Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:00:46 AM

  • cjp abhijit deepke  delhi police  beaten

    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ...

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

PUNJAB News Punjabi(ਪੰਜਾਬ)

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

  • Edited By Shivani Attri,
  • Updated: 22 Apr, 2026 06:16 PM
Jalandhar
weather will change in punjab heavy storm alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਲਗਾਤਾਰ ਗਰਮੀ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੀ ਸੂਬੇ 'ਚ ਲੂ (ਹੀਟਵੇਵ) ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 22 ਅਪ੍ਰੈਲ ਤੋਂ 26 ਅਪ੍ਰੈਲ ਤੱਕ ਦੀ ਜ਼ਿਲ੍ਹਾਵਾਰ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅਗਲੇ ਕੁਝ ਦਿਨਾਂ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ। 22 ਅਤੇ 23 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹੇਗੀ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ 24,25 ਅਤੇ 26 ਤਾਰੀਖ਼ ਲਈ ਪੰਜਾਬ ਵਿਚ ਵਿਭਾਗ ਨੇ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। 26 ਤਾਰੀਖ਼ ਨੂੰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਹਲਕੀ ਬਾਰਿਸ਼ ਹੋਣ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਹੀਟਵੇਵ (ਲੂ) ਦੀ ਚਿਤਾਵਨੀ
24 ਅਪ੍ਰੈਲ ਤੋਂ ਸੂਬੇ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ 'ਚ ਗਰਮੀ ਦਾ ਪ੍ਰਕੋਪ ਵਧਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਲੂ (Heatwave) ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 25 ਅਪ੍ਰੈਲ ਨੂੰ ਵੀ ਇਨ੍ਹਾਂ ਇਲਾਕਿਆਂ 'ਚ ਗਰਮੀ ਦੇ ਨਾਲ-ਨਾਲ ਗਰਮ ਰਾਤਾਂ (Warm Night) ਰਹਿਣ ਦਾ ਖ਼ਦਸ਼ਾ ਜਤਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ

ਤੇਜ਼ ਹਵਾਵਾਂ ਚੱਲਣ ਦੇ ਨਾਲ ਚਮਕੇਗੀ ਬਿਜਲੀ 
26 ਅਪ੍ਰੈਲ ਨੂੰ ਮੌਸਮ 'ਚ ਇਕ ਵਾਰ ਫਿਰ ਬਦਲਾਅ ਆਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਗਰਜ-ਚਮਕ (Thunderstorm/Lightning) ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਇਸ ਦਿਨ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਦੌਰਾਨ ਲੋਕਾਂ ਨੂੰ ਅਪਡੇਟ ਰਹਿਣ ਅਤੇ ਮੌਸਮ ਅਨੁਸਾਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। 
ਉਥੇ ਹੀ ਜੇਕਰ ਪੰਜਾਬ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੰਗਲਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ। ਇਥੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੰਜਾਬ ’ਚ ਦਿਨ ਦਾ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਰਿਹਾ। ਸੋਮਵਾਰ ਦੇ ਤਾਪਮਾਨ ਦੇ ਮੁਕਾਬਲੇ ਮੰਗਲਵਾਰ ਨੂੰ 0.1 ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਵਿਭਾਗ ਨੇ ਸੂਬੇ ’ਚ 'ਲੂ' ਚੱਲਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

ਇਸ ਦੌਰਾਨ ਸੂਬੇ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦੇ ਪਾਰ ਪੁੱਜ ਸਕਦਾ ਹੈ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 37.6 ਡਿਗਰੀ, ਲੁਧਿਆਣਾ ਦਾ 39.0 ਡਿਗਰੀ, ਪਟਿਆਲਾ ਦਾ 39.3 ਡਿਗਰੀ, ਪਠਾਨਕੋਟ ਦਾ 37.6 ਡਿਗਰੀ, ਗੁਰਦਾਸਪੁਰ ਦਾ 37.5 ਡਿਗਰੀ, ਬੱਲੋਵਾਲ ਸੌਂਖੜੀ (ਐੱਸ. ਬੀ. ਐੱਸ ਨਗਰ) ਦਾ 36.7 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 37.5 ਡਿਗਰੀ, ਫਿਰੋਜ਼ਪੁਰ ਦਾ 37.1 ਡਿਗਰੀ, ਹੁਸ਼ਿਆਰਪੁਰ ਦਾ 36.3 ਡਿਗਰੀ ਦਰਜ ਕੀਤਾ ਗਿਆ। ਮੋਹਾਲੀ ਦਾ ਵੱਧੋ-ਵੱਧ ਤਾਪਮਾਨ 36.9 ਡਿਗਰੀ, ਪਠਾਨਕੋਟ ਦਾ 36.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 35.6 ਡਿਗਰੀ, ਰੋਪੜ ਦਾ 36.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.8 ਡਿਗਰੀ ਅਤੇ ਪਟਿਆਲਾ ਦਾ 37.3 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heavy storm alert
  • punjab weather
  • imd chandigarh
  • ਵੱਡੀ ਚਿਤਾਵਨੀ
  • ਹਨ੍ਹੇਰੀ ਤੂਫ਼ਾਨ ਦਾ ਅਲਰਟ

ਸਾਰਾ ਦਿਨ ਬਿਜਲੀ ਰਹੇਗੀ ਬੰਦ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut

NEXT STORY

Stories You May Like

  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +