Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    12:53:46 PM

  • israel attacks factory in iran

    ਜੰਗ 'ਚ ਰਸਾਇਣਿਕ ਹਥਿਆਰਾਂ ਦੀ ਵਰਤੋਂ ਦਾ ਡਰ!...

  • patients  dcgi gives permission to sell open pills

    ਮਰੀਜ਼ਾਂ ਲਈ ਵੱਡੀ ਰਾਹਤ: DCGI ਨੇ ਦਿੱਤੀ...

  • hs phoolka to join bjp

    ਵੱਡਾ ਸਿਆਸੀ ਫੇਰਬਦਲ ! ਭਾਜਪਾ 'ਚ ਸ਼ਾਮਲ ਹੋਏ HS...

  • air travelers oil companies take u turn after central government intervention

    ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ: ਕੇਂਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ 'ਤੇ ਲੜਾਂਗੇ: ਮੀਤ ਹੇਅਰ

PUNJAB News Punjabi(ਪੰਜਾਬ)

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ 'ਤੇ ਲੜਾਂਗੇ: ਮੀਤ ਹੇਅਰ

  • Edited By Shivani Bassan,
  • Updated: 08 Nov, 2024 06:38 PM
Chandigarh
we will fight at all costs to maintain the status of punjab university
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖ਼ਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ 'ਤੇ ਲੜਾਈ ਲੜੀ ਜਾਵੇਗੀ। 

ਇਹ ਵੀ ਪੜ੍ਹੋ- ਪੁਲਸ ਨੂੰ ਅਤਿ ਲੋੜੀਂਦੇ ਬਦਮਾਸ਼ ਦੀ ਸੜਕ ਹਾਦਸੇ 'ਚ ਮੌਤ, ਬੈਂਕ ਡਿਕੈਤੀ 'ਚ ਵੀ ਸੀ ਸ਼ਾਮਲ

ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਵੀ ਪਾਸ ਕੀਤਾ ਗਿਆ ਸੀ। 

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ

ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Punjab University
  • Meet Hayer
  • Central government
  • Punjab Government
  • ਪੰਜਾਬ ਯੂਨੀਵਰਸਿਟੀ
  • ਮੀਤ ਹੇਅਰ
  • ਕੇਂਦਰ ਸਰਕਾਰ
  • ਪੰਜਾਬ ਸਰਕਾਰ

ਉਧਾਰ ਦਿੱਤੇ ਪੈਸੇ ਮੰਗਣ ਵਾਲੇ ਨੌਜਵਾਨ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • punjab schools school student
    ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • acp gurdev singh set example
    ਜਦੋਂ ਪੰਜਾਬ ਪੁਲਸ ਦੇ ਅਫ਼ਸਰ ਦੀ ਧੀ ਨੇ ਤੋੜਿਆ ਟ੍ਰੈਫ਼ਿਕ ਨਿਯਮ...! ACP ਗੁਰਦੇਵ ਸਿੰਘ ਨੇ ਕਾਇਮ ਕੀਤੀ ਮਿਸਾਲ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ
  • big warning regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
  • central government  punjab farmers
    ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
  • amazing feat of gna university students
    GNA ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਕਮਾਲ: 36 ਮਿੰਟਾਂ 'ਚ 2026 ਮੌਕਟੇਲ ਬਣਾ ਕੇ ਰਚਿਆ ਇਤਿਹਾਸ
  • holiday on tuesday in punjab
    ਪੰਜਾਬ ਵਿਚ ਮੰਗਲਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • punjab senior officers patiala
    ਪੰਜਾਬ ਦੇ ਇਨ੍ਹਾਂ ਦੋ ਵੱਡੇ ਅਫ਼ਸਰਾਂ 'ਤੇ ਹੋ ਗਈ ਕਾਰਵਾਈ, ਅਚਾਨਕ ਹੋਈ ਗ੍ਰਿਫ਼ਤਾਰੀ
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
Trending
Ek Nazar
65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
    • the corporation will issue a challan for not segregating waste
      ਕੂੜਾ ਵੱਖ ਨਾ ਕਰਨ ’ਤੇ ਨਿਗਮ ਕੱਟੇਗਾ ਚਲਾਨ, 4 ਡਸਟਬਿਨ ਸਿਸਟਮ ਕੀਤਾ ਲਾਜ਼ਮੀ
    • ashwani sharma thanks himachal bjp
      ਭਾਜਪਾ ਦੇ ਲਗਾਤਾਰ ਵਿਰੋਧ ਅੱਗੇ ਝੁਕਦਿਆਂ ਹਿਮਾਚਲ ਸਰਕਾਰ ਨੂੰ ਵਾਪਸ ਲੈਣਾ ਪਿਆ...
    • electricity bills electricity meters
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
    • heavy rain and strong winds dashed the hopes of farmers
      ਭਾਰੀ ਬਾਰਸ਼ ਤੇ ਤੇਜ਼ ਹਨ੍ਹੇਰੀ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ
    • chandigarh residents got a shock just as the new month was coming
      ਚੰਡੀਗੜ੍ਹ ਵਾਸੀਆਂ ਨੂੰ ਚੜ੍ਹਦੇ ਮਹੀਨੇ ਹੀ ਲੱਗਾ ਝਟਕਾ! ਪਾਣੀ ਦੇ ਬਿੱਲਾਂ ਤੋਂ ਲੈ...
    • teacher school teacher
      ਪੰਜਾਬ 'ਚ ਅਧਿਆਪਕਾਂ ਲਈ ਨਵੀਂ ਸਿਰਦਰਦੀ, ਹੁਣ ਮੰਡਰਾਉਣ ਲੱਗਾ ਇਹ ਖ਼ਤਰਾ
    • big news for punjab motorists
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ...
    • don  t worry about the supply of gas  petrol and diesel
      ਗੈਸ ਤੇ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਨਾ ਹੋਵੋ ਪ੍ਰੇਸ਼ਾਨ, DC ਪਠਾਨਕੋਟ...
    • explosion in illegal firecracker factory running in residential area
      ਲੁਧਿਆਣਾ 'ਚ ਵੱਡਾ ਹਾਦਸਾ: ਪਟਾਕਿਆਂ ਦੀ ਨਾਜਾਇਜ਼ ਫੈਕਟਰੀ ’ਚ ਜ਼ਬਰਦਸਤ ਧਮਾਕਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +