Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    1:47:18 PM

  • alarming condition of punjab  s health centers

    ਪੰਜਾਬ ਦੇ ਸਿਹਤ ਕੇਂਦਰਾਂ ਦੀ ਚਿੰਤਾਜਨਕ ਹਾਲਤ,...

  • amritsar  municipal corporation employee commits suicide

    ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ...

  • punjab police post  beas

    ਬਿਆਸ ਨੇੜੇ ਮਿਲਿਆ ਆਈ. ਈ. ਡੀ., ਪੂਰਾ ਥਾਣਾ ਉਡਾਉਣ...

  • usa immigration policy

    ਅਮਰੀਕਾ ਜਾਣ ਦੇ ਚਾਹਵਾਨਾਂ ਦੇ ਰਾਹ 'ਚ ਟਰੰਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭ੍ਰਿਸ਼ਟਾਚਾਰ ਤੇ ਮਾਫੀਆ ਦਾ ਖਾਤਮਾ ਕਰਕੇ ਦੇਸ਼ 'ਚ ਇਮਾਨਦਾਰ ਸ਼ਾਸਨ ਦੀ ਮਿਸਾਲ ਕਾਇਮ ਕਰਾਂਗੇ : ਭਗਵੰਤ ਮਾਨ

PUNJAB News Punjabi(ਪੰਜਾਬ)

ਭ੍ਰਿਸ਼ਟਾਚਾਰ ਤੇ ਮਾਫੀਆ ਦਾ ਖਾਤਮਾ ਕਰਕੇ ਦੇਸ਼ 'ਚ ਇਮਾਨਦਾਰ ਸ਼ਾਸਨ ਦੀ ਮਿਸਾਲ ਕਾਇਮ ਕਰਾਂਗੇ : ਭਗਵੰਤ ਮਾਨ

  • Updated: 04 Feb, 2022 09:26 PM
Punjab
we will set example honest governance in the country corruption mafia bhagwant
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ 'ਮਿਸ਼ਨ ਪੰਜਾਬ 2022' ਤਹਿਤ ਬਰਨਾਲਾ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ। ਚੋਣ ਕਮਿਸ਼ਨ ਦੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ। ਬਰਨਾਲਾ ਅਤੇ ਮਹਿਲ ਕਲਾਂ ਦੇ ਲੋਕਾਂ 'ਚ ਮਾਨ ਪ੍ਰਤੀ ਭਾਰੀ ਉਤਸ਼ਾਹ ਸੀ। ਥਾਂ-ਥਾਂ ਲੋਕਾਂ ਨੇ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਉਨਾਂ ਦੀ ਜਿੱਤ ਲਈ ਸੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਕੈਪਟਨ ਵਾਂਗ ਚੰਨੀ, ਸਿੱਧੂ ਅਤੇ ਰੰਧਾਵਾ ਵੀ ਨਹੀਂ ਦੇ ਸਕੇ ਬੇਅਦਬੀਆਂ ਦਾ ਇਨਸਾਫ਼ : ਹਰਪਾਲ ਚੀਮਾ

ਸ਼ੁੱਕਰਵਾਰ ਨੂੰ ਮਾਨ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਮੇਹਲ ਕਲਾਂ ਵਿਧਾਨ ਸਭਾ ਹਲਕੇ ਦੇ ਖੇਤਰ ਮੇਹਲ ਕਲਾਂ, ਮਹਿਲ ਖੁਰਦ, ਪੰਡੋਰੀ, ਛਾਪਾ, ਕੁਰੜ, ਮਨਾਲ, ਮਾਂਗੇਵਾਲ, ਠੁੱਲੀਵਾਲ, ਗੁੰਮਟੀ, ਭਗਵਾਨਪੁਰ, ਸੇਰਪੁਰ, ਖੇੜੀ ਕਲਾਂ, ਗੁਰਮ, ਹਮੀਦੀ, ਵਜੀਦਕੇ ਖੁਰਦ, ਵਜੀਦਕੇ ਕਲਾਂ ਅਤੇ ਠੀਕਰੀਵਾਲ ਪਿੰਡਾਂ ਦੇ ਲੋਕਾਂ ਵਿਚਕਾਰ ਪਹੁੰਚੇ। ਇਸ ਦੇ ਨਾਲ ਹੀ ਹਲਕਾ ਬਰਨਾਲਾ ਦੇ ਪਿੰਡ ਸੰਘੇੜਾ ਅਤੇ ਹੰਢਿਆਇਆ ਅਤੇ ਸ਼ਹਿਰ ਦੇ ਸੰਧੂ ਪੱਤੀ, ਵਾਲਮੀਕਿ ਚੌਂਕ, ਸ਼ਹੀਦ ਭਗਤ ਸਿੰਘ ਚੌਂਕ ਅਤੇ ਜਵਾਹਰ ਲਾਲ ਨਹਿਰੂ ਚੌਂਕ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ 'ਆਪ' ਦੀ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਸਾਰੀਆਂ ਬੁਨਿਆਦੀ ਅਤੇ ਜ਼ਰੂਰੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।

ਇਹ ਵੀ ਪੜ੍ਹੋ : LOC 'ਤੇ ਜੰਗ ਬੰਦੀ ਨਾਲ ਜੁੜਿਆ ਨਰਵਣੇ ਦਾ ਦਾਅਵਾ ਸਹੀ ਨਹੀਂ : ਪਾਕਿ ਫੌਜ

ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਸਨ-ਪ੍ਰਸਾਸ਼ਨ 'ਚ ਹੋ ਰਹੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਪੰਜਾਬ ਦਾ ਖਜ਼ਾਨਾ ਭਰੇਗੀ ਅਤੇ ਉਸ ਪੈਸੇ ਨਾਲ ਲੋਕਾਂ ਨੂੰ ਮੁਫ਼ਤ 'ਚ ਚੰਗੀ ਸਿੱਖਿਆ ਅਤੇ ਮੈਡੀਕਲ ਵਿਵਸਥਾ, ਮੁਫਤ ਬਿਜਲੀ-ਪਾਣੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਏਗੀ। ਅਸੀਂ ਸ਼ਾਸਨ ਵਿਵਸਥਾ 'ਚ ਫੈਲੇ ਭ੍ਰਿਸਟਾਚਾਰ, ਰੇਤ ਮਾਫੀਆ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਨੂੰ ਪੂਰੀ ਤਰਾਂ ਖਤਮ ਕਰਾਂਗੇ ਅਤੇ ਪੰਜਾਬ ਨੂੰ ਦੇਸ਼ 'ਚ ਇਮਾਨਦਾਰ ਸ਼ਾਸਨ ਦੀ ਇੱਕ ਮਿਸਾਲ ਬਣਾਵਾਂਗੇ।ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣੀ ਕੁਰਸੀ ਅਤੇ ਪਰਿਵਾਰ ਬਚਾਉਣ ਲਈ ਲੜ ਰਹੀਆਂ ਹਨ। ਇਨ੍ਹਾਂ ਪਾਰਟੀਆਂ ਦੀ ਪਰਿਵਾਰਵਾਦ ਦੀ ਰਾਜਨੀਤੀ ਅਤੇ ਭ੍ਰਿਸ਼ਟਾਚਾਰ ਨੇ ਰਾਜਨੀਤੀ ਨੂੰ ਗੰਧਲਾ ਕਰ ਦਿੱਤਾ ਹੈ। ਸਾਡੀ ਲੜਾਈ ਪੰਜਾਬ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਹੈ। ਸਾਡੀ ਲੜਾਈ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਦੀ ਹੈ ਅਤੇ ਬੰਦ ਹੋ ਰਹੇ ਉਦਯੋਗਾਂ ਅਤੇ ਪਲਾਇਨ ਕਰ ਰਹੇ ਕਾਰੋਬਾਰੀਆਂ ਨੂੰ ਬਚਾਉਣ ਦੀ ਹੈ। ਅਸੀਂ ਪੰਜਾਬ ਦੀ ਕਿਸਾਨੀ, ਜਵਾਨੀ ਅਤੇ ਵਪਾਰੀ, ਸਾਰੀਆਂ ਨੂੰ ਬਚਾਵਾਂਗੇ। ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜ਼ਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ 'ਚ ਹੀ ਸਿੱਖਿਆ ਅਤੇ ਰੁਜ਼ਗਾਰ ਦੇ ਯੋਗ ਮੌਕੇ ਮੁਹੱਈਆ ਕਰਵਾ ਕੇ ਪੰਜਾਬ 'ਚੋਂ ਪੈਸੇ ਅਤੇ ਹੁਨਰ ਦੀ ਨਿਕਾਸੀ ਨੂੰ ਰੋਕਾਂਗੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਬਾਗੀਆਂ ਨਾਲ ਨਜਿੱਠਣ ਦੀ ਕਵਾਇਦ ਕੀਤੀ ਸ਼ੁਰੂ

ਕਿਸਾਨਾਂ ਦੇ ਮੁੱਦੇ 'ਤੇ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਮੰਡੀਆਂ ਦੀ ਹਾਲਤ ਖਰਾਬ ਕਰਕੇ ਬਹੁਤ ਦੁੱਖ ਦਿੱਤਾ ਹੈ। ਦਿਨ-ਰਾਤ ਮਿਹਨਤ ਕਰਕੇ ਅਨਾਜ ਦੀ ਉਪਜ ਕਰਨ ਤੋਂ ਬਾਅਦ ਉਨਾਂ ਦਾ ਅਨਾਜ ਮੰਡੀਆਂ 'ਚ ਖਰਾਬ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੱਖਾਂ ਦਾ ਨੁਕਸਾਨ ਝੱਲਣਾ ਪੈਂਦਾ ਹੈ। ਅਸੀਂ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਨੁਕਸਾਨ ਨਹੀਂ ਹੋਣ ਦੇਵਾਂਗੇ। ਟਰਾਲੀ ਮੰਡੀ ਦੇ ਅੰਦਰ ਆਉਂਦੇ ਹੀ ਅਨਾਜ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜੇਕਰ ਝੱਖੜ ਤੂਫ਼ਾਨ ਅਤੇ ਬਰਸਾਤ ਕਾਰਨ ਅਨਾਜ ਖਰਾਬ ਹੋ ਜਾਂਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨ ਨਹੀਂ ਸਰਕਾਰ ਉਠਾਏਗੀ। ਅਨਾਜ ਮੰਡੀ 'ਚ ਪਹੁੰਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ। 'ਆਪ' ਸਰਕਾਰ 'ਚ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪੰਜਾਬ ਅਤੇ ਪੰਜਾਬੀਆਂ ਦੀ ਤਕਦੀਰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ। ਮਾਨ ਨੇ ਕਿਹਾ ਕਿ ਜਿਸ ਤਰਾਂ ਅਸੀਂ ਸੰਗਰੂਰ ਦਾ ਸਾਂਸਦ ਹੁੰਦਿਆਂ ਹਮੇਸ਼ਾ ਹੀ ਪੰਜਾਬ ਦੀ ਆਵਾਜ਼ ਨੂੰ ਪਾਰਲੀਮੈਂਟ 'ਚ ਬੁਲੰਦ ਕੀਤਾ ਹੈ, ਉਸੇ ਤਰਾਂ ਮੁੱਖ ਮੰਤਰੀ ਬਣਨ 'ਤੇ ਅਸੀਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ। ਲੋਕਾਂ ਨੂੰ ਉਨਾਂ ਦੇ ਹੱਕ ਦਿਵਾਵਾਂਗੇ

ਇਹ ਵੀ ਪੜ੍ਹੋ : ਸਿੰਗਾਪੁਰ ਨੇ ਕੋਵਿਡ ਦੇ ਇਲਾਜ ਲਈ ਫਾਈਜ਼ਰ ਦੀ ਪੈਕਸਲੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Bhagwant Mann
  • corruption
  • mafia
  • ਭਗਵੰਤ ਮਾਨ
  • ਭ੍ਰਿਸ਼ਟਾਚਾਰ
  • ਮਾਫੀਆ

ਕੈਪਟਨ ਵਾਂਗ ਚੰਨੀ, ਸਿੱਧੂ ਅਤੇ ਰੰਧਾਵਾ ਵੀ ਨਹੀਂ ਦੇ ਸਕੇ ਬੇਅਦਬੀਆਂ ਦਾ ਇਨਸਾਫ਼ : ਹਰਪਾਲ ਚੀਮਾ

NEXT STORY

Stories You May Like

  • the tactics that jinping is adopting to maintain control over china
    ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ ਹੱਥਕੰਡੇ
  • threat to blow up chief minister bhagwant mann with a bomb
    ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ, ਬਾਜਵਾ ਦਾ 'ਆਪ' 'ਤੇ ਤਿੱਖਾ ਹਮਲਾ
  • electricity workers  bhagwant mann  s effigy
    ਬਿਜਲੀ ਕਰਮਚਾਰੀਆਂ ਨੇ ਗੇਟ ਰੈਲੀ ਕਰ ਫੂਕਿਆ ਭਗਵੰਤ ਮਾਨ ਦਾ ਪੁਤਲਾ
  • chief minister bhagwant mann  admitted to hospital
    ਮੋਗਾ 'ਚ 'ਆਪ' ਦੀ ਰੈਲੀ, ਭਗਵੰਤ ਮਾਨ ਹਸਪਤਾਲ 'ਚ ! ਸੁਖਬੀਰ ਬਾਦਲ ਨੇ ਲਈ ਚੁਟਕੀ
  • farmers protest on cm house
    ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
  • punjab government agencies
    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ ਵਾਪਸ ਲਿਆਵਾਂਗੇ: ਸੁਖਬੀਰ
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • ruckus in salon in jalandhar
    ਜਲੰਧਰ ਵਿਖੇ ਸੈਲੂਨ 'ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
  • people getting worried in civil hospital over cm 10 lakh card
    CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ ’ਚ ਲੋਕ ਹੋ ਰਹੇ ਪ੍ਰੇਸ਼ਾਨ
  • drug smuggler arrested with 135 grams heroin and 15 grams   ice
    ਜਲੰਧਰ : 135 ਗ੍ਰਾਮ ਹੈਰੋਇਨ ਤੇ 15 ਗ੍ਰਾਮ 'ਆਈਸ' ਸਮੇਤ ਨਸ਼ਾ ਤਸਕਰ ਕਾਬੂ
Trending
Ek Nazar
singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • people caught a thief stealing expensive chocolates in jalandhar
      ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
    • youth dies due to drugs
      ‘ਚਿੱਟੇ’ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਦੋਸ਼, ਪੁਲਸ ਨੇ ਗੁੰਮਰਾਹ ਕਰਕੇ ਕੀਤਾ...
    • former cbi chief jagjit singh bawa turns 100 years old
      100 ਸਾਲਾਂ ਦੇ ਹੋਏ CBI ਦੇ ਸਾਬਕਾ ਚੀਫ਼ ਜਗਜੀਤ ਸਿੰਘ ਬਾਵਾ; ਇੰਦਰਾ ਗਾਂਧੀ ਨਾਲ...
    • sukhjinder randhawa says bhagwant mann is on political ventilator
      ਸਿਆਸੀ ਵੈਂਟੀਲੇਟਰ 'ਤੇ ਭਗਵੰਤ ਮਾਨ! ਪੰਜਾਬ ਦਾ ਕੀਤਾ ਬੇੜਾ ਗਰਕ: ਸੁਖਜਿੰਦਰ...
    • ruckus in salon in jalandhar
      ਜਲੰਧਰ ਵਿਖੇ ਸੈਲੂਨ 'ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
    • big blow to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ...
    • murder case
      24 ਸਾਲਾਂ ਤੋਂ ਭਗੌੜਾ ਚੌਂਕੀਦਾਰ ਕਤਲ ਮਾਮਲੇ ਦਾ ਮੁਲਜ਼ਮ ਕਾਬੂ
    • visa fraud in firozpur
      ਵਿਦੇਸ਼ ਭੇਜਣ ਦੇ ਨਾਂ ’ਤੇ 20 ਲੱਖ ਦੀ ਠੱਗੀ, ਪਾਸਪੋਰਟ ਖੁਰਦ-ਬੁਰਦ ਕਰਨ ਦੇ ਦੋਸ਼...
    • important news for passport holders old passports will no longer be issued
      ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
    • indian farmers union farmer leader
      ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +