Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:36:10 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ’ਚ ਕਣਕ ਦੀ ਵਾਢੀ ਤੇ ਖਰੀਦ ਦੇ ਤਾਲਮੇਲ ਲਈ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਤ

PUNJAB News Punjabi(ਪੰਜਾਬ)

ਪੰਜਾਬ ’ਚ ਕਣਕ ਦੀ ਵਾਢੀ ਤੇ ਖਰੀਦ ਦੇ ਤਾਲਮੇਲ ਲਈ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਤ

  • Edited By Rajwinder Kaur,
  • Updated: 09 Apr, 2020 11:09 AM
Jalandhar
wheat  mandi board  control room
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸਬਰਜੀਤ ਸਿੱਧੂ) - ਪੰਜਾਬ ਸਰਕਾਰ ਦੇ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਅਤੇ ਇਹਤਿਆਦੀ ਉਪਾਵਾਂ ਦੀ ਛਤਰੀ ਹੇਠ 15 ਅਪ੍ਰੈਲ ਨੂੰ ਕਣਕ ਦੀ ਵਾਢੀ ਸ਼ੁਰੂ ਹੋ ਰਹੀ ਹੈ। ਇਸ ਦੇ ਮੰਡੀਕਰਨ ਲਈ ਤਾਲਮੇਲ ਬਣਾਉਣ ਅਤੇ ਹੋਰ ਲੋੜੀਂਦੀ ਸਹਾਇਤਾ ਵਾਸਤੇ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਤਾਂ ਕਿ ਕੋਵਿਡ 19 ਕਾਰਣ ਕਰਫ਼ਿਊ ਦੇ ਮੱਦੇਨਜ਼ਰ ਕਾਰਜਾਂ ਵਿਚ ਕਿਸੇ ਕਿਸਮ ਦਾ ਵਿਘਨ ਨਾ ਪਵੇ। ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਅਤੇ ਸਿਵਲ ਸਪਲਾਈ ਖੇਤੀਬਾੜੀ ਪੁਲਸ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਲਈ ਪ੍ਰਬੰਧਾਂ ਦਾ ਮੁੜ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖੇਤੀਬਾੜੀ ਵਿਭਾਗਾਂ ਨੂੰ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਲਈ ਨਿਰਧਾਰਤ ਤੇ ਸੰਚਾਲਨ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜਰ) ਤੁਰੰਤ ਲਿਆਉਣ ਲਈ ਆਖਿਆ। ਉਨ੍ਹਾਂ ਨੇ ਵਿਭਾਗ ਨੂੰ ਖਰੀਦ ਕੇਂਦਰਾਂ ਦੀ ਗਿਣਤੀ ਮੌਜੂਦਾ 3761 ਕੇਂਦਰ, ਜੋ ਪਿਛਲੇ ਸਾਲ ਨਾਲੋਂ ਦੁੱਗਣੇ ਹਨ ਨੂੰ ਵਧਾ 4000 ਕਰਨ ਦੇ ਹੁਕਮ ਦਿੱਤੇ ਹਨ। ਹੁਣ ਤੱਕ 1820 ਮੰਡੀਆਂ ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਛੇਤੀ ਨੋਟੀਫਾਈ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿਚ ਆਪਣੇ ਹਮਰੁਤਬਾ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੇ ਬਾਰਦਾਨੇ ਲਈ ਬਕਾਇਆ ਪਏ ਆਰਡਰ ਪੂਰੇ ਕਰਨ ਲਈ ਜੂਟ ਮਿੱਲਾਂ ਨੂੰ ਮੁੜ ਚਲਾਉਣ ਅਤੇ ਲੋਡਿੰਗ ਕਰਨ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਕਾਲੀਨ ਸਥਿਤੀ ਦੇ ਮੱਦੇਨਜ਼ਰ ਕੇਂਦਰੀ ਪੂਲ ਲਈ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਇਸ ਨੂੰ ਕੌਮੀ ਸੁਰੱਖਿਆ ਐਕਟ ਤੇ ਹੋਰ ਜਨਤਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਵੰਡਣ ਨੂੰ ਯਕੀਨੀ ਬਣਾਉਣ ਲਈ ਅਜਿਹਾ ਕਰਨਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ 2019 ਤੋਂ ਮਾਰਚ 2020 ਤੱਕ 3.40 ਲੱਖ ਜੂਟ ਗੰਢਾਂ ਦਾ ਆਰਡਰ ਕਰ ਦਿੱਤਾ ਗਿਆ ਅਤੇ ਜੂਟ ਕਮਿਸ਼ਨਰ ਆਫ ਇੰਡੀਆ, ਕੋਲਕਾਤਾ ਦੇ ਖਾਤੇ ਵਿਚ 1000 ਕਰੋੜ ਰੁਪਏ ਪਹਿਲਾਂ ਟਰਾਂਸਫਰ ਕਰ ਦਿੱਤੇ ਸਨ। ਜੂਟ ਕਮਿਸ਼ਨਰ ਦੇ ਜੂਟ ਸਮਾਰਟ ਪੋਰਟਲ ’ਤੇ ਉਪਲੱਬਧ ਜਾਣਕਾਰੀ ਅਨੁਸਾਰ ਪੰਜਾਬ ਵਲੋਂ ਆਰਡਰ ਕੀਤੀਆਂ 3.40 ਲੱਖ ਗੰਢਾਂ ’ਚੋਂ 2.46 ਲੱਖ ਗੰਢਾਂ ਮੁਆਇਨੇ ਵਿਚ ਪਾਸ ਕਰ ਦਿੱਤੀਆਂ ਗਈਆਂ ਹਨ। ਮੌਜੂਦਾ ਤਰੀਕ ਤੱਕ 2.30 ਲੱਖ ਗੰਢਾਂ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ 10,000 ਹੋਰ ਗੰਢਾਂ ਮਿੱਲਾਂ ਕੋਲ ਮੁਆਇਨੇ ਲਈ ਤਿਆਰ ਹਨ ਪਰ ਕੌਮੀ ਪੱਧਰ ’ਤੇ ਲਾਕਡਾਊਨ ਕਾਰਨ ਇਸ ਸਪਲਾਈ ਵਿਚ ਵਿਘਨ ਪੈ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਜਲੰਧਰ ’ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਪੜ੍ਹੋ ਇਹ ਵੀ ਖਬਰ - ਕੋਵਿਡ-19 ਖਿਲਾਫ ਜੰਗ ’ਚ ਉਤਰੇ ਕਾਰਗਿਲ ਸ਼ਹੀਦ ਦੇ ਪਿਤਾ ਸਣੇ 65 ਸੇਵਾਮੁਕਤ ਪੁਲਸ ਮੁਲਾਜ਼ਮ 

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ ਵਿਚ ਇਹ ਗੱਲ ਕਹਿ ਕੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਤਾਲਾਬੰਦੀ ਕਾਰਨ ਜਾਰੀ ਪੱਤਰ ਵਿਚ ਖੁਰਾਕੀ ਵਸਤਾਂ ਦੀ ਪੈਕਿੰਗ ਵਾਲੇ ਨਿਰਮਾਣ ਯੂਨਿਟਾਂ ਨਾਲ ਖੇਤੀਬਾੜੀ ਉਤਪਾਦਾਂ ਦੀ ਖਰੀਦ ਸਮੇਤ ਐੱਮ.ਐੱਸ.ਪੀ. ਨਾਲ ਜੁੜੀਆਂ ਏਜੰਸੀਆਂ ਨੂੰ ਛੋਟਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹਾ ਕੰਮ ਕਰਨ ਵਾਲਿਆਂ ਨੂੰ ਚਲਾਉਣ ਦੀ ਛੋਟ ਦਿੱਤੀ ਗਈ ਹੈ, ਬਸ਼ਰਤੇ ਕਿ ਉਹ ਸਿਹਤ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਮੁੱਖ ਮੰਤਰੀ ਨੇ ਖੁਰਾਕ ਵਿਭਾਗ ਨੂੰ ਆੜ੍ਹਤੀਆਂ ਨੂੰ 48 ਘੰਟਿਆਂ ਦੇ ਅੰਦਰ ਖ਼ਰੀਦ ਦੀ ਅਦਾਇਗੀ ਕਰਨੀ ਅਤੇ ਅੱਗੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੂਬਾ ਸਰਕਾਰ ਪਹਿਲਾਂ 23000 ਕਰੋੜ ਰੁਪਏ ਦੀ ਸੀ. ਸੀ. ਲਿਮਿਟ ਹਾਸਲ ਕਰ ਚੁੱਕੀ ਹੈ।

ਮੁੱਖ ਮੰਤਰੀ ਨੇ ਖਰੀਦ ਦੇ ਕੰਮ ਦੌਰਾਨ ਕਿਸੇ ਵੀ ਥਾਂ ’ਤੇ ਭੀੜ ਇਕੱਠੀ ਹੋਣ ਨੂੰ ਰੋਕਣ ਵਾਸਤੇ ਆੜ੍ਹਤੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਾਣੀ ਅਤੇ ਖਾਣ ਵਾਲੇ ਰਾਸ਼ਨ ਦਾ ਵਿਅਕਤੀਗਤ ਪ੍ਰਬੰਧ ਕਰਨ। ਕੋਈ ਵੀ ਵਾਟਰ ਕੂਲਰ ਲਗਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਮੁਹਿੰਮ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਦੀਆਂ ਦਿੱਕਤਾਂ ਨੂੰ ਘੱਟ ਤੋਂ ਘੱਟ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਦੱਸਿਆ ਕਿ ਖ਼ਰੀਦ ਦੇ ਕੰਮ ਲਈ 14.2 ਲੱਖ ਵਰਕਰ ਉਪਲਬਧ ਹਨ ਅਤੇ ਮਜ਼ਦੂਰਾਂ ਦੀ ਕੋਈ ਕਿੱਲਤ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਨਰੇਗਾ ਵਰਕਰਾਂ ਦੇ ਵੇਰਵੇ ਆੜ੍ਹਤੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ। ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਵਾਪਸ ਬੁਲਾਇਆ ਜਾ ਰਿਹਾ ਹੈ ਅਤੇ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ (ਕੁੱਲ 1800 ਸਟਾਫ) ਦੇ ਸਮਰਪਿਤ ਸਟਾਫ ਨੂੰ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਰੱਖਿਆ ਗਿਆ ਹੈ। 2-3 ਖਰੀਦ ਕੇਂਦਰਾਂ ਦੀ ਨਿਗਰਾਨੀ ਲਈ ਇੱਕ ਇੰਸਪੈਕਟਰ ਹੋਵੇਗਾ।

ਪੜ੍ਹੋ ਇਹ ਵੀ ਖਬਰ - ਕੋਵਿਡ-19 ਦਾ ਕਹਿਰ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਛਾਈ ਸੁੰਨਸਾਨ

ਪੜ੍ਹੋ ਇਹ ਵੀ ਖਬਰ - ਲਾਕਡਾਊਨ : CBSE ਸਕੂਲਾਂ ’ਚ 6ਵੀਂ ਤੋਂ 11ਵੀਂ ਦੇ ਵਿਦਿਆਰਥੀ ਪੜ੍ਹਨਗੇ 3 ਨਵੇਂ ਸਕਿੱਲ ਕੋਰਸ

ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀਆਂ ਅਤੇ ਜ਼ਮੀਨੀ ਜਗ੍ਹਾ ਨੂੰ ਕਣਕ ਦੇ 50 ਕੁਇੰਟਲ ਦੇ ਢੇਰ ਲਈ 30 ਗੁਣਾ 30 ਵਰਗ ਮੀਟਰ ਦੇ ਖੇਤਰ ਵਿਚ ਵੰਡਿਆ ਜਾ ਰਿਹਾ ਹੈ। ਹਰ ਰੋਜ਼ ਇੱਕ ਤਿਹਾਈ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਲਿਆਉਣ ਵਾਲੇ ਟ੍ਰੈਕਟਰ ਟਰਾਲੀ ਦੇ ਨੰਬਰ ਅਤੇ ਹੋਲੋਗ੍ਰਾਮ ਨਾਲ ਕੂਪਨ ਜਾਰੀ ਕੀਤੇ ਜਾਣਗੇ। ਮੰਡੀਆਂ ਵਿਚ ਆਈ ਹੋਈ ਕਣਕ ਚੁੱਕੀ ਜਾਵੇਗੀ ਤਾਂ ਉਸ ਤੋਂ ਬਾਅਦ ਹੋਰ ਕੂਪਨ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਰਾਤ ਨੂੰ ਕੰਬਾਈਨਾਂ ਚਲਾਉਣ ’ਤੇ ਪਹਿਲਾਂ ਰੋਕ ਲਾਈ ਹੋਈ ਹੈ ਅਤੇ ਕੰਬਾਈਨਾਂ ਸਿਰਫ ਸਵੇਰੇ 6 ਵਜੇ ਤੋਂ 7 ਸੱਤ ਵਜੇ ਤੱਕ ਚਲਾਉਣ ਦੀ ਇਜਾਜ਼ਤ ਹੋਵੇਗੀ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਸਾਰੇ ਖਰੀਦ ਕੇਂਦਰਾਂ ’ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਤਾਂ ਕਿ ਮੰਡੀਆਂ ਵਿਚ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਤਰ੍ਹਾਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਵਿਚ ਤਾਪ ਤੇ ਜ਼ੁਕਾਮ ਵਰਗੇ ਲੱਛਣਾਂ ਦੀ ਜਾਂਚ ਕੀਤੀ ਜਾਇਆ ਕਰੇਗੀ। ਇਨ੍ਹਾਂ ਲਈ ਮਾਸਕ ਨੂੰ ਜ਼ਰੂਰੀ ਬਣਾਇਆ ਜਾਵੇਗਾ ਅਤੇ ਹਰੇਕ ਮੰਡੀ ਵਿਚ ਹੱਥ ਧੋਣ ਦੇ ਪ੍ਰਬੰਧ ਕੀਤੇ ਜਾਣਗੇ। 

ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦੇਰੀ ਨਾਲ ਮੰਡੀਆਂ ਵਿਚ ਕਣਕ ਲਿਆਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁਆਵਜ਼ਾ ਦੇਣ ਲਈ ਉਹ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣਗੇ। ਸੂਬਾ ਸਰਕਾਰ ਵਲੋਂ ਖ਼ਰੀਦ ਸੀਜ਼ਨ ਪਹਿਲਾਂ 15 ਜੂਨ, 2020 ਤੱਕ ਵਧਾਇਆ ਜਾ ਚੁੱਕਾ ਹੈ। ਸੂਬੇ ਵਿਚ ਅਪ੍ਰੈਲ ਦੀ ਥਾਂ ਮਈ ਤੇ ਜੂਨ ਵਿਚ ਮੰਡੀਆਂ ’ਚ ਕਣਕ ਲਿਆਉਣ ਵਾਲੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

  • Jalandhar
  • Wheat
  • Mandi Board
  • Control Room
  • ਕਣਕ
  • ਮੰਡੀ ਬੋਰਡ
  • ਕੰਟਰੋਲ ਰੂਮ

2 ਮਹੀਨੇ ਪਹਿਲਾਂ ਵਿਆਹੀ ਨਵ-ਵਿਆਹੁਤਾ ਨੇ ਨਹਿਰ 'ਚ ਮਾਰੀ ਛਾਲ

NEXT STORY

Stories You May Like

  • control room set up in gurdaspur action will be taken if stubble fire
    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • uproar over political poster in the name of punjab board
    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ ਦੱਸੀ ਅਸਲ ਸੱਚਾਈ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +