Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:07:46 PM

  • messi seen for the first time since the fifa world cup

    ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ...

  • meta summoned for blocking prime minister s post

    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ,...

  • hdfc bank board imposes fine on 3 officials including md

    HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ...

  • student protests police action supreme court sit

    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਨੂੰ ਨਹੀਂ ਬਣਨ ਦੇਵਾਂਗੇ ਦਿੱਲੀ, ਔਖ ਤਾਂ ਹੋਵੇਗੀ ਪਰ ਅਜਿਹਾ ਕਰਨਾ ਲਾਜ਼ਮੀ : ਕੈਪਟਨ

PUNJAB News Punjabi(ਪੰਜਾਬ)

ਪੰਜਾਬ ਨੂੰ ਨਹੀਂ ਬਣਨ ਦੇਵਾਂਗੇ ਦਿੱਲੀ, ਔਖ ਤਾਂ ਹੋਵੇਗੀ ਪਰ ਅਜਿਹਾ ਕਰਨਾ ਲਾਜ਼ਮੀ : ਕੈਪਟਨ

  • Edited By Anuradha,
  • Updated: 21 Apr, 2021 01:22 PM
Jalandhar
we will not allow punjab to become delhi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਦਿੱਲੀ ਨਹੀਂ ਬਣਨ ਦਿੱਤਾ ਜਾਵੇਗਾ, ਜਿੱਥੇ ਰੋਜ਼ਾਨਾ 25,000 ਤੋਂ ਵੱਧ ਕੋਰੋਨਾ ਦੇ ਕੇਸ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਰੋਜ਼ਾਨਾ ਔਸਤ 5,000 ਕੋਰੋਨਾ ਦੇ ਕੇਸ ਆ ਰਹੇ ਹਨ ਅਤੇ ਹਾਲਾਤ ਕਾਬੂ ’ਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚੁੱਕੇ ਗਏ ਸਖ਼ਤ ਕਦਮਾਂ ਨਾਲ ਸੂਬੇ ਨੂੰ ਕੋਰੋਨਾ ਤੋਂ ਬਚਾਉਣ ’ਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਪੇਂਡੂ ਖੇਤਰਾਂ ਵੱਲ ਕੋਰੋਨਾ ਦਾ ਫੈਲਾਅ ਹੋ ਰਿਹਾ ਹੈ। ਸੂਬੇ ਵਿਚ ਯੂ.ਕੇ. ਦਾ ਸਟ੍ਰੇਨ ਆਇਆ ਹੋਇਆ ਹੈ ਜੋ ਕਿ ਬੇਹੱਦ ਘਾਤਕ ਹੈ। ਕੈਪਟਨ ਨੇ ਕਿਹਾ ਕਿ ਸਰਕਾਰ ਵਲੋਂ ਐਤਵਾਰ ਨੂੰ ਲਾਏ ਗਏ ਲਾਕਡਾਊਨ ਅਤੇ ਲਾਈਆਂ ਗਈਆਂ ਹੋਰ ਪਾਬੰਦੀਆਂ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਪੰਜਾਬ ਅਤੇ ਲੋਕਾਂ ਨੂੰ ਆਪਣੇ ਪਰਿਵਾਰ ਦੇ ਹਿੱਤ ਨੂੰ ਦੇਖਦਿਆਂ ਇਨ੍ਹਾਂ ਸਮੱਸਿਆਵਾਂ ਨੂੰ ਸਹਿਣ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤਕ ਹਾਲਾਤ ਆਮ ਵਰਗੇ ਨਹੀਂ ਹੁੰਦੇ, ਤਦ ਤਕ ਪਾਬੰਦੀਆਂ ਨੂੰ ਜਾਰੀ ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਸਰਕਾਰ ਨੇ ਕੋਰੋਨਾ ਪਾਜ਼ੇਟਿਵ ਆਏ ਲੋਕਾਂ ਵਿਚ 1.10 ਲੱਖ ਕਿੱਟਾਂ ਮਿਸ਼ਨ ਫਤਿਹ ਅਧੀਨ ਵੰਡ ਦਿੱਤੀਆਂ ਹਨ। ਜਲਦੀ ਹੀ 75,000 ਹੋਰ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਹ ਲੋਕ ਆਪਣੇ ਘਰਾਂ ’ਚ ਇਕਾਂਤਵਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜੇ ਕੋਰੋਨਾ ਸਬੰਧੀ ਥੋੜ੍ਹੀ ਜਿਹੀ ਵੀ ਸ਼ੰਕਾ ਹੋਵੇ ਤਾਂ ਉਨ੍ਹਾਂ ਨੂੰ ਡਾਕਟਰ ਨਾਲ ਸਲਾਹ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਮਾਰੀ ਕਾਰਣ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ ਕਮੀ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ :  ਕੋਰੋਨਾ ਦੇ ਵਧ ਰਹੇ ਮਾਮਲਿਆਂ ਦੌਰਾਨ ਪ੍ਰਸ਼ਾਸਨ ਦਾ ਵੱਡਾ ਐਲਾਨ, ਜਲੰਧਰ ’ਚ ਵੱਧੇਗੀ ਸਖ਼ਤੀ

ਇੱਥੇ ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ਼ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ। ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ। ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਨਿਗਲ ਗਈ ਗਾਰਮੈਂਟ ਇੰਡਸਟਰੀ ਦੇ 3 ਸੀਜ਼ਨ, ਕਰੋੜਾਂ ਰੁਪਏ ਦਾ ਸਟਾਕ ਹੋਇਆ ਜਮ੍ਹਾ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Punjab
  • Captain Amarinder Singh
  • Delhi
  • Corona
  • covid19
  • ਪੰਜਾਬ
  • ਕੈਪਟਨ ਅਮਰਿੰਦਰ ਸਿੰਘ
  • ਦਿੱਲੀ
  • ਕੋਰੋਨਾ

ਜਲੰਧਰ: ਕਰਫ਼ਿਊ ਦੌਰਾਨ ਘਰ ਜਾ ਰਹੀ ਕੁੜੀ ਕੋਲੋਂ ਗੁਰੂ ਨਾਨਕ ਮਿਸ਼ਨ ਚੌਂਕ ’ਚ ਖੋਹੀ ਕਰੀਬ 2 ਲੱਖ ਦੀ ਨਕਦੀ

NEXT STORY

Stories You May Like

  • punjab congress rift
    ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ ਸਸਪੈਂਸ ਬਰਕਰਾਰ
  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • it is mandatory to register pet dogs
    ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਹੋਵੇਗੀ ਕਾਰਵਾਈ
  • rahul gandhi  injured student  meeting  narendra modi  apology
    ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਠੀਕ ਨਹੀਂ, ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ ਜਾਣਗੇ ਰਾਹੁਲ ਗਾਂਧੀ
  • digital detox
    ਡਿਜੀਟਲ ਡਿਟੌਕਸ : ਪਰਿਵਾਰਾਂ ਲਈ ਇਕ ਲਾਜ਼ਮੀ ਕਦਮ
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • big relief from highcourt to thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ...
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • objectionable videos of tattoos create heated atmosphere in punjab
      ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +