ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਇਥੇ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ ਪਰ ਇਕ ਵਾਰ ਫਿਰ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2 ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ
16 ਤਾਰੀਖ਼ ਦੀ ਰਾਤ ਤੋਂ ਬਦਲੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਇਕ ਵੈਸਟਰਨ ਡਿਸਟਰਬੈਂਸ 16 ਫਰਵਰੀ ਨੂੰ ਸਰਗਰਮ ਹੋਵੇਗੀ। ਜਿਸ ਕਾਰਨ 17 ਫਰਵਰੀ ਤੱਕ ਬਾਰਿਸ਼ ਦੀ ਗਤੀਵਿਧੀ ਸ਼ੁਰੂ ਹੋ ਸਕਦੀ ਹੈ। ਉਥੇ ਹੀ 18 ਤਾਰੀਖ਼ ਨੂੰ ਵੀ ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 17 ਅਤੇ 18 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
PUNJAB : ਹਨੀ ਸੇਠੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ, ਡੋਪ ਟੈਸਟ 'ਚ ਹੋਇਆ ਵੱਡਾ ਖ਼ੁਲਾਸਾ (ਵੀਡੀਓ)
NEXT STORY