Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:48:45 PM

  • nanded sahib  sukhbir singh badal  akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਲੂ' ਚੱਲਣ ਨੂੰ ਲੈ ਕੇ ਆਈ ਵੱਡੀ ਅਪਡੇਟ, BP-ਦਿਲ ਦੇ ਮਰੀਜ਼ਾਂ ਲਈ ਜਾਰੀ ਹੋਈ ਐਡਵਾਈਜ਼ਰੀ, ਹੋ ਜਾਓ Alert

PUNJAB News Punjabi(ਪੰਜਾਬ)

'ਲੂ' ਚੱਲਣ ਨੂੰ ਲੈ ਕੇ ਆਈ ਵੱਡੀ ਅਪਡੇਟ, BP-ਦਿਲ ਦੇ ਮਰੀਜ਼ਾਂ ਲਈ ਜਾਰੀ ਹੋਈ ਐਡਵਾਈਜ਼ਰੀ, ਹੋ ਜਾਓ Alert

  • Edited By Babita,
  • Updated: 15 May, 2024 10:49 AM
Chandigarh
weather center issued advisory b p heart patients be alert
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਗਰਮੀ ਨੇ ਇਸ ਸਮੇਂ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ ਅਤੇ ਦੁਪਹਿਰ ਵੇਲੇ ਲੂ ਦੇ ਸੇਕ ਕਾਰਨ ਲੋਕ ਝੁਲਸ ਰਹੇ ਹਨ। ਅਗਲੇ 5 ਦਿਨਾਂ ’ਚ ਸ਼ਹਿਰ ਦਾ ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਮੌਸਮ ਕੇਂਦਰ ਨੇ 18 ਮਈ ਨੂੰ ਹੀਟ ਵੇਵ (ਲੂ) ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਪੀ. ਜੀ. ਆਈ. ਇੰਟਰਨਲ ਮੈਡੀਸਨ ਵਿਭਾਗ ਦੇ ਪ੍ਰੋ. ਸੰਜੇ ਜੈਨ ਮੁਤਾਬਕ ਤਾਪਮਾਨ ਵਧਣ ਕਾਰਨ ਬਜ਼ੁਰਗਾਂ ਤੇ ਬੱਚਿਆਂ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। ਜੋ ਲੋਕ ਬਲੱਡ ਪ੍ਰੈਸ਼ਰ (ਬੀ. ਪੀ.) ਤੇ ਖੂਨ ਨਾਲ ਸਬੰਧਿਤ ਦਵਾਈਆਂ ਲੈ ਰਹੇ ਹਨ ਜਾਂ ਦਿਲ ਦੇ ਮਰੀਜ਼ ਹਨ, ਉਨ੍ਹਾਂ ਨੂੰ ਥੋੜ੍ਹਾ ਸਾਵਧਾਨ ਰਹਿਣ ਦੀ ਲੋੜ ਹੈ। ਸਰੀਰ ’ਚ ਨਮਕ ਤੇ ਪਾਣੀ ਦਾ ਧਿਆਨ ਰੱਖਣ ਦੀ ਲੋੜ ਹੈ। ਜੈਨ ਦਾ ਕਹਿਣਾ ਹੈ ਕਿ ਅਜਿਹਾ ਕੋਈ ਮਾਪਦੰਡ ਨਹੀਂ ਹੈ ਕਿ ਕਿੰਨਾ ਪਾਣੀ ਪੀਣਾ ਚਾਹੀਦਾ ਹੈ ਪਰ ਇਹ ਧਿਆਨ ਦੇਣਾ ਜ਼ਰੂਰੀ ਹੈ ਕਿ ਤੁਸੀਂ ਕਿੰਨਾ ਪਿਸ਼ਾਬ ਕਰਦੇ ਹੋ, ਜਿਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਕ ਲੀਟਰ ਪਿਸ਼ਾਬ ਜ਼ਰੂਰ ਨਿਕਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ : PGI ਜਾਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ ਕਾਲਜ ਦੇ ਵਿਦਿਆਰਥੀ OPD 'ਚ ਕਰਨਗੇ ਮਦਦ
ਬਾਹਰ ਖਾਣ ਤੋਂ ਕਰੋ ਪਰਹੇਜ਼, ਚੰਗੀ ਤਰ੍ਹਾਂ ਪਕਾਉਣ ਤੋਂ ਬਾਅਦ ਖਾਓ ਭੋਜਨ
ਗਰਮੀ ਦਾ ਮੌਸਮ ਆਉਂਦੇ ਹੀ ਪੇਟ ਖ਼ਰਾਬ ਹੋਣਾ ਆਮ ਗੱਲ ਹੋ ਜਾਂਦੀ ਹੈ। ਪੀ. ਜੀ. ਆਈ. ਗੈਸਟਰੋਲੋਜਿਸਟ ਡਾ. ਵਿਸ਼ਾਲ ਸ਼ਰਮਾ ਦੇ ਅਨੁਸਾਰ ਇਸ ਮੌਸਮ ’ਚ ਪਾਣੀ ਜ਼ਰੂਰੀ ਚੀਜ਼ ਬਣ ਜਾਂਦਾ ਹੈ। ਇਸ ਨੂੰ ਨਜ਼ਰ-ਅੰਦਾਜ਼ ਨਾ ਕਰੋ ਕਿ ਤੁਸੀਂ ਕਿੰਨਾ ਸਾਫ਼ ਪਾਣੀ ਪੀ ਰਹੇ ਹੋ। ਬਾਹਰ ਖਾਣ ਤੋਂ ਪਰਹੇਜ਼ ਕਰੋ ਅਤੇ ਸਾਫ਼ ਪਾਣੀ ’ਚ ਭੋਜਨ ਪਕਾਓ। ਸਭ ਤੋਂ ਮਹੱਤਵਪੂਰਨ ਹੈ ਕਿ ਭੋਜਨ ਨੂੰ ਚੰਗੀ ਤਰ੍ਹਾਂ ਪਕਾਉਣ ਤੋਂ ਬਾਅਦ ਖਾਓ। ਕਈ ਵਾਰ ਜਲਦੀ ’ਚ ਖਾਣਾ ਠੀਕ ਤਰ੍ਹਾਂ ਨਹੀਂ ਪਕਦਾ, ਜੋ ਕਿ ਇਸ ਸੀਜ਼ਨ ’ਚ ਵੱਡੀ ਸਮੱਸਿਆ ਬਣ ਸਕਦਾ ਹੈ। ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਧੁੱਪ ਬਹੁਤ ਤੇਜ਼ ਹੁੰਦੀ ਹੈ, ਇਸ ਲਈ ਜੇਕਰ ਸੰਭਵ ਹੋਵੇ ਤਾਂ ਇਸ ਸਮੇਂ ਬਾਹਰ ਜਾਣ ਤੋਂ ਬਚੋ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ, ਮੌਤ
ਇਕ ਹੋਰ ਪੱਛਮੀ ਗੜਬੜੀ 17 ਨੂੰ ਹੋ ਸਕਦੀ ਸਰਗਰਮ ਪਰ ਰਾਹਤ ਦੇ ਆਸਾਰ ਨਹੀਂ
ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ ਪੱਛਮੀ ਗੜਬੜੀ ਕਈ ਵਾਰ ਸਰਗਰਮ ਹੋਣ ਕਾਰਨ ਤਾਪਮਾਨ ’ਚ ਗਿਰਾਵਟ ਆ ਰਹੀ ਸੀ। ਹਾਲੇ ਅਸੀਂ ਪੂਰਵ ਅਨੁਮਾਨ (ਸੰਭਾਵਨਾ) ਨੂੰ ਦੇਖ ਰਹੇ ਹਾਂ ਆਉਣ ਵਾਲੇ ਪੰਜ ਦਿਨਾਂ ’ਚ ਹੀਟ ਵੇਵ (ਲੂ) ਦੇ ਹਾਲਾਤ ਬਣ ਰਹੇ ਹਨ। ਹੁਣ ਤਾਪਮਾਨ ਲਗਾਤਾਰ ਵਧੇਗਾ। ਵੀਰਵਾਰ ਤੋਂ ਗਰਮ ਹਵਾਵਾਂ ਭਾਵ ਲੂ ਚੱਲਣੀ ਮਹਿਸੂਸ ਕੀਤੀ ਜਾ ਸਕੇਗੀ। 18 ਮਈ ਨੂੰ ਸੀਵੀਅਰ ਹੀਟ ਵੇਵ ਚਲੱਣ ਦੀ ਸੰਭਾਵਨਾ ਹੈ। ਹਾਲਾਂਕਿ 17 ਮਈ ਨੂੰ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਪਰ ਇਸ ਦਾ ਅਸਰ ਉੱਤਰ ਭਾਰਤ ’ਚ ਨਹੀਂ ਪਵੇਗਾ।
ਆਮ ਨਾਲੋਂ 2 ਡਿਗਰੀ ਵੱਧ ਚਲ ਰਿਹੈ ਦਿਨ ਦਾ ਤਾਪਮਾਨ
ਮੰਗਲਵਾਰ ਨੂੰ ਮੌਸਮ ਸਾਫ਼ ਰਿਹਾ ਤੇ ਦਿਨ ਭਰ ਧੁੱਪ ਖਿੜੀ ਰਹੀ। ਵੱਧ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 20.9 ਡਿਗਰੀ ਦਰਜ ਕੀਤਾ ਗਿਆ। ਡਾਇਰੈਕਟਰ ਮੁਤਾਬਕ ਹੁਣ ਤੱਕ ਵਿਭਾਗ ਨੇ ਦਿਨ ਦਾ ਤਾਪਮਾਨ ਵਧਣ ਦੀ ਗੱਲ ਕਹੀ ਹੈ ਪਰ ਅਗਲੇ ਕੁਝ ਦਿਨਾਂ ’ਚ ਰਾਤਾਂ ਵੀ ਗਰਮ ਹੋਣੀਆਂ ਸ਼ੁਰੂ ਹੋ ਜਾਣਗੀਆਂ।
ਆਉਣ ਵਾਲੇ ਦਿਨਾਂ ’ਚ ਇੰਝ ਦਾ ਰਹਿ ਸਕਦੈ ਪਾਰਾ
ਬੁੱਧਵਾਰ ਨੂੰ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 41 ਤੇ ਘੱਟੋ-ਘੱਟ 23 ਡਿਗਰੀ ਹੋ ਸਕਦਾ ਹੈ।
ਵੀਰਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 42, ਜਦਕਿ ਘੱਟੋ-ਘੱਟ 23 23 ਡਿਗਰੀ ਹੋ ਸਕਦਾ ਹੈ।
ਸ਼ੁੱਕਰਵਾਰ ਨੂੰ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ 25 ਡਿਗਰੀ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 

  • Weather
  • Heat Wave
  • Patients
  • Advisory
  • ਮੌਸਮ
  • ਲੂ
  • ਮਰੀਜ਼
  • ਐਡਵਾਈਜ਼ਰੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ, ਮੌਤ (ਵੀਡੀਓ)

NEXT STORY

Stories You May Like

  • whatsapp users alert
    WhatsApp ਯੂਜ਼ਰਸ Alert ! ਇਕਨਮ ਟੈਕਸ ਦੇ ਨਾਂ 'ਤੇ ਆਵੇ ਮੈਸੇਜ ਤਾਂ ਹੋ ਜਾਓ ਸਾਵਧਾਨ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • woman brutally beaten outside mata bhadrakali temple
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਮੰਦਿਰ ਬਾਹਰ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ!...
    • harsimrat kaur badal bowed down at takht sachkhand sri hazur sahib
      ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ...
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +