ਜਲੰਧਰ/ਚੰਡੀਗੜ੍ਹ- ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਦਿਨ ਦੇ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਲਈ 19 ਤੋਂ 23 ਫ਼ਰਵਰੀ ਤੱਕ ਕੋਈ ਵੀ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਬਾਰਿਸ਼ ਦੇ ਨਾਲ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੋ ਸਕਦੀ ਹੈ।
ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਇਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ-48 ਵਿੱਚ ਸਵੇਰੇ ਹੋਈ ਹਲਕੀ ਬੂੰਦਾਬਾਂਦੀ ਨਾਲ ਮੌਸਮ ਠੰਡਾ ਹੋ ਗਿਆ ਹੈ। ਲੁਧਿਆਣਾ ਅਤੇ ਮੋਹਾਲੀ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। 19 ਫਰਵਰੀ ਤੋਂ 23 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ ਨੇ ਭੇਜੀ ਸ਼ਿਕਾਇਤ
NEXT STORY