Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:01:11 PM

  • cat became smuggler

    'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ...

  • heavy rain likely in punjab for next 5 days

    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ,...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ...

  • bibi jagir kaur s big statement

    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

PUNJAB News Punjabi(ਪੰਜਾਬ)

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

  • Edited By Shivani Bassan,
  • Updated: 11 Jun, 2026 10:52 AM
Amritsar
weather may change in punjab this afternoon
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਵਿਕਰਮਜੀਤ)- ਗੁਰੂ ਨਗਰੀ ਅੰਮ੍ਰਿਤਸਰ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿਚ ਹੈ। ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਗਰਮੀ ਦਾ ਅਸਲ ਅਹਿਸਾਸ (ਫੀਲਸ ਲਾਈਕ) 46 ਡਿਗਰੀ ਦੇ ਨੇੜੇ ਮਹਿਸੂਸ ਕੀਤਾ ਗਿਆ। ਤਿੱਖੀ ਧੁੱਪ ਅਤੇ ਲੂ (ਹੀਟ ਵੇਵ) ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ ਅਤੇ ਲੋਕਾਂ ਲਈ ਕੁਝ ਮਿੰਟ ਵੀ ਖੁੱਲ੍ਹੇ ਆਸਮਾਨ ਹੇਠ ਖੜ੍ਹਨਾ ਮੁਸ਼ਕਲ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਦੁਪਹਿਰ ਬਾਅਦ ਬੱਦਲ ਛਾਉਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿਚ ਕੁਝ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ

ਤਿੱਖੀ ਗਰਮੀ ਦਾ ਅਸਰ ਹੁਣ ਸਿੱਧਾ ਮਨੁੱਖੀ ਸਿਹਤ ’ਤੇ ਵੀ ਪੈ ਰਿਹਾ ਹੈ। ਮਾਹਿਰਾਂ ਮੁਤਾਬਕ ਲੰਬੇ ਸਮੇਂ ਤੱਕ ਧੁੱਪ ਵਿਚ ਰਹਿਣ ਕਾਰਨ ਸਰੀਰ ਦਾ ਅੰਦਰੂਨੀ ਤਾਪਮਾਨ ਵਧ ਜਾਂਦਾ ਹੈ, ਜਿਸ ਕਾਰਨ ਠੰਢੇ ਮਾਹੌਲ ਵਿਚ ਪਹੁੰਚਣ ਤੋਂ ਬਾਅਦ ਵੀ ਕਾਫ਼ੀ ਸਮੇਂ ਤੱਕ ਗਰਮੀ ਦਾ ਅਹਿਸਾਸ ਬਣਿਆ ਰਹਿੰਦਾ ਹੈ। ਲੋਕ ਗਰਮੀ ਤੋਂ ਬਚਣ ਲਈ ਨਾਰੀਅਲ ਪਾਣੀ, ਲੱਸੀ, ਸ਼ਿਕੰਜਵੀ ਅਤੇ ਹੋਰ ਠੰਢੇ ਪੇਅ ਪਦਾਰਥਾਂ ਦਾ ਸਹਾਰਾ ਲੈ ਰਹੇ ਹਨ, ਪਰ ਭਿਆਨਕ ਗਰਮੀ ਅੱਗੇ ਇਹ ਰਾਹਤ ਵੀ ਥੋੜ੍ਹੇ ਸਮੇਂ ਲਈ ਹੀ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਬਿਜਲੀ ਦੀ ਅੱਖ-ਮਿਚੌਲੀ ਨੇ ਵਧਾਈਆਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ

ਤਪਦੀ ਗਰਮੀ ਦੇ ਵਿਚਕਾਰ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਵੇਰਕਾ ਅਤੇ ਮਜੀਠਾ ਰੋਡ ਦੇ ਕਈ ਖੇਤਰਾਂ ਵਿਚ ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦੇ ਨਾਲ-ਨਾਲ ਬਿਜਲੀ ਸੰਕਟ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰ-ਵਾਰ ਬਿਜਲੀ ਆਉਣ-ਜਾਣ ਕਾਰਨ ਘਰਾਂ ’ਚ ਲੱਗੇ ਇਲੈਕਟ੍ਰਾਨਿਕ ਉਪਕਰਣਾਂ ਦੇ ਖ਼ਰਾਬ ਹੋਣ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਹੈ।

ਬੇਜ਼ੁਬਾਨ ਪਸ਼ੂ-ਪੰਛੀਆਂ ਲਈ ਵੀ ਬਣੀ ਵੱਡੀ ਚੁਣੌਤੀ

ਗਰਮੀ ਦੀ ਮਾਰ ਸਿਰਫ਼ ਇਨਸਾਨਾਂ ਤੱਕ ਸੀਮਿਤ ਨਹੀਂ ਰਹੀ, ਸਗੋਂ ਤਾਪਮਾਨ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਪਸ਼ੂ ਅਤੇ ਪੰਛੀ ਵੀ ਬੇਹਾਲ ਹਨ। ਆਵਾਰਾ ਪਸ਼ੂ ਗਰਮੀ ਤੋਂ ਬਚਣ ਲਈ ਛਾਂ ਦੀ ਭਾਲ ਕਰਦੇ ਦਿਖਾਈ ਦੇ ਰਹੇ ਹਨ, ਜਦਕਿ ਪੰਛੀਆਂ ਲਈ ਪੀਣ ਵਾਲੇ ਪਾਣੀ ਦੀ ਘਾਟ ਇਕ ਗੰਭੀਰ ਸਮੱਸਿਆ ਬਣ ਗਈ ਹੈ। ਪਸ਼ੂ ਮਾਹਿਰਾਂ ਨੇ ਲੋਕਾਂ ਨੂੰ ਮਨੁੱਖਤਾ ਦੇ ਨਾਤੇ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ, ਬਾਲਕਨੀਆਂ ਅਤੇ ਖੁੱਲ੍ਹੇ ਵਿਹੜਿਆਂ ’ਚ ਪਾਣੀ ਦੇ ਬਰਤਨ ਜ਼ਰੂਰ ਰੱਖਣ ਤਾਂ ਜੋ ਬੇਜ਼ੁਬਾਨ ਜੀਵਾਂ ਨੂੰ ਇਸ ਤਪਸ਼ ਤੋਂ ਰਾਹਤ ਮਿਲ ਸਕੇ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤੇਜ਼ ਮੀਂਹ ਜਾਂ ਠੰਢੀਆਂ ਹਵਾਵਾਂ ਨਹੀਂ ਚੱਲਦੀਆਂ, ਉਦੋਂ ਤੱਕ ਇਸ ਅਸਹਿ ਗਰਮੀ ਤੋਂ ਪੂਰੀ ਤਰ੍ਹਾਂ ਨਿਜਾਤ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੈ। ਫਿਲਹਾਲ ਲੋਕਾਂ ਦੀਆਂ ਨਜ਼ਰਾਂ ਅਸਮਾਨ ਵੱਲ ਟਿਕੀਆਂ ਹੋਈਆਂ ਹਨ ਅਤੇ ਹਰ ਕੋਈ ਬਾਰਿਸ਼ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Punjab weather
  • weather update
  • amritsar
  • ਪੰਜਾਬ ਦਾ ਮੌਸਮ
  • ਮੌਸਮ ਦੀ ਅਪਡੇਟ
  • ਅੰਮ੍ਰਿਤਸਰ

ਪੰਜਾਬ 'ਚ ਹਨ੍ਹੇਰੀ ਨੇ ਲਈ ਮੁੰਡੇ ਦੀ ਜਾਨ, ਇੱਕੋ ਝੋਕੇ ਨੇ ਖੋਹੀਆਂ ਖ਼ੁਸ਼ੀਆਂ, ਮਾਪਿਆਂ 'ਤੇ ਵਰ੍ਹਿਆ ਕਹਿਰ

NEXT STORY

Stories You May Like

  • kashmir  normal life in pak badly affected due to internet shutdown and blockade
    ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ
  • heavy rain
    ਭਾਰੀ ਮੀਂਹ 'ਚ ਰੁੜ੍ਹ ਗਏ 12 ਲੋਕ, ਘਰਾਂ ਨੂੰ ਵੀ ਪਹੁੰਚਿਆ ਨੁਕਸਾਨ! KP 'ਚ ਜਨਜੀਵਨ ਪ੍ਰਭਾਵਿਤ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral fever increases concern among punjabis
      ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ...
    • cow slaughter exposed in hadda rori
      ਹੱਡਾ-ਰੋੜੀ 'ਚ ਗਊ ਹੱਤਿਆ ਦਾ ਪਰਦਾਫਾਸ਼! ਕਈ ਗਾਵਾਂ ਰੈਸਕਿਊ, ਜਾਂਚ ਸ਼ੁਰੂ
    • ranjit sagar dam water level crosses 506 meters
      ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • 15 day block at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ...
    • power crisis deepens in punjab dozens of villages plunged into darkness
      ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ...
    • fir case
      ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ’ਚ 13 ਨਾਮਜ਼ਦ
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • a massive gathering of waris of punjab
      ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +