾਕ ਪ੍ਰਧਾਨ ਸੋਨੂੰ ਪਹਾੜੀਪੁਰ, ਬੀਡੀਪੀਓ ਅਸ਼ੋਕ ਕੁਮਾਰ, ਪੰਚਾਇਤ ਸਕੱਤਰ ਵਿਨੋਦ ਕੁਮਾਰ, ਸੀਨੀਅਰ ਆਗੂ ਸੁਭਾਸ਼ ਕੈਰੇ, ਹੀਰਾ ਲਾਲ ਮੰਝ, ਅਜੇ ਕੁਮਾਰ ਮੰਝ ਅਤੇ ਧਰਮ ਪਾਲ ਝੱਖੜਪਿੰਡੀ ਵੀ ਉਚੇਚੇ ਤੌਰ ਤੇ ਮੌਜੂਦ ਰਹੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Drugs
  • Shamsher Singh
  • ਪੰਜਾਬ
  • ਨਸ਼ਾ
  • ਸ਼ਮਸ਼ੇਰ ਸਿੰਘ

ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • party change is actually the end of the people king
    ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
  • two arrested  drug case  punjab police
    ਨਸ਼ੇ ਦੇ ਮਾਮਲਿਆਂ ’ਚ 2 ਗ੍ਰਿਫ਼ਤਾਰ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • punjab flag hoisted on top of mount kun
    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ ਸੰਦੀਪ ਸਿੰਘ ਨੇ ਰਚਿਆ ਇਤਿਹਾਸ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • drug laced pills  police officer  accused arrested
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਪੁਲਸ ਅੜਿੱਕੇ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +