Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    7:43:04 PM

  • us secretary of defence pete hegseth on war against iran

    'ਅੱਜ ਈਰਾਨ 'ਤੇ ਹੋਵੇਗਾ ਸਭ ਤੋਂ ਵੱਡਾ ਹਮਲਾ',...

  • pargat singh on aap sarpanch

    "'ਆਪ' ਸਰਪੰਚ ਤੋਂ ਮਿਲੀ 4 ਕਿੱਲੋ ਹੈਰੋਇਨ, ਕੀ...

  • sbi customers   services will be closed for 90 minutes

    SBI ਗਾਹਕਾਂ ਲਈ ਜ਼ਰੂਰੀ ਖ਼ਬਰ:  90 ਮਿੰਟ ਲਈ ਬੰਦ...

  • sunil kumar jakhar statement

    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਅਤਿ-ਆਧੁਨਿਕ ਹਥਿਆਰਾਂ ਸਣੇ ਤਿੰਨ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਅਤਿ-ਆਧੁਨਿਕ ਹਥਿਆਰਾਂ ਸਣੇ ਤਿੰਨ ਗ੍ਰਿਫ਼ਤਾਰ

  • Edited By Gurminder Singh,
  • Updated: 11 Oct, 2025 06:05 PM
Amritsar
weapons   smuggling  network
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿਚ ਮੈਗਜ਼ੀਨਾਂ ਸਮੇਤ ਤਿੰਨ 9 ਐੱਮਐੱਮ ਪਿਸਤੌਲ ਅਤੇ ਪੰਜ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਸ ਟੀਮ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ, ਮੁਲਾਜ਼ਮਾਂ ਲਈ ਜਾਰੀ ਹੋ ਗਏ ਨਵੇਂ ਹੁਕਮ

ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਕਿਸੇ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜੋ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਪਿੰਡ ਮਾੜੀ ਕੰਬੋਕੇ, ਪੁਲਸ ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਖੇਤਰ ਵਿਚ ਸੁੱਟੀ ਗਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਸ ਟੀਮ ਨੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭੂਸੇ ਨੇੜੇ ਤਿੰਨੋਂ ਮੁਲਜ਼ਮਾਂ ਨੂੰ ਘੇਰ ਕੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸਨੂੰ ਉਹ ਅੰਮ੍ਰਿਤਸਰ ਦੇ ਘਰਿੰਡਾ ਨੇੜਲੇ ਖੇਤਰ ਵਿੱਚ ਅੱਗੇ ਕਿਸੇ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਸਨ।

ਇਹ ਵੀ ਪੜ੍ਹੋ : ਬਟਾਲਾ ਤੋਂ ਬਾਅਦ ਪੰਜਾਬ ਦਾ ਇਕ ਹੋਰ ਵੱਡਾ ਸ਼ਹਿਰ ਹੋ ਗਿਆ ਬੰਦ

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਦਰਜ ਪਿਛਲੇ ਕਈ ਮਾਮਲਿਆਂ ਵਿਚ ਵੀ ਲੋੜੀਂਦੇ ਸਨ, ਜਿਸ ਵਿਚ ਉਨ੍ਹਾਂ ਤੋਂ 5 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 59 ਮਿਤੀ 11-10-2025 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਹੋ ਗਿਆ ਬੰਦ, ਸੜਕਾਂ 'ਤੇ ਪੱਸਰਿਆ ਸੰਨਾਟਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Weapons
  • . Smuggling
  • Network
  • ਹਥਿਆਰ
  • . ਤਸਕਰੀ
  • ਨੈੱਟਵਰਕ

ਲੁਧਿਆਣਾ ਵਿਚ ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਮੌਤ

NEXT STORY

Stories You May Like

  • pakistan  s fia rescues 33 women in human trafficking
    ਕਰਾਚੀ 'ਚ ਮਨੁੱਖੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼; 33 ਔਰਤਾਂ ਨੂੰ ਛੁਡਵਾਇਆ, 4 ਗ੍ਰਿਫ਼ਤਾਰ
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ
  • three people arrested with heroin in different cases
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਣੇ ਤਿੰਨ ਵਿਅਕਤੀ ਗ੍ਰਿਫ਼ਤਾਰ
  • the issue of singing a song about weapons reached the high court
    ਪੰਜਾਬੀ ਜਾਗ੍ਰਿਤੀ ਮਾਰਚ ਦੌਰਾਨ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦਾ ਗਾਣਾ ਗਾਉਣ ਦਾ ਮੁੱਦਾ ਹਾਈਕੋਰਟ ’ਚ ਪਹੁੰਚਿਆ
  • pakistan is intensifying the smuggling drugs and weapons through drones
    ‘ਪਾਕਿ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ’ ਦੀ ਸਮੱਗਲਿੰਗ ਤੇਜ਼ ਕਰ ਰਿਹਾ ਹੈ!
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ ਮਸ਼ੀਨਾਂ
  • fake currency gang busted in shopian
    ਸ਼ੋਪੀਆਂ 'ਚ ਜਾਅਲੀ ਨੋਟਾਂ ਦੇ ਗਿਰੋਹ ਦਾ ਪਰਦਾਫਾਸ਼, BDO ਸਮੇਤ ਤਿੰਨ ਗ੍ਰਿਫ਼ਤਾਰ
  • 6 accused arrested with 7 dangerous weapons in amritsar
    ਅੰਮ੍ਰਿਤਸਰ 'ਚ 7 ਖ਼ਤਰਨਾਰ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab powercom electricity connection
      ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ
    • sukhbir singh badal on sacrilege law
      ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ, AAP...
    • punbus  government bus
      ਪਨਬੱਸ ਨਾਲ ਵੱਡਾ ਹਾਦਸਾ, ਛੋਟਾ ਹਾਥੀ ਸਵਾਰ ਇਕੋ ਪਰਿਵਾਰ ਦੇ 13 ਜੀਆਂ ਨਾਲ ਹੋਈ...
    • gursimran singh mand threat
      ਗੁਰਸਿਮਰਨ ਸਿੰਘ ਮੰਡ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
    • rain with strong winds to occur in punjab for 3 days
      ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • 3 day old medicine stolen from government hospital
      ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ ਦਾ ਮੁੰਡਾ, ਸੁਰੱਖਿਆ ’ਚ ਵੱਡੀ...
    • punjab government  akali dal  nk sharma
      ਪਿਛਲੇ 9 ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ : ਐੱਨ. ਕੇ. ਸ਼ਰਮਾ
    • youth dies after getting electrocuted by transformer
      ਟ੍ਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਰਿਟਾਇਰ...
    • punjab lucky couple
      ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +