Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    7:59:28 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੂ ਦਾ ਕਹਿਰ ਜਾਨ ਲੈਣ 'ਤੇ ਆਇਆ, ਮੌਸਮ ਵਿਭਾਗ ਨੇ ਚਿਤਾਵਨੀ ਦੇ ਨਾਲ ਜਾਰੀ ਕੀਤੀ ਵਿਸ਼ੇਸ਼ ਹਿਦਾਇਤ

PUNJAB News Punjabi(ਪੰਜਾਬ)

ਲੂ ਦਾ ਕਹਿਰ ਜਾਨ ਲੈਣ 'ਤੇ ਆਇਆ, ਮੌਸਮ ਵਿਭਾਗ ਨੇ ਚਿਤਾਵਨੀ ਦੇ ਨਾਲ ਜਾਰੀ ਕੀਤੀ ਵਿਸ਼ੇਸ਼ ਹਿਦਾਇਤ

  • Edited By Gurminder Singh,
  • Updated: 26 May, 2020 06:35 PM
Ludhiana
weather department  warning  instruction
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਲੂਜਾ) : ਇਕ ਪਾਸੇ ਦੇਸ਼ ਦੀ ਜਨਤਾ ਨੂੰ ਕੋਰੋਨਾ ਦੀ ਮਾਰ ਝੱਲਣੀ ਪੈ ਰਹੀ ਹੈ ਅਤੇ ਦੂਜੇ ਪਾਸੇ ਕੁਦਰਤ ਦਾ ਕਹਿਰ ਲੂ ਦੇ ਰੂਪ ਵਿਚ ਜਾਨ ਲੈਣ 'ਤੇ ਆ ਗਿਆ ਹੈ। ਹਰ ਇਕ ਦੀ ਜ਼ੁਬਾਨ ਤੋਂ ਸਿਰਫ ਇਹੀ ਸ਼ਬਦ ਨਿਕਲਦੇ ਹਨ ਕਿ ਹਾਏ! ਇਹ ਗਰਮੀ ਤਾਂ ਮਾਰ ਹੀ ਦੇਵੇਗੀ। ਲੂ ਦੇ ਚੱਲਦੇ ਮਹਾਨਗਰ ਲੁਧਿਆਣਾ ਦੀਆਂ ਸੜਕਾਂ ਦੁਪਹਿਰ ਹੁੰਦੇ-ਹੁੰਦੇ ਹੀ ਸੁੰਨਸਾਨ ਹੋਣ ਲੱਗਦੀਆਂ ਹਨ।'

ਇਹ ਵੀ ਪੜ੍ਹੋ : ਆਉਂਦੇ ਦਿਨਾਂ 'ਚ ਅਸਮਾਨੋਂ ਵਰ੍ਹੇਗੀ ਅੱਗ, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਰੈੱਡ ਅਲਰਟ ਜਾਰੀ

ਪੰਜਾਬ ਖੇਤੀਬਾੜੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਥਾਨਕ ਨਗਰ 'ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਪਰ ਗਰਮੀ ਦਾ ਅਹਿਸਾਸ ਕਈ ਗੁਣਾ ਜ਼ਿਆਦਾ ਮਹਿਸੂਸ ਹੋ ਰਿਹਾ ਸੀ। ਘੱਟੋ-ਘੱਟ ਤਾਪਮਾਨ ਦਾ 25.8 ਡਿਗਰੀ ਸੈਲਸੀਅਸ ਰਿਹਾ। ਸਵੇਰ ਸਮੇਂ ਹਵਾ ਵਿਚ ਨਮੀ ਦੀ ਮਾਤਰਾ 48 ਫੀਸਦੀ ਅਤੇ ਸ਼ਾਮ ਨੂੰ 15 ਫੀਸਦੀ ਰਹੀ। ਆਉਣ ਵਾਲੇ 24 ਘੰਟਿਆਂ ਦੌਰਾਨ ਵੀ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਕਹਿਰ ਦੀ ਗਰਮੀ ਵਾਲਾ ਬਣਿਆ ਰਹੇਗਾ।

ਇਹ ਵੀ ਪੜ੍ਹੋ : ਹਵਸ ''ਚ ਅੰਨ੍ਹੇ ਨੇ 5 ਸਾਲਾ ਮਾਸੂਮ ਨਾਲ ਕੀਤੀ ਦਰਿੰਦਗੀ

ਇਸੇ ਦੌਰਾਨ ਜਦੋਂ ਡਾ. ਸੰਦੀਪ ਚੌਹਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਹ ਸਲਾਹ ਦਿੱਤੀ ਕਿ ਇਨ੍ਹਾਂ ਦਿਨਾਂ ਵਿਚ ਹਰ ਕਿਸੇ ਨੂੰ ਆਪਣਾ ਖਾਸ ਤੌਰ 'ਤੇ ਧਿਆਨ ਰੱਖਣਾ ਹੋਵੇਗਾ। ਬਿਨਾਂ ਕੰਮ ਦੇ ਘਰੋਂ ਬਾਹਰ ਨਾ ਨਿਕਲੋ। ਜੇਕਰ ਕਿਸੇ ਕੰਮ ਦੇ ਸਿਲਸਿਲੇ ਵਿਚ ਜਾਣਾ ਪਵੇ ਤਾਂ ਆਪਣੇ ਨਾਲ ਪੀਣ ਵਾਲੇ ਪਾਣੀ ਦੀ ਇਕ ਬੋਤਲ ਵੀ ਲੈ ਜਾਓ। ਬੱਚਿਆਂ ਅਤੇ ਬਜ਼ੁਰਗਾਂ ਨੂੰ ਬਾਹਰ ਨਾ ਨਿਕਲਣ ਦਿਓ। ਇਸ ਮੌਸਮ ਵਿਚ ਸੈਰ ਕਰਨ ਤੋਂ ਪਰਹੇਜ਼ ਕਰੋ। ਗਡਵਾਸੂ ਯੂਨੀਵਰਸਿਟੀ ਦੇ ਵੈਟਰਨਰੀ ਡਾਕਟਰ ਕੀਰਤੀ ਦੂਆ ਨੇ ਕਿਹਾ ਕਿ ਮੌਜੂਦਾ ਮੌਸਮ ਬਹੁਤ ਜ਼ਿਆਦਾ ਗਰਮ ਹੈ। ਅਜਿਹੇ 'ਚ ਆਪਣੇ ਪਾਲਤੂ ਅਤੇ ਦੁਧਾਰੂ ਪਸ਼ੂਆਂ ਦੇ ਰਿਹਾਇਸ਼ੀ ਟਿਕਾਣਿਆਂ ਨੂੰ ਸਾਫ-ਸੁਥਰਾ ਅਤੇ ਛਾਂਦਾਰ ਬਣਾਈ ਰੱਖਣ ਅਤੇ ਉਨ੍ਹਾਂ ਕੋਲ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ ਹੀ ਉਨ੍ਹਾਂ ਦੀ ਰੋਜ਼ਾਨਾ ਖੁਰਾਕ ਦਾ ਵੀ ਧਿਆਨ ਰੱਖੋ।

ਇਹ ਵੀ ਪੜ੍ਹੋ : ਪਹਿਲਾਂ ਪਤੀ ਤੇ ਪੁੱਤ, ਹੁਣ ਆਖਰੀ ਸਹਾਰਾ ਵੀ ਚਿੱਟੇ ਨੇ ਖੋਹ ਲਿਆ, ਕਾਲਜਾ ਧੂਹ ਦੇਣਗੇ ਇਸ ਮਾਂ ਦੇ ਵੈਣ 

  • Weather Department
  • Warning
  • Instruction
  • ਮੌਸਮ ਵਿਭਾਗ
  • ਚਿਤਾਵਨੀ
  • ਹਿਦਾਇਤ

ਭਿਆਨਕ ਹਾਦਸੇ ਨੇ ਉਜਾੜਿਆ ਨੇ ਪਰਿਵਾਰ, ਪੰਜ ਬੱਚਿਆਂ ਦੀ ਮਾਂ ਦੀ ਮੌਤ

NEXT STORY

Stories You May Like

  • monsoon weather department prediction
    ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਸ ਸਾਲ ਆਮ ਨਾਲੋਂ ਘੱਟ ਪਵੇਗਾ ਮੀਂਹ, ਲੂ ਦਾ ਕਹਿਰ ਜਾਰੀ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ
  • heatwave red alert next 5 days
    Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ
  • severe heat wave and heat wave warning in rajasthan
    ਪਾਰਾ 45° ਹੋਇਆ ਪਾਰ ! ਰਾਜਸਥਾਨ 'ਚ ਭਿਆਨਕ ਗਰਮੀ ਦਾ ਕਹਿਰ ਤੇ 'ਲੂ' ਦੀ ਚਿਤਾਵਨੀ
  • delhi  heatwave orange alert  issued
    ਦਿੱਲੀ 'ਚ ਗਰਮੀ ਨੇ ਤੋੜਿਆ 14 ਸਾਲਾਂ ਦਾ ਰਿਕਾਰਡ, ਲੂ ਦਾ 'ਆਰੇਂਜ' ਅਲਰਟ ਜਾਰੀ
  • big warning for rain and thunderstorm in punjab
    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
  • next 5 days heavy rain weather
    ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • civil hospital clash
      ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
    • bikram singh majithia copy of fir akali dal
      ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
    • electricity bill meter reading pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • powercom lineman called home on pretext of donating blood to sick girl
      ਪਾਵਰਕਾਮ ਲਾਈਨਮੈਨ ਨੂੰ ਬੀਮਾਰ ਕੁੜੀ ਲਈ ਖੂਨ ਦੇਣ ਬਹਾਨੇ ਬੁਲਾਇਆ ਘਰ, ਫਿਰ ਔਰਤ ਨੇ...
    • ludhiana police action
      ਲੋਕਾਂ ਤੋਂ ਖੋਹੇ ਗਏ 10 ਮੋਬਾਈਲ ਲੁਧਿਆਣਾ ਪੁਲਸ ਨੇ ਕੀਤੇ ਬਰਾਮਦ! ਆਟੋ 'ਚ...
    • sting operation ludhiana
      ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ ਹੋਈ ਸਰਕਾਰੀ ਮੁਲਾਜ਼ਮ ਦੀ ਕਰਤੂਤ
    • various restrictions imposed in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • big decision of the nia court in mohali
      ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
    • ravneet bittu was summoned again by the sc commission
      ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +