Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    11:08:33 AM

  • cbse issues new order regarding exams

    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ,...

  • canada deported punjabis

    ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ !...

  • huge fall in gold and silver prices

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...

  • india will aim for a clean sweep

    ਕਲੀਨ ਸਵੀਪ ਕਰਨ ਉਤਰੇਗਾ ਭਾਰਤ, ਇਸ ਧਾਕੜ ਬੱਲੇਬਾਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਡੀਜੀਪੀ ਨੇ ਕੀਤਾ ਸਨਸਨੀਖੇਜ਼ ਖੁਲਾਸਾ

PUNJAB News Punjabi(ਪੰਜਾਬ)

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਡੀਜੀਪੀ ਨੇ ਕੀਤਾ ਸਨਸਨੀਖੇਜ਼ ਖੁਲਾਸਾ

  • Edited By Gurminder Singh,
  • Updated: 28 Mar, 2025 05:15 PM
Amritsar
weapons  smuggling  dgp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੇ ਤਰਨਤਾਰਨ ਵਿੰਗ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਤ ਤਸਕਰ ਅਮਰ ਵਾਸੀ ਘੜਕ ਨਾਲ ਸਬੰਧ ਹਨ, ਜੋ ਸਰਹੱਦ ਪਾਰੋਂ ਹਥਿਆਰਾਂ/ਗੋਲੀ-ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਦੋਸ਼ੀ ਫਤਿਹ ਅਤੇ ਗੁਰਪ੍ਰੀਤ ਨੇ ਹਾਲ ਹੀ ਵਿਚ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਇਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਨੇੜੇ ਪਹੁੰਚਾਉਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀਆਈ ਵਿੰਗ ਤਰਨਤਾਰਨ ਦੀਆਂ ਪੁਲਸ ਟੀਮਾਂ ਨੇ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਅਮਰ ਅਤੇ ਉਸ ਦੇ ਸਾਥੀ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਮਿਲ ਕੇ ਕੰਮ ਕਰ ਰਹੇ ਹਨ ਅਤੇ ਡਰੋਨ ਦੀ ਮਦਦ ਨਾਲ ਆਪਣੇ ਭਾਰਤੀ ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਵੀ ਹੋਇਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਲਗਾਤਾਰ ਸੰਪਰਕ ਵਿਚ ਸਨ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ।  ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

 

  • Weapons
  • smuggling
  • DGP
  • ਹਥਿਆਰ
  • ਤਸਕਰੀ
  • ਡੀਜੀਪੀ

ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3, 7, 8 ਅਤੇ 9 ਤਾਰੀਖ਼ ਲਈ...

NEXT STORY

Stories You May Like

  • pakistani arms smuggling busted in amritsar  boy arrested with weapons
    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ
  • punjab bjp delegation submits letter to dgp
    'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦੇ ਵਫ਼ਦ ਨੇ ਡੀਜੀਪੀ ਨੂੰ ਦਿੱਤਾ ਪੱਤਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • kupwara arrested
    ਕੁਪਵਾੜਾ ’ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ! ਸੁਰੱਖਿਆ ਬਲਾਂ ਨੇ ‘ਹਾਈਬ੍ਰਿਡ ਅੱਤਵਾਦੀ’ ਨੂੰ ਕੀਤਾ ਗ੍ਰਿਫ਼ਤਾਰ
  • major smuggling operation across border busted in punjab
    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ
  • indian  arrested for drug smuggling and illegal weapons
    ਅਮਰੀਕਾ 'ਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਭਾਰਤੀ ਨਾਗਰਿਕ ਕਾਬੂ
  • delhi police busts cyber fraud gang
    ਦਿੱਲੀ ਪੁਲਸ ਨੇ ਸਾਈਬਰ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; 6 ਗ੍ਰਿਫ਼ਤਾਰ
  • police officer arrested
    ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ ਪੁਲਿਸ ਅਧਿਕਾਰੀ ਗ੍ਰਿਫ਼ਤਾਰ
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
Trending
Ek Nazar
isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident in pakhowal
      ਪੱਖੋਵਾਲ 'ਚ ਵੱਡਾ ਹਾਦਸਾ: ਨਵੀਂ ਹਵਾ ਭਰਨ ਵਾਲੀ ਟੈਂਕੀ ਫਟਣ ਨਾਲ 27 ਸਾਲਾ...
    • dhillon strongly condemns the desecration of baba sahib  s statue
      ਹੁਸ਼ਿਆਰਪੁਰ 'ਚ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਅਤੇ ਭਾਜਪਾ ਆਗੂਆਂ 'ਤੇ...
    • dhillon attacks aap government
      ਢਿੱਲੋਂ ਦਾ ਆਪ ਸਰਕਾਰ 'ਤੇ ਹਮਲਾ: ਰੰਗ-ਰੋਗਨ ਕਰਕੇ ਬਣਾਏ ਸਕੂਲ ਆਫ ਐਮੀਨੈਂਸ,...
    • joint action by punjab police and bsf
      ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
    • scholarships to children of sanitation workers is a historic step sampla
      ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ...
    • accident in kalanaur
      ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, 2 ਧੀਆਂ...
    • kar sewa amritsar
      ਗੁਰਦੁਆਰਾ ਸੰਗਰਾਵਾਂ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 20 ਸਤੰਬਰ ਤੋਂ ਹੋਵੇਗੀ ਆਰੰਭ
    • woman video ludhiana
      ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ...
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +