Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    10:57:48 PM

  • iran will attack us tech firms

    US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ!...

  • pbks vs gt  ipl 2026

    IPL 2026: ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ...

  • fuel alert

    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ...

  • punjab weather update

    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੱਛਮੀ ਬੰਗਾਲ ਦਾ ਸਮੱਗਲਰ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ (ਤਸਵੀਰਾਂ)

PUNJAB News Punjabi(ਪੰਜਾਬ)

ਪੱਛਮੀ ਬੰਗਾਲ ਦਾ ਸਮੱਗਲਰ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ (ਤਸਵੀਰਾਂ)

  • Edited By Shivani Attri,
  • Updated: 23 Apr, 2019 06:49 PM
Jalandhar
west bengal smuggler arrested counter intelligence
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਮੋਗਾ (ਮ੍ਰਿਦੁਲ)—  ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਸਮਗਲਰਾਂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਅਤੇ ਮੋਗਾ ਪੁਲਸ ਨੇ ਹੈਰੋਇਨ ਤਸਕਰੀ ਕਰ ਰਹੇ ਇਕ ਕੌਮਾਂਤਰੀ ਡਰੱਗ ਰੈਕੇਟ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਮੋਗਾ ਜ਼ਿਲੇ ਦੇ ਕੋਟ-ਈਸੇ-ਖਾਨ ਇਲਾਕੇ ਤੋਂ ਦਿੱਲੀ ਦੇ ਤਸਕਰਾਂ ਵੱਲੋਂ ਭੇਜੀ 1.5 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਈ ਹੈਰੋਇਨ ਦੀ ਕੀਮਤ ਕੋਰੜਾਂ ਰੁਪਏ 'ਚ ਦੱਸੀ ਜਾ ਰਹੀ ਹੈ। 

PunjabKesari
ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ ਸਮਗੱਲਰ
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਿਤੇਸ਼ ਗੁਰੰਗ (27 ਸਾਲ) ਪੁੱਤਰ ਭੀਮ ਗੁਰੰਗ ਵਾਸੀ ਪਿੰਡ ਮੀਰਿਕ, ਦਾਰਜੀਲਿੰਗ ਪੱਛਮੀ ਬੰਗਾਲ ਵਜੋਂ ਹੋਈ ਹੈ, ਜੋ ਇਸ ਸਮੇਂ ਦਿੱਲੀ ਦੇ ਦੱਖਣ ਪੱਛਮੀ ਇਲਾਕੇ 'ਚ ਰਹਿ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਹਰਕਮਲਪ੍ਰੀਤ ਸਿੰਘ ਖਖ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਸ ਟੀਮਾਂ ਹਾਈ ਅਲਰਟ 'ਤੇ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਚੋਕਸੀ ਨਾਲ ਨਿਗਰਾਨੀ ਕਰ ਰਹੀ ਹੈ। 
ਖਖ ਨੇ ਕਿਹਾ ਕਿ ਅੱਜ ਵਿੰਗ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਦੌਲੇਵਾਲ ਪਿੰਡ ਦਾ ਬਦਨਾਮ ਸਮਗਲਰ ਬਲਵੰਤ ਸਿੰਘ ਗੁਪਤਾ ਦਿੱਲੀ ਵਾਸੀ ਤਸਕਰਾਂ ਨਾਲ ਸੰਪਰਕ 'ਚ ਹੈ ਅਤੇ ਅੱਜ ਇਨ੍ਹਾਂ ਤਸਕਰਾਂ ਰਾਹੀਂ ਭੇਜੀ ਹੈਰੋਇਨ ਦੀ ਇਕ ਵੱਡੀ ਖੇਪ ਜੋ ਦਿੱਲੀ ਤੋਂ ਦਾਰਜੀਲਿੰਗ ਨਿਵਾਸੀ ਰਿਤੇਸ਼ ਤਸਕਰੀ ਕਰਕੇ ਲਿਆ ਰਿਹਾ ਹੈ, ਨੂੰ ਉਹ ਮੋਗਾ ਦੇ ਕੋਟ-ਈਸੇ-ਖਾਨ ਦੇ ਇਲਾਕੇ 'ਚ ਪ੍ਰਾਪਤ ਕਰਨ ਜਾ ਰਿਹਾ ਹੈ। ਜੇਕਰ ਇਲਾਕੇ ਦੀ ਨਾਕਾਬੰਦੀ ਕਰ ਚੈਕਿੰਗ ਕੀਤੀ ਜਾਵੇ ਤਾਂ ਤਸਕਰਾਂ ਨੂੰ ਭਾਰੀ ਮਾਤਰਾ 'ਚ ਹੇਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

PunjabKesari
ਮਹਿਲਾ ਦੇ ਪਰਸ 'ਚ ਲੁਕੋਈ ਸੀ ਹੈਰੋਇਨ
ਇਹ ਸੂਚਨਾ ਮਿਲਣ 'ਤੇ ਏ. ਆਈ. ਜੀ ਖਖ ਨੇ ਐੱਸ. ਐੱਸ. ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਅਤੇ ਥਾਣਾ ਕੋਟ-ਈਸੇ-ਖਾਨ ਦੇ ਮੁਲਾਜ਼ਮਾਂ ਦੀ ਇਕ ਸਾਂਝੀ ਟੀਮ ਬਣਾ ਕੇ ਚੈਕਿੰਗ ਕਰਨਾ ਅਤੇ ਨਸ਼ੀਲੇ ਪਦਾਰਥ ਖੇਪ ਨੂੰ ਤਸਕਰਾਂ ਸਮੇਤ ਜ਼ਬਤ ਕਰਨ ਲਈ ਨਿਰਦੇਸ ਜਾਰੀ ਕੀਤੇ। 
ਏ. ਆਈ. ਜੀ ਨੇ ਦਸਿਆ ਕਿ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੁਲਸ ਪਾਰਟੀ ਨੇ ਨਿਹਾਲਗੜ੍ਹ ਸੂਏ ਦੇ ਪੁਲ ਦੇ ਕੋਲੋਂ ਸਫਲਤਾਪੂਰਵਕ ਇਕ ਤਸਕਰ ਨੂੰ ਰੋਕਿਆ ਅਤੇ ਉਸ ਦੇ ਕਬਜ਼ੇ 'ਚੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਹੈਰੋਇਨ ਕਈ ਜੇਬਾਂ ਵਾਲੇ ਇਕ ਮਹਿਲਾ ਪਰਸ 'ਚ ਪੈਕ ਕੀਤੀ ਹੋਈ ਸੀ ਜਦਕਿ ਬਲਵੰਤ ਸਿੰਘ ਗੁਪਤਾ ਇਕ ਮੋਟਰਸਾਈਕਲ 'ਤੇ ਮੌਕੇ ਤੋਂ ਭੱਜਣ 'ਚ ਸਫਲ ਹੋ ਗਿਆ। 

PunjabKesari
ਵੇਟਰ ਦਾ ਕੰਮ ਕਰਦਾ ਬਣਿਆ ਸਮੱਗਲਰ
ਗ੍ਰਿਫਤਾਰ ਕੀਤੇ ਮੁਲਜ਼ਮ ਰਿਤੇਸ਼ ਗੁਰੰਗ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਖੁਲਾਸਾ ਹੋਇਆ ਹੈ ਕਿ ਉਹ ਦਾਰਜੀਲਿੰਗ ਪੱਛਮੀ ਬੰਗਾਲ ਨਾਲ ਸਬੰਧ ਰੱਖਦਾ ਹੈ ਅਤੇ 7 ਸਾਲ ਪਹਿਲਾਂ ਦਿੱਲੀ ਕੰਮ ਕਾਰ ਕਰਨ ਲਈ ਆਇਆ ਸੀ। ਉਹ ਇਕ ਲਾਉਜ ਬਾਰ 'ਚ ਇਕ ਵੇਟਰ ਦੇ ਰੂਪ 'ਚ ਕੰਮ ਕਰ ਰਿਹਾ ਸੀ, ਜਿੱਥੇ ਉਹ ਦਿੱਲੀ ਦੇ ਤਸਕਰਾਂ ਨਾਲ ਸੰਪਰਕ 'ਚ ਆਇਆ ਅਤੇ ਆਸਾਨੀ ਨਾਲ ਪੈਸਾ ਕਮਾਉਣ ਲਈ ਉਹ ਦਿੱਲੀ ਆਧਾਰਿਤ ਹੋਰ ਤਸਕਰਾਂ ਦੇ ਨਿਰਦੇਸ਼ਾਂ 'ਤੇ ਇਸ ਖੇਪ ਦੀ ਤਸਕਰੀ ਕਰਨ ਲਈ ਸਹਿਮਤ ਹੋ ਗਿਆ।

PunjabKesari
ਉਨ੍ਹਾਂ ਨੇ ਅੱਗੇ ਕਿਹਾ ਕਿ ਰਿਤੇਸ਼ ਦਿੱਲੀ ਤੋਂ ਬੱਸ ਰਾਹੀਂ ਆਇਆ ਸੀ, ਪਹਿਲਾਂ ਉਹ ਚੰਡੀਗੜ੍ਹ ਗਿਆ ਅਤੇ ਉਥੋਂ ਉਹ ਮੋਗਾ ਹੁੰਦੇ ਹੋਏ ਕੋਟ-ਈਸੇ-ਖਾਨ ਪਹੁੰਚਿਆ। ਇਹ ਖੇਪ ਬਲਵੰਤ ਸਿੰਘ ਗੁਪਤਾ ਲਈ ਆਈ ਸੀ, ਜੋ ਮੋਗਾ ਜ਼ਿਲ 'ਚ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ। ਗੁਪਤਾ ਮੌਕੇ ਤੋਂ ਮੋਟਰਸਾਈਕਲ 'ਤੇ ਭੱਜਣ 'ਚ ਕਾਮਯਾਬ ਹੋ ਗਿਆ ਸੀ, ਜਿਸ ਨੂੰ ਗਿਰਫਤਾਰ ਕਰਨ ਲਈ ਪੁਲਸ ਟੀਮਾਂ ਨੂੰ ਭੇਜਿਆ ਗਿਆ ਹੈ।
ਇਨ੍ਹਾਂ ਸਮਗਲਰਾਂ ਖਿਲਾਫ ਐੱਫ. ਆਈ. ਆਰ. ਨੰਬਰ 50 ਥਾਣਾ ਕੋਟ-ਈਸੇ-ਖਾਨ ਮੋਗਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਗ੍ਰਿਫਤਾਰ ਕੀਤੇ ਗਏ ਤਸਕਰ ਨੂੰ ਮੈਜਿਸਟਰੇਟ ਅੱਗੇ ਪੇਸ਼ ਕਰ ਪੁਲਸ ਰਿਮਾਂਡ ਦੀ ਮੰਗ ਕਰੇਗੀ ਤਾਂ ਜੋ ਮਾਮਲੇ ਦੀ ਜਾਂਚ ਪੂਰੀ ਕੀਤੀ ਜਾ ਸਕੇ ਅਤੇ ਇਸ ਰੈਕੇਟ ਦੇ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

  • West Bengal
  • Smuggler arrested
  • Counter Intelligence
  • ਪੱਛਮੀ ਬੰਗਾਲ
  • ਸਮੱਗਲਰ
  • ਕਾਊਂਟਰ ਇੰਟੈਲੀਜੈਂਸ

3.60 ਲੱਖ ਰੁਪਏ ਦੀ ਲੁੱਟ ਖੋਹ ਦਾ ਡਰਾਮਾ ਕਰਨ ਵਾਲੇ 5 ਦੋਸ਼ੀ ਰਕਮ ਸਣੇ ਕਾਬੂ

NEXT STORY

Stories You May Like

  • arrested with heroin
    ਪੁਲਸ ਨੂੰ ਮਿਲੀ ਸਫਲਤਾ, ਹੈਰੋਇਨ ਸਮੇਤ 4 ਸਮੱਗਲਰ ਕਾਬੂ
  • 8 arrested including heroin recovered
    ਹੈਰੋਇਨ ਬਰਾਮਦ ਸਮੇਤ 8  ਗ੍ਰਿਫਤਾਰ
  • 2 smugglers arrested with 7 kg heroin in amritsar
    ਅੰਮ੍ਰਿਤਸਰ ’ਚ 7 ਕਿਲੋ ਹੈਰੋਇਨ ਸਣੇ 2 ਸਮੱਗਲਰ ਗ੍ਰਿਫਤਾਰ
  • young arrested  arrested with heroin
    ਹੈਰੋਇਨ ਸਮੇਤ ਨੌਜਵਾਨ ਕਾਬੂ
  • bjp candidate names west bengal assembly elections
    ਪੱਛਮੀ ਬੰਗਾਲ ਚੋਣਾਂ : ਭਾਜਪਾ ਨੇ 13 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • bengal elections  cash  liquor  and narcotics worth  181 crore seized
    ਪੱਛਮੀ ਬੰਗਾਲ ਚੋਣਾਂ: ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ, 181 ਕਰੋੜ ਦੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਜ਼ਬਤ
  • attack on doctors in kalyani hospital
    ਪੱਛਮੀ ਬੰਗਾਲ: ਕਲਿਆਣੀ ਦੇ ਹਸਪਤਾਲ ਵਿੱਚ ਡਾਕਟਰਾਂ 'ਤੇ ਹਮਲਾ, ਦੋ ਗ੍ਰਿਫਤਾਰ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • siblings brother punjab police
      ਕਹਿਰ ਰੱਬਾ ! ਭੈਣ-ਭਰਾ ਦੀ ਭਿਆਨਕ ਹਾਦਸੇ 'ਚ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ...
    • rana gurmeet sodhi  union home minister
      ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
    • body of married woman found in guest house room
      ਅੰਮ੍ਰਿਤਸਰ: ਗੈਸਟ ਹਾਊਸ ਦੇ ਕਮਰੇ 'ਚੋਂ ਵਿਆਹੁਤਾ ਔਰਤ ਦੀ ਮਿਲੀ ਲਾਸ਼
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
    • gas shortage  government schools
      ਗੈਸ ਦੀ ਕਿੱਲਤ ਦਾ ਅਸਰ : ਸਰਕਾਰੀ ਸਕੂਲਾਂ 'ਚ ਲੱਕੜ ਦੇ ਚੁੱਲ੍ਹਿਆਂ 'ਤੇ ਬਣ...
    • priyanka chopra paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰਿਅੰਕਾ ਚੋਪੜਾ, ਲੰਗਰ ਘਰ ‘ਚ ਭਾਂਡੇ ਮਾਂਜਣ ਦੀ...
    • youth dies under suspicious circumstances
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • theft case
      ਵਿਆਹ ਵਾਲੇ ਘਰ ਤੋਂ ਸਜਾਵਟ ਦੇ ਬਹਾਨੇ ਲੱਖਾਂ ਰੁਪਏ ਚੋਰੀ
    • fir in ludhiana
      ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ...
    • 4 people injured in different accidents
      ਵੱਖ-ਵੱਖ ਹਾਦਸਿਆਂ 'ਚ 4 ਵਿਅਕਤੀ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +