Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    8:18:00 PM

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • a massive fire broke out in the tent city of sri anandpur sahib

    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਲਾੜੀ ਦਾ ਘਰ, ਫਿਰ ਜੋ ਹੋਇਆ...

PUNJAB News Punjabi(ਪੰਜਾਬ)

ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਲਾੜੀ ਦਾ ਘਰ, ਫਿਰ ਜੋ ਹੋਇਆ...

  • Edited By Gurminder Singh,
  • Updated: 10 Jun, 2025 12:51 PM
Moga
wedding  marriage  groom  bride
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ) : ਇਕ ਨੌਜਵਾਨ ਦੇ ਵਿਆਹ ਨਾਲ ਜੁੜਿਆ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਅੰਮ੍ਰਿਤਸਰ ਦੇ ਸੁਲਤਾਨਵਿੰਡ ਤੋਂ ਮੋਗਾ ਵਿਖੇ ਇਕ ਨੌਜਵਾਨ ਸੱਜ-ਧੱਜ ਕੇ ਅਤੇ ਸਿਹਰਾ ਬੰਨ੍ਹ ਕੇ ਬਰਾਤ ਲੈ ਕੇ ਲਾੜੀ ਪਰਿਵਾਰ ਵੱਲੋਂ ਦੱਸੀ ਜਗ੍ਹਾ ਤੇ ਪਹੁੰਚਿਆ ਤਾਂ ਉਸਨੂੰ ਨਾ ਤਾਂ ਲਾੜੀ ਮਿਲੀ ਅਤੇ ਨਾ ਹੀ ਲਾੜੀ ਦਾ ਘਰ। ਇਹ ਵੇਖ ਕੇ ਲਾੜੇ ਵਾਲਿਆਂ ਨੂੰ ਵਿਸ਼ਵਾਸ ਨਹੀਂ ਹੋਇਆ। ਇਸ ਦੌਰਾਨ ਜਦੋਂ ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਲਾੜੀ ਦੀ ਫੋਟੋ ਦਿਖਾਈ ਤਾਂ ਫੋਟੋ ਦੇਖ ਕੇ ਕੁਝ ਮਹੱਲੇ ਦੇ ਲੋਕ ਬੋਲੇ ਕਿ ਇਹ ਕੁੜੀ ਸਾਡੇ ਮੁਹੱਲੇ ਦੀ ਹੈ ਹੀ ਨਹੀਂ। ਇਹ ਸੁਣ ਕੇ ਸਾਰੇ ਹੈਰਾਨ ਰਹਿ ਗਏ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਇਸ ਮੌਕੇ ਲਾੜੇ ਦੀ ਭਰਜਾਈ ਮਨਪ੍ਰੀਤ ਕੌਰ ਨੇ ਦੱਸਿਆ ਕਿ ਲੜਕੀ ਪਰਿਵਾਰ ਨਾਲ ਉਸ ਦੀ ਹਰ ਰੋਜ਼ ਵਿਆਹ ਦੀਆਂ ਤਿਆਰੀਆਂ ਸਬੰਧੀ ਗੱਲ ਹੁੰਦੀ ਸੀ ਪਰ ਜਦੋਂ ਉਹ ਮੋਗਾ ਵਿਖੇ ਆਏ ਤਾਂ ਉਨ੍ਹਾਂ ਨੂੰ ਨਾ ਤਾਂ ਲੜਕੀ ਮਿਲੀ ਅਤੇ ਨਾ ਹੀ ਲੜਕੀ ਦਾ ਘਰ। ਉਨ੍ਹਾਂ ਕਿਹਾ ਕਿ ਉਹ ਮੋਗਾ ਵਿਖੇ ਤਕਰੀਬਨ 15-20 ਸਾਲ ਪਹਿਲਾਂ ਆਈ ਸੀ ਪਰ ਹੁਣ ਮੋਗੇ ਦਾ ਮਾਹੌਲ ਬਦਲਣ ਕਾਰਨ ਉਸ ਨੂੰ ਮਹੱਲਾ ਨਹੀਂ ਲੱਭ ਰਿਹਾ। ਉਨ੍ਹਾਂ ਦੱਸਿਆ ਕਿ ਜਦੋਂ ਵੀ ਉਸ ਦੀ ਲੜਕੀ ਪਰਿਵਾਰ ਨਾਲ ਫੋਨ 'ਤੇ ਗੱਲ ਹੁੰਦੀ ਸੀ ਤਾਂ ਉਹ ਇਹ ਕਹਿ ਦਿੰਦੇ ਸੀ ਕਿ ਬੱਸ ਸਟੈਂਡ ਦੇ ਨਜ਼ਦੀਕ ਛੇ ਨੰਬਰ ਗਲੀ ਹੈ ਪਰ ਛੇ ਨੰਬਰ ਗਲੀ ਵਿਚ ਕੋਈ ਵੀ ਇਸ ਤਰ੍ਹਾਂ ਦਾ ਪਰਿਵਾਰ ਹੀ ਨਹੀਂ ਰਹਿ ਰਿਹਾ ਅਤੇ ਨਾ ਹੀ ਤਸਵੀਰ ਵਾਲੀ ਕੋਈ ਲੜਕੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਧੋਖਾ ਹੋਇਆ ਹੈ। 

ਇਹ ਵੀ ਪੜ੍ਹੋ : ਸਕੂਲਾਂ 'ਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਹੋਇਆ ਸ਼ਡਿਊਲ

ਕੀ ਕਹਿਣਾ ਹੈ ਲਾੜੇ ਦੇ ਪਿਤਾ ਦਾ

ਇਸ ਸਬੰਧੀ ਜਦੋਂ ਲਾੜੇ ਦੇ ਪਿਤਾ ਸੁਖਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਮੋਗਾ ਵਿਖੇ ਵਿਆਹੁਣ ਆਇਆ ਸੀ ਪਰ ਉਹ ਸਵੇਰ ਤੋਂ ਹੀ ਘੁੰਮਣ ਘੇਰੀਆਂ ਵਿਚ ਪਏ ਹੋਏ ਹਨ ਕਿਉਂਕਿ ਨਾ ਤਾਂ ਉਨ੍ਹਾਂ ਨੂੰ ਲੜਕੀ ਦਾ ਪਰਿਵਾਰ ਲੱਭਿਆ ਹੈ ਅਤੇ ਨਾ ਹੀ ਉਨ੍ਹਾਂ ਦਾ ਮੁਹੱਲਾ। ਉਨ੍ਹਾਂ ਦੱਸਿਆ ਕਿ ਜੋ ਲੜਕੀ ਵੱਲੋਂ ਕਾਰਡ ਛਪਵਾਏ ਗਏ ਹਨ ਉਹ ਪੈਲੇਸ ਵੀ ਸਾਨੂੰ ਨਹੀਂ ਲੱਭ ਰਿਹਾ। ਇਸ ਮੌਕੇ ਉਨ੍ਹਾਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਕਿਸੇ ਨਾਲ ਅੱਗੇ ਤੋਂ ਵੀ ਇਹੋ ਜਿਹਾ ਧੋਖਾ ਨਾ ਹੋਵੇ, ਇਸ ਲਈ ਸੰਬੰਧਤ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਇਆ ਅਲਰਟ

ਪਹਿਲਾਂ ਵੀ ਹੋਇਆ ਸੀ ਇਕ ਇਹੋ ਜਿਹਾ ਮਾਮਲਾ 

ਦੱਸਣਾ ਬਣਦਾ ਹੈ ਕਿ ਇਸੇ ਤਰ੍ਹ ਪਹਿਲਾਂ ਵੀ ਇਕ ਲਾੜਾ ਮੋਗਾ ਵਿਖੇ ਬਰਾਤ ਲੈ ਕੇ ਪਹੁੰਚਿਆ ਸੀ ਪਰ ਉਨ੍ਹਾਂ ਨੂੰ ਵੀ ਲਾੜੀ ਦੇ ਪਰਿਵਾਰ ਦਾ ਘਰ ਨਹੀਂ ਲੱਭਾ ਅਤੇ ਵਾਪਸ ਬਰਾਤ ਖਾਲੀ ਮੁੜਨੀ ਪਈ ਸੀ। 

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Wedding
  • marriage
  • groom
  • bride
  • ਬਰਾਤ
  • ਵਿਆਹ
  • ਲਾੜਾ
  • ਲਾੜੀ

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

NEXT STORY

Stories You May Like

  • suhagrat bride groom lover
    'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ
  • father  dream  groom  helicopter  bride
    ਪਿਤਾ ਦਾ ਸੁਪਨਾ ਪੂਰਾ ਕਰਨ ਲਈ ਲਾੜੇ ਨੇ ਹੈਲੀਕਾਪਟਰ ਰਾਹੀਂ ਲਿਆਂਦੀ ਲਾੜੀ, ਖ਼ਰਚ ਕੀਤੇ ਲੱਖਾਂ ਰੁਪਏ
  • influencer nikah bride social media
    17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
  • this bollywood superstar will become a groom for the third tim
    ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ ਲਾੜੀ ? ਤਰੀਕ ਹੋਈ ਫਾਈਨਲ
  • hospital  patient  building  doctor  nurse  madhya pradesh
    ਅਨੋਖਾ ਹਸਪਤਾਲ, ਨਾ ਮਰੀਜ਼ ਨਾ ਬਿਲਡਿੰਗ, ਫਿਰ ਵੀ ਕੰਮ ਕਰਦੇ ਨੇ 87 ਡਾਕਟਰ ਤੇ ਨਰਸਾਂ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • tenant flees house with cash and other belongings
    ਕਿਰਾਏਦਾਰ ਘਰ ’ਚੋਂ ਨਕਦੀ ਤੇ ਹੋਰ ਸਾਮਾਨ ਕੇ ਹੋਇਆ ਫ਼ਰਾਰ
  • bdpo office mahal kalan
    ਪਿੰਡ ਛੀਨੀਵਾਲ ਕਲਾਂ ਦੇ ਪੰਚ ਬਹੁਮਤ ਦਾ ਪ੍ਰਸਤਾਵ ਲੈ ਕੇ ਬੀਡੀਪੀਓ ਦਫ਼ਤਰ ਪੁੱਜੇ, ਚੋਣ ਨਾ ਕਰਵਾਉਣ 'ਤੇ ਜਤਾਇਆ ਰੋਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patiala police  weapon smubler
      ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ...
    • ludhiana police checking
      ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
    • big forecast of meteorological department in punjab during monsoon
      ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
    • punjab robbers entered the house in the middle of the night
      ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ...
    • punjab two brothers drowning in the river
      ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ...
    • punjab declares friday as a government holiday
      ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • mercedes accident in chandigarh
      ਮਰਸੀਡੀਜ਼ ਕਾਰ ਨੇ ਕਲੱਬ ਦੇ ਬਾਹਰ ਦੋ ਮੁੰਡਿਆਂ ਨੂੰ ਮਾਰੀ ਟੱਕਰ
    • farmers protest toll plaza
      ਪੰਜਾਬ 'ਚ ਬੁੱਧਵਾਰ ਲਈ ਹੋ ਗਿਆ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
    • interstate gang busted
      ਅੰਤਰ-ਰਾਜੀ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ! ਪੰਜਾਬ ਤੋਂ ਓਡੀਸ਼ਾ ਤੱਕ ਜੁੜੇ ਤਾਰ
    • ips cheated ten people of lakhs thug arrested along with wife and father
      ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +