Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:05:55 PM

  • youth  baba buddha sahib  fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • virat kohli  premanand maharaj ji  ashram  team

    'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

  • sikh pilgrims to visit india

    ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਜ਼ਰੂਰੀ ਖ਼ਬਰ : ਪੰਜਾਬ 'ਚ 'ਵੈਡਿੰਗ ਰਿਜ਼ਾਰਟਸ' 'ਚ 30 ਅਪ੍ਰੈਲ ਤੱਕ ਹੋਣ ਵਾਲੇ ਸਾਰੇ ਸਮਾਗਮ ਰੱਦ

PUNJAB News Punjabi(ਪੰਜਾਬ)

ਜ਼ਰੂਰੀ ਖ਼ਬਰ : ਪੰਜਾਬ 'ਚ 'ਵੈਡਿੰਗ ਰਿਜ਼ਾਰਟਸ' 'ਚ 30 ਅਪ੍ਰੈਲ ਤੱਕ ਹੋਣ ਵਾਲੇ ਸਾਰੇ ਸਮਾਗਮ ਰੱਦ

  • Edited By Babita,
  • Updated: 22 Apr, 2021 09:31 AM
Ludhiana
wedding resort functions cancelled
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜੋਸ਼ੀ) : ਕੋਰੋਨਾ ਮਹਾਮਾਰੀ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ 20 ਤੋਂ 30 ਅਪ੍ਰੈਲ ਤੱਕ ਪੰਜਾਬ ’ਚ ਹੋਣ ਵਾਲੇ ਵਿਆਹ ਸਮਾਗਮਾਂ ’ਚ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਸਮਾਗਮਾਂ ਵਿਚ 10 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਅਗੇਤੀ ਮਨਜ਼ੂਰੀ ਜ਼ਰੂਰੀ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਇਸ ਨਵੇਂ ਹੁਕਮ ਨਾਲ ਵੈਡਿੰਗ ਰਿਜ਼ਾਰਟਸ ਦੇ 21 ਤੋਂ 30 ਅਪ੍ਰੈਲ ਤੱਕ ਹੋਣ ਵਾਲੇ ਸਾਰੇ ਸਮਾਗਮ ਰੱਦ ਹੋ ਗਏ ਹਨ, ਜਿਸ ਕਾਰਨ ਵੈਡਿੰਗ ਰਿਜ਼ਾਰਟਸ ਮਾਲਕਾਂ ਨੂੰ ਇਕ ਵਾਰ ਫਿਰ ਭਾਰੀ ਆਰਥਿਕ ਨੁਕਸਾਨ ਦਾ ਝਟਕਾ ਲੱਗਾ ਹੈ। ਇਸ ਸਬੰਧੀ ਕਈ ਸਥਾਨਕ ਵੈਡਿੰਗ ਰਿਜ਼ਾਰਟਸ ਮਾਲਕਾਂ ਨਾਲ ਗੱਲ ਕੀਤੀ ਗਈ, ਜਿਨ੍ਹਾਂ ਨੇ ਇਸ ਗੱਲ ਨੂੰ ਮਨਜ਼ੂਰ ਕੀਤਾ ਹੈ ਕਿ ਉਨ੍ਹਾਂ ਦੇ ਰਿਜ਼ਾਰਟਾਂ ’ਚ ਇਸ ਸਮੇਂ ਦੌਰਾਨ ਵਿਆਹ ਸਮਾਗਮਾਂ ਦੀ ਕੀਤੀ ਗਈ ਬੁਕਿੰਗ ਰੱਦ ਕਰ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਪੁੱਜਾ ਹੈ। ਇਨ੍ਹਾਂ ਵੈਡਿੰਗ ਰਿਜ਼ਾਰਟਸ ਮਾਲਕਾਂ ’ਚ ਵਿਕਾਸ ਸ਼੍ਰੀਵਾਸਤਵ (ਸਟਾਲੋਨ ਮੈਨਰ), ਸਿਥਾਰਥ ਗੁਪਤਾ (ਹਰਸ਼ਿਲਾ ਰਿਜ਼ਾਰਟਸ), ਇੰਦਰਜੀਤ ਸਿੰਘ ਖੁਰਾਣਾ (ਸੋਨਾ ਗ੍ਰੈਂਡ), ਕਿਸ਼ਨ ਠਾਕੁਰ, ਸੁਖਦਰਸ਼ਨ ਜੈਨ ਭੋਲਾ (ਮਹਾਰਾਜਾ ਗ੍ਰੈਂਡ ਅਤੇ ਕੋਠਾਰੀ ਰਿਜ਼ਾਰਟਸ) ਅਤੇ ਪਵਿੱਤਰ ਸਿੰਘ (ਕਲਸਟੋਨ ਗ੍ਰੈਂਡ) ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਬਚ ਨਹੀਂ ਸਕਣਗੇ 'ਨਸ਼ਾ ਤਸਕਰ', ਨਸ਼ਿਆਂ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਵੱਡਾ ਇਨਾਮ

ਅਜੇ 8 ਅਪ੍ਰੈਲ ਨੂੰ ਹੀ ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕੀਤਾ ਸੀ, ਜਿਸ ਦੇ ਤਹਿਤ ਵੈਡਿੰਗ ਰਿਜ਼ਾਰਟਸ ਦੇ ਹਾਲ ਵਿਚ 50 ਵਿਅਕਤੀਆਂ ਦੇ ਇਕੱਠ ਅਤੇ ਲਾਨ ਵਿਚ 100 ਵਿਅਕਤੀਆਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਹੁਕਮ ਨਾਲ ਵੈਡਿੰਗ ਰਿਜ਼ਾਰਟਸ ਦੇ ਮਾਲਕਾਂ ਨੇ ਕੁੱਝ ਰਾਹਤ ਮਹਿਸੂਸ ਕੀਤੀ ਸੀ। ਇਸ ਹੁਕਮ ਤੋਂ ਬਾਅਦ ਨਵੀਂ ਬੁਕਿੰਗ ਹੋਈ ਸੀ ਪਰ ਹੁਣ ਸਾਰੀ ਸਥਿਤੀ ਪਲਟ ਗਈ ਹੈ। ਸੂਬਾ ਸਰਕਾਰ ਵੱਲੋਂ ਰਾਤੋ-ਰਾਤ ਜਿਸ ਤਰ੍ਹਾਂ ਨਵੇਂ-ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ, ਉਸ ਨਾਲ ਨਾ ਸਿਰਫ ਵੈਡਿੰਗ ਰਿਜ਼ਾਰਟਸ ਦੇ ਮਾਲਕਾਂ ਵਿਚ, ਸਗੋਂ ਕਿ ਆਮ ਲੋਕਾਂ ਵਿਚ ਵੀ ਦੁਚਿੱਤੀ ਦੇ ਹਾਲਾਤ ਬਣ ਗਏ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਮੁੱਖ ਮੰਤਰੀ ਦੇ ਸਲਾਹਕਾਰ ਕਮਰਿਆਂ ਵਿਚ ਬੈਠ ਕੇ ਨਿੱਤ ਨਵੀਆਂ ਪਾਲਿਸੀਆਂ ਤਿਆਰ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਜ਼ਮੀਨੀ ਹਕੀਕਤ ਬਾਰੇ ਕੁੱਝ ਪਤਾ ਨਹੀਂ ਹੈ। ਲੁਧਿਆਣਾ ਮੈਰਿਜ ਪੈਲਸ ਵੈੱਲਫੇਅਰ ਐਸੋਸੀਏਸ਼ਨ ਦੇ ਬੁਲਾਰੇ ਵਿਕਾਸ ਸ਼੍ਰੀਵਾਸਤਵ ਨੇ ਕਿਹਾ ਕਿ ਜੇਕਰ ਸਰਕਾਰ ਕੋਈ ਫ਼ੈਸਲਾ ਲੈਂਦੀ ਹੈ ਤਾਂ ਵੈਡਿੰਗ ਰਿਜ਼ਾਰਟਸ ਮਾਲਕਾਂ ਨੂੰ ਉਸ ਨੂੰ ਲਾਗੂ ਕਰਨ ਲਈ ਘੱਟੋ-ਘੱਟ ਹਫ਼ਤੇ ਦਸ ਦਿਨ ਦਾ ਸਮਾਂ ਤਾਂ ਦਿੱਤਾ ਜਾਣਾ ਚਾਹੀਦਾ ਸੀ।

ਇਹ ਵੀ ਪੜ੍ਹੋ : 'ਡਿਫਾਲਟਰ ਖ਼ਪਤਕਾਰਾਂ' ਲਈ ਜ਼ਰੂਰੀ ਖ਼ਬਰ, ਹੁਣ ਕੰਮ ਨਹੀਂ ਆਵੇਗੀ ਕੋਈ ਵੀ ਚਲਾਕੀ
ਕੀ ਵੈਂਡਿੰਗ ਇੰਡਸਟਰੀ ਨੂੰ ਬਣਾਇਆ ਜਾ ਰਿਹਾ ਸਾਫਟ ਟਾਰਗੈੱਟ?
ਵੈਡਿੰਗ ਰਿਜ਼ਾਰਟਸ ਦੇ ਮਾਲਕ ਇਸ ਗੱਲ ਤੋਂ ਖਫ਼ਾ ਨਜ਼ਰ ਆਉਂਦੇ ਹਨ ਕਿ ਜਦੋਂ ਬਾਕੀ ਸਾਰੇ ਉਦਯੋਗ ਧੰਦੇ ਠੀਕ ਚੱਲ ਸਕਦੇ ਹਨ ਤਾਂ ਕੇਵਲ ਹੋਟਲ, ਰੈਸਟੋਰੈਂਟਸ ਅਤੇ ਵੈਡਿੰਗ ਰਿਜ਼ਾਰਟਸ ਨੂੰ ਹੀ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ। 8 ਅਪ੍ਰੈਲ ਨੂੰ ਰਾਜ ਸਰਕਾਰ ਵੱਲੋਂ ਹਾਲ ਵਿਚ 50 ਵਿਅਕਤੀਆਂ ਅਤੇ ਲਾਨ ਵਿਚ 100 ਵਿਅਕਤੀਆਂ ਦੀ ਇਕੱਤਰਤਾ ਦੀ ਇਜਾਜ਼ਤ ਤੋਂ ਬਾਅਦ ਵਿਆਹ ਸਮਾਗਮਾਂ ਦੀ ਬੁਕਿੰਗ ਹੋਣ ਤੋਂ ਬਾਅਦ ਉਨ੍ਹਾਂ ਨੇ ਬਾਹਰੀ ਰਾਜਾਂ ਤੋਂ ਆਪਣੇ ਮੁਲਾਜ਼ਮ ਵਾਪਸ ਬੁਲਾਏ ਸਨ ਪਰ ਰਾਜ ਸਰਕਾਰ ਨੇ ਰਾਤੋ-ਰਾਤ ਨਵਾਂ ਹੁਕਮ ਪਾਸ ਕਰ ਕੇ ਉਨ੍ਹਾਂ ਨੂੰ ਅਰਸ਼ ਤੋਂ ਫਰਸ਼ ’ਤੇ ਪਹੁੰਚਾ ਦਿੱਤਾ ਹੈ। ਇਸ ਤਰ੍ਹਾਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਅਗਲੇ ਡੇਢ ਸਾਲ ਵਿਚ ਹੋ ਸਕਣਾ ਸੰਭਵ ਨਹੀਂ ਹੈ। ਇਸ ਲਈ ਵੈਡਿੰਗ ਰਿਜ਼ਾਰਟਸ ਦੇ ਮਾਲਕ ਆਪਣਾ ਕਾਰੋਬਾਰ ਬਦਲਣ ਬਾਰੇ ਸੋਚਣ ਲਈ ਮਜਬੂਰ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਨਾਗਰਿਕ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਸਥਾਪਿਤ ਹੋਵੇਗਾ 'ਕਾਲ ਸੈਂਟਰ'
ਵਿਆਹ ਲਈ ਇੰਡੀਆ ਆਏ ਐੱਨ. ਆਰ. ਆਈ. ਨਿਰਾਸ਼
ਸੂਤਰਾਂ ਮੁਤਾਬਕ ਵਿਆਹ ਸਮਾਗਮ ਰੱਦ ਹੋਣ ਕਾਰਨ ਕੁੱਝ ਲੋਕ ਵੈਡਿੰਗ ਰਿਜ਼ਾਰਟਸ ਵਿਚ ਰੱਦ ਕਰ ਕੇ ਸਾਦੇ ਢੰਗ ਨਾਲ ਇਨ੍ਹਾਂ ਸਮਾਗਮਾਂ ਨੂੰ ਕਰਨ ’ਤੇ ਵਿਚਾਰ ਕਰ ਰਹੇ ਹਨ ਕਿਉਂਕਿ ਅਜਿਹੇ ਲੋਕ ਵਿਆਹ ਦੀ ਤਾਰੀਖ਼ਾਂ ਅੱਗੇ ਪਾਉਣਾ ਸ਼ੁੱਭ ਨਹੀਂ ਮੰਨਦੇ। ਕੁੱਝ ਸਾਦਾ ਵਿਆਹ ਨਾ ਕਰਨ ਕਰ ਕੇ ਤਾਰੀਖ਼ ਅੱਗੇ ਵਧਾਉਣ ਬਾਰੇ ਸੋਚ ਰਹੇ ਹਨ। ਵੈਸੇ ਵੀ 20 ਵਿਅਕਤੀਆਂ ਦੇ ਇਕੱਠ ਵਿਚੋਂ ਉਹ ਆਪਣੇ ਕਿਸ ਰਿਸ਼ਤੇਦਾਰ ਨੂੰ ਸ਼ਾਮਲ ਕਰਨ ਅਤੇ ਕਿਸ ਨੂੰ ਨਾ, ਇਸ ਬਾਰੇ ਦੁਚਿੱਤੀ ਵਿਚ ਹਨ। ਅਜਿਹੇ ਵੀ ਕੁੱਝ ਹਨ, ਜੋ ਐੱਨ. ਆਰ. ਆਈ. ਦੱਸੇ ਜਾਂਦੇ ਹਨ, ਜੋ ਵਿਆਹ ਸਮਾਗਮਾਂ ’ਚ ਸ਼ਾਮਲ ਹੋਣ ਲਈ ਵਿਦੇਸ਼ਾਂ ਤੋਂ 14 ਦਿਨ ਲਈ ਕੁਆਰੰਟਾਈਨ ਹੋ ਚੁੱਕੇ ਹਨ ਪਰ ਉਨ੍ਹਾਂ ਨੂੰ ਜਾਣ ਕੇ ਇਹ ਬੇਹੱਦ ਨਿਰਾਸ਼ਾ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab
  • Marriage Functions
  • Wedding Resorts
  • Cancelled
  • Corona Virus
  • ਪੰਜਾਬ
  • ਵਿਆਹ ਸਮਾਗਮ
  • ਵੈਡਿੰਗ ਰਿਜ਼ਾਰਟਸ
  • ਰੱਦ
  • ਕੋਰੋਨਾ ਵਾਇਰਸ

ਪੰਜਾਬ 'ਚ ਹੁਣ ਬਚ ਨਹੀਂ ਸਕਣਗੇ 'ਨਸ਼ਾ ਤਸਕਰ', ਨਸ਼ਿਆਂ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਵੱਡਾ ਇਨਾਮ

NEXT STORY

Stories You May Like

  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • nationwide bank strike scheduled for september 28 30 postponed
    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • bjp leader dies in horrific accident in punjab
    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ (ਵੀਡੀਓ)
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • last chance for a 10  rebate on property tax until september 30
    ਪ੍ਰਾਪਰਟੀ ਟੈਕਸ 'ਤੇ 10% ਛੋਟ ਦਾ ਆਖਰੀ ਮੌਕਾ 30 ਸਤੰਬਰ ਤੱਕ: ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੁਵਿਧਾ...
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +