Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    5:34:23 PM

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ ਬਿਜਲੀ ਮਚਾਏਗੀ ਆਪਣਾ ਤਾਂਡਵ, IMD ਦਾ ਯੈਲੋ ਅਲਰਟ

PUNJAB News Punjabi(ਪੰਜਾਬ)

ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ ਬਿਜਲੀ ਮਚਾਏਗੀ ਆਪਣਾ ਤਾਂਡਵ, IMD ਦਾ ਯੈਲੋ ਅਲਰਟ

  • Edited By Disha,
  • Updated: 18 Mar, 2026 11:12 AM
Punjab
weather update north india meteorological department yellow alert rain
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਮੌਸਮ 'ਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ ਅਗਲੇ ਕੁਝ ਦਿਨਾਂ ਤੱਕ ਬੱਦਲਵਾਈ ਬਣੀ ਰਹੇਗੀ। ਖਾਸ ਕਰਕੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਪੱਛਮੀ ਗੜਬੜੀ ਦੇ ਸਿੱਧੇ ਪ੍ਰਭਾਵ ਕਾਰਨ ਧੂੜ ਭਰੀ ਅੰਧੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ 18 ਤੋਂ 20 ਮਾਰਚ ਦਰਮਿਆਨ ਮੌਸਮ ਵਿਗੜਨ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਵੀਰਵਾਰ (19 ਮਾਰਚ) ਅਤੇ ਸ਼ੁੱਕਰਵਾਰ (20 ਮਾਰਚ) ਲਈ ਦਿੱਲੀ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜੋ ਕਿ 50 ਕਿਲੋਮੀਟਰ ਤੱਕ ਵੀ ਪਹੁੰਚ ਸਕਦੀਆਂ ਹਨ। ਮੀਂਹ ਅਤੇ ਗਰਜ-ਚਮਕ ਦੇ ਕਾਰਨ ਤਾਪਮਾਨ 'ਚ 3 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਵੀ ਮੌਸਮ ਸਖ਼ਤ ਰਹੇਗਾ, ਜਿੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਉੱਚੇ ਪਹਾੜਾਂ 'ਤੇ ਇਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਉਮੀਦ ਹੈ। ਕਸ਼ਮੀਰ ਘਾਟੀ 'ਚ 20 ਮਾਰਚ ਤੱਕ ਮੌਸਮ 'ਚ ਉਤਾਰ-ਚੜ੍ਹਾਅ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਈਦ ਦੇ ਆਲੇ-ਦੁਆਲੇ ਵੀ ਬੱਦਲ ਛਾਏ ਰਹਿ ਸਕਦੇ ਹਨ ਅਤੇ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਜਾਂ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਇਹ ਸਭ ਹਿਮਾਲੀਅਨ ਖੇਤਰਾਂ ਵਿੱਚ ਸਰਗਰਮ ਹੋਈ ਤਾਜ਼ਾ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ, ਜਿਸ ਨੇ ਮੈਦਾਨੀ ਇਲਾਕਿਆਂ 'ਚ ਹਵਾ ਦੇ ਦਬਾਅ ਨੂੰ ਬਦਲ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Weather Update
  • North India
  • Meteorological Department
  • Yellow Alert
  • Rain
  • ਮੌਸਮ ਅਪਡੇਟ
  • ਉੱਤਰੀ ਭਾਰਤ
  • ਮੌਸਮ ਵਿਭਾਗ
  • ਯੈਲੋ ਅਲਰਟ
  • ਮੀਂਹ

ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ ਮੁਕੰਮਲ ਬਾਈਕਾਟ ਦਾ ਐਲਾਨ

NEXT STORY

Stories You May Like

  • heavy rain next 48 hours imd
    Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ
  • imd issues yellow and orange alert in gujarat
    ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਭਾਰੀ ਮੀਂਹ ! ਗੁਜਰਾਤ 'ਚ IMD ਦਾ ਯੈਲੋ ਤੇ ਓਰੇਂਜ ਅਲਰਟ ਜਾਰੀ
  • heavy rain  imd  red alert issued
    UP 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 7 ਲੋਕਾਂ ਦੀ ਮੌਤ, IMD ਵਲੋਂ ਰੈੱਡ ਅਲਰਟ ਜਾਰੀ
  • heavy rain next 4 days monsoon
    ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ
  • heavy rain  landslide  imd  red alert
    ਹਿਮਾਚਲ ’ਚ ਪਿਆ ਆਫ਼ਤ ਭਰਿਆ ਮੀਂਹ, ਹੋਈ Landslide, IMD ਵਲੋਂ ਰੈੱਡ ਅਲਰਟ ਜਾਰੀ
  • heavy rains to occur in next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • dri s big action near amritsar border
      ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +