Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    4:14:40 PM

  • russian president vladimir putin to visit india

    ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ...

  • punjabis get relief from long power cuts

    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ...

  • stock market due to us iran tensions  sensex falls 555 points

    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ,...

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ ਰੌਂਗਟੇ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ ਰੌਂਗਟੇ (ਵੀਡੀਓ)

  • Edited By Babita,
  • Updated: 08 Sep, 2026 10:27 AM
Firozpur-Fazilka
what happened to the old woman
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੁਮਿਤ, ਟੀਨੂੰ) : ਇੱਥੇ ਪਿੰਡ ਢਾਬ ਖੁਸ਼ਹਾਲ ਜੋਈਆ ਵਿਖੇ ਬੀਤੀ ਸ਼ਾਮ ਉਸ ਸਮੇਂ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਪਸ਼ੂਆਂ ਲਈ ਪੱਠੇ ਲੈਣ ਜਾ ਰਹੀ ਇਕ ਬਜ਼ੁਰਗ ਔਰਤ ਨੂੰ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ’ਚ ਸੁਰਿੰਦਰ ਕੌਰ ਪਤਨੀ ਦੇਸਾ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਉਸ ਦੇ ਸਿਰ ’ਚ ਗੰਭੀਰ ਸੱਟ ਲੱਗਣ ਤੋਂ ਇਲਾਵਾ ਪੱਸਲੀਆਂ ਅਤੇ ਹੋਰ ਹੱਡੀਆਂ ਟੁੱਟਣ ਦੀ ਜਾਣਕਾਰੀ ਮਿਲੀ ਹੈ। ਜ਼ਖਮੀ ਸੁਰਿੰਦਰ ਕੌਰ ਨੂੰ ਤੁਰੰਤ ਇਲਾਜ ਲਈ ਸ਼ਿਵਾਲਿਕ ਮੈਡੀਸਿਟੀ ਹਸਪਤਾਲ ਜਲਾਲਾਬਾਦ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਦੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਸੀ. ਸੀ. ਟੀ. ਵੀ. ਫੁਟੇਜ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਤੇਜ਼ ਰਫ਼ਤਾਰ ਸਾਫ ਦਿਖਾਈ ਦੇ ਰਹੀ ਹੈ ਅਤੇ ਟੱਕਰ ਤੋਂ ਬਾਅਦ ਬਜ਼ੁਰਗ ਔਰਤ ਸੜਕ ’ਤੇ ਡਿੱਗਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ

ਪਰਿਵਾਰ ਦਾ ਕਹਿਣਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਸੁਰਿੰਦਰ ਕੌਰ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਦਿੰਦਿਆਂ ਜ਼ਖਮੀ ਸੁਰਿੰਦਰ ਕੌਰ ਦੇ ਜਵਾਈ ਮਨਜੀਤ ਸਿੰਘ ਅਤੇ ਪੁੱਤਰ ਪ੍ਰਿੰਸ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਪਸ਼ੂਆਂ ਲਈ ਪੱਠੇ ਲੈਣ ਵਾਸਤੇ ਸੜਕ ’ਤੇ ਜਾ ਰਹੀ ਸੀ। ਇਸ ਦੌਰਾਨ ਲਾਗਲੇ ਪਿੰਡ ਢਾਬ ਕੜਿਆਲ ਦਾ ਰਹਿਣ ਵਾਲਾ ਮੋਟਰਸਾਈਕਲ ਸਵਾਰ ਨੌਜਵਾਨ ਪ੍ਰਿੰਸ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਂਦਾ ਹੋਇਆ ਆਇਆ ਅਤੇ ਸੁਰਿੰਦਰ ਕੌਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ’ਚ ਸੁਰਿੰਦਰ ਕੌਰ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੈ, ਜਦ ਕਿ ਉਸ ਦੀਆਂ ਪੱਸਲੀਆਂ ਅਤੇ ਹੋਰ ਹੱਡੀਆਂ ’ਚ ਵੀ ਫਰੈਕਚਰ ਹੋਣ ਦੀ ਗੱਲ ਪਰਿਵਾਰਕ ਮੈਂਬਰਾਂ ਵੱਲੋਂ ਦੱਸੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਧਰ ਮਾਮਲੇ ਸਬੰਧੀ ਥਾਣਾ ਵੈਰੋ ਕਾ ਪੁਲਸ ਵੱਲੋਂ ਜ਼ਖਮੀ ਸੁਰਿੰਦਰ ਕੌਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਸਮੇਤ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰ ਮਨਜੀਤ ਸਿੰਘ ਅਤੇ ਪ੍ਰਿੰਸ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਸਵਾਰ ਨੌਜਵਾਨ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੰਭੀਰ ਰੂਪ ’ਚ ਜ਼ਖਮੀ ਹੋਈ ਸੁਰਿੰਦਰ ਕੌਰ ਨੂੰ ਇਨਸਾਫ਼ ਦਿਵਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Elderly woman
  • accident
  • CCTV
  • ਬਜ਼ੁਰਗ ਔਰਤ
  • ਹਾਦਸਾ
  • ਸੀਸੀਟੀਵੀ

ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ

NEXT STORY

Stories You May Like

  • woman trapped in rubble buried house rescued after 10 days
    ਚਮਤਕਾਰ ! ਮਲਬੇ 'ਚ ਫਸੀ ਰਹੀ ਬਜ਼ੁਰਗ ਔਰਤ, 10 ਦਿਨਾਂ ਬਾਅਦ ਨਿਕਲੀ ਜ਼ਿੰਦਾ, ਦੇਖ ਸਭ ਹੋਏ ਹੈਰਾਨ (ਵੀਡੀਓ)
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • husband  wife  head  fridge  police
    ਧੜ ਜ਼ਮੀਨ 'ਤੇ, ਸਿਰ ਫਰਿੱਜ 'ਚ ! ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਹਰ ਕਿਸੇ ਦੇ ਸੁੱਕ ਗਏ ਸਾਹ
  • fake currency
    ਓ ਤੇਰੀ..! ਆਹ ਤਾਂ ਘਰੇ ਬੈਠੇ ਹੀ ਛਾਪੀ ਜਾਂਦੇ ਸੀ ਨੋਟ, ਰੇਡ ਮਾਰਨ ਗਈ ਐਜੂਰ ਦੀ ਪੁਲਸ ਟੀਮ ਵੀ ਰਹਿ ਗਈ ਹੈਰਾਨ
  • woman dies after being burnt in fire while cooking
    ਖਾਣਾ ਬਣਾਉਂਦੇ ਸਮੇਂ ਅੱਗ ਨਾਲ ਝੁਲਸੀ ਔਰਤ ਦੀ ਮੌਤ
  • shameful act
    ਪੈਸਿਆਂ ਪਿੱਛੇ ਹੈਵਾਨ ਬਣੇ ਲੋਕ ! ਔਰਤ ਨਾਲ ਕੀਤੀ ਸ਼ਰਮਨਾਕ ਕਰਤੂਤ, ਵੀਡੀਓ ਬਣਾ ਕੇ...
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • online fraud
      ਔਰਤ ਦੇ ਬੈਂਕ ਖਾਤੇ ’ਚੋਂ 2.50 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ
    • gurdwara sahib incident
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ ਦੀ ਮੌਤ, ਵੇਖੋ ਮੌਕੇ ਦੀ ਵੀਡੀਓ
    • sukhbir badal  sit  summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +