Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:45:13 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

PUNJAB News Punjabi(ਪੰਜਾਬ)

ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

  • Edited By Shivani Attri,
  • Updated: 06 Sep, 2025 07:18 PM
Jalandhar
weather will change again in punjab department issues alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਸਬੰਧੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਵਿਭਾਗ ਵੱਲੋਂ ਅੱਜ ਤੋਂ ਲੈ ਕੇ 10 ਤਾਰੀਖ਼ ਤੱਕ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਤਾਪਮਾਨ ਵਿਚ ਕਮੀ ਆਵੇਗੀ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ। 

PunjabKesari

ਇਹ ਵੀ ਪੜ੍ਹੋ:  ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ

ਵਿਭਾਗ ਮੁਤਾਬਕ 6 ਸਤੰਬਰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ,  ਪਟਿਆਲਾ, ਸੰਗਰੂਰ, ਲੁਧਿਆਣਾ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਇਲਾਵਾ ਬਾਕੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ, ਅੰਮ੍ਰਿਤਸਰ, ਤਰਨਤਾਰਨ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 

PunjabKesari

ਉਥੇ ਹੀ 7 ਸਤੰਬਰ ਨੂੰ ਵਿਭਾਗ ਵੱਲੋਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ ਵਿਚ ਹਲਕੀ ਬਾਰਿਸ਼ ਦੱਸੀ ਗਈ ਹੈ।  ਇਸੇ ਤਰ੍ਹਾਂ 8, 9 ਅਤੇ 10 ਤਾਰੀਖ਼ ਨੂੰ ਵੀ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 
ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਕਾਰਨ ਕਈ ਥਾਵਾਂ 'ਤੇ ਟ੍ਰੈਫਿਕ ਪ੍ਰਭਾਵਿਤ ਹੋ ਸਕਦਾ ਹੈ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ। ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ, ਹੈਰਾਨੀਜਨਕ ਕਈ ਮਾਮਲੇ ਆਉਣਗੇ ਸਾਹਮਣੇ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Weather
  • Punjab
  • yellow alert
  • heavy rain
  • ਭਾਰੀ ਮੀਂਹ
  • ਪੰਜਾਬ
  • ਵੱਡੀ ਭਵਿੱਖਬਾਣੀ
  • ਯੈਲੋ ਅਲਰਟ

ਪੰਜਾਬ 'ਚ ਭਿਆਨਕ ਹਾਦਸਾ ਤੇ CM ਮਾਨ ਨੂੰ ਮਿਲੇ ਅਮਨ ਅਰੋੜਾ, ਪੜ੍ਹੋ TOP-10 ਖ਼ਬਰਾਂ

NEXT STORY

Stories You May Like

  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • meteorological department has issued an alert for these states
    ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain expected tomorrow alert issued for these states
    ਕੱਲ੍ਹ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ Alert ਜਾਰੀ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +