helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
ਜਾਨਲੇਵਾ 'ਡੋਰ' ਨੇ ਲਈ ਇਕ ਹੋਰ ਜਾਨ ; ਗਲ਼ਾ ਕੱਟੇ...
ਲਿਵ-ਇਨ ਰਿਲੇਸ਼ਨਸ਼ਿਪ ਦਾ ਖ਼ੌਫ਼ਨਾਕ ਅੰਜਾਮ ; ਔਰਤ ਨੇ...
ਮਹਾਕੁੰਭ ਲਈ ਰੇਲਵੇ ਵਿਭਾਗ ਨੇ ਕੀਤੀਆਂ ਖ਼ਾਸ...
26.75 ਕਰੋੜ 'ਚ ਖਰੀਦੇ ਇਸ ਖਿਡਾਰੀ ਨੂੰ ਪੰਜਾਬ...
ਪੰਜਾਬ
ਮਨੋਰੰਜਨ
Photos
Videos
ਫਿਰੋਜ਼ਪੁਰ (ਸੰਨੀ ਚੋਪੜਾ) : ਬੀਤੀ ਸ਼ਾਮ ਫਿਰੋਜ਼ਪੁਰ 'ਚ ਵਿਦਾਈ ਦੌਰਾਨ ਭਰਾ ਵੱਲੋਂ ਕੀਤੀ ਫਾਇਰਿੰਗ ਦੇ ਚੱਲਦੇ ਮੱਥੇ ਵਿਚ ਗੋਲ਼ੀ ਲੱਗਣ ਨਾਲ ਲਾੜੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਫਿਰੋਜ਼ਪੁਰ ਤੋਂ ਡੀ.ਐੱਮ.ਸੀ ਹਸਪਤਾਲ ਲੁਧਿਆਣਾ 'ਚ ਦਾਖਲ ਕਰਵਾਇਆ ਗਿਆ, ਜਿੱਥੇ ਲਾੜੀ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿਚ ਪੁਲਸ ਨੇ ਕੁੜੀ ਦੇ ਭਰਾ ਅਤੇ ਪੈਲੇਸ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ ਹੋਈ ਮੀਂਹ ਦੀ ਭਵਿੱਖਬਾਣੀ
ਪੁਲਸ ਨੇ ਜ਼ਖਮੀ ਲੜਕੀ ਦੇ ਭਰਾ ਗੁਰਪ੍ਰੀਤ ਸਿੰਘ ਅਤੇ ਪੈਲੇਸ ਦੇ ਮਾਲਕ ਅਸ਼ੋਕ ਕੁਮਾਰ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਵਿਦਾਈ ਮੌਕੇ ਜਦੋਂ ਲਾੜੀ ਬਲਜਿੰਦਰ ਕੌਰ ਨੂੰ ਭਰਾ ਨੇ ਜੱਫ਼ੀ ਪਾ ਕੇ ਫਾਇਰ ਕੀਤਾ ਜੋ ਬਲਜਿੰਦਰ ਕੌਰ ਦੇ ਮੱਥੇ ਵਿਚ ਜਾ ਲੱਗਾ, ਜਿਸ ਤੋਂ ਬਾਅਦ ਉਹ ਲਹੂ-ਲੁਹਾਨ ਹੋ ਕੇ ਜ਼ਮੀਨ 'ਤੇ ਡਿੱਗ ਪਈ ਅਤੇ ਖੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾੜੀ ਦੇ ਗੋਲੀ ਚਲਾਉਣ ਵਾਲੇ ਭਰਾ ਨੇ ਸ਼ਰਾਬ ਪੀਤੀ ਹੋਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਅਸੀਂ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਾਕੀ ਜਾਂਚ ਚੱਲ ਰਹੀ ਹੈ, ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਆਹ ਦੇ ਸਮਾਗਮ ਦੌਰਾਨ ਆਪਣੇ ਨਾਲ ਹਥਿਆਰ ਲੈ ਕੇ ਨਾ ਆਉਣ ਅਤੇ ਨਾ ਹੀ ਖੁੱਲ੍ਹੇਆਮ ਹਥਿਆਰਾਂ ਦੀ ਨੁਮਾਇਸ਼ ਕਰਨ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਟ੍ਰੈਫਿਕ ਰੂਲ ਹੋਏ ਸਖ਼ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ 👇Join us on Whatsapp channel👇 https://whatsapp.com/channel/0029Va94hsaHAdNVur4L170e
ਸੰਘਣੇ ਧੂੰਏਂ ਅਤੇ ਧੁੰਦ ਕਾਰਨ ਆਵਾਜਾਈ ਹੋਈ ਪ੍ਰਭਾਵਿਤ
Stories You May Like
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪਵਾ'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਟੀਕੂ ਤਲਸਾਨੀਆ ਦੀ ਸਿਹਤ ਬਾਰੇ ਧੀ ਨੇ ਦਿੱਤੀ ਅਪਡੇਟ, ਕਿਹਾ...
ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਅੱਤਿਆਚਾਰ: 6 ਮੰਦਰਾਂ 'ਤੇ ਹਮਲਾ ਕਰਕੇ ਲੁੱਟ...
ਰੈਸਟੋਰੈਂਟ 'ਚ ਲੱਗੀ ਅੱਗ, ਜ਼ਿੰਦਾ ਸੜੇ 6 ਲੋਕ
ਅੰਗੋਲਾ 'ਚ ਹੈਜ਼ਾ ਦੇ 170 ਮਾਮਲੇ, ਹੁਣ ਤੱਕ 15 ਮੌਤਾਂ
ਸਰ੍ਹੋਂ ਦੇ ਤੇਲ ਨੇ ਪੁਆਇਆ ਪੁਆੜਾ, ਤਲਾਕ ਤੱਕ ਪੁੱਜੀ ਪਤੀ- ਪਤਨੀ ਵਿਚਾਲੇ ਗੱਲ
ਨੀਦਰਲੈਂਡ 'ਚ 700 ਤੋਂ ਵੱਧ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਸ਼ਖ਼ਸ ਨੇ ਬਣਾਈ 12 ਫੁੱਟ ਲੰਬੀ 'ਚਾਦਰ ਦੇ ਆਕਾਰ ਦੀ' ਰੋਟੀ, ਵੀਡੀਓ ਵਾਇਰਲ
ਰਸ਼ਮੀਕਾ ਮੰਡਾਨਾ ਦੇ ਪੈਰ 'ਤੇ ਲੱਗੀ ਸੱਟ, ਦਰਦ 'ਚ ਵੀ ਚਿਹਰੇ 'ਤੇ ਦਿਸੀ ਮੁਸਕਰਾਹਟ
Subscribe Now!