Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:54:38 PM

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

  • punjab schools  summer vacations

    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ...

  • hearing in the sessions court in the amritpal singh case

    ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕੀ ਹੈ ਪੰਜਾਬ ਦੇ ਸਰਹੱਦੀ ਪਿੰਡਾਂ ਦਾ ਹਾਲ? ਬੀਐੱਸਐੱਫ ਕਰ ਰਹੀ ਕਿਸਾਨਾਂ ਨੂੰ ਅਪੀਲ

PUNJAB News Punjabi(ਪੰਜਾਬ)

ਕੀ ਹੈ ਪੰਜਾਬ ਦੇ ਸਰਹੱਦੀ ਪਿੰਡਾਂ ਦਾ ਹਾਲ? ਬੀਐੱਸਐੱਫ ਕਰ ਰਹੀ ਕਿਸਾਨਾਂ ਨੂੰ ਅਪੀਲ

  • Edited By Baljit Singh,
  • Updated: 28 Apr, 2025 08:27 PM
Gurdaspur
what is the condition of the border villages of punjab
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਤੋਂ ਬਾਅਦ ਦੇਸ਼ ਦੇ ਹਰ ਨਾਗਰਿਕ ਦੀ ਮੰਗ ਹੈ ਕਿ ਕੇਂਦਰ ਸਰਕਾਰ ਪਾਕਿਸਤਾਨ ਦੇ ਖਿਲਾਫ ਵੱਡੀ ਕਾਰਵਾਈ ਕਰੇ ਤਾਂ ਜੋ ਪਹਿਲਗਾਮ ਹਮਲੇ ਦੌਰਾਨ ਮਾਰੇ ਗਏ  ਬੇਕਸੂਰ ਲੋਕਾਂ ਦਾ ਬਦਲਾ ਲਿਆ ਜਾ ਸਕੇ। ਇਨ੍ਹਾਂ ਭਾਵਨਾਵਾਂ ਦੇ ਤਹਿਤ ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਵੇਲੇ ਪਾਕਿਸਤਾਨ ਸਰਹੱਦ 'ਤੇ ਬਣ ਰਹੇ ਹਾਲਾਤਾਂ 'ਤੇ ਹਨ। ਪੰਜਾਬ ਦੇ ਹਰ ਸਰਹੱਦੀ ਸੈਕਟਰ ਤੋਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ ਕਿ ਭਾਰਤ ਪਾਕਿਸਤਾਨ ਸਰਹੱਦ ਤੇ ਹੌਲੀ-ਹੌਲੀ ਤਣਾਅ ਦਾ ਮਾਹੌਲ ਬਣ ਰਿਹਾ। 

ਫੌਜ ਦੀ ਅਪੀਲ
ਇਸ ਦੇ ਚੱਲਦੇ ਅੱਜ ਜਗਬਾਣੀ ਟੀਮ ਵੱਲੋਂ ਸਰਹੱਦੀ ਖੇਤਰ ਦੇ ਸੈਕਟਰ ਬਮਿਆਲ ਅਤੇ ਸੈਕਟਰ ਗੁਰਦਾਸਪੁਰ ਦੇ ਨਜ਼ਦੀਕ ਸਰਹੱਦ ਜ਼ੀਰੋ ਰੇਖਾ 'ਤੇ ਵੱਸੇ ਰਹੇ ਪਿੰਡ ਸਿੰਬਲ ਸਕੋਲ, ਢੀਂਡਾ, ਬਮਿਆਲ, ਸਿੰਬਲ ਕੁੱਲੀਆਂ, ਜੈਤਪੁਰ, ਮਜੀਰੀ, ਚੌਤਰਾ, ਸਲਾਚ, ਤਾਸ, ਭਰਿਆਲ, ਚੇਬੇ  ਆਦਿ ਦਾ ਦੌਰਾ ਕਰ ਕੇ ਇਥੋਂ ਦੇ ਹਾਲਾਤਾਂ ਬਾਰੇ ਅਤੇ ਲੋਕਾਂ ਦੇ ਵਿਚਾਰ ਜਾਣਨ ਦੀ ਕੋਸ਼ਿਸ਼ ਕੀਤੀ ਗਈ। ਕਿਉਂਕਿ ਲਗਾਤਾਰ ਖਬਰਾਂ ਆ ਰਹੀਆਂ ਸਨ ਬੀ ਐੱਸ ਐੱਫ ਦੇ ਵੱਲੋਂ ਸਰਹੱਦੀ ਜ਼ੀਰੋ ਲਾਈਨ 'ਤੇ ਵੱਸੇ  ਲੋਕਾਂ ਨੂੰ ਇਹ ਹੁਕਮ ਦਿੱਤੇ ਗਏ ਨੇ ਕਿ 28 ਤਰੀਕ ਤੱਕ ਤੋਂ ਜਿਨ੍ਹਾਂ ਲੋਕਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ ਉਹ ਆਪਣੀ ਫਸਲ ਦੀ ਕਟਾਈ ਸਮੇਂ ਸਿਰ ਕਰ ਲੈਣ। ਕਿਉਂਕਿ ਉਸ ਤੋਂ ਬਾਅਦ ਇਹ ਗੇਟ ਬੰਦ ਕਰ ਦਿੱਤੇ ਜਾਣਗੇ। ਇਸ ਗੱਲ ਦੀ ਪੁਸ਼ਟੀ ਕਰਨ ਲਈ ਵੀ ਅੱਜ ਸਰਹੱਦੀ ਪਿੰਡ ਦੇ ਨਿਵਾਸੀਆਂ ਨਾਲ ਗੱਲਬਾਤ ਕੀਤੀ ਗਈ। ਪਰ ਦੂਜੇ ਪਾਸੇ ਜੇਕਰ ਵੇਖਿਆ ਜਾਵੇ ਤਾਂ ਇਸ ਦਾ ਕੋਈ ਵੀ ਲਿਖਤੀ ਰੂਪ ਵਿੱਚ ਅਜੇ ਤੱਕ ਪੱਤਰ ਵੇਖਣ ਨੂੰ ਨਹੀਂ ਮਿਲਿਆ ਸਿਰਫ ਲੋਕਾਂ ਵੱਲੋਂ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਕਿ ਬੀਐੱਸਐੱਫ ਵੱਲੋਂ ਬਾਰਡਰ ਤੇ ਚੁਕੰਨੇ ਰਹਿਣ ਅਤੇ ਆਪਣੀ ਕਣਕ ਦੀ ਫਸਲ ਨੂੰ ਕੱਟਣ ਬਾਰੇ ਕਿਹਾ ਗਿਆ ਹੈ।

PunjabKesari

ਫੌਜ ਦੀ ਕਰਾਂਗੇ ਮਦਦ
ਪਹਿਲਾਂ ਭਾਰਤ ਪਾਕਿਸਤਾਨ ਸਰਹੱਦ ਦੀ ਜਦੋਂ ਰੇਖਾ ਤੇ ਸਥਿਤ ਪਿੰਡ ਸਕੋਲ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਦੇ ਲੋਕ ਬੇਸ਼ੱਕ ਪਹਿਲਗਾਮ ਹਮਲੇ ਦੀ ਨਿਖੇਧੀ ਕਰਦੇ ਹਨ। ਪਰ ਬਾਰਡਰ 'ਤੇ ਤਣਾਅ ਨੂੰ ਲੈ ਕੇ ਇਨ੍ਹਾਂ ਦਾ ਕਹਿਣਾ ਹੈ ਕਿ ਇਵੇਂ ਦੇ ਹਾਲਾਤ ਬਹੁਤ ਵਾਰ ਬਣ ਚੁੱਕੇ ਹਨ। ਜਿਸਦੇ ਚੱਲਦੇ ਅਸੀਂ ਇਨ੍ਹਾਂ ਹਾਲਾਤਾਂ ਦੇ ਆਦੀ ਹੋ ਚੁੱਕੇ ਹਾਂ, ਸਰਕਾਰਾਂ ਦੇ ਹੁਕਮ ਹੋਣ ਤੋਂ ਬਾਅਦ ਵੀ ਅਸੀਂ ਆਪਣਾ ਸਾਮਾਨ ਲੈ ਕੇ ਪਿੱਛੇ ਨਹੀਂ ਹਟਾਂਗੇ। ਉਸ ਤੋਂ ਇਲਾਵਾ ਜੇਕਰ ਬਾਰਡਰ 'ਤੇ ਹਾਲਾਤ ਖਰਾਬ ਹੁੰਦੇ ਹਨ ਤਾਂ ਉਨ੍ਹਾਂ ਵੱਲੋਂ ਸੀਮਾ ਸੁਰੱਖਿਆ ਬਲ ਦੀ ਡੱਟ ਕੇ ਮਦਦ ਕੀਤੀ ਜਾਵੇਗੀ ਅਤੇ ਪਾਕਿਸਤਾਨ ਨਾਲ ਇਸ ਘਿਨੌਣੀ ਹਰਕਤ ਦਾ ਬਦਲਾ ਲੈਣ ਲਈ ਆਪਣੀ ਫੌਜ ਦੀ ਮਦਦ ਕੀਤੀ ਜਾਵੇਗੀ। 

ਸਰਕਾਰ ਦੇ ਫੈਸਲੇ ਦਾ ਕਰਦੇ ਹਾਂ ਸਮਰਥਨ
ਬੀਐੱਸਐੱਫ ਵੱਲੋਂ ਫਸਲਾਂ ਨੂੰ ਜਲਦੀ ਵੱਢਣ ਦੀ ਗੱਲ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਵੱਲੋਂ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਕਿਹਾ ਗਿਆ ਕਿ ਜਲਦ ਤੋਂ ਜਲਦ ਉਹ ਆਪਣੀ ਫਸਲ ਵੱਢ ਲੈਣ ਤਾਂ ਜੋ ਆਉਣ ਵਾਲੇ ਸਮੇਂ ਤੱਕ ਇਹ ਜ਼ਮੀਨ ਖਾਲੀ ਹੋ ਸਕੇ। ਇਸ ਵਿਸ਼ੇ 'ਤੇ ਪਿੰਡ ਦੇ ਸਰਪੰਚ ਦੀਪ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਪਿੰਡਾਂ ਦੇ ਲੋਕਾਂ ਦੇ ਵਿੱਚ ਥੋੜਾ ਜਿਹਾ ਤਣਾਅ ਤਾਂ ਹੈ ਪਰ ਸਾਡੇ ਪਿੰਡਾਂ ਦੇ ਲੋਕ ਹਾਲਾਤ ਖਰਾਬ ਹੋਣ ਤੇ ਪਿੱਛੇ ਹੱਟਣ ਵਾਲਿਆਂ ਵਿੱਚੋਂ ਨਹੀਂ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ  ਲੋਕਾਂ ਦਾ ਸਰਕਾਰ ਦੇ ਹਰ ਫੈਸਲੇ ਨਾਲ ਸਮਰਥਨ ਹੈ ਅਤੇ ਉਹ ਕਿਸੇ ਵੀ ਹਾਲਾਤ ਵਿੱਚ ਸਰਹੱਦ ਤੋਂ ਪਿੱਛੇ ਨਹੀਂ ਹਟਣਗੇ। ਸਗੋਂ ਬੀਐੱਸਐੱਫ ਨਾਲ ਮਿਲ ਕੇ ਡੱਟ ਕੇ ਮੁਕਾਬਲਾ ਕਰਨਗੇ।

ਹਾਲਾਤਾਂ 'ਤੇ ਪ੍ਰਗਟਾਇਆ ਰੋਸ
ਇਸ ਦੇ ਨਾਲ ਹੀ ਪਿੰਡ ਦੇ ਕੁਝ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪ੍ਰਤੀ ਇਨ੍ਹਾਂ ਹਾਲਾਤਾਂ ਨੂੰ ਲੈ ਕੇ ਰੋਸ ਜਤਾਇਆ ਗਿਆ। ਪਿੰਡ ਸਕੋਲ ਨਿਵਾਸੀ ਜਗਦੀਸ਼ ਰਾਜ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ 1999 ਕਾਰਗਿਲ ਯੁੱਧ, 2002 ਸੰਸਦ ਹਮਲੇ ਤੋਂ ਬਾਅਦ ਅਤੇ ਸਰਜੀਕਲ ਸਟਾਕ ਦੌਰਾਨ ਖਰਾਬ ਹੋਏ ਹਾਲਾਤ ਦੌਰਾਨ ਵੀ ਸਾਨੂੰ ਇਨ੍ਹਾਂ ਗੱਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿ ਆਪਣੇ ਪਰਿਵਾਰਾਂ ਨੂੰ ਲੈ ਕੇ ਪਿੱਛੇ ਹਟਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਇਹ ਹਾਲਾਤ ਬਣਦੇ ਹਨ ਤਾਂ ਸਰਕਾਰਾਂ ਸਰਹੱਦੀ ਪਿੰਡ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕਰਦੀਆਂ ਨੇ ਕਿ ਤੁਹਾਨੂੰ ਪਿੰਡ ਤੋਂ 10 ਕਿਲੋਮੀਟਰ ਦੂਰੀ ਤੇ ਪਿੱਛੇ ਰਹਿਣ ਬਸੇਰੇ ਬਣਾ ਕੇ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਹਾਲਾਤਾਂ ਦੌਰਾਨ ਤੁਸੀਂ ਉਨ੍ਹਾਂ ਘਰਾਂ ਦੇ ਵਿੱਚ ਸ਼ਿਫਟ ਕਰ ਸਕੋ। ਪਰੰਤੂ ਕਈ ਸਾਲ ਬੀਜ ਜਾਣ ਤੱਕ ਸਰਕਾਰਾਂ ਵੱਲੋਂ ਅਜੇ ਤੱਕ ਇਵੇਂ ਦੇ ਕੋਈ ਵੀ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਬਿਹਤਰ ਸਹੂਲਤ ਨਹੀਂ ਦਿੱਤੀ ਜਾਂਦੀ ਰਹੀ ਹੈ। ਸਿਰਫ ਹਾਲਾਤ ਖਰਾਬ ਹੋਣ 'ਤੇ ਲੋਕਾਂ ਨਾਲ ਵਾਅਦੇ ਕੀਤੇ ਜਾਂਦੇ ਹਨ।

PunjabKesari

ਸਰਹੱਦੀ ਪਿੰਡਾਂ 'ਚ ਨਹੀਂ ਕੋਈ ਤਣਾਅ
ਸਰਹੱਦ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਦੌਰਾ ਕਰਨ ਤੋਂ ਬਾਅਦ ਇਹ ਤਸਵੀਰ ਸਾਹਮਣੇ ਆਈ ਕਿ ਸਰਹੱਦੀ ਪਿੰਡਾਂ ਦੇ ਵਿੱਚ ਲੋਕਾਂ ਤੇ ਕਿਸੇ ਵੀ ਤਰ੍ਹਾਂ ਦਾ ਤਣਾਅ ਦਿਖਾਈ ਨਹੀਂ ਦੇ ਰਿਹਾ। ਲੋਕ ਆਰਾਮ ਨਾਲ ਆਪਣੇ ਫਸਲਾਂ ਸਮੇਟ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਇਸ ਘਟਨਾ ਦਾ ਬਦਲਾ ਪਾਕਿਸਤਾਨ ਨਾਲ ਜ਼ਰੂਰ ਲਵੇ। ਅਸੀਂ ਸਰਕਾਰ ਦੇ ਫੈਸਲੇ ਦਾ ਹਰ ਪੱਖੋ ਸਮਰਥਨ ਕਰਾਂਗੇ। ਉਨ੍ਹਾਂ ਕਿਹਾ ਕਿ ਬਾਕੀ ਕਿਸਾਨਾਂ ਵੱਲੋਂ ਆਮ ਦੀ ਤਰ੍ਹਾਂ ਹੀ ਆਪਣੇ ਕਣਕ ਦੀ ਫਸਲ ਦੀ ਸਾਂਭ ਸੰਭਾਲ ਕਰ ਲਈ ਗਈ ਹੈ ਅਤੇ ਹੁਣ ਪਸ਼ੂਆਂ ਦੀ ਤੂੜੀ ਤੰਦ ਵੀ ਸਾਂਭ ਲਿਆ ਗਿਆ। ਬਾਕੀ ਜੇਕਰ ਦੂਜੇ ਪਾਸੇ ਦੇਖਿਆ ਜਾਵੇ ਤਾਂ ਸਰਕਾਰਾਂ ਵੱਲੋਂ ਬਾਰਡਰ 'ਤੇ ਵੱਸੇ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕੀਤੇ ਹੋਏ ਹਨ ਅਤੇ ਪਲ ਪਲ ਦੀ ਨਜ਼ਰ ਰੱਖੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • border village
  • BSF
  • appeal
  • farmer
  • ਪੰਜਾਬ
  • ਸਰਹੱਦੀ ਪਿੰਡ
  • ਬੀਐੱਸਐੱਫ
  • ਅਪੀਲ
  • ਕਿਸਾਨ

ਮੁੰਡੀਆਂ ਦੇ ਗੰਨਮੈਨ ਮ੍ਰਿਤਕ ਗੁਰਕੀਰਤ ਸਿੰਘ ਗੋਲਡੀ ਦੀ ਪ੍ਰੇਮਿਕਾ, ਉਸਦੀ ਮਾਂ ਅਤੇ ਭਰਾ ਖਿਲਾਫ ਮਾਮਲਾ ਦਰਜ

NEXT STORY

Stories You May Like

  • tarn taran  electricity being provided for 6 hours in villages
    ਤਰਨਤਾਰਨ: ਪਿੰਡਾਂ ’ਚ 6 ਘੰਟੇ ਦਿੱਤੀ ਜਾ ਰਹੀ ਬਿਜਲੀ, ਗਰਮੀ ਨੇ ਕੀਤਾ ਬੁਰਾ ਹਾਲ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • 9 months have passed since amritsar youth harmandeep
    ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ, ਮਾਪਿਆਂ ਦਾ ਰੋ-ਰੋ ਬੁਰਾ ਹਾਲ
  • punjab schools  summer vacations
    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • maruti is bringing a cheap suv to compete with tata punch
    Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ ਖਾਸ
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ
  • tsunami of runs in the punjab vs hyderabad match today
    ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ ਕੀ ਕਹਿੰਦੀ ਹੈ ਪਿੱਚ ਰਿਪੋਰਟ
  • mamata banerjee 3 watches on both her hands
    ਚੋਣਾਂ 'ਚ ਹਾਰ ਰਹੀ ਮਮਤਾ ਬੈਨਰਜੀ ਦੇ ਦੋਵੇਂ ਹੱਥਾਂ 'ਚ 3 ਘੜੀਆਂ, ਜਾਣੋ ਕੀ ਹੈ ਰਾਜ਼
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • harmeet pathan majra  mining case  patiala court
      ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • road safety force  cash bag  honesty
      ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • electrical mechanic  mechanic  s death
      ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...
    • ed radar
      ED ਦੇ ਰਡਾਰ 'ਤੇ ਮੋਹਾਲੀ - ਚੰਡੀਗੜ੍ਹ ਦੇ ਇਕ ਦਰਜਨ ਤੋਂ ਵੱਧ ਬਿਲਡਰ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +