Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    4:09:56 PM

  • jathedar gargajj and bhai tek singh declared as pensioners

    ਜਥੇਦਾਰ ਗੜਗੱਜ ਤੇ ਭਾਈ ਟੇਕ ਸਿੰਘ ਤਨਖਾਹੀਆ ਘੋਸ਼ਿਤ,...

  • good news for those with driving licenses

    ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ...

  • state awardee blood donor dies in punjab jail

    ਪੰਜਾਬ ਦੀ ਜੇਲ੍ਹ 'ਚ ਸਟੇਟ ਐਵਾਰਡੀ ਖ਼ੂਨਦਾਨੀ ਦੀ...

  • big incident

    ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ Alert ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ Alert ਜਾਰੀ

  • Edited By Shivani Attri,
  • Updated: 26 Feb, 2025 07:24 PM
Jalandhar
weather change in punjab heavy rain alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਕਰਵਟ ਲਵੇਗਾ, ਜਿਸ ਕਾਰਨ ਫਿਰ ਤੋਂ ਠੰਡ ਵਧ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਮੌਸਮ ਬਦਲੇਗਾ। ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਸਬੰਧੀ ਯੈਲੋ ਅਲਰਟ ਵੀ ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਅਤੇ ਨਾਲ ਹੀ 27-28 ਫਰਵਰੀ ਨੂੰ ਕੁਝ ਥਾਵਾਂ ‘ਤੇ ਗੜ੍ਹੇਮਾਰੀ ਹੋ ਸਕਦੀ ਹੈ।

ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਕੱਲ੍ਹ ਅਤੇ ਪਰਸੋਂ ਜਿੱਥੇ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਹੀ ਸੂਬੇ ਦੀਆਂ ਕਈ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਦਾ ਇਹ ਮਿਜਾਜ਼ 1 ਮਾਰਚ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ।  ਮੌਸਮ 'ਚ ਬਦਲਾਅ ਦਾ ਕਾਰਨ ਪੱਛਮੀ ਡਿਸਟਰਬੈਂਸ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਤਾਪਮਾਨ ਵਿਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੋਹਾਲੀ ਅਤੇ ਪਟਿਆਲਾ ਵਿਚ ਔਸਤ ਅਧਿਕਤਮ ਤਾਪਮਾਨ ਸੂਬੇ ਵਿਚ ਸਭ ਤੋਂ ਵੱਧ 26.2 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ

ਮੌਸਮ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ 23 ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ ਅਤੇ ਗਰਜ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 27 ਫ਼ਰਵਰੀ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਰੂਪਨਗਰ, ਐੱਸ.ਏ.ਐੱਸ. ਨਗਰ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। 28 ਫ਼ਰਵਰੀ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਐੱਸ.ਏ.ਐੱਸ. ਨਗਰ ਵਿਚ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਨਸ਼ੇ 'ਚ ਟੱਲੀ ASI ਨੇ ਨੌਜਵਾਨਾਂ ’ਤੇ ਚੜ੍ਹਾ 'ਤੀ ਗੱਡੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Weather
  • Punjab
  • Pheavy rain
  • alert
  • ਮੌਸਮ
  • ਠੰਡ
  • ਤੂਫ਼ਾਨ

ਚਾਰ ਬੱਚਿਆਂ ਦੀ ਮਾਂ ਸ਼ੱਕੀ ਹਾਲਾਤ 'ਚ ਲਾਪਤਾ, ਬੱਚਿਆਂ ਦਾ ਰੋ-ਰੋ ਬੁਰਾ ਹਾਲ

NEXT STORY

Stories You May Like

  • punjab weather update
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ ਹਨੇਰੀ-ਤੂਫ਼ਾਨ ਦਾ Alert ਜਾਰੀ
  • imd issues heavy rain alert
    19, 20, 21, 22 ਤੇ 23 ਨੂੰ ਭਾਰੀ ਮੀਂਹ! IMD ਨੇ ਜਾਰੀ ਕਰ'ਤਾ Alert
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • thunderstorm and heavy rain will hit punjab
    Alert ਰਹਿਣ ਪੰਜਾਬ ਦੇ ਇਹ ਜ਼ਿਲ੍ਹੇ, ਇਨ੍ਹਾਂ ਤਾਰੀਖ਼ਾਂ ਨੂੰ ਆਵੇਗਾ ਤੂਫ਼ਾਨ ਤੇ ਪਵੇਗਾ ਭਾਰੀ ਮੀਂਹ
  • heavy rain alert 6 days
    Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ
  • today weather winds  storms  heavy rain  imd
    Weather Alert : ਅੱਜ ਤੇਜ਼ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
  • heavy rain  jammu  orange alert
    ਗਰਜ ਦੇ ਨਾਲ-ਨਾਲ ਭਾਰੀ ਮੀਂਹ ਪਵੇਗਾ, ਜੰਮੂ ਵਿੱਚ ਵੀ Orange Alert ਜਾਰੀ
  • heavy rains with thunderstorms to occur in punjab
    ਪੰਜਾਬ 'ਚ ਤੂਫ਼ਾਨ ਸਣੇ ਆਵੇਗਾ ਭਾਰੀ ਮੀਂਹ, 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ
  • good news for those with driving licenses
    ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ ਪਰੇਸ਼ਾਨੀ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • punjabi son washed away in a canal in uttarakhand
      Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
    • ludhiana fight fir
      'ਪਕੌੜੇ ਖਾਧੇ ਬਿਨਾਂ ਜਾ ਕੇ ਦਿਖਾ...!' 5 ਬੰਦਿਆਂ ਨੇ ਪਕੌੜਿਆਂ ਪਿੱਛੇ ਕੁੱਟ...
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • firing case
      ਪੈਸਿਆਂ ਦੇ ਲੈਣ-ਦੇਣ ਦੇ ਝਗੜੇ 'ਚ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, ਮਾਮਲਾ ਦਰਜ
    • big relief news for the people of punjab
      ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ, ਸਰਕਾਰ ਜਲਦ ਕਰਨ ਜਾ ਰਹੀ ਆਹ ਕੰਮ
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • licensed pistol  fire  police
      ਲਾਇਸੈਂਸੀ ਪਿਸਤੌਲ ਨਾਲ ਹਵਾਈ ਫਾਇਰ ਕਰਨ ਵਾਲਾ ਕਾਬੂ
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • fir case
      ਵੀਜ਼ਾ ਲਗਾਉਣ ਦੇ ਨਾਂ ’ਤੇ 24.80 ਲੱਖ ਦੀ ਠੱਗੀ, ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +