Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:05:48 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੈੱਬ-ਪੋਰਟਲ 'cybercrime.punjabpolice.gov.in' ਰਾਹੀਂ ਸਾਈਬਰ ਅਪਰਾਧ ਅਤੇ ਧੋਖਾਧੜੀ ਦੀ ਕਰੋ ਰਿਪੋਰਟ

PUNJAB News Punjabi(ਪੰਜਾਬ)

ਵੈੱਬ-ਪੋਰਟਲ 'cybercrime.punjabpolice.gov.in' ਰਾਹੀਂ ਸਾਈਬਰ ਅਪਰਾਧ ਅਤੇ ਧੋਖਾਧੜੀ ਦੀ ਕਰੋ ਰਿਪੋਰਟ

  • Edited By Babita,
  • Updated: 25 Apr, 2022 04:37 PM
Chandigarh
webportal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਵੀ. ਕੇ. ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ 'cybercrime.punjabpolice.gov.in' ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ। ਡੀ. ਜੀ. ਪੀ. ਵੱਲੋਂ ਡੀ. ਆਈ. ਜੀ. ਸਟੇਟ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਅਤੇ ਡੀ. ਐੱਸ. ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜ਼ਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਿਤ ਕਰਨ ਲਈ ਵਧਾਈ ਦਿੱਤੀ, ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ।

ਨਵੇਂ ਖ਼ਪਤਕਾਰਾਂ ਲਈ ਇਸ ਵੈਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ, ਜਿਸ ਵਿੱਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਖ਼ਪਤਾਕਾਰਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗ ਦਰਸ਼ਨ ਕੀਤਾ ਗਿਆ ਹੈ। ਜਦੋਂ ਵੀ ਉਪਭੋਗਤਾ ਵੈੱਬ-ਪੋਰਟਲ ਖੋਲ੍ਹਦਾ ਹੈ ਤਾਂ ਸਕ੍ਰੀਨ ‘ਤੇ ਇਹ ਵੀਡੀਓ ਸਾਹਮਣੇ ਆ ਜਾਂਦੀ ਹੈ। ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਕਿਹਾ ਕਿ ਹਰ ਤਰ੍ਹਾਂ ਦੇ ਸਾਈਬਰ ਅਪਰਾਧ ਅਤੇ ਸਾਈਬਰ ਵਿੱਤੀ ਧੋਖਾਧੜੀ ਸਬੰਧੀ ਮਾਮਲਾ ਦਰਜ ਕਰਨ ਤੋਂ ਇਲਾਵਾ, ਉਪਭੋਗਤਾ ਇਸ ਪੋਰਟਲ ਦੀ ਵਰਤੋਂ ਕਰਕੇ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੋਰਟਲ ਵਿੱਚ ਗੁਪਤ ਰੂਪ ‘ਚ ਸ਼ਿਕਾਇਤ ਦਰਜ ਕਰਵਾਉਣ ਦਾ ਵਿਕਲਪ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਸਿੱਧੇ '1930' 'ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿੱਚ ਦਰਜ ਫਸਟ ਇਨਫਰਮੇਸ਼ਨ ਰਿਪੋਰਟਾਂ (ਐੱਫ. ਆਈ. ਆਰਜ਼) ਨੂੰ ਵੀ ਡਾਊਨਲੋਡ ਕਰ ਸਕਦਾ ਹੈ।

ਹੋਰ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਨੀਲਾਂਬਰੀ ਨੇ ਕਿਹਾ ਕਿ ਉਪਭੋਗਤਾ ਇਸ ਵੈਬ-ਪੋਰਟਲ ਰਾਹੀਂ ਭਾਰਤ ਸਰਕਾਰ ਦੇ ਟਵਿੱਟਰ ਹੈਂਡਲ ਸਾਈਬਰ ਦੋਸਤ ਤੱਕ ਵੀ ਪਹੁੰਚ ਕਰ ਸਕਦੇ ਹਨ, ਜੋ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ, ਅਪਡੇਟਸ ਅਤੇ ਅਲਰਟ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੋਰਟਲ ਵਿੱਚ ਸਾਈਬਰ ਸੇਫ ਨਾਮਕ ਇੱਕ ਵਿਸ਼ੇਸ਼ਤਾ ਵੀ ਹੈ, ਜਿਸ ਦੀ ਵਰਤੋਂ ਕਰਦਿਆਂ ਉਪਭੋਗਤਾ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਕਿਸੇ ਵੀ ਕਿਸਮ ਦਾ ਲੈਣ-ਦੇਣ ਕਰਨ ਤੋਂ ਪਹਿਲਾਂ ਯੂ. ਪੀ. ਆਈ. ਜਾਂ ਖ਼ਾਤਾ ਨੰਬਰ ਦੀ ਪੁਸ਼ਟੀ ਕਰ ਸਕਦੇ ਹਨ।

  • WebPortal
  • Cyber Crime
  • DGP
  • ਵੈੱਬ ਪੋਰਟਲ
  • ਸਾਈਬਰ ਅਪਰਾਧ
  • ਡੀਜੀਪੀ

ਫਿਰੋਜ਼ਪੁਰ ਪੁਲਸ ਨੇ ਹਾਊਸਿੰਗ ਬੋਰਡ 'ਚ ਗੋਲੀਆਂ ਚਲਾਉਣ ਵਾਲੇ ਗਿਰੋਹ ਦੇ 3 ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • delhi police busts cyber fraud gang
    ਦਿੱਲੀ ਪੁਲਸ ਨੇ ਸਾਈਬਰ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; 6 ਗ੍ਰਿਫ਼ਤਾਰ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • now generate summary on whatsapp using ai
    ਹੁਣ AI ਰਾਹੀਂ WhatsApp 'ਤੇ ਕਰੋ ਸਮਰੀ ਜੈਨਰੇਟ ! ਜਾਣੋ ਤਰੀਕੇ ਤੇ ਫਾਇਦੇ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ ਕੇ ਹੋਇਆ ਫ਼ਰਾਰ
  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • fbi most wanted list
    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ 'ਚ ਸ਼ਾਮਲ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +