Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    4:55:05 PM

  • prisoner dies after being shot outside hospital in hoshiarpur

    ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ,...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • the central government s fixed the purchase price of onion

    ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ...

  • dispute between two parties in kapurthala

    ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੁੱਤਾਂ ਵਰਗੀ ਫਸਲ ਨੂੰ ਬਚਾਉਣ ਲਈ ਅੱਗ ਦੀਆਂ ਲਪਟਾਂ 'ਚ ਵੜਿਆ ਕਿਸਾਨ, ਦੇਖਦੇ ਹੀ ਦੇਖਦੇ...

PUNJAB News Punjabi(ਪੰਜਾਬ)

ਪੁੱਤਾਂ ਵਰਗੀ ਫਸਲ ਨੂੰ ਬਚਾਉਣ ਲਈ ਅੱਗ ਦੀਆਂ ਲਪਟਾਂ 'ਚ ਵੜਿਆ ਕਿਸਾਨ, ਦੇਖਦੇ ਹੀ ਦੇਖਦੇ...

  • Edited By Gurminder Singh,
  • Updated: 20 Apr, 2026 07:39 PM
Chandigarh
wheat crop crop fire
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਅੱਜ ਨੇੜਲੇ ਪਿੰਡ ਸਲਾਣਾ ਬੇਟ ਵਿਖੇ ਵਾਪਰੇ ਦਰਦਨਾਕ ਹਾਦਸੇ ’ਚ ਕਣਕ ਨੂੰ ਲੱਗੀ ਅੱਗ ਬੁਝਾਉਂਦਿਆਂ ਟਰੈਕਟਰ ਸਵਾਰ ਨੌਜਵਾਨ ਕਿਸਾਨ ਮਨਦੀਪ ਸਿੰਘ ਦੀ ਮੌਤ ਹੋ ਗਈ ਜਿਸ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਸਵੇਰੇ 8.30 ਵਜੇ ਸ਼ਾਟ ਸਰਕਟ ਕਾਰਨ ਖੇਤਾਂ ਵਿਚ ਖੜੇ ਨਾੜ ਨੂੰ ਅੱਗ ਲੱਗ ਗਈ। ਇਹ ਅੱਗ ਕਿਸਾਨ ਮਨਦੀਪ ਸਿੰਘ ਦੀ ਖੜ੍ਹੀ ਕਣਕ ਦੀ ਫਸਲ ਵੱਲ ਵੱਧਦੀ ਜਾ ਰਹੀ ਸੀ ਜਿਸ ਕਾਰਨ ਉਹ ਟ੍ਰੈਕਟਰ ਲੈ ਕੇ ਹੋਰ ਪਿੰਡ ਵਾਸੀਆਂ ਦੀ ਮੱਦਦ ਨਾਲ ਅੱਗ ਨੂੰ ਬੁਝਾਉਣ ਵਿਚ ਲੱਗ ਗਿਆ। ਇਸ ਦੌਰਾਨ ਅੱਗ ਬੁਝਾਉਂਦਿਆਂ ਟ੍ਰੈਕਟਰ ਸਵਾਰ ਮਨਦੀਪ ਸਿੰਘ ਨੇ ਜਦੋਂ ਆਪਣੀ ਕਣਕ ਨੂੰ ਚਪੇਟ ਵਿਚ ਆਉਂਦਿਆਂ ਦੇਖਿਆ ਤਾਂ ਉਹ ਧੂੰਏ ਦੀ ਪ੍ਰਵਾਹ ਕੀਤੇ ਬਿਨਾਂ ਉਸ ਨੂੰ ਬੁਝਾਉਣ ਲੱਗ ਪਿਆ। ਅੱਗ ਬੁਝਾਉਣ ਸਮੇਂ ਆਪਣੀ ਫਸਲ ਨੂੰ ਬਚਾਉਂਦਿਆਂ ਅਤੇ ਧੂੰਏ ਦੀ ਚਪੇਟ ਵਿਚ ਆਉਣ ਕਾਰਨ ਉਹ ਘਬਰਾਹਟ ਵਿਚ ਆ ਗਿਆ ਜਿਸ ਨੂੰ ਦਿਲ ਦਾ ਦੌਰਾ ਪੈ ਗਿਆ। 

ਇਹ ਵੀ ਪੜ੍ਹੋ : ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ

ਇਸ ਦੌਰਾਨ ਪਿੰਡ ਵਾਸੀਆਂ ਵਲੋਂ ਮੌਕੇ ’ਤੇ ਕਿਸਾਨ ਮਨਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਲਾਜ ਲਈ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ। ਜਦੋਂ ਪਿੰਡ ਵਿਚ ਉਸਦੀ ਮੌਤ ਦੀ ਖ਼ਬਰ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਨੌਜਵਾਨ ਮਨਦੀਪ ਸਿੰਘ ਦੇ 2 ਛੋਟੇ-ਛੋਟੇ ਬੱਚੇ ਹਨ ਜਦਕਿ ਉਸਦੇ ਪਿਤਾ ਦੀ ਡੇਢ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿਚ ਵਿਧਵਾ ਮਾਂ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ ਸੀ।

ਇਹ ਵੀ ਪੜ੍ਹੋ : ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੀਤੀ ਗਈ ਮੁਆਵਜ਼ੇ ਦੀ ਮੰਗ

ਕਿਸਾਨ ਮਨਦੀਪ ਸਿੰਘ ਵਲੋਂ ਕਣਕ ਨੂੰ ਅੱਗ ਤੋਂ ਬੁਝਾਉਂਦਿਆਂ ਹੋਈ ਮੌਤ ਦੀ ਸੂਚਨਾ ਮਿਲਦੇ ਹੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਜਿੱਥੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਸਰਕਾਰ ਤੋਂ ਵੀ ਮੰਗ ਕੀਤੀ ਕਿ ਇਸ ਦਰਦਨਾਕ ਹਾਦਸੇ ਵਿਚ ਕਿਸਾਨ ਮਨਦੀਪ ਸਿੰਘ ਦੀ ਮੌਤ ਹੋਣਾ ਬਹੁਤ ਮੰਦਭਾਗਾ ਹੈ ਅਤੇ ਉਸਦੇ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਪਿੰਡ ਸਲਾਣਾ ਬੇਟ ਵਿਖੇ 2 ਨਾਜ਼ੁਕ ਸਥਾਨ ਹਨ ਜਿੱਥੇ ਸ਼ਾਟ ਸਰਕਟ ਕਾਰਨ ਹਰ ਸਾਲ ਅੱਗ ਲੱਗਦੀ ਹੈ ਜਿਸ ਲਈ ਬਿਜਲੀ ਵਿਭਾਗ ਨੂੰ ਹਾਦਸਿਆਂ ਤੋਂ ਬਚਾਅ ਲਈ ਇੱਥੇ ਤੁਰੰਤ ਢੁੱਕਵੇਂ ਕਦਮ ਉਠਾਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਮੌਕੇ ’ਤੇ ਪੁੱਜੇ

ਕਿਸਾਨ ਮਨਦੀਪ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਅਹੂਜਾ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਆਪਣੀ ਫਸਲ ਵੱਲ ਅੱਗ ਨੂੰ ਵਧਦਾ ਦੇਖ ਤੇ ਧੂੰਏ ਕਾਰਨ ਘਬਰਾਹਟ ਵਿਚ ਆ ਗਿਆ ਜਿਸ ਕਾਰਨ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਮਾਮਲੇ ਦੀ ਸਾਰੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਵਲੋਂ ਜੋ ਵੀ ਹਦਾਇਤਾਂ ਆਉਣਗੀਆਂ ਉਸ ਦੇ ਅਧਾਰ ’ਤੇ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Wheat crop
  • crop fire
  • young farmers
  • ਕਣਕ ਦੀ ਫਸਲ
  • ਫਸਲ ਨੂੰ ਅੱਗ
  • ਨੌਜਵਾਨ ਕਿਸਾਨ

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ ਡਰਾਮਾ

NEXT STORY

Stories You May Like

  • office catches fire after child plays with lighter in cabin
    ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ
  • a moving car became a ball of fire in bathinda
    ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ ਦੇਖਦੇ...
  • cruise ship accident viral video
    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ ਕਰੂਜ਼! ਹਾਦਸੇ ਤੋਂ ਕੁਝ ਮਿੰਟ ਪਹਿਲਾਂ ਦੀ ਵੀਡੀਓ ਦੇਖ ਖੜ੍ਹੇ ਹੋਏ...
  • instagram  s new feature
    instagram ਦਾ ਨਵਾਂ ਫੀਚਰ : ਹੁਣ ਦੇਖਦੇ ਹੀ ਫੋਟੋ ਹੋ ਜਾਵੇਗੀ ਗਾਇਬ
  • british plane attacked near qatar
    ਕਤਰ ਨੇੜੇ ਬ੍ਰਿਟਿਸ਼ ਜਹਾਜ਼ 'ਤੇ ਹਮਲਾ ! ਅੱਗ ਦੀਆਂ ਲਪਟਾਂ 'ਚ ਘਿਰਿਆ ਜਹਾਜ਼, ਖਾੜੀ ਦੇਸ਼ਾਂ 'ਚ ਵਧਿਆ ਤਣਾਅ
  • fire destroys farmer s mansion in dhoot village of gurdaspur
    ਗੁਰਦਾਸਪੁਰ ਦੇ ਪਿੰਡ ਧੂਤ ’ਚ ਕਿਸਾਨ ਦੀ ਹਵੇਲੀ ਨੂੰ ਲੱਗੀ ਅੱਗ, ਤੂੜੀ ਤੇ ਸਾਮਾਨ ਸੜ ਕੇ ਸੁਆਹ
  • farmers are getting worried about sowing kharif crops
    ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ ਖੁਆਰ: ਗੁਰਦੀਪ ਭੀਮੜਾ
  • usa education
    ਅਮਰੀਕਾ ’ਚ ਉੱਚ ਸਿੱਖਿਆ ਦੀਆਂ ਸਮੱਸਿਆਵਾਂ ਲਈ ਕਾਲਜ ਹੀ ਜ਼ਿੰਮੇਵਾਰ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • car driver dies in road accident
      ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • fir case
      ਕੰਪਨੀ ਦੀਆਂ ਬਕਾਇਆ ਕਿਸ਼ਤਾਂ ਮੰਗਣ 'ਤੇ ਕੀਤੀ ਕੁੱਟਮਾਰ, ਵਿਅਕਤੀ ਖ਼ਿਲਾਫ਼ ਮਾਮਲਾ...
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • accused of rape and adultery on false pretense of marriage
      ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +