Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    10:29:59 PM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • “ਸਦੀਆਂ ਤੋਂ ਸੱਭਿਅਤਾ ਦਾ ਧੁਰਾ ਕਹੀ ਜਾਣ ਵਾਲੀ ਜਮੀਨ ’ਤੇ ਕੇਜਰੀਵਾਲ ਕਿਹੜੀ ਸਿੱਖਿਆ ਕ੍ਰਾਂਤੀ ਲਿਆਏਗਾ?”

PUNJAB News Punjabi(ਪੰਜਾਬ)

“ਸਦੀਆਂ ਤੋਂ ਸੱਭਿਅਤਾ ਦਾ ਧੁਰਾ ਕਹੀ ਜਾਣ ਵਾਲੀ ਜਮੀਨ ’ਤੇ ਕੇਜਰੀਵਾਲ ਕਿਹੜੀ ਸਿੱਖਿਆ ਕ੍ਰਾਂਤੀ ਲਿਆਏਗਾ?”

  • Updated: 24 Nov, 2021 11:47 PM
Chandigarh
what educational revolution will kejriwal bring on the land of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪ ਆਗੂ ਵੱਲੋਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਇਸ ਜਮੀਨ ’ਤੇ ਕਿਹੜੀ ਸਿੱਖਿਆ ਕ੍ਰਾਂਤੀ ਲਿਆਉਣਗੇ ਜਿਸ ਨੂੰ ਸਦੀਆਂ ਤੋਂ ਸੱਭਿਅਤਾ ਦਾ ਧੁਰਾ ਆਖਿਆ ਜਾਂਦਾ ਹੈ ਅਤੇ ਜਿਸ ਨੇ ਲੋਕਾਂ ਨੂੰ ਪੜਣਾ ਤੇ ਲਿਖਣਾ ਸਿਖਾਇਆ ਹੈ।

ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਇਹ ਕੇਜਰੀਵਾਲ ਦੁਆਰਾ ਵਰਤਿਆ ਜਾਣ ਵਾਲਾ ਇਕ ਹੋਰ ਹੋਛਾ ਢੰਗ ਹੈ ਅਤੇ ਕੇਜਰੀਵਾਲ ਨੂੰ ਪੰਜਾਬ ਬਾਰੇ ਵੀ ਕੁਝ ਨਹੀਂ ਪਤਾ। ਉਨਾਂ ਕਿਹਾ ਕਿ ਸਾਇਦ ਅਰਵਿੰਦ ਕੇਜਰੀਵਾਲ ਇਹ ਤੱਥ ਭੁੱਲ ਗਿਆ ਕਿ ਉਹ ਉਸੇ ਜਮੀਨ ਦੇ ਲੋਕਾਂ ਨੂੰ ਵਰਗਲਾਉਣ ਦੀ ਕੋਸਸਿ ਕਰ ਰਿਹਾ ਹੈ ਜਿੱਥੇ ਵੇਦਾਂ, ਉਪਨਿਸਦਾਂ ਅਤੇ ਹੋਰ ਗ੍ਰੰਥਾਂ ਦੀ ਰਚਨਾ ਹੋਈ। ਇਸ ਤੋਂ ਕਿਤੇ ਬਾਅਦ ਜਾ ਕੇ ਲੋਕਾਂ ਨੂੰ ਪੜਣ ਅਤੇ ਲਿਖਣ ਦੀ ਜਾਂਚ ਆਈ।

PunjabKesari

ਪਰਗਟ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਉਹ ਧਰਤੀ ਹੈ ਜਿੱਥੇ ਕਿ ਮਹਾਨ ਗੁਰੂ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਅਤੇ ਲੋਕਾਂ ਨੂੰ ਜੀਵਨ ਵਿੱਚ ਮਾਰਗ ਦਰਸਨ ਦੇ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੀ ਗੱਲ ਕਹੀ ਹੈ ਪਰ ਜਮੀਨੀ ਹਕੀਕਤ ਤੋਂ ਜਾਣੂ ਹੋਏ ਬਿਨਾਂ ਕਿਸੇ ਬਾਹਰੀ ਵਿਅਕਤੀ ਵੱਲੋਂ ਟਿੱਪਣੀਆਂ ਕਰਨ ਦੀ ਇਹ ਇੱਕ ਹੋਰ ਮਿਸਾਲ ਹੈ। ਉਹ ਪੰਜਾਬ ਵਿੱਚ ਹੋਂਦ ਬਚਣ ਲਈ ਸਿਆਸੀ ਮਹੱਤਤਾ ਹਾਸਲ ਕਰਨ ਲਈ ਸੌੜੀਆਂ ਚਾਲਾਂ ‘ਤੇ ਭਰੋਸਾ ਕਰ ਰਿਹਾ ਹੈ।

ਉਹ ਦਿੱਲੀ ਦੇ ਮੁੱਖ ਮੰਤਰੀ ਦੇ ਧਿਆਨ ਵਿੱਚ ਇਹ ਤੱਥ ਲਿਆਉਣਾ ਚਾਹੁਣਗੇ ਕਿ ਇਸ ਸਾਲ ਦੇ ਸੁਰੂ ਵਿੱਚ ਜਾਰੀ ਕੀਤੇ ਗਏ ਨੈਸਨਲ ਪਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਪੰਜਾਬ ਪਹਿਲੇ ਸਥਾਨ ‘ਤੇ ਸੀ ਜਦੋਂ ਕਿ ਦਿੱਲੀ ਛੇਵੇਂ ਸਥਾਨ ‘ਤੇ ਸੀ। ਸਿੱਖਿਆ ਦੇ ਸਾਰੇ ਮਾਪਦੰਡਾਂ ਸਿੱਖਣ ਦੇ ਨਤੀਜੇ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਬਰਾਬਰਤਾ ਅਤੇ ਪ੍ਰਸਾਸਨ ਪ੍ਰਕਿਰਿਆ ਅਨੁਸਾਰ ਪੰਜਾਬ ਦਿੱਲੀ ਤੋਂ ਕਿਤੇ ਉੱਪਰ ਸੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਿਛਲੇ 4 ਸਾਲਾਂ ਵਿੱਚ ਪ੍ਰਾਇਮਰੀ ਜਮਾਤਾਂ ਵਿੱਚ ਦਾਖਲਾ 1.93 ਲੱਖ ਤੋਂ 3.3 ਲੱਖ ਤੱਕ ਵਧਾ ਕੇ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਆਪਣਾ ਵਿਸਵਾਸ ਪ੍ਰਗਟਾਇਆ ਹੈ। ਇਹ ਸਾਡੀ ਸਰਕਾਰੀ ਸਕੂਲ ਪ੍ਰਣਾਲੀ ਦੀ ਗੁਣਵੱਤਾ ਵਿੱਚ ਸੂਬਾ ਵਾਸੀਆਂ ਦੇ ਵਿਸਵਾਸ ਨੂੰ ਦਰਸਾਉਂਦਾ ਹੈ ਜਿਸਨੂੰ ਐਨਪੀਜੀਆਈ ਵੱਲੋਂ ਦੁਹਰਾਇਆ ਗਿਆ ਹੈ।

ਇਹ ਵੀ ਪੜ੍ਹੋ- ਕੈਪਟਨ ਮੁੱਖ ਮੰਤਰੀ ਚੰਨੀ ਨੂੰ ਕੁੱਝ ਬੋਲੇਗਾ ਤਾਂ ਉਸ ਦਾ ਜਵਾਬ ਮੈਂ ਦੇਵਾਂਗਾ : ਸਿੱਧੂ
ਪਰਗਟ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਉਣਾ ਚਾਹੁਣਗੇ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਮੈਟਿ੍ਰਕ ਤੱਕ 35:1 ਦੇ ਮੁਕਾਬਲੇ ਪੰਜਾਬ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ 24.5:1 ਹੈ। ਦਿੱਲੀ ਦੇ 15 ਫੀਸਦੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ ਪੰਜਾਬ ਦੇ 4 ਫੀਸਦੀ ਦੇ ਮੁਕਾਬਲੇ ਉਲਟ ਹੈ। ਇਸ ਲਈ ਉਹ ਅਰਵਿੰਦ ਕੇਜਰੀਵਾਲ ਨੂੰ ਸਲਾਹ ਦੇਣਗੇ ਕਿ ਉਹ ਕਿਰਪਾ ਕਰਕੇ ਪੰਜਾਬ ਦੀ ਚਿੰਤਾ ਕਰਨ ਤੋਂ ਪਹਿਲਾਂ ਦਿੱਲੀ ਲਈ ਲੋੜੀਂਦੇ ਅਧਿਆਪਕਾਂ ਨੂੰ ਯਕੀਨੀ ਬਣਾਉਣ।ਇਹ ਜਾਣਕਾਰੀ ਇਸ ਸਾਲ 2 ਅਗਸਤ ਨੂੰ ਲੋਕ ਸਭਾ ‘ਚ ਭਗਵੰਤ ਮਾਨ ਵੱਲੋਂ ਪੁੱਛੇ ਗਏ ਸਵਾਲ ‘ਤੇ ਆਧਾਰਿਤ ਹੈ।ਇਸ ਲਈ ਉਹ ਭਗਵੰਤ ਮਾਨ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਇਹ ਜਾਣਕਾਰੀ ਪ੍ਰਾਪਤ ਕਰਨ ਲਈ ਉਹਨਾਂ ਦੇ ਇਰਾਦਿਆਂ ਬਾਰੇ ਅੰਦਾਜਾ ਨਹੀਂ ਲਗਾਉਣਗੇ ਸਗੋਂ ਇਸ ਲਈ ਉਸਦਾ ਧੰਨਵਾਦ ਕਰਨਾ ਕਰਦੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੂਬੇ ਬਾਰੇ ਗਲਤ ਅਤੇ ਅਧੂਰੀ ਜਾਣਕਾਰੀ ਹੈ। ਇਸ ਲਈ ਉਹ ਦੱਸਣਾ ਚਾਹੁਣਗੇ ਕਿ ਪੰਜਾਬ ਸਰਕਾਰ ਦਸੰਬਰ ਦੇ ਅੰਤ ਤੱਕ 20,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਅਧੀਨ ਹਾਂ। ਇਹ ਭਰਤੀਆਂ ਪਹਿਲਾਂ ਹੀ ਰੈਗੂਲਰ ਕੀਤੇ ਗਏ 8886 ਅਧਿਆਪਕਾਂ ਤੋਂ ਇਲਾਵਾ ਹਨ। ਇਸ ਤੋਂ ਇਲਾਵਾ 1117 ਸਟਾਫ ਮੈਂਬਰਾਂ ਨੂੰ ਤਰੱਕੀ ਦਿੱਤੀ ਗਈ ਹੈ ਅਤੇ ਹੋਰ ਪ੍ਰਕਿਰਿਆ ਅਧੀਨ ਹਨ।

ਪਰਗਟ ਸਿੰਘ ਨੇ ਅੱਗੇ ਕਿਹਾ ਕਿ ਤਬਾਦਲੇ ਸਬੰਧੀ ਨੀਤੀ ਦੇ ਸਬੰਧ ਵਿੱਚ ਪੰਜਾਬ ਦੀ ਬਦਲੀਆਂ ਬਾਰੇ ਨੀਤੀ ਭਾਰਤ ਵਿੱਚ ਸਭ ਤੋਂ ਵਧੀਆ ਅਤੇ ਸਭ ਤੋਂ ਪਾਰਦਰਸੀ ਨੀਤੀਆਂ ਵਿੱਚੋਂ ਇੱਕ ਹੈ ਜੋ ਪੂਰੀ ਤਰਾਂ ਕੰਪਿਊਟਰਾਈਜਡ ਅਤੇਆਨਾਕਾਨੀ ਹੈ ਅਤੇ ਸਾਲ ਵਿੱਚ ਇੱਕ ਵਾਰ ਕੀਤੀ ਜਾਂਦੀ ਹੈ।ਸਾਫਟਵੇਅ ਰਾਹੀਂ ਸੌਖ ਅਤੇ ਪਾਰਦਰਸਤਾ ਨੂੰ ਯਕੀਨੀ ਬਣਾਇਆ ਹੈ।ਅਧਿਆਪਕਾਂ ਦੇ ਤਬਾਦਲੇ ਦੀ ਨੀਤੀ ਤੋਂ ਲੈ ਕੇ ਸਕੂਲ ਦੇ ਅੰਕੜਿਆਂ ਤੱਕ ਸਭ ਕੁਝ ਇੱਕ ਬਟਨ ਦੇ ਕਲਿੱਕ ‘ਤੇ ਸੰਭਵ ਹੈ ਜੋ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਆਪਣੇ 8 ਸਾਲਾਂ ਦੇ ਕਾਰਜਕਾਲ ਦੌਰਾਨ ਨਹੀਂ ਕਰ ਸਕੀ।

ਇਹ ਵੀ ਪੜ੍ਹੋ- SOI ਕਪੂਰਥਲਾ ਦਿਹਾਤੀ ਪ੍ਰਧਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਪਰਗਟ ਸਿੰਘ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕਰਦੇ ਹਨ ਕਿ ਉਹ ਵਿਦੇਸਾਂ ਵਿੱਚ ਸਿਖਲਾਈ ਵਰਗੀਆਂ ਚਾਲਾਂ ਵਰਤ ਕੇ ਸਿੱਖਿਆ ਦੇ ਮੁੱਦੇ ‘ਤੇ ਸਿਆਸਤ ਨਾ ਖੇਡਣ। ਉਨਾਂ ਦੀ ਜਾਣਕਾਰੀ ਲਈ ਦੱਸ ਦਾਈਏ ਕਿ ਉਹ ਪਹਿਲਾਂ ਹੀ ਆਪਣੇ ਸਟਾਫ ਨੂੰ ਆਈਐਸਬੀ ਮੋਹਾਲੀ ਵਿਖੇ ਪੇਸੇਵਰ ਪ੍ਰਬੰਧਨ ਹੁਨਰ ਵਿਕਸਿਤ ਕਰਨ ਲਈ ਭੇਜ ਰਹੇ ਹਨ।ਪੰਜਾਬ ਵਿੱਚ ਪਹਿਲਾਂ ਹੀ ਸਿੱਖਿਆ ਕ੍ਰਾਂਤੀ ਚੱਲ ਰਹੀ ਹੈ ਅਤੇ ਪੰਜਾਬ ਦੇ ਲੋਕ ਪਹਿਲਾਂ ਹੀ ਇਸ ਦਾ ਹਿੱਸਾ ਹਨ। ਇਹ ਵੱਖਰੀ ਗੱਲ ਹੈ ਕਿ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਜਾਣੂ ਨਹੀਂ ਹਨ।

  • Punjab
  • educational revolution
  • ਕੇਜਰੀਵਾਲ
  • ਸੱਭਿਅਤਾ

ਕੈਪਟਨ ਮੁੱਖ ਮੰਤਰੀ ਚੰਨੀ ਨੂੰ ਕੁੱਝ ਬੋਲੇਗਾ ਤਾਂ ਉਸ ਦਾ ਜਵਾਬ ਮੈਂ ਦੇਵਾਂਗਾ : ਸਿੱਧੂ

NEXT STORY

Stories You May Like

  • digital revolution in the education sector apaar
    ਸਿੱਖਿਆ ਖੇਤਰ 'ਚ ਡਿਜੀਟਲ ਕ੍ਰਾਂਤੀ! APAAR ਨਾਲ ਜੁੜੇ 26 ਕਰੋੜ ਤੋਂ ਵੱਧ ਵਿਦਿਆਰਥੀ
  • pm awaas yojna
    ਕਿਵੇਂ ਇਕ ਆਵਾਸ ਯੋਜਨਾ ਬਣ ਗਈ ਸਮਾਜਿਕ ਕ੍ਰਾਂਤੀ ਦਾ ਮਾਧਿਅਮ
  • kejriwal  s guarantee turned out to be a jumla
    ਕੇਜਰੀਵਾਲ ਦੀ ਗਾਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ਼ 600 ਕਰੋੜ 'ਤੇ ਸਿਮਟਿਆ : ਢਿੱਲੋਂ
  • india and indonesia signed agreements
    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ
  • for daughter  create a fund of 27 lakhs with lic policy
    ਧੀ ਦੀ ਉੱਚ ਸਿੱਖਿਆ ਤੇ ਵਿਆਹ ਦੀ ਚਿੰਤਾ ਖ਼ਤਮ! LIC Policy ਨਾਲ ਬਣਾਓ 27 ਲੱਖ ਦਾ ਫੰਡ
  • higher education for poor
    ਗ਼ਰੀਬ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਸਵਾਲ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • petrol bottle  water tank  punjab police
    ਬਾਘਾਪੁਰਾਣਾ : ਪੈਟਰੋਲ ਵਾਲੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਸ ਨੂੰ ਪਈਆਂ ਭਾਜੜਾਂ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +