Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:04:43 PM

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • change in punjab weather warning of rain hailstorms and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ ਵਕਤ ਆ ਗਿਆ : ਨਿਤਿਨ ਨਬੀਨ

PUNJAB News Punjabi(ਪੰਜਾਬ)

ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ ਵਕਤ ਆ ਗਿਆ : ਨਿਤਿਨ ਨਬੀਨ

  • Edited By Sandeep Kumar,
  • Updated: 22 Jun, 2026 05:54 AM
Ludhiana-Khanna
we will take full responsibility for those who have drowned punjab in debt
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ‘‘ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਨੂੰ ਸਜ਼ਾ ਦੇਣ ਦਾ ਵਕਤ ਆ ਗਿਆ ਹੈ, ਮੌਜੂਦਾ ਸਰਕਾਰ ਨੇ ਕਰਜ਼ ਲੈ-ਲੈ ਕੇ ਪੰਜਾਬ ਨੂੰ ਏਟੀਐੱਮ ਵਜੋਂ ਵਰਤਿਆਂ ਹੈ, ਉਨ੍ਹਾਂ ਤੋਂ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।’’ ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਹਨ। ਉਹ ਲੁਧਿਆਣਾ ਵਿੱਚ ਪਾਰਟੀ ਦੇ ਸਬ-ਸਰਕਲ ਵਰਕਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਅਮਿਤ ਸ਼ਾਹ ਵਲੋਂ ਮੋਗਾ ਵਿੱਚ ਵਿਸ਼ਾਲ ਰੈਲੀ ਕੀਤੀ ਸੀ, ਜਦਕਿ ਨਿਤਿਨ ਨਬੀਨ ਸਬ-ਸਰਕਲ ਪੱਧਰ ਦੇ 8000 ਤੋਂ ਵੱਧ ਆਗੂਆਂ ਬੈਠਕ ਕਰਕੇ ਸੰਕੇਤ ਦਿੱਤੇ ਕਿ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਆਪਣੇ ਦਮ ਉੱਤੇ ਲੜਨ ਲਈ ਤਿਆਰ ਹੈ। ਨਿਤਿਨ ਨਬੀਨ ਨੇ ਕਿਹਾ, ‘‘ਪੰਜਾਬ ਦੇ ਲੋਕਾਂ ਲਈ ਗੁਰੂਆਂ ਦੇ ਸਨਮਾਨ ਤੋਂ ਉੱਤੇ ਹੋਰ ਕੋਈ ਚੀਜ਼ ਨਹੀਂ ਹੈ। ਜਿਸ ਸਰਕਾਰ ਦਾ ਮੁੱਖ ਮੰਤਰੀ ਹੀ ਗੁਰੂਆਂ ਦਾ ਅਪਮਾਨ ਕਰੇ ਇਹ ਕਿਵੇਂ ਸਹਿਣ ਕੀਤਾ ਜਾ ਸਕਦਾ। ਅਜਿਹੀ ਸਰਕਾਰ ਨੂੰ ਸਜ਼ਾ ਦੇਣ ਕਰਨ ਦਾ ਵਕਤ ਆ ਗਿਆ ਹੈ।’’

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਨੂੰ 4 ਲੱਖ ਕਰੋੜ ਰੁਪਏ ਦਾ ਕਰਜ਼ਈ ਬਣਾ ਦਿੱਤਾ ਗਿਆ, ਪਿਛਲੇ ਸਾਲਾਂ ਦੌਰਾਨ ਜਿਹੜੇ ਕਰੋੜਾਂ ਰੁਪਏ ਕੇਂਦਰ ਤੋਂ ਆਏ, ਉਸ ਨੂੰ ਵੀ ਫਰਜ਼ੀਵਾੜੇ ਵਾਲਿਆਂ ਨੇ ਠੱਗ ਲਿਆ, ਪੰਜਾਬ ਨੂੰ ਏਟੀਐੱਮ ਵਜੋਂ ਵਰਤਿਆਂ ਗਿਆ, ਪੰਜਾਬ ਸਰਕਾਰ ਨੇ ਦਿੱਤਾ ਬਹੁਤ ਘੱਟ ਪਰ ਲੋਕਾਂ ਦੀ ਜ਼ਿੰਦਗੀ ਹੀ ਖ਼ਤਰੇ ਵਿੱਚ ਪਾ ਦਿੱਤੀ। ਲੋਕਾਂ ਦੀ ਜਾਨ ਦੀ ਕੀਮਤ ਹੀ ਨਹੀਂ ਰਹੀ। 2027 ਦੀਆਂ ਚੋਣਾਂ ਤੋਂ ਬਾਅਦ ਇਸ ਸਰਕਾਰ ਤੋਂ ਪੰਜਾਬ ਦੀ ਲੁੱਟ ਦੀ ਪਾਈ-ਪਾਈ ਵਸੂਲੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਨਸ਼ੇ, ਗੈਂਗਸਟਰਵਾਦ ਅਤੇ ਕਰਜ਼ ਦੀ ਮਾਰ ਹੇਠ ਹੈ। ਇਸ ਸੰਕਟ ਵਿੱਚੋਂ ਪੰਜਾਬ ਨੂੰ ਭਾਰਤੀ ਜਨਤਾ ਪਾਰਟੀ ਹੀ ਕੱਢ ਸਕਦੀ ਹੈ, ਕਿਉਂ ਕਿ ਭਾਜਪਾ ਜੋ ਕਹਿੰਦੀ ਹੈ ਉਹ ਕਰਦੀ ਹੈ। ਅਸੀਂ ਕਿਹਾ ਸੀ ਧਾਰਾ 370 ਖ਼ਤਮ ਕਰਾਂਗੇ, ਅਸੀਂ ਕਰ ਕੇ ਵਿਖਾ ਦਿੱਤਾ। ਕਸ਼ਮੀਰ ਵਿੱਚ ਜਿੱਥੇ ਕਦੇ ਪਾਕਿਸਤਾਨ ਦੇ ਝੰਡੇ ਝੁੱਲਦੇ ਸਨ, ਉੱਥੇ ਅੱਜ ਸ਼ਾਂਤੀ ਪਰਤੀ ਹੈ ਅਤੇ ਨੌਜਵਾਨ ਮੁੱਖ ਧਾਰਾ ਵਿੱਚ ਪਰਤੇ ਹਨ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਵਿੱਚੋਂ ਬਾਹਰ ਕੱਢਿਆ ਗਿਆ ਹੈ। ਕਰੀਬ 4 ਕਰੋੜ ਲੋਕਾਂ ਨੂੰ ਪੀਐੱਮ ਅਵਾਸ ਯੋਜਨਾ ਤਹਿਤ ਘਰ ਦਿੱਤੇ ਗਏ ਹਨ। ਕਰੋੜਾਂ ਮਹਿਲਾਵਾਂ ਦਾ ਭਲਾਈ ਸਕੀਮਾਂ ਰਾਹੀਂ ਸਸ਼ਕਤੀਕਰਨ ਕੀਤਾ ਗਿਆ ਹੈ। ਭਾਜਪਾ ਦੀਆਂ 22 ਸੂਬਿਆਂ ਵਿੱਚ ਸਰਕਾਰਾਂ ਹਨ, ਪੂਰਾ ਦੇਸ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ, ਪਰ ਪੰਜਾਬ ਵਿੱਚ ਡਬਲ ਇੰਜਣ ਸਰਕਾਰ ਨਾ ਹੋਣ ਕਾਰਨ ਇਸ ਦਾ ਫਾਇਦਾ ਨਹੀਂ ਮਿਲ ਰਿਹਾ, ਪੰਜਾਬ ਵਿਕਾਸ ਪੱਖੋਂ ਪੱਛੜ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਕੀ ਗੁਨਾਹ ਕੀਤਾ ਹੈ।

PunjabKesari

ਨਿਤਿਨ ਨਬੀਨ ਨੇ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਸਰਕਾਰ ਦਾ ਤਖ਼ਤਾ ਪਲਟਣ ਦੀ ਅਪੀਲ ਕਰਦਿਆਂ ਕਿਹਾ, ‘‘ਸਾਡਾ ਟੀਚਾ ਵਿਕਸਤ ਪੰਜਾਬ ਹੈ, ਸੂਬੇ ਨੂੰ ਮੁੜ ਸ਼ਕਤੀਸ਼ਾਲੀ, ਸਮਰਿੱਧ ਅਤੇ ਸ਼ਕਤੀਸ਼ਾਲੀ ਬਣਾਉਣਾ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਤਾਧਾਰੀਆਂ ਨੇ ਪੰਜਾਬ ਦੇ ਸੱਭਿਆਚਾਰ, ਮਰਿਯਾਦਾਵਾਂ ਅਤੇ ਕਦਰਾਂ ਕੀਮਤਾਂ ਦੇ ਕਤਲ ਕਰ ਰਹੀ ਹੈ। ਅਸੀਂ ਪੰਜਾਬ ਨੂੰ ਬਚਾਉਣਾ ਹੈ। ਇਸ ਲਈ ਭਾਜਪਾ ਦੇ ਹਰ ਵਰਕਰ ਨੂੰ ਘਰੋਂ ਬਾਹਰ ਨਿਕਲਣਾ ਪਵੇਗਾ, ਹਰ ਘਰ, ਮੁਹੱਲੇ, ਪਿੰਡ ਅਤੇ ਸ਼ਹਿਰ ਤੱਕ ਜਾ ਕੇ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਪਹੁੰਚਾਉਣਾ ਪਵੇਗਾ ਅਤੇ ਸੂਬਾ ਸਰਕਾਰ ਦੇ ਕੁਸਾਸ਼ਨ ਨੂੰ ਬੇਨਕਾਬ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਭਾਜਪਾ ਵਰਕਰ ਸਮਰੱਥ ਹਨ ਅਤੇ ਉਹ ਇੱਕ ਵਾਰ ਤਾਕਤ ਲਗਾਉਣਗੇ ਤਾਂ ਹਰ ਬੂਥ ਕਮੇਟੀ ਵਿਕਾਸ ਅਤੇ ਵਿਰਾਸਤੀ ਕਮੇਟੀ ਬਣ ਕੇ ਉੱਭਰੇਗੀ ਅਤੇ ਅਸੀਂ ਸਰਬੱਤ ਦੇ ਭਲੇ ਦੇ ਉਦੇਸ਼ ਨਾਲ ਸਫ਼ਲਤਾ ਵੱਧ ਵਧਾਂਗੇ।
 
ਸਮਾਗਮ ਦੌਰਾਨ ਬੋਲਦਿਆਂ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪਾਰਟੀ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਹੀ ਕਮਰਕੱਸ ਲਓ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਨੂੰ ਚੈਲਿੰਜ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਠੱਲੀ ਤੇ ਨਾਲਾਇਕ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ, ਅੱਜ ਤੋਂ ਹੀ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਵਰਗੇ ਭਾਜਪਾ ਦੇ ਰਾਜ ਆਉਣ ਦੀ ਵੀ ਸ਼ੁਰੂਆਤ ਹੋ ਗਈ ਹੈ। ਇਹ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰਵਾਦ ਮੁਕਤ ਅਤੇ ਖੁਸ਼ਹਾਲ ਬਣਾਏਗੀ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਹਰਿਆਣਾ ਦੀ ਤਰਜ਼ ਉੱਤੇ 24 ਫਸਲਾਂ ਉੱਤੇ ਐੱਮਐੱਸਪੀ ਦਿੱਤੀ ਜਾਵੇਗੀ ਅਤੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਪਹਿਲ ਦੇ ਅਧਾਰ ਉੱਤੇ ਅਦਾ ਕਰਵਾਇਆ ਜਾਵੇਗਾ।

PunjabKesari

ਇਸ ਸਮਾਗਮ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੰਗਠਨ ਮਹਾਮੰਤਰੀ ਮੰਤਰੀ ਨਿਵਾਸਲੂ, ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਵਿਜੇ ਸਾਂਪਲਾ ਨੇ ਵੀ ਸੰਬੋਧਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana visit
  • BJP National President
  • Nitin Nabin
  • Sub-Circle Workers Conference
  • Announcement
  • ਲੁਧਿਆਣਾ ਫੇਰੀ
  • ਭਾਜਪਾ ਕੌਮੀ ਪ੍ਰਧਾਨ
  • ਨਿਤਿਨ ਨਬੀਨ
  • ਸਬ-ਸਰਕਲ ਵਰਕਰ ਸੰਮੇਲਨ
  • ਐਲਾਨ

ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ : ਨਿਤਿਨ ਨਬੀਨ

NEXT STORY

Stories You May Like

  • nitin nabin  bjp  protesters  country  development
    'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ ਪ੍ਰਦਰਸ਼ਨਕਾਰੀਆਂ ਨੂੰ ਦੇ'ਤੀ ਚਿਤਾਵਨੀ
  • nitin nabin  sri lanka  jvp delegation  meeting
    ਨਿਤਿਨ ਨਬੀਨ ਨੇ ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਜੇਵੀਪੀ ਦੇ ਵਫ਼ਦ ਨਾਲ ਕੀਤੀ ਮੁਲਾਕਾਤ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ ਤਾਲਿਬਾਨੀ ਸਜ਼ਾ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +