Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:52:53 AM

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ: ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ: ਐਡਵੋਕੇਟ ਧਾਮੀ

  • Edited By Inder Prajapati,
  • Updated: 08 Oct, 2024 04:59 AM
Punjab
websites of gutka sahib and pothis of gurbani will not be able to sell online
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਰੂਪ ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ।

ਇਕੱਤਰਤਾਵਾਂ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ, ਪਰੰਤੂ ਅਕਸਰ ਹੀ ਰੁਮਾਲਿਆਂ ਦੀ ਗੁਣਵਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ। ਇਸ ਦੇ ਮੱਦੇਨਜ਼ਰ ਵਿਚਾਰ-ਵਟਾਂਦਰੇ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾਂ ਕਰਵਾ ਸਕੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਥਾਪਤ ਕੀਤੇ ਜਾਣ ਵਾਲੇ ਕਾਊਂਟਰਾਂ ’ਤੇ ਸ਼ਰਧਾ ਅਨੁਸਾਰ ਰੁਮਾਲਿਆਂ ਲਈ ਭੇਟਾ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਨ ਤੇ ਗੁਰੂ ਦਰਬਾਰ ਅੰਦਰ ਰਸੀਦ ਦਿਖਾ ਕੇ ਅਰਦਾਸ ਕਰਵਾਉਣ। ਉਨ੍ਹਾਂ ਕਿਹਾ ਕਿ ਰੁਮਾਲਾ ਸਾਹਿਬ ਲਈ ਪੁੱਜਣ ਵਾਲੀ ਭੇਟਾ ਕੌਮ ਦੇ ਉਜਲੇ ਭਵਿੱਖ ਲਈ ਵਰਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਇਸ ਦੀ ਭਾਵਨਾ ਅਤੇ ਧਾਰਮਿਕ ਮਹੱਤਵ ਅਨੁਸਾਰ ਯਕੀਨੀ ਬਣਾਉਣ ਲਈ ਬੀਤੇ ਵਿਚ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਪੁਖ਼ਤਗੀ ਨਾਲ ਲਾਗੂ ਕੀਤਾ ਜਾਵੇਗਾ। ਇਸ ਨੂੰ ਸੰਕੋਚ ਕੇ ਕੇਵਲ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਤੱਕ ਹੀ ਸੀਮਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਇਸੇ ਸਾਲ 22 ਨਵੰਬਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਈ-ਕੌਮਰਸ ਵੈੱਬਸਾਈਟਾਂ ਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਕਿਉਂਕਿ ਇਸ ਨਾਲ ਗੁਰਬਾਣੀ ਦੀ ਮਾਣ-ਮਰਯਾਦਾ ਤੇ ਸਤਿਕਾਰ ਨੂੰ ਢਾਅ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਪਾਸ ਕੀਤੇ ਗਏ ਮਤੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਇਸ ’ਤੇ ਕੌਮ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ, ਤਾਂ ਜੋ ਇਸ ਵਰਤਾਰੇ ਨੂੰ ਠੱਲ੍ਹ ਪੈ ਸਕੇ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪਨੂੰ, ਤੇਜਿੰਦਰਪਾਲ ਸਿੰਘ ਲਾਡਵਾ, ਪ੍ਰਿਤਪਾਲ ਸਿੰਘ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਅਜਮੇਰ ਸਿੰਘ ਖੇੜਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਗੁਰਲਾਲ ਸਿੰਘ, ਗੁਰਨਾਮ ਸਿੰਘ ਜੱਸਲ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਹਰਵਿੰਦਰ ਸਿੰਘ ਖ਼ਾਲਸਾ, ਡਾ. ਪ੍ਰਭਜੋਤ ਕੌਰ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸ਼ਾਹਬਾਜ਼ ਸਿੰਘ, ਗੁਰਚਰਨ ਸਿੰਘ ਕੁਹਾਲਾ, ਹਰਭਜਨ ਸਿੰਘ ਵਕਤਾ, ਸਹਾਇਕ ਡਾਇਰੈਕਟਰ ਵਿਦਿਆ ਬੀਬੀ ਸਤਵੰਤ ਕੌਰ, ਇੰਚਾਰਜ ਡਾ. ਜੋਗੇਸ਼ਵਰ ਸਿੰਘ, ਕਾਰਜ ਸਿੰਘ, ਗੁਰਪ੍ਰਤਾਪ ਸਿੰਘ ਤੇ ਬਲਦੇਵ ਸਿੰਘ ਆਦਿ ਮੌਜੂਦ ਸਨ।

  • Gutka Sahib
  • Gurbani
  • Harjinder Singh Dhami

ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ 'ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ

NEXT STORY

Stories You May Like

  • advocate dhami condemns haryana police s filing of case against virk
    ਐੱਸਜੀਪੀਸੀ ਆਗੂਆਂ 'ਤੇ FIR: ਭੜਕੇ ਐਡਵੋਕੇਟ ਧਾਮੀ, ਹਰਿਆਣਾ ਪੁਲਸ ਦੀ ਕਾਰਵਾਈ ਦੀ ਕੀਤੀ ਸਖ਼ਤ ਨਿੰਦਾ
  • government should be serious about sacrilege cases  advocate dhami
    ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ
  • indian government bans 300 websites and apps
    ਭਾਰਤ ਸਰਕਾਰ ਨੇ 300 ਵੈੱਬਸਾਈਟਾਂ ਤੇ ਐਪਸ 'ਤੇ ਲਾਇਆ ਬੈਨ ! ਹੁਣ ਨਹੀਂ ਚੱਲੇਗੀ ਆਨਲਾਈਨ ਸੱਟੇਬਾਜ਼ੀ
  • sri kiratpur sahib  400th foundation day
    29 ਅਪ੍ਰੈਲ ਤੋਂ 1 ਮਈ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ : ਐਡਵੋਕੇਟ ਧਾਮੀ
  • a case of desecration of gutka sahib came to light in kharar
    ਖਰੜ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਇਲਾਕੇ 'ਚ ਰੋਸ
  • sgpc starts langar service fosri guru nanak dev hospital  advocate dhami
    SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ: ਐਡਵੋਕੇਟ ਧਾਮੀ
  • advocate dhami
    ਸ਼੍ਰੋਮਣੀ ਕਮੇਟੀ ਅਹੁਦੇਦਾਰਾਂ 'ਤੇ ਕੇਸ ਦਰਜ ਕਰਕੇ ਸਰਕਾਰ ਦੋਸ਼ੀਆਂ ਦਾ ਸਾਥ ਦੇ ਰਹੀ ਹੈ : ਐਡਵੋਕੇਟ ਧਾਮੀ
  • sgpc employees will now start their duty with gurmantar and ardas
    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal punjab bachao rally
      ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ...
    • shiromani akali dal announces candidate from chabbewal constituency
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • congress leader khushbaz singh jatana funeral
      'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ...
    • accident in ludhiana
      ਦਰਦਨਾਕ: ਸੜਕ ਪਾਰ ਕਰ ਰਹੀ ਮਹਿਲਾ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਹਸਪਤਾਲ ਵਿਚ...
    • person arrested with weopon
      ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
    • the decision to remove captain amarinder singh was wrong bibi bhattal
      ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ...
    • ludhiana to delhi ticket
      ਪੰਜਾਬ ਤੋਂ ਉੱਡਣ ਵਾਲੀ ਫ਼ਲਾਈਟ ਦੀ ਕੀਮਤ 'ਚ ਵਾਧਾ! ਜਾਣੋ ਵਜ੍ਹਾ
    • long power cut in punjab on saturday  these areas will be affected
      ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +