Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    8:22:40 AM

  • karwa chauth moon night fast  women

    Karwa Chauth Moon : ਕਰਵਾਚੌਥ ਦੀ ਰਾਤ ਜਾਣੋ...

  • tire blowout  fire  car  4 friends

    ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4...

  • legislative council election results

    ਵਿਧਾਨ ਪ੍ਰੀਸ਼ਦ ਚੋਣ ਨਤੀਜੇ: UP, ਬਿਹਾਰ ਅਤੇ...

  • major jailbreak in tamilnadu

    ਤਾਮਿਲਨਾਡੂ 'ਚ ਵੱਡੀ Jail Break! ਸੁਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਸਰਕਾਰ ਵਲੋਂ ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਹੱਲ ਲਈ ਵਟਸਐਪ ਨੰਬਰ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਹੱਲ ਲਈ ਵਟਸਐਪ ਨੰਬਰ ਜਾਰੀ

  • Edited By Gurminder Singh,
  • Updated: 13 Jan, 2023 05:58 PM
Amritsar
whatsapp number issued for solving electricity related complaints
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਹਰਭਜਨ ਸਿੰਘ ਈ. ਟੀ. ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ’ਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਸਪਲਾਈ ਸੰਬੰਧੀ ਸ਼ਿਕਾਇਤਾਂ ਵੀ ਵੱਧ ਜਾਂਦੀਆਂ ਹਨ। ਖਪਤਕਾਰਾਂ ਦੀਆਂ ਸਪਲਾਈ ਸੰਬੰਧੀ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਕਾਰਪੋਰੇਸ਼ਨ ਕੋਲ 24*7 ਸ਼ਿਫਟਾਂ ਵਿਚ ਕੰਮ ਕਰਨ ਵਾਲਾ ਮਿਹਨਤੀ ਸਟਾਫ਼ ਉਪਲੱਬਧ ਹੈ। ਮੰਤਰੀ ਈ. ਟੀ. ਓ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਇਕ ਸਿੰਗਲ ਸਮਰਪਿਤ ਟੋਲ ਫਰੀ ਨੰਬਰ 1912 ਦਾ ਇਕ ਮਜ਼ਬੂਤ ਕਸਟਮਰ ਕੇਅਰ ਸਿਸਟਮ ਹੈ। ‘1912’ ਤੇ ਕੀਤੀਆਂ ਗਈਆਂ ਕਾਲਾਂ ਲੁਧਿਆਣਾ ਵਿਖੇ ਸਥਿਤ 120 ਸੀਟਾਂ ਵਾਲੇ ਕਾਲ ਸੈਂਟਰ ’ਤੇ ਦਰਜ ਕੀਤੀਆਂ ਜਾਂਦੀਆਂ ਹਨ। ਖਪਤਕਾਰਾਂ ਕੋਲ ਪਹਿਲਾਂ ਹੀ ਸ਼ਿਕਾਇਤਾਂ ਦਰਜ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਿੰਗਲ ਸਮਰਪਿਤ ਟੋਲ ਫਰੀ ਨੰਬਰ 1912 ਅਤੇ ਕਾਲ ਕਰਨਾ ਜਾਂ 1912 ਤੇ "No Supply", 1800-180-1512 ’ਤੇ ਮਿਸਡ ਕਾਲ, 1ndroid ਅਤੇ iOS ਮੋਬਾਇਲ ਫੋਨਾਂ ਲਈ ਮੋਬਾਇਲ ਐਪ ਦਾ ਵਿਕਲਪ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਖਪਤਕਾਰ ਸੇਵਾਵਾਂ ਦੇ ਵਧਾਉਣ ਦੇ ਯਤਨ ਵਿਚ ਪੀ. ਐੱਸ. ਪੀ. ਸੀ. ਐੱਲ. ਵਲੋਂ ਗਾਹਕਾਂ ਲਈ ਵਟਸਐਪ ਰਾਹੀਂ ਸ਼ਿਕਾਇਤਾਂ ਦਰਜ ਕਰਨ ਦੀ ਇਕ ਨਵੀਂ ਸਹੂਲਤ ਉਪਲੱਬਧ ਕਰਵਾਈ ਗਈ ਹੈ। ਖਪਤਕਾਰ ਵਟਸਐਪ ਨੰਬਰ 9646101912 ’ਤੇ ਕੀ-ਵਰਡ "No Supply" ਭੇਜ ਕੇ ਨੋ ਸਪਲਾਈ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸ਼ਿਕਾਇਤਕਰਤਾ ਦੇ ਮੋਬਾਇਲ ਨੰਬਰ ਤੋਂ ਆਖਰੀ ਦਰਜ ਕੀਤੀ ਗਈ ਸ਼ਿਕਾਇਤ ਦੇ ਪਤੇ ’ਤੇ ਹੀ ਸ਼ਿਕਾਇਤ ਦਰਜ ਕੀਤੀ ਜਾਵੇਗੀ। ਜੇਕਰ ਖਪਤਕਾਰ ਦਾ ਮੋਬਾਈਲ ਨੰਬਰ ਪੀ. ਐੱਸ. ਪੀ. ਸੀ. ਐੱਲ. ਕੋਲ ਰਜਿਸਟਰਡ ਨਹੀਂ ਹੈ ਤਾਂ ਉਨ੍ਹਾਂ ਨੂੰ ਕਿਸੇ ਹੋਰ ਬਦਲ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਮੈਸੇਜ ਭੇਜਿਆ ਜਾਵੇਗਾ। ਇਕ ਵਾਰ ਉਸ ਮੋਬਾਇਲ ਤੋਂ ਸ਼ਿਕਾਇਤ ਦਰਜ ਹੋਣ ਤੇ, ਉਪਭੋਗਤਾ ਆਪਣੇ ਆਪ ਪੀ. ਐੱਸ. ਪੀ. ਸੀ. ਐੱਲ. 1912 ਕਸਟਮਰ ਰਿਲੇਸ਼ਨਸ਼ਿਪ ਮੈਨੇਜਮੈਂਟ ਸਿਸਟਮ ਨਾਲ ਰਜਿਸਟਰ ਹੋ ਜਾਵੇਗਾ ਅਤੇ ਫਿਰ ਉਪਰੋਕਤ ਵਟਸਐਪ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਵਾ ਸਕੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਸ਼ਿਕਾਇਤ ਦੇ ਨਿਪਟਾਰੇ ਸੰਬੰਧੀ ਐੱਸ. ਐੱਮ. ਐੱਸ. ਅਤੇ ਆਈ. ਵੀ. ਆਰ. ਐੱਸ. ਸਿਸਟਮ ਰਾਹੀਂ ਫੀਡਬੈਕ ਸੇਵਾ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਖਪਤਕਾਰਾਂ ਨੂੰ ਇਮਾਨਦਾਰ ਫੀਡਬੈਕ ਸਾਂਝਾ ਕਰਨ ਦੀ ਅਪੀਲ ਕਰਦਾ ਹੈ ਅਤੇ ਜੇਕਰ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਸ਼ਿਕਾਇਤਾਂ ਦੇ ਨਿਪਟਾਰੇ ਲਈ 1912 ’ਤੇ ਆਪਣੀ ਟਿੱਪਣੀ ਲਿਖ ਕੇ ਐੱਸ. ਐੱਮ. ਐੱਸ. ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਕਣਕ, ਚੌਲ ਲੈਣ ਵਾਲੇ ਲਾਭਪਾਤਰੀਆਂ ਲਈ ਖ਼ੁਸ਼ਖਬਰੀ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Punjab Government
  • Complaint
  • Powercom
  • ਪੰਜਾਬ ਸਰਕਾਰ
  • ਸ਼ਿਕਾਇਤ
  • ਪਾਵਰਕਾਮ

ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਪੀੜਤਾਂ ਨੂੰ ਵੰਡੀ ਗਈ 690ਵੇਂ ਟਰੱਕ ਦੀ ਰਾਹਤ ਸਮੱਗਰੀ

NEXT STORY

Stories You May Like

  • delhi  rain  storm orange alert
    ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ' ਜਾਰੀ
  • health department takes early morning action
    ਸਿਹਤ ਵਿਭਾਗ ਵਲੋਂ ਤੜਕਸਾਰ ਕਾਰਵਾਈ, ਖਾਣ-ਪੀਣ ਵਾਲੀਆਂ ਵਸਤੂਆਂ ਦੇ 5 ਨਮੂਨੇ ਭਰੇ, ਨੋਟਿਸ ਜਾਰੀ
  • major decision by the punjab chemists association
    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • punjab government should account for 56 months and release a white paper
    56 ਮਹੀਨਿਆਂ ਦਾ ਹਿਸਾਬ ਦੇਵੇ ਪੰਜਾਬ ਸਰਕਾਰ, ਵਿਧਾਨ ਸਭਾ ’ਚ ਵ੍ਹਾਈਟ ਪੇਪਰ ਕਰੇ ਜਾਰੀ : ਚੁੱਘ
  • punjab  strict orders issued for brick kilns
    ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • uproar over political poster in the name of punjab board
    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ ਦੱਸੀ ਅਸਲ ਸੱਚਾਈ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing in sirhind
      ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬਲੈਰੋ ਗੱਡੀ ’ਤੇ ਚੱਲੀਆਂ ਗੋਲੀਆਂ
    • raid in punjab
      ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
    • punjab politics news
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਦੇ 2 ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ
    • rahul gandhi punjab rally
      ਪੰਜਾਬ ਵਿਚ 'ਹਿਸਾਬ ਮੰਗੋ ਰੈਲੀ' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ
    • parvinder singh jhota update
      28 ਅਕਤੂਬਰ ਨੂੰ ਗੁਰਦੁਆਰਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਹੋਵੇਗੀ ਅਰਦਾਸ
    • long power cuts punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
    • kc venogopal in punjab
      ਪੰਜਾਬ 'ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਚੋਣ ਲੜੇਗੀ ਕਾਂਗਰਸ:...
    • punjab weather heavy rain storm alert
      ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
    • man posing as a police officer robs a migrant near nurpur adda
      ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
    • announcement of a public holiday on tuesday as well
      ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +