Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:41:51 PM

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

PUNJAB News Punjabi(ਪੰਜਾਬ)

ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

  • Edited By Shivani Attri,
  • Updated: 30 Jul, 2025 07:34 PM
Jalandhar
weather to worsen in punjab warning issued till 3rd augest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਕਾਫ਼ੀ ਸਰਗਰਮ ਰਹੇਗਾ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 3 ਅਗਸਤ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 3 ਡਾਕਟਰਾਂ 'ਤੇ ਡਿੱਗੀ ਗਾਜ, ਹੋਏ ਸਸਪੈਂਡ

PunjabKesari

ਤਾਜ਼ਾ ਜਾਣਕਾਰੀ ਮੁਤਾਬਕ ਅੱਜ ਮਾਨਸਾ, ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ, ਬਠਿੰਡਾ, ਲੁਧਿਆਣਾ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ।  ਉਥੇ ਹੀ 31 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਤਰਨਤਾਰਨ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੱਸੀ ਜਾ ਰਹੀ ਹੈ।  ਤਾਜ਼ਾ ਭਵਿੱਖਬਾਣੀ ਮੁਤਾਬਕ 1 ਅਤੇ 2 ਅਗਸਤ ਨੂੰ ਵੀ ਪੰਜਾਬ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਲਹਾਲ ਇਨ੍ਹਾਂ ਤਾਰੀਖ਼ਾਂ ਦਰਮਿਆਨ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ

3 ਅਗਸਤ ਲਈ ਕੀਤੀ ਗਈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਗਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਹੋਵੇਗੀ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਬਰਨਾਲਾ, ਤਰਨਤਾਰਨ, ਸੰਗਰੂਰ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਨਹਿਰ 'ਚ ਰੁੜੇ ਆਉਂਦੇ ਮਾਸੂਮ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Weather
  • worsen
  • Punjab
  • heavy rain
  • Warning issued
  • ਮੌਸਮ
  • ਚਿਤਾਵਨੀ
  • ਵੱਡੀ ਭਵਿੱਖਬਾਣੀ
  • ਬਾਰਿਸ਼

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ 'ਤੇ ਕਾਰਵਾਈ, ਕਿਸੇ ਦਾ ਹੋਇਆ ਤਬਾਦਲਾ

NEXT STORY

Stories You May Like

  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ
  • heavy rain and storm warning in punjab
    ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • entry of heavy vehicles banned on sutlej bridge
      ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ,...
    • bhupesh baghel on punjab congress
      ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • resolution on e 20 petrol passed in punjab vidhan sabha
      ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ...
    • politics heats up in the vidhan sabha over ethanol issue
      ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
    • big news related to millions of vehicle drivers in punjab
      ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ...
    • poster war in punjab congress
      ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ...
    • aunt s son shot dead with his friends
      ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
    • punjab weather update
      ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +