Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:03:08 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • New Delhi
  • ਵਟਸਐਪ ਯੂਜ਼ਰਜ਼ ਲਈ ਅਹਿਮ ਖ਼ਬਰ, ਹੁਣ ਇਸ ਪ੍ਰੇਸ਼ਾਨੀ ਤੋਂ ਮਿਲੇਗਾ ਛੁਟਕਾਰਾ

MOBILE-TABLETS News Punjabi(ਮੋਬਾਈਲ)

ਵਟਸਐਪ ਯੂਜ਼ਰਜ਼ ਲਈ ਅਹਿਮ ਖ਼ਬਰ, ਹੁਣ ਇਸ ਪ੍ਰੇਸ਼ਾਨੀ ਤੋਂ ਮਿਲੇਗਾ ਛੁਟਕਾਰਾ

  • Updated: 20 Feb, 2023 04:41 PM
New Delhi
whatsapp added a new feature picture in picture mode
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) : ਇੰਸਟੈਂਟ ਮੈਸੇਜਿੰਗ ਪਲੇਟਫਾਰਮ ਵਟਸਐਪ ਨੇ ਪਿਕਚਰ-ਇਨ-ਪਿਕਚਰ ਮੋਡ ਦਾ ਨਵਾਂ ਫੀਚਰ ਐਡ ਕੀਤਾ ਹੈ।ਇਹ ਫੀਚਰ ਫ਼ਿਲਹਾਲ ਸਿਰਫ਼ ਆਈਫੋਨ ਯੂਜ਼ਰਜ਼ ਹੀ ਇਸਤੇਮਾਲ ਕਰ ਸਕਣਗੇ। ਇਹ ਫੀਚਰ ਯੂਜ਼ਰਜ਼ ਨੂੰ ਕੋਈ ਐਪ ਬ੍ਰਾਊਜ਼ ਕਰਦੇ ਸਮੇਂ ਜਾਂ ਆਪਣੇ ਆਈਫੋਨ 'ਤੇ ਹੋਰ ਸੇਵਾਵਾਂ ਦੀ ਵਰਤੋਂ ਕਰਦੇ ਸਮੇਂ ਵੀਡੀਓ ਕਾਲਾਂ ਨੂੰ ਜਾਰੀ ਰੱਖਣ ਦੀ ਆਗਿਆ ਦਿੰਦਾ ਹੈ। ਪਹਿਲਾਂ, ਜੇਕਰ ਕੋਈ ਵਟਸਐਪ ਯੂਜ਼ਰ ਵੀਡੀਓ ਕਾਲ ਦੌਰਾਨ ਹੋਰ ਐਪਸ ਦੀ ਵਰਤੋਂ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੂੰ ਕਾਲ ਤੋਂ ਬਾਹਰ ਨਿਕਲਣਾ ਪੈਂਦਾ ਸੀ ਅਤੇ ਗੱਲਬਾਤ ਬੰਦ ਕਰਨੀ ਪੈਂਦੀ ਸੀ।

ਇਹ ਵੀ ਪੜ੍ਹੋ– ਨਵੇਂ iPhone 'ਚ ਮਿਲੇਗਾ Type-C ਪੋਰਟ ਪਰ ਨਹੀਂ ਚੱਲੇਗਾ ਐਂਡਰਾਇਡ ਵਾਲਾ ਚਾਰਜਰ, ਜਾਣੋ ਕਾਰਨ

ਨਵੇਂ ਫੀਚਰ ਅਨੁਸਾਰ ਹੁਣ ਆਈਫੋਨ ਯੂਜ਼ਰ ਕਾਲ ਦੌਰਾਨ ਹੋਮ ਬਟਨ ਨੂੰ ਟੈਪ ਕਰ ਸਕਦੇ ਹਨ ਅਤੇ ਵੀਡੀਓ ਉਨ੍ਹਾਂ ਦੀ ਸਕ੍ਰੀਨ 'ਤੇ ਇਕ ਛੋਟੀ ਵਿੰਡੋ ਵਿਚ ਚੱਲਦੀ ਰਹੇਗੀ। ਫਿਰ ਯੂਜ਼ਰਜ਼ ਆਪਣੀ ਗੱਲਬਾਤ ਨੂੰ ਵੇਖਣ ਅਤੇ ਸੁਣਨ ਦੇ ਨਾਲ ਹੋਰ ਐਪਸ ਜਾਂ ਸਹੂਲਤਾਂ 'ਤੇ ਸਵਿਚ ਕਰ ਸਕਦੇ ਹਨ।

ਇਹ ਵੀ ਪੜ੍ਹੋ– ਇਨ੍ਹਾਂ ਮੋਬਾਇਲ ਐਪਸ 'ਚ ਮਿਲਿਆ ਖ਼ਤਰਨਾਕ ਵਾਇਰਸ, ਤੁਰੰਤ ਕਰੋ ਡਿਲੀਟ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਵਟਸਐਪ ਦੇ 3 ਨਵੇਂ ਫੀਚਰਜ਼ 

ਪਿਛਲੇ ਦਿਨੀਂ ਵਟਸਐਪ ਨੇ ਇਕੱਠੇ 3 ਨਵੇਂ ਫੀਚਰਜ਼ ਪੇਸ਼ ਕੀਤੇ ਸਨ। ਵਟਸਐਪ ਦੇ ਇਹ ਸਾਰੇ ਫੀਚਰਜ਼ ਐਂਡਰਾਇਡ ਯੂਜ਼ਰਜ਼ ਲਈ ਸਨ। ਵਟਸਐਪ ਦੇ ਨਵੇਂ ਫੀਚਰਜ਼ 'ਚ ਡਾਕਿਊਮੈਂਟ ਕੈਪਸ਼ਨ, ਵੱਡਾ ਗਰੁੱਪ ਸਬਜੈਕਟ ਅਤੇ ਡਿਸਕ੍ਰਿਪਸ਼ਨ ਸ਼ਾਮਲ ਸਨ। ਨਵੇਂ ਅਪਡੇਟ ਤੋਂ ਬਾਅਦ ਹੁਣ ਤੁਸੀਂ ਵਟਸਐਪ 'ਤੇ 100 ਮੀਡੀਆ ਫਾਈਲਾਂ ਇਕੱਠੀਆਂ ਭੇਜ ਸਕੋਗੇ। ਦੱਸ ਦੇਈਏ ਕਿ ਪਹਿਲਾਂ ਇਕ ਵਾਰ 'ਚ ਸਿਰਫ 30 ਫਾਈਲਾਂ ਨੂੰ ਹੀ ਸੈਂਡ ਕੀਤੀਆਂ ਜਾ ਸਕਦੀਆਂ ਸਨ। ਨਵੀਂ ਅਪਡੇਟ ਤੋਂ ਬਾਅਦ ਹੁਣ ਜਦੋਂ ਕਿਸੇ ਡਾਕਿਊਮੈਂਟ ਨੂੰ ਸ਼ੇਅਰ ਕਰੋਗੇ ਤਾਂ ਕੈਪਸ਼ਨ ਵੀ ਲਿਖ ਸਕੋਗੇ। ਪਹਿਲਾਂ ਸਿਰਫ਼ ਫੋਟੋ ਅਤੇ ਵੀਡੀਓ ਦੇ ਨਾਲ ਕੈਪਸ਼ਨ ਦਾ ਆਪਸ਼ਨ ਆਉਂਦਾ ਸੀ। ਪਹਿਲਾਂ ਛੋਟੇ ਕੈਪਸ਼ਨ ਦਾ ਆਪਸ਼ਨ ਸੀ ਪਰ ਹੁਣ ਮੀਡੀਆ ਫਾਈਲ ਦੇ ਨਾਲ ਵੱਡੇ ਕੈਪਸ਼ਨ ਵੀ ਲਿਖ ਸਕੋਗੇ। ਕੈਪਸ਼ਨ 'ਚ ਤੁਸੀਂ ਸ਼ੇਅਰ ਹੋਣ ਵਾਲੀ ਫਾਈਲ ਬਾਰੇ ਪੂਰੀ ਜਾਣਕਾਰੀ ਦੇ ਸਕੋਗੇ। ਇਸ ਤੋਂ ਇਲਾਵਾ ਵਟਸਐਪ ਨੇ ਨਵੇਂ ਅਪਡੇਟ ਦੇ ਨਾਲ ਅਵਤਾਰ ਸਟੀਕਰ ਨੂੰ ਵੀ ਪੇਸ਼ ਕੀਤਾ ਹੈ। ਹੁਣ ਅਵਤਾਰ ਨੂੰ ਐਡਿਟ ਕਰਨ ਲਈ 36 ਤਰ੍ਹਾਂ ਦੇ ਸਟੀਕਰ ਮਿਲਣਗੇ। 

ਇਹ ਵੀ ਪੜ੍ਹੋ– ਸੈਮਸੰਗ ਨੂੰ ਟੱਕਰ ਦੇਣ ਲਈ Oppo ਨੇ ਲਾਂਚ ਕੀਤਾ ਫੋਲਡੇਬਲ ਫੋਨ, ਜਾਣੋ ਕੀਮਤ ਤੇ ਫੀਚਰਜ਼

ਨੋਟ : ਵਟਸਐਪ ਦੇ ਨਵੇਂ ਫੀਚਰ ਪਿਕਚਰ-ਇਨ-ਪਿਕਚਰ ਮੋਡ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ

  • WhatsApp
  • add
  • new feature
  • picture-in-picture mode
  • ਵਟਸਐਪ
  • ਐਡ
  • ਨਵਾਂ ਫੀਚਰ
  • ਪਿਕਚਰ-ਇਨ-ਪਿਕਚਰ ਮੋਡ

Vivo ਨੇ ਭਾਰਤ 'ਚ ਲਾਂਚ ਕੀਤਾ ਨਵਾਂ 5G ਫੋਨ, ਕੀਮਤ 20 ਹਜ਼ਾਰ ਰੁਪਏ ਤੋਂ ਵੀ ਘੱਟ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • get relief from persistent fever this way
    ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਬਾਈਲ ਦੀਆਂ ਖਬਰਾਂ
    • whatsapp s big new announcement
      WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ,...
    • this company is soon going to start the sale of a powerful phone
      ਇਹ ਕੰਪਨੀ ਜਲਦ ਸ਼ੁਰੂ ਕਰਨ ਜਾ ਰਹੀ ਧਾਕੜ ਫੋਨ ਦੀ ਸੇਲ ! ਕੀਮਤ ਜਾਣ ਉਡਣਗੇ ਹੋਸ਼
    • acer has launched an impressive tablet
      7400mAh ਦੀ ਬੈਟਰੀ ਨਾਲ Acer ਨੇ ਲਾਂਚ ਕੀਤਾ ਸ਼ਾਨਦਾਰ ਟੈਬਲੇਟ ! ਜਾਣੋ ਫੀਚਰਜ਼ ਤੇ...
    • great news for oppo users
      Oppo ਯੂਜ਼ਰਸ ਦੀ ਬੱਲੇ-ਬੱਲੇ! ਨਵੇਂ Android 17 ਨਾਲ 2 ਧਮਾਕੇਦਾਰ ਗੈਜੇਟਸ ਦੀ...
    • oneplus ace 7 series coming soon
      Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ !...
    • motorola  s big blast
      Motorola  ਦਾ ਵੱਡਾ ਧਮਾਕਾ : ਧਾਕੜ ਫੋਨ 'ਚ ਮਿਲ ਰਿਹੈ 20,000 ਦਾ ਡਿਸਕਾਉਂਟ,...
    • infinix  s impressive phone is set to launch soon
      ਜਲਦ ਲਾਂਚ ਹੋਣ ਜਾ ਰਿਹੈ Infinix ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • oppo  s impressive phone to launch globally
      ਗਲੋਬਲ ਪੱਧਰ 'ਤੇ ਲਾਂਚ ਹੋਵੇਗਾ Oppo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iqoo 16 launching soon
      8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
    • this powerful phone is available for 20 000 less
      20,000 ਰੁਪਏ ਸਸਤਾ ਮਿਲ ਰਿਹਾ ਇਹ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +