Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    4:38:45 PM

  • harby sangha s story from compounder to actor

    Harby Sangha ਦੀ ਕੰਪਾਊਡਰ ਤੋਂ ਅਦਾਕਾਰ ਬਣਨ ਤੱਕ...

  • lack of rain amidst sweltering heat in punjab

    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ!...

  • death toll crosses 1 000 in nepal

    ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ...

  • big relief to imran khan and bushra

    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਹਥਿਆਰ ਰੱਖਣ ਦੇ ਸ਼ੌਕੀਨਾਂ ਲਈ ਅਹਿਮ ਖਬਰ, ਹੁਣ ਸੌਖਿਆਂ ਨਹੀਂ ਮਿਲੇਗਾ ਲਾਇਸੈਂਸ

PUNJAB News Punjabi(ਪੰਜਾਬ)

ਹਥਿਆਰ ਰੱਖਣ ਦੇ ਸ਼ੌਕੀਨਾਂ ਲਈ ਅਹਿਮ ਖਬਰ, ਹੁਣ ਸੌਖਿਆਂ ਨਹੀਂ ਮਿਲੇਗਾ ਲਾਇਸੈਂਸ

  • Edited By Gurminder Singh,
  • Updated: 14 Feb, 2020 06:38 PM
Bathinda
weapons  licenses  test
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਪਰਮਿੰਦਰ) : ਹਥਿਆਰਾਂ ਦੇ ਸ਼ੌਕੀਨ ਬਠਿੰਡਾ ਵਾਸੀਆਂ ਨੂੰ ਹੁਣ ਹਥਿਆਰ ਦਾ ਲਾਇਸੈਂਸ ਲੈਣ ਤੇ ਰੀਨਿਊ ਕਰਵਾਉਣ ਲਈ ਜਿਥੇ ਲਿਖਤ ਟੈਸਟ ਦੇਣਾ ਹੋਵੇਗਾ, ਉਥੇ ਹੀ ਟਾਰਗੇਟ 'ਤੇ ਸਹੀ ਨਿਸ਼ਾਨਾ ਵੀ ਲਗਾਉਣਾ ਪਵੇਗਾ। ਜੀ ਹਾਂ, ਜ਼ਿਲਾ ਪ੍ਰਸ਼ਾਸਨ ਵੱਲੋਂ ਹਥਿਆਰਾਂ ਦੇ ਸ਼ੌਕੀਨਾਂ ਨੂੰ ਹਥਿਆਰਾਂ ਦੇ ਰੱਖ-ਰਖਾਅ ਪ੍ਰਤੀ ਜਾਗਰੂਕ ਕਰਨ ਅਤੇ ਹਥਿਆਰਾਂ ਨੂੰ ਹੈਂਡਲ ਕਰਨ ਲਈ ਲੋਕਾਂ ਨੂੰ ਜਾਣਕਾਰੀ ਦੇਣ ਲਈ ਨਵੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਹਥਿਆਰਾਂ ਨੂੰ ਸੰਭਾਲਣ ਦੀ ਆਪਣੀ ਕਾਬਲਿਅਤ ਸਾਬਤ ਕਰਨੀ ਪਵੇਗੀ। ਇਸ ਦੇ ਤਹਿਤ ਹਥਿਆਰ ਦਾ ਨਵਾ ਲਾਇਸੈਂਸ ਪ੍ਰਤੀ ਬੇਨਤੀ ਕਰਨ ਵਾਲਿਆਂ ਨੂੰ ਲਿਖਤ ਟੈਸਟ ਦੇਣਾ ਹੋਵੇਗਾ ਜਦਕਿ ਲਾਇਸੈਂਸ ਨੂੰ ਰੀਨਿਊ ਕਰਵਾਉਣ ਵਾਲੇ ਲੋਕਾਂ ਨੂੰ ਬਠਿੰਡਾ 'ਚ ਬਣਾਈ ਗਈ ਨਵੀ ਸ਼ੂਟਿੰਗ ਰੇਂਜ 'ਚ ਜਾ ਕੇ ਨਿਸ਼ਾਨੇਬਾਜ਼ੀ ਦਾ ਟੈਸਟ ਦੇਣਾ ਹੋਵੇਗਾ। ਉਕਤ ਟੈਸਟ 'ਚ ਪਾਸ ਹੋਣ ਤੋਂ ਬਾਅਦ ਹੀ ਲਾਇਸੈਂਸ ਜਾਰੀ ਕੀਤਾ ਜਾਵੇਗਾ ਤੇ ਰੀਨਿਊ ਕੀਤਾ ਜਾਵੇਗਾ।

ਹਥਿਆਰਾਂ ਨੂੰ ਹੈਂਡਲ ਕਰਨ ਪ੍ਰਤੀ ਕੀਤਾ ਜਾਵੇਗਾ ਜਾਗਰੂਕ 
ਬਠਿੰਡਾ ਦੇ ਲੋਕ ਹਥਿਆਰਾਂ ਦੇ ਸ਼ੌਕੀਨ ਮੰਨੇ ਜਾਂਦੇ ਹਨ ਅਤੇ ਵੱਡੀ ਗਿਣਤੀ 'ਚ ਹਥਿਆਰ ਰੱਖਦੇ ਹੈ ਪਰ ਜ਼ਿਆਦਾਤਰ ਲੋਕਾਂ ਨੂੰ ਹਥਿਆਰਾਂ ਦੇ ਰੱਖ-ਰਖਾਅ ਦੀ ਜਾਣਕਾਰੀ ਨਹੀਂ ਹੁੰਦੀ ਜਿਸ ਕਰਕੇ ਲੋਕ ਜ਼ਿਆਦਾਤਰ ਇਨ੍ਹਾਂ ਹਥਿਆਰਾਂ ਕਰਕੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ 'ਚ ਜ਼ਿਲਾ ਪ੍ਰਸ਼ਾਸਨ ਵੱਲੋਂ ਹੁਣ ਲੋਕਾਂ ਨੂੰ ਹਥਿਆਰਾਂ ਦੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਕਿ ਉਹ ਆਪਣੇ ਹਥਿਆਰ ਨੂੰ ਸਹੀ ਤਰੀਕੇ ਨਾਲ ਹੈਂਡਲ ਕਰ ਸਕਣ। 

ਸ਼ੂਟਿੰਗ ਰੇਂਜ 'ਚ ਹੋਵੇਗਾ ਨਿਸ਼ਾਨੇਬਾਜ਼ੀ ਦਾ ਟੈਸਟ
ਹਥਿਆਰ ਦਾ ਲਾਇਸੈਂਸ ਰੀਨਿਊ ਕਰਵਾਉਣ ਵਾਲੇ ਲੋਕਾਂ ਨੂੰ ਨਿਸ਼ਾਨੇਬਾਜ਼ੀ ਦਾ ਟੈਸਟ ਦੇਣਾ ਹੋਵੇਗਾ ਜਿਸ ਨਾਲ ਇਹ ਪਤਾ ਚੱਲੇਗਾ ਕਿ ਸਬੰਧਤ ਵਿਅਕਤੀ ਹਥਿਆਰ ਨੂੰ ਸਹੀ ਢੰਗ ਨਾਲ ਹੈਂਡਲ ਕਰ ਸਕਦਾ ਹੈ ਜਾਂ ਨਹੀਂ। ਸਬੰਧਿਤ ਵਿਅਕਤੀ ਨੂੰ ਬਠਿੰਡਾ ਦੀ ਸ਼ੂਟਿੰਗ ਰੇਂਜ 'ਚ ਮਾਹਿਰਾਂ ਦੀ ਦੇਖ-ਰੇਖ 'ਚ ਨਿਸ਼ਾਨੇਬਾਜ਼ੀ ਦਾ ਇਹ ਟੈਸਟ ਦੇਣਾ ਹੋਵੇਗਾ। ਇਸ 'ਚ ਹਰ ਵਿਅਕਤੀ ਤੋਂ 5 ਰਾਊਂਡ ਫਾਇਰ ਕਰਵਾ ਕੇ ਉਸ ਦੀ ਨਿਸ਼ਾਨਬਾਜ਼ੀ ਪਰਖੀ ਜਾਵੇਗੀ ਅਤੇ ਉਕਤ ਟੈਸਟ 'ਚ ਪਾਸ ਹੋਣ ਦੇ ਬਾਅਦ ਹੀ ਉਸ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਜਿਸ ਦੇ ਆਧਾਰ 'ਤੇ ਹੀ ਉਹ ਲਾਇਸੈਂਸ ਹਾਸਲ ਕਰ ਸਕੇਗੀ। ਪਤਾ ਚਲਿਆ ਹੈ ਕਿ ਉਕਤ ਨਵੇਂ ਨਿਯਮ 2016 ਦੌਰਾਨ ਬਨਾਏ ਗਏ ਸੀ ਜਿਨ੍ਹਾਂ ਨੂੰ ਹੁਣ ਜ਼ਿਲਾ ਪ੍ਰਸ਼ਾਸਨ ਵੱਲੋਂ ਲਾਗੂ ਕੀਤਾ ਗਿਆ ਹੈ। 

ਕੀ ਕਹਿਣਾ ਹੈ ਏ. ਡੀ. ਸੀ. ਦਾ 
ਏ. ਡੀ. ਸੀ. ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਲਈ ਸ਼ੁਰੂ ਕੀਤੀ ਗਈ ਇਸ ਪ੍ਰਕਿਰਿਆ ਤਹਿਤ ਲੋਕਾਂ ਨੂੰ ਹਥਿਆਰਾਂ ਦੀ ਦੇਖ-ਰੇਖ ਤੇ ਉਨ੍ਹਾਂ ਦੀ ਸੰਭਾਲਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਟੈਸਟ 'ਚ ਅਸਫ਼ਲ ਰਹਿਣ 'ਤੇ ਲੋਕਾਂ ਨੂੰ ਫਿਰ ਤੋਂ ਟ੍ਰੇਨਿੰਗ ਦਿੱਤੀ ਜਾਵੇਗੀ ਤੇ ਉਨ੍ਹਾਂ ਦਾ ਫਿਰ ਤੋਂ ਟੈਸਟ ਲਿਆ ਜਾਵੇਗਾ। ਇਸ ਦੇ ਬਾਅਦ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਟੈਸਟ ਪਾਸ ਕਰਨ ਤੋਂ ਬਾਅਦ ਉਨ੍ਹਾਂ ਨੂੰ ਲਾਇਸੈਂਸ ਜਾਰੀ ਕੀਤਾ ਜਾਵੇਗਾ। ਉਕਤ ਪ੍ਰਕਿਰਿਆ ਦਾ ਮਕਸਦ ਲੋਕਾਂ ਨੂੰ ਹਥਿਆਰਾਂ ਦੀ ਅਹਮਿਅਤ ਤੇ ਗੰਭੀਰਤਾ ਬਾਰੇ ਜਾਗਰੂਕ ਕਰਨਾ ਹੈ।

  • Weapons
  • licenses
  • test
  • ਹਥਿਆਰ
  • ਲਾਇਸੈਂਸ
  • ਟੈਸਟ

ਦੁਬਈ 'ਚ ਸੜਕ 'ਤੇ 28 ਨੌਜਵਾਨ ਲਈ ਰੱਬ ਬਣ ਬਹੁੜਿਆ ਓਬਰਾਏ

NEXT STORY

Stories You May Like

  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • important news for instagram users
    Instagram ਯੂਜ਼ਰਸ ਲਈ ਅਹਿਮ ਖਬਰ! AI ਪ੍ਰੋਫਾਈਲ ਅਤੇ ਪੋਸਟਾਂ ਨੂੰ ਇਗਨੋਰ ਕਰਨਾ ਪਵੇਗਾ ਭਾਰੀ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • inflation  high voltage shock  jairam ramesh
    ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
Trending
Ek Nazar
new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • us citizenship revoked
      ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ...
    • amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ 'ਚ...
    • bsf asi punjab
      ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ...
    • a trolley hit a bicycle vendor
      ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ...
    • ludhiana hospital news
      ਲਾਸ਼ 'ਤੇ ਸੌਦੇਬਾਜ਼ੀ! ਕਤਲ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਬੇਵੱਸ ਪਤੀ ਤੋਂ...
    • case registered against four family members
      ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
    • bail of accused woman in honey trap case rejected
      ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
    • relief news regarding groundwater crisis in punjab after decades
      ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ...
    • bsf s major action on amritsar border
      ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +