Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:22:56 PM

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • rto department punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Jalandhar
  • ਪਹਿਲੀ ਜਮਾਤ ਤੋਂ ਮਿਲੇ ਮਾਰਗਦਰਸ਼ਨ ਨੇ ਦਿੱਤੀ ਉਡਾਣ, ਦਿਵਿਆਂਗ ਕਾਜਲ ਦੀ ਕਹਾਣੀ ਨੌਜਵਾਨਾਂ ਲਈ ਬਣੀ ਪ੍ਰੇਰਣਾ

MAJHA News Punjabi(ਮਾਝਾ)

ਪਹਿਲੀ ਜਮਾਤ ਤੋਂ ਮਿਲੇ ਮਾਰਗਦਰਸ਼ਨ ਨੇ ਦਿੱਤੀ ਉਡਾਣ, ਦਿਵਿਆਂਗ ਕਾਜਲ ਦੀ ਕਹਾਣੀ ਨੌਜਵਾਨਾਂ ਲਈ ਬਣੀ ਪ੍ਰੇਰਣਾ

  • Edited By Shivani Bassan,
  • Updated: 23 Jul, 2026 05:47 PM
Jalandhar
family support and administration encouragement gave new flight
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਅੱਜ ਦੇ ਸਮੇਂ 'ਚ ਜਿੱਥੇ ਬਹੁਤ ਸਾਰੇ ਲੋਕ ਛੋਟੀਆਂ-ਛੋਟੀਆਂ ਮੁਸ਼ਕਲਾਂ ਨੂੰ ਆਪਣੀ ਮੰਜ਼ਿਲ ਦੇ ਰਾਹ ਦੀ ਰੁਕਾਵਟ ਮੰਨ ਕੇ ਹਾਰ ਮੰਨ ਲੈਂਦੇ ਹਨ, ਉੱਥੇ ਗੁਰਦਾਸਪੁਰ ਦੀ ਦਿਵਿਆਂਗ ਵਿਦਿਆਰਥਣ ਕਾਜਲ ਆਪਣੀ ਅਦਭੁੱਤ ਇੱਛਾ-ਸ਼ਕਤੀ, ਅਟੁੱਟ ਹੌਸਲੇ ਅਤੇ ਅਣਥੱਕ ਮਿਹਨਤ ਦੇ ਬਲ-ਬੂਤੇ ਹਰ ਕਿਸੇ ਲਈ ਪ੍ਰੇਰਣਾ ਦਾ ਸਰੋਤ ਬਣ ਗਈ ਹੈ। ਡਾਕਟਰਾਂ ਵੱਲੋਂ 90 ਫੀਸਦੀ ਤੋਂ ਵੀ ਵੱਧ ਦਿਵਿਆਂਗ ਘੋਸ਼ਿਤ ਕੀਤੀ ਜਾ ਚੁੱਕੀ ਕਾਜਲ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ 'ਚ ਕੁਝ ਕਰ ਵਿਖਾਉਣ ਦਾ ਜਜ਼ਬਾ ਹੋਵੇ ਤਾਂ ਸਰੀਰਕ ਕਮਜ਼ੋਰੀ ਵੀ ਸਫ਼ਲਤਾ ਦੇ ਰਾਹ 'ਚ ਰੁਕਾਵਟ ਨਹੀਂ ਬਣ ਸਕਦੀ।

ਇਹ ਵੀ ਪੜ੍ਹੋ- ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਕਾਜਲ ਇਸ ਸਮੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 218 'ਚ ਬੈਠ ਕੇ ਭਾਰਤ ਦੀ ਸਭ ਤੋਂ ਵੱਕਾਰੀ ਅਤੇ ਚੁਣੌਤੀਪੂਰਨ ਪ੍ਰਤੀਯੋਗੀ ਪ੍ਰੀਖਿਆ ਯੂ.ਪੀ.ਐੱਸ.ਸੀ. ਦੀ ਆਨਲਾਈਨ ਤਿਆਰੀ ਕਰ ਰਹੀ ਹੈ। ਦੇਸ਼ ਦੀ ਸਰਵੋੱਚ ਸਿਵਲ ਸੇਵਾ 'ਚ ਆਪਣੀ ਥਾਂ ਬਣਾਉਣ ਦਾ ਉਸ ਦਾ ਸੁਪਨਾ ਅੱਜ ਉਸ ਦੀ ਲਗਨ ਅਤੇ ਮਿਹਨਤ ਦਾ ਕੇਂਦਰ ਬਣਿਆ ਹੋਇਆ ਹੈ। ਕਾਜਲ ਦੇ ਇਸ ਪ੍ਰੇਰਣਾਦਾਇਕ ਸਫ਼ਰ 'ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿਤਿਆ ਉੱਪਲ ਵੱਲੋਂ ਮਿਲੇ ਹੌਂਸਲੇ ਅਤੇ ਸਹਿਯੋਗ ਨੇ ਉਸ ਦੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੇ ਨਾਲ ਹੀ, ਪਹਿਲੀ ਜਮਾਤ ਤੋਂ ਲੈ ਕੇ ਬੀ.ਸੀ.ਏ. ਤੱਕ ਹਰ ਪੜਾਅ 'ਤੇ ਉਸ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਸਹੀ ਦਿਸ਼ਾ ਦੇਣ ਵਾਲੇ ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਮੌਜੂਦਾ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਪ੍ਰੋਗਰਾਮ ਅਫ਼ਸਰ ਪਰਮਿੰਦਰ ਸਿੰਘ ਸੈਣੀ ਦੇ ਨਿਰੰਤਰ ਮਾਰਗਦਰਸ਼ਨ ਨੇ ਉਸ ਨੂੰ ਇਸ ਮੁਕਾਮ ਤੱਕ ਪਹੁੰਚਾਉਣ 'ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਹਰ ਸਮੇਂ ਕਾਜਲ 'ਚ ਆਤਮ-ਵਿਸ਼ਵਾਸ ਜਗਾਇਆ ਅਤੇ ਉਸ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ

ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਦੇ ਸਕੱਤਰ ਰਮੇਸ਼ ਮਹਾਜਨ ਨੇ ਦੱਸਿਆ ਕਿ ਕਾਜਲ ਨਾ ਸਿਰਫ਼ ਪੜ੍ਹਾਈ 'ਚ ਇੱਕ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਹੈ, ਸਗੋਂ ਉਸ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਕਰਵਾਏ ਗਏ ਰਾਸ਼ਟਰੀ ਪੱਧਰੀ ਮੁਕਾਬਲਿਆਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਜਲ ਵਰਗੇ ਬੱਚੇ ਸਮਾਜ ਲਈ ਪ੍ਰੇਰਣਾ ਹਨ ਅਤੇ ਇਹ ਸਾਬਤ ਕਰਦੇ ਹਨ ਕਿ ਦ੍ਰਿੜ੍ਹ ਇਰਾਦੇ, ਸਕਾਰਾਤਮਕ ਸੋਚ ਅਤੇ ਨਿਰੰਤਰ ਮਿਹਨਤ ਨਾਲ ਹਰ ਚੁਣੌਤੀ ਨੂੰ ਮਾਤ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੱਜ ਮੌਜੂਦਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਪਰਮਿੰਦਰ ਸਿੰਘ ਸੈਣੀ ਨੇ ਕਾਜਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਸ ਦਾ ਹੌਸਲਾ ਵਧਾਇਆ ਅਤੇ ਯੂ.ਪੀ.ਐੱਸ.ਸੀ. ਦੀ ਤਿਆਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਕਾਜਲ ਦੀ ਜੀਵਨ ਯਾਤਰਾ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਲਈ ਪ੍ਰੇਰਣਾ ਹੈ ਜੋ ਛੋਟੀਆਂ-ਛੋਟੀਆਂ ਅਸਫ਼ਲਤਾਵਾਂ ਤੋਂ ਨਿਰਾਸ਼ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਫ਼ਲਤਾ ਸਰੀਰਕ ਤਾਕਤ ਨਾਲ ਨਹੀਂ, ਸਗੋਂ ਮਜ਼ਬੂਤ ਇਰਾਦਿਆਂ, ਸਖ਼ਤ ਮਿਹਨਤ ਅਤੇ ਅਡੋਲ ਵਿਸ਼ਵਾਸ ਨਾਲ ਹਾਸਲ ਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Family support
  • encouragement
  • new flight
  • UPSE
  • Kajal
  • ਪਰਿਵਾਰਕ ਸਹਾਇਤਾ
  • ਉਤਸ਼ਾਹ
  • ਨਵੀਂ ਉਡਾਣ
  • ਯੂਪੀਐਸਈ
  • ਕਾਜਲ

ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

NEXT STORY

Stories You May Like

  • kajal wins gold  anitma and neha win silver medals
    ਬੁਡਾਪੇਸਟ ਰੈਂਕਿੰਗ ਸੀਰੀਜ਼ ’ਚ ਕਾਜਲ ਨੂੰ ਸੋਨ, ਅੰਤਿਮ ਤੇ ਨੇਹਾ ਨੂੰ ਮਿਲੇ ਚਾਂਦੀ ਦੇ ਤਮਗੇ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • cbse  class 9  third language policy
    CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ ਦਿੱਤੀ ਜਾਨੋਂ ਮਾਰਨ ਦੀ ਧਮਕੀ
  • india  s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਜੀਂਦ ਤੋਂ ਚੱਲੇਗੀ
  • motorcycle hits truck two youths die tragically
    ਤੇਜ਼ ਰਫਤਾਰ ਬਣੀ ਕਾਲ ! ਟਰੱਕ 'ਚ ਵੱਜਾ ਮੋਟਰਸਾਈਕਲ, ਦੋ ਨੌਜਵਾਨਾਂ ਦੀ ਦਰਦਨਾਰ ਮੌਤ
  • pv sindhu creates history  becomes first indian to win japan open
    ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ravi river due to heavy rains has again raised concerns among people
      ਭਾਰੀ ਮੀਂਹ ਕਾਰਨ ਰਾਵੀ ਦਰਿਆ ’ਚ ਵਧੇ ਪਾਣੀ ਨੇ ਫਿਰ ਵਧਾਈ ਲੋਕਾਂ ’ਚ ਚਿੰਤਾ
    • health department checks fast food and grocery shops in fatehgarh churian
      ਸਿਹਤ ਵਿਭਾਗ ਵੱਲੋਂ ਫਤਿਹਗੜ੍ਹ ਚੂੜੀਆਂ ’ਚ ਫਾਸਟ ਫੂਡ ਤੇ ਕਰਿਆਣੇ ਦੀਆਂ ਦੁਕਾਨਾਂ...
    • man ends life by consuming poisonous substance
      ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਖ਼ਤਮ
    • central jail  punjab jail  medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • flood gates opened water released towards pakistan from madhopur pathankot
      ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ...
    • border village janyal plunged into darkness for three days
      ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਸਰਹੱਦੀ ਪਿੰਡ ਜਨਿਆਲ, ਲੋਕਾਂ ਵੱਲੋਂ ਜਲਾਲੀ...
    • pakistan  s entry in miss world for the first time in 73 years
      73 ਸਾਲਾਂ ’ਚ ਪਹਿਲੀ ਵਾਰ ਮਿਸ ਵਰਲਡ ’ਚ ਪਾਕਿ ਦੀ ਐਂਟਰੀ, ਅਨਿਕਾ ਜਮਾਲ ਕਰੇਗੀ...
    • new ration cards  civil supplies department
      ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ...
    • tarn taran dc  sanitation worker
      ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ...
    • pilgrimage bus attack on bus
      ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +